Read More »
Daily Archives: February 17, 2022
ਕੈਪਟਨ ਨੂੰ ਵਿਧਾਇਕੀ ਵੀ ਖੁੱਸਣ ਦਾ ਖਤਰਾ
ਵੱਡੀਆਂ ਰੈਲੀਆਂ ’ਚ ਜਾਣ ਵਾਲੇ ਅਮਰਿੰਦਰ ਸਿੰਘ ਨੁੱਕੜ ਮੀਟਿੰਗਾਂ ’ਚ ਜਾਣ ਲੱਗੇ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਵਾਰ ਪੰਜਾਬ ਵਿਚ ਕੌਣ ਜਿੱਤੇਗਾ, ਇਸ ਦਾ ਅੰਦਾਜ਼ਾ ਲਗਾਉਣਾ ਅਜੇ ਮੁਸ਼ਕਲ ਹੈ। ਕਈ ਸੀਟਾਂ ’ਤੇ ਮੁਕਾਬਲਾ ਬਹੁਤ ਸਖਤ ਹੈ ਅਤੇ ਮੁੱਖ ਮੰਤਰੀ …
Read More »ਪੰਜਾਬ ਚਾਹੁੰਦਾ ਹੈ ਡਬਲ ਇੰਜਣ ਸਰਕਾਰ : ਮੋਦੀ
ਅਬੋਹਰ ’ਚ ਭਾਜਪਾ ਦੀ ਚੋਣ ਰੈਲੀ ਨੂੰ ਕੀਤਾ ਸੰਬੋਧਨ ਅਬੋਹਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਬੋਹਰ ਵਿਚ ਭਾਰਤੀ ਜਨਤਾ ਪਾਰਟੀ ਦੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੰਜਾਬ ਡਬਲ ਇੰਜਣ ਦੀ ਸਰਕਾਰ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਭਾਜਪਾ ਦੀ …
Read More »ਚੰਨੀ ਦੀ ‘ਭਈਆਂ’ ਟਿੱਪਣੀ ਕਰਕੇ ਖਿਚਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਿਤੀਸ਼ ਕੁਮਾਰ ਨੇ ਚਰਨਜੀਤ ਸਿੰਘ ਚੰਨੀ ਦੀ ਕੀਤੀ ਆਲੋਚਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿਛਲੇ ਦਿਨੀਂ ਰੂਪਨਗਰ ਵਿਖੇ ਰੋਡ ਸ਼ੋਅ ਦੌਰਾਨ ਕਾਂਗਰਸੀ ਆਗੂ ਪਿ੍ਰਅੰਕਾ ਗਾਂਧੀ ਦੀ ਹਾਜ਼ਰੀ ਵਿਚ ਪੂਰੇ ਜੋਸ਼ ਵਿਚ ਆ ਕਹਿ ਦਿੱਤਾ ਸੀ ਕਿ ਦਿੱਲੀ, ਯੂਪੀ ਤੇ ਬਿਹਾਰ …
Read More »ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ’ਚ ਚੁਣੌਤੀ
ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ’ਚ ਆਰੋਪੀ ਹੈ ਅਸ਼ੀਸ਼ ਮਿਸ਼ਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਗੱਡੀ ਹੇਠ ਕੁਚਲਣ ਦੇ ਮਾਮਲੇ ਵਿਚ ਮੁੱਖ ਆਰੋਪੀ ਅਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ। …
Read More »ਡਾ. ਮਨਮੋਹਨ ਸਿੰਘ ਨੇ ਵੀਡੀਓ ਸੰਦੇਸ਼ ਰਾਹੀਂ ਮੋਦੀ ਸਰਕਾਰ ’ਤੇ ਸਾਧੇ ਨਿਸ਼ਾਨੇ
ਕਿਹਾ : ਕੇਂਦਰ ਦੀ ਮੋਦੀ ਸਰਕਾਰ ਦਾ ਰਾਸ਼ਟਰਵਾਦ ਝੂਠਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜ ਰਾਜਾਂ ’ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ’ਚ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਵੀ ਐਂਟਰੀ ਹੋ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਬੋਹਰ ਰੈਲੀ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਇਕ …
Read More »ਪਿ੍ਰਅੰਕਾ ਗਾਂਧੀ ਨੇ ਮੋਦੀ ਨੂੰ ਬੜੇ ਮੀਆਂ ਤੇ ਕੇਜਰੀਵਾਲ ਨੂੰ ਦੱਸਿਆ ਛੋਟੇ ਮੀਆਂ
ਕਿਹਾ : ਪੰਜਾਬ ਹਿਤੈਸ਼ੀ ਮੋਦੀ ਕਿਸਾਨਾਂ ਨੂੰ ਮਿਲਣ ਦਿੱਲੀ ਦੀਆਂ ਸਰਹੱਦਾਂ ’ਤੇ ਕਿਉਂ ਨਹੀਂ ਗਏ ਪਠਾਨਕੋਟ/ਬਿਊਰੋ ਨਿਊਜ ਆਲ ਇੰਡੀਆ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਪਠਾਨਕੋਟ ਵਿਖੇ ਇਕ ਰੈਲੀ ਨੂੰ ਸੰਬੋਧਨ ਕੀਤਾ। ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਭਾਜਪਾ ਅਤੇ ਆਮ ਆਦਮੀ …
Read More »ਚੰਨੀ ਕੈਪਟਨ ਤੋਂ ਵੀ ਵੱਧ ਝੂਠਾ : ਪ੍ਰਕਾਸ਼ ਸਿੰਘ ਬਾਦਲ
ਅਰਵਿੰਦ ਕੇਜਰੀਵਾਲ ਨੂੰ ਵੀ ਦੱਸਿਆ ਪੰਜਾਬ ਦਾ ਵੱਡਾ ਦੁਸ਼ਮਣ ਲੰਬੀ/ਬਿਊਰੋ ਨਿਊਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅੱਜ ਲੰਬੀ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ ਗਿਆ ਅਤੇ ਇਸ ਮੌਕੇ ਉਹ ਜਮ ਕੇ ਵਿਰੋਧੀਆਂ ’ਤੇ ਵਰ੍ਹੇ। ਉਨ੍ਹਾਂ ਕਾਂਗਰਸ ਪਾਰਟੀ ’ਤੇ ਨਿਸ਼ਾਨਾ ਵਿੰਨਦੇ ਹੋਏ ਕਿਹਾ ਕਿ ਪਿਛਲੀ ਵਾਰ …
Read More »ਭਗਵੰਤ ਮਾਨ ਨੂੰ ਪਟਿਆਲਾ ’ਚ ਵੜਨ ਤੋਂ ਰੋਕਿਆ
ਕਿਹਾ : ਕੈਪਟਨ ਅਮਰਿੰਦਰ ਸਿੰਘ ਨੂੰ ਸਤਾ ਰਿਹਾ ਹੈ ਹਾਰ ਦਾ ਡਰ ਪਟਿਆਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਨੂੰ ਅੱਜ ਪਟਿਆਲਾ ਸ਼ਹਿਰ ’ਚ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਗਿਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਹ ਚੋਣ ਪ੍ਰਚਾਰ ਲਈ ਪਟਿਆਲਾ …
Read More »