Breaking News
Home / 2022 / February / 18 (page 2)

Daily Archives: February 18, 2022

ਚੰਨੀ ਨੂੰ ਦਿਨ-ਰਾਤ ਆ ਰਹੇ ਹਨ ‘ਆਪ’ ਦੇ ਸੁਫਨੇ : ਕੇਜਰੀਵਾਲ

ਕੇਜਰੀਵਾਲ ਨੇ ‘ਆਪ’ ਦੀ ਸਰਕਾਰ ਬਣਨ ‘ਤੇ ਬੇਅਦਬੀ ਮਾਮਲੇ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਦਾ ਕੀਤਾ ਵਾਅਦਾ ਅੰਮ੍ਰਿਤਸਰ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਇਕੱਠੀਆਂ ਹੋ ਗਈਆਂ …

Read More »

ਭਗਵੰਤ ਮਾਨ ਨੇ ਖਟਕੜ ਕਲਾਂ ‘ਚ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਬੰਗਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਖਟਕੜ ਕਲਾਂ ਵੀ ਪੁੱਜੇ। ਇਸ ਮੌਕੇ ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਯਾਦਗਾਰੀ ਸਮਾਰਕ ‘ਤੇ ਨਮਨ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸਿਆਸੀ ਧਿਰਾਂ ਨੇ ਸ਼ਹੀਦਾਂ ਦੇ ਮਿਸ਼ਨ ‘ਤੇ ਅਮਲ ਕਰਨ ਦੀ ਜਗ੍ਹਾ ਉਨ੍ਹਾਂ ਦੇ …

Read More »

ਐਸਵਾਈਐਲ ਮੁੱਦੇ ਉਤੇ ਸਿਆਸਤ ਨਹੀਂ ਹੋਣੀ ਚਾਹੀਦੀ : ਕੇਜਰੀਵਾਲ

ਕਿਹਾ : ਪੈਸਿਆਂ ਬਦਲੇ ਟਿਕਟਾਂ ਦੇ ਸਬੂਤ ਮਿਲਣ ‘ਤੇ ਨਾਮਜ਼ਦਗੀ ਰੱਦ ਕਰਾਂਗੇ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਪੁੱਜੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਦੇ ਮੁੱਦੇ ‘ਤੇ ‘ਆਪ’ ਦਾ ਸਟੈਂਡ ਸਪਸ਼ਟ ਨਹੀਂ ਕੀਤਾ। ਉਨ੍ਹਾਂ ਇੰਨਾ ਜ਼ਰੂਰ ਕਿਹਾ ਕਿ ਐੱਸਵਾਈਐੱਲ ਦੇ …

Read More »

ਸੜਕ ਹਾਦਸੇ ‘ਚ ਮਾਰੇ ਗਏ ਦੀਪ ਸਿੱਧੂ ਦੀ ਮੌਤ ‘ਤੇ ਉਠੇ ਸਵਾਲ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮਸ਼ਹੂਰ ਅਦਾਕਾਰ ਦੀਪ ਸਿੱਧੂ ਦੀ ਮੰਗਲਵਾਰ ਦੇਰ ਰਾਤ ਸੜਕ ਹਾਦਸੇ ‘ਚ ਮੌਤ ਹੋ ਗਈ। ਇਹ ਹਾਦਸਾ ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ ‘ਤੇ ਪਿਪਲੀ ਟੋਲ ਪਲਾਜ਼ੇ ਦੇ ਨੇੜੇ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਦੀਪ ਸਿੱਧੂ ਖੁਦ ਕਾਰ ਚਲਾ ਰਿਹਾ ਸੀ ਅਤੇ ਉਨ੍ਹਾਂ ਦੀ ਗੱਡੀ ਇੱਕ ਖੜ੍ਹੇ ਟਰਾਲੇ …

Read More »

ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਇਕੀ ਵੀ ਖੁੱਸਣ ਦਾ ਖਤਰਾ

ਵੱਡੀਆਂ ਰੈਲੀਆਂ ‘ਚ ਜਾਣ ਵਾਲੇ ਅਮਰਿੰਦਰ ਸਿੰਘ ਨੁੱਕੜ ਮੀਟਿੰਗਾਂ ‘ਚ ਜਾਣ ਲੱਗੇ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਵਾਰ ਪੰਜਾਬ ਵਿਚ ਕੌਣ ਜਿੱਤੇਗਾ, ਇਸ ਦਾ ਅੰਦਾਜ਼ਾ ਲਗਾਉਣਾ ਅਜੇ ਮੁਸ਼ਕਲ ਹੈ। ਕਈ ਸੀਟਾਂ ‘ਤੇ ਮੁਕਾਬਲਾ ਬਹੁਤ ਸਖਤ ਹੈ ਅਤੇ ਮੁੱਖ …

Read More »

ਸ਼੍ਰੋਮਣੀ ਅਕਾਲੀ ਦਲ-ਬਸਪਾ ਵੱਲੋਂ ਚੋਣ ਮੈਨੀਫੈਸਟੋ ਜਾਰੀ

ਬੁਢਾਪਾ ਪੈਨਸ਼ਨ 3100 ਤੇ ਸ਼ਗਨ 75 ਹਜ਼ਾਰ ਰੁਪਏ ਕਰਨ ਦਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਸੂਬੇ ਦੇ ਲੋਕਾਂ ਲਈ ਗੱਫੇ ਵੰਡਣ ਦੇ ਵਾਅਦਿਆਂ ਦੀ ਝੜੀ ਲਾ ਦਿੱਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੰਡੀਗੜ੍ਹ ਵਿਚ ਜਾਰੀ …

Read More »

ਚਰਨਜੀਤ ਚੰਨੀ ਕੈਪਟਨ ਅਮਰਿੰਦਰ ਤੋਂ ਵੀ ਵੱਧ ਝੂਠਾ : ਪ੍ਰਕਾਸ਼ ਸਿੰਘ ਬਾਦਲ

ਅਰਵਿੰਦ ਕੇਜਰੀਵਾਲ ਨੂੰ ਵੀ ਦੱਸਿਆ ਪੰਜਾਬ ਦਾ ਵੱਡਾ ਦੁਸ਼ਮਣ ਲੰਬੀ/ਬਿਊਰੋ ਨਿਊਜ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵੀਰਵਾਰ ਨੂੰ ਲੰਬੀ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ ਗਿਆ ਅਤੇ ਇਸ ਮੌਕੇ ਉਹ ਜਮ ਕੇ ਵਿਰੋਧੀਆਂ ‘ਤੇ ਵਰ੍ਹੇ। ਉਨ੍ਹਾਂ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਵਿੰਨਦੇ ਹੋਏ ਕਿਹਾ ਕਿ …

Read More »

ਸੁਖਬੀਰ ਨੇ ਮਾਂ ਪਾਰਟੀ ਸ਼ਰੋਮਣੀ ਅਕਾਲੀ ਦਲ ਲਈ ਮੰਗੀਆਂ ਵੋਟਾਂ

ਕਿਹਾ : ਕੇਜਰੀਵਾਲ ਦਰਿਆਈ ਪਾਣੀ ਦਿੱਲੀ ਲਿਜਾਣ ਦੇ ਬਣਾ ਰਿਹਾ ਹੈ ਮਨਸੂਬੇ ਮੋਗਾ/ਬਿਊਰੋ ਨਿਊਜ਼ : ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੋਗਾ ਦੇ ਹਲਕਾ ਧਰਮਕੋਟ ਤੋਂ ਜਥੇਦਾਰ ਤੋਤਾ ਸਿੰਘ ਅਤੇ ਨਿਹਾਲ ਸਿੰਘ ਵਾਲਾ ਰਾਖਵੇਂ ਹਲਕੇ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਦੇ ਹੱਕ ਵਿੱਚ ਚੋਣ …

Read More »

ਪੰਜਾਬ ਨੂੰ ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀ ਲੋੜ : ਰਾਹੁਲ ਗਾਂਧੀ

ਕਿਹਾ : ਚਰਨਜੀਤ ਸਿੰਘ ਚੰਨੀ ਵਿਚ ਪੰਜਾਬ ਨੂੰ ਸਹੀ ਰਸਤਾ ਦਿਖਾਉਣ ਦੀ ਕਾਬਲੀਅਤ ਹੁਸ਼ਿਆਰਪੁਰ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਹੁਸ਼ਿਆਰਪੁਰ ‘ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਸਭ ਤੋਂ ਜ਼ਿਆਦਾ ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀ ਲੋੜ ਹੈ ਅਤੇ ਕਾਂਗਰਸ ਹੀ ਇਕ ਅਜਿਹੀ ਪਾਰਟੀ …

Read More »

‘ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਰੋਲਿਆ’

ਕਿਹਾ : ਕੇਂਦਰ ਸਰਕਾਰ ਨੇ ਕਿਸਾਨਾਂ ਦੀ ਖੇਤੀ ਖੋਹਣ ਲਈ ਕਾਨੂੰਨ ਕੀਤੇ ਸਨ ਪਾਸ ਬਰਨਾਲਾ/ਬਿਊਰੋ ਨਿਊਜ਼ : ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨੂੰ ਖ਼ਤਰਨਾਕ ਤਜ਼ਰਬਿਆਂ ਦੀ ਅੱਗ ਵਿੱਚ ਝੋਕਣ ਤੋਂ ਬਾਜ਼ ਆਵੇ ਨਹੀਂ ਤਾਂ ਸੂਬੇ ਦਾ ਬਹੁਤ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ …

Read More »