Breaking News
Home / 2022 / February / 18

Daily Archives: February 18, 2022

ਕੁਮਾਰ ਵਿਸ਼ਵਾਸ ਵੱਲੋਂ ਕੇਜਰੀਵਾਲ ’ਤੇ ਲਾਏ ਇਲਜ਼ਾਮਾਂ ਤੋਂ ਬਾਅਦ ਭਖੀ ਸਿਆਸਤ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਤੋਂ ਜਾਂਚ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਲਈ 20 ਫਰਵਰੀ ਨੂੰ ਵੋਟਾਂ ਪੈਣ ਜਾ ਰਹੀਆਂ ਹਨ ਪ੍ਰੰਤੂ ਉਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਇਕ ਵੱਡੀ ਮੁਸ਼ਕਿਲ ’ਚ ਘਿਰੇ ਹੋਏ ਨਜ਼ਰ ਆ ਰਹੇ ਹਨ। ਕਿਉਂਕਿ …

Read More »

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੇਜਰੀਵਾਲ ’ਤੇ ਕੀਤਾ ਸਿਆਸੀ ਹਮਲਾ

ਕਿਹਾ : ‘ਆਪ’ ਦਾ ਮਤਲਬ ਦੱਸਿਆ ਐਂਟੀ ਪੰਜਾਬ ਪਾਰਟੀ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ’ਤੇ ਜਮ ਕੇ ਸਿਆਸੀ ਨਿਸ਼ਾਨੇ ਸਾਧੇ। ਇਸ ਮੌਕੇ ਉਨ੍ਹਾਂ ਅਰਵਿੰਦ ਕੇਜਰੀਵਾਲ ’ਤੇ ਤੰਜ ਕਸਦਿਆਂ ਸ਼ਾਇਰਾਨਾ …

Read More »

ਕੇਜਰੀਵਾਲ ਨੇ ਖੁਦ ਨੂੰ ਵਿਕਾਸ ਕਰਨ ਵਾਲਾ ਅੱਤਵਾਦੀ ਦੱਸਿਆ

ਕਿਹਾ : 100 ਸਾਲ ਪਹਿਲਾਂ ਭਗਤ ਸਿੰਘ ਨੂੰ ਵੀ ਅੰਗਰੇਜ਼ਾਂ ਨੇ ਕਿਹਾ ਸੀ ਅੱਤਵਾਦੀ ਬਠਿੰਡਾ/ਬਿਊਰੋ ਨਿਊਜ਼ : ਖਾਲਿਸਤਾਨੀ ਸਮਰਥਕ ਕਹੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵਿਰੋਧੀਆਂ ’ਤੇ ਪਲਟਵਾਰ ਕੀਤਾ। ਉਨ੍ਹਾਂ ਕਿਹਾ ਕਿ ਮੈਂ ਸਵੀਟ ਅੱਤਵਾਦੀ ਹਾਂ, ਜੋ ਲੋਕਾਂ ਦੇ ਲਈ ਹਸਪਤਾਲ, ਸਕੂਲ ਬਣਾ ਕੇ …

Read More »

ਭਾਰਤ ਦੇ ਇਤਿਹਾਸ ’ਚ ਦਿੱਤੀ ਗਈ ਸਭ ਤੋਂ ਵੱਡੀ ਸਜ਼ਾ

ਅਹਿਮਦਾਬਾਦ ਧਮਾਕੇ ਦੇ 38 ਦੋਸ਼ੀਆਂ ਨੂੰ ਫਾਂਸੀ ਅਤੇ 11 ਦੋਸ਼ੀ ਆਖਰੀ ਸਾਹ ਤੱਕ ਰਹਿਣਗੇ ਸਲਾਖਾਂ ਪਿੱਛੇ ਅਹਿਮਦਾਬਾਦ/ਬਿਊਰੋ ਨਿਊਜ਼ : ਅਹਿਮਦਾਬਾਦ ਸੀਰੀਅਲ ਬੰਬ ਧਮਾਕੇ ਦੇ ਮਾਮਲੇ ’ਚ ਅੱਜ ਸਪੈਸ਼ਲ ਕੋਰਟ ਵੱਲੋਂ ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ। ਕੋਰਟ ਨੇ 49 ਦੋਸ਼ੀਆਂ ਵਿਚੋਂ 38 ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਜਦਕਿ ਬਾਕੀ ਬਚੇ …

Read More »

ਵੋਟਿੰਗ ਤੋਂ ਪਹਿਲਾਂ ਫਿਰ ਸਾਹਮਣੇ ਨਵਜੋਤ ਸਿੱਧੂ ਦੀ ਭੈਣ

ਸੁਮਨ ਤੂਰ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਕੋਲ ਸਿੱਧੂ ਖਿਲਾਫ਼ ਦਰਜ ਕਰਵਾਈ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਭੈਣ ਸੁਮਨ ਤੂਰ ਵੋਟਿੰਗ ਤੋਂ ਪਹਿਲਾਂ ਫਿਰ ਸਾਹਮਣੇ ਆਈ ਹੈ। ਉਨ੍ਹਾਂ ਨੇ ਸਿੱਧੂ ਦੇ ਖਿਲਾਫ਼ ਰਾਸ਼ਟਰੀ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸੁਮਨ ਤੂਰ ਨੇ ਕਿਹਾ …

Read More »

ਸਿੱਖ ਹਸਤੀਆਂ ਨੂੰ ਮਿਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਕਿਹਾ : ਮੇਰੇ ਖੂਨ ’ਚ ਸਿੱਖੀ ਅਤੇ ਸੇਵਾ, ਦਿਲ ਤੋਂ ਸਿੱਖਾਂ ਲਈ ਕਰਨਾ ਚਾਹੁੰਦਾ ਹਾਂ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਲਈ ਪੈਣ ਵਾਲੀਆਂ ਵੋਟਾਂ ਤੋਂ ਮਹਿਜ਼ ਦੋ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿੱਖ ਹਸਤੀਆਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ’ਚ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ …

Read More »

ਪੰਜਾਬ ਕਾਂਗਰਸ ਜਾਰੀ ਕੀਤਾ 13 ਨੁਕਾਤੀ ਚੋਣ ਮੈਨੀਫੈਸਟੋ

ਹਰ ਕੱਚੇ ਮਕਾਨ ਨੂੰ ਪੱਕਾ ਕਰਨ ਅਤੇ 3100 ਰੁਪਏ ਬੁਢਾਪਾ ਪੈਨਸ਼ਨ ਦੇਣ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਕਾਂਗਰਸ ਪਾਰਟੀ ਵੱਲੋਂ 13 ਨੁਕਾਤੀ ਆਪਣਾ ਚੋਣ ਮੈਨੀਫੈਸਟੋ ਚੰਡੀਗੜ੍ਹ ਵਿਖੇ ਨਵਜੋਤ ਸਿੱਧੂ ਵੱਲੋਂ ਜਾਰੀ ਕੀਤਾ ਗਿਆ, ਇਸ ’ਚ ਸਿੱਧੂ ਦੇ ਪੰਜਾਬ ਮਾਡਲ ਦੀ ਝਲਕ ਵੀ …

Read More »

ਰਾਮ ਰਹੀਮ ਦੀ ਫਰਲੋ ’ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਭੇਜਿਆ ਨੋਟਿਸ

ਰਿਕਾਰਡ ਪੇਸ਼ ਕਰਨ ਦੇ ਦਿੱਤੇ ਹੁਕਮ, 21 ਫਰਵਰੀ ਨੂੰ ਹੋਵੇਗੀ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੂੰ 21 ਦਿਨ ਦੀ ਫਰਲੋ ਦੇਣ ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਹਾਈ ਕੋਰਟ ’ਚ ਇਸ …

Read More »

ਪੰਜਾਬ ’ਚ ਥਮਿਆ ਚੋਣ ਪ੍ਰਚਾਰ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ, ਜਿਸ ਦੇ ਚਲਦਿਆਂ ਪੰਜਾਬ ਵਿਚ ਸਾਰੀਆਂ ਸਿਆਸੀ ਪਾਰਟੀਆਂ ਦਾ ਸਿਖਰਾਂ ’ਤੇ ਪਹੰੁਚਿਆ ਚੋਣ ਪ੍ਰਚਾਰ ਅੱਜ ਥਮ ਗਿਆ। ਪੰਜਾਬ ਵਿਚ ਚੋਣ ਪ੍ਰਚਾਰ ਕਰਨ ਲਈ ਕਰਨ ਲਈ ਵੱਖ-ਵੱਖ ਰਾਜਾਂ ਤੋਂ ਵੱਡੇ-ਵੱਡੇ ਦਿੱਗਜ਼ ਆਗੂ ਪਹੁੰਚੇ ਹੋਏ ਸਨ ਜਿਹੜੇ ਹੁਣ ਆਪੋ-ਆਪਣੇ …

Read More »