ਟਰੂਡੋ ਸਰਕਾਰ ਨੇ ਰੋਸ ਮੁਜ਼ਾਹਰਿਆਂ ਨਾਲ ਨਜਿੱਠਣ ਲਈ ਚੁੱਕਿਆ ਕਦਮ ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੀਤੇ 3 ਹਫਤਿਆਂ ਤੋਂ ਚੱਲ ਰਹੇ ਰੋਸ ਮੁਜ਼ਾਹਰਿਆਂ ਦੀ ਸਥਿਤੀ ਨਾਲ ਨਜਿੱਠਣ ਲਈ ਦੇਸ਼ ‘ਚ ਐਮਰਜੈਂਸੀ ਲਗਾਉਣ ਦਾ ਐਲਾਨ ਕੀਤਾ ਹੈ। ਕੈਨੇਡਾ ਦੇ ਇਤਿਹਾਸ ‘ਚ ਦੇਸ਼ ਦੀ ਪ੍ਰਭੂਸੱਤਾ ਅਤੇ ਅਮਨ …
Read More »Daily Archives: February 18, 2022
ਓਟਵਾ ਦੇ ਪੁਲਿਸ ਮੁਖੀ ਦੀ ਛੁੱਟੀ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਵਿੱਚ ਕੋਵਿਡ-19 ਪਾਬੰਦੀਆਂ ਖਿਲਾਫ ਟਰੱਕ ਡਰਾਈਵਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦਰਮਿਆਨ ਓਟਵਾ ਪੁਲਿਸ ਮੁਖੀ ਪੀਟਰ ਸਲੋਲੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਪਿਛਲੇ ਤਿੰਨ ਹਫ਼ਤਿਆਂ ਤੋਂ ਜਾਰੀ ਰੋਸ ਪ੍ਰਦਰਸ਼ਨਾਂ ਕਰਕੇ ਕੈਨੇਡਾ ਦੀ ਰਾਜਧਾਨੀ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ। ਪ੍ਰਦਰਸ਼ਨਕਾਰੀਆਂ …
Read More »ਪੰਜਾਬ ਵਿਧਾਨ ਸਭਾ ਚੋਣਾਂ
20 ਫਰਵਰੀ ਨੂੰ ਉਮੀਦਵਾਰਾਂ ਦੀ ਕਿਸਮਤ ਵੋਟਿੰਗ ਮਸ਼ੀਨਾਂ ‘ਚ ਹੋਵੇਗੀ ਬੰਦ, 10 ਮਾਰਚ ਨੂੰ ਖੁੱਲ੍ਹੇਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਉਂਦੀ 20 ਫਰਵਰੀ ਦਿਨ ਐਤਵਾਰ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਜਿਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਦੇ ਨਤੀਜਿਆਂ ਦਾ …
Read More »ਚੰਨੀ ਨੇ ਯੂਪੀ, ਬਿਹਾਰ ਅਤੇ ਦਿੱਲੀ ਵਾਲੇ ਲੀਡਰਾਂ ਨੂੰ ਕਿਹਾ ‘ਭਈਏ’
ਪ੍ਰਿਅੰਕਾ ਗਾਂਧੀ ਤਾੜੀਆਂ ਵਜਾ ਕੇ ਹੱਸੀ ਚੰਡੀਗੜ੍ਹ : ਪੰਜਾਬ ਵਿਚ ਸਿਆਸੀ ਮਾਹੌਲ ਇਥੋਂ ਤੱਕ ਗਰਮਾ ਗਿਆ ਹੈ ਕਿ ਨੇਤਾ ਆਪਣੇ ਸਿਆਸੀ ਵਿਰੋਧੀਆਂ ਲਈ ਜਾਤੀ ਸੂਚਕ ਸ਼ਬਦ ਵਰਤਣ ਤੋਂ ਵੀ ਗੁਰੇਜ਼ ਨਹੀਂ ਕਰਦੇ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਰੂਪਨਗਰ ਵਿਚ ਕਾਂਗਰਸੀ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ ਦੇ ਹੱਕ ਵਿਚ ਰੋਡ …
Read More »ਭਗਵੰਤ ਮਾਨ ਦਾ ਉਤਸ਼ਾਹ ਵਧਿਆ ਤੇ ਕੈਪਟਨ ਦੀ ਦਹਾੜ ਗਾਇਬ
ਪੰਜਾਬ ‘ਚ ਇਸ ਵਾਰ ਸਮੀਕਰਣ ਬਦਲਣ ਦੇ ਬਣੇ ਅਸਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਵਿਧਾਨ ਸਭਾ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਅਤੇ 10 ਮਾਰਚ ਨੂੰ ਨਤੀਜੇ ਆਉਣਗੇ। ਇਸ ਵਾਰ ਪੰਜਾਬ ਵਿਚ ਸਿਆਸੀ ਸਮੀਕਰਣ ਬਦਲਣ ਦੇ ਅਸਾਰ ਹਨ। ਪੰਜਾਬ ਵਿਚ ਆਮ ਆਦਮੀ ਪਾਰਟੀ, ਕਾਂਗਰਸ, ਸ਼ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਅਤੇ …
Read More »ਸਿੱਧੂ ਅਤੇ ਮਜੀਠੀਆ ਦੀ ਟੈਨਸ਼ਨ ਵਧੀ
ਅੰਮ੍ਰਿਤਸਰ ਪੂਰਬੀ ਹਲਕਾ ਪੰਜਾਬ ਦੀ ਸਿਆਸਤ ਦਾ ਕੇਂਦਰ ਬਣਿਆ ਹੋਇਆ ਹੈ। ਇਸ ਸੀਟ ਤੋਂ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸਖਤ ਚੋਣ ਮੁਕਾਬਲਾ ਹੋਣ ਦੇ ਅਸਾਰ ਹਨ। ਸਭ ਤੋਂ ਵੱਡੀ ਗੱਲ ਹੈ ਕਿ ਇਸ ਹਲਕੇ ਤੋਂ ਨਵਜੋਤ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਦਾ ਸਿਆਸੀ ਭਵਿੱਖ ਦਾਅ ‘ਤੇ ਲੱਗਿਆ …
Read More »ਦੀਪ ਸਿੱਧੂ ਦੀ ਸੜਕ ਹਾਦਸੇ ‘ਚ ਮੌਤ
ਹਾਦਸੇ ‘ਤੇ ਉਠਣ ਲੱਗੇ ਸਵਾਲ ਚੰਡੀਗੜ੍ਹ : ਕਿਸਾਨ ਅੰਦੋਲਨ ਦੇ ਚਰਚਿਤ ਚਿਹਰੇ ਤੇ ਅਦਾਕਾਰ ਦੀਪ ਸਿੱਧੂ ਦੀ ਮੰਗਲਵਾਰ ਦੇਰ ਰਾਤ ਸੜਕ ਹਾਦਸੇ ‘ਚ ਮੌਤ ਹੋ ਗਈ। ਇਹ ਹਾਦਸਾ ਹਰਿਆਣਾ ‘ਚ ਕੁੰਡਲੀ-ਮਾਨੇਸਰ ਐਕਸਪ੍ਰੈਸ ਵੇਅ ‘ਤੇ ਪਿਪਲੀ ਟੋਲ ਪਲਾਜ਼ੇ ਦੇ ਨੇੜੇ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਦੀਪ ਸਿੱਧੂ ਖੁਦ ਕਾਰ ਚਲਾ ਰਿਹਾ ਸੀ …
Read More »ਕਾਰੋਬਾਰਾਂ ਤੇ ਡਰਾਇਵਰਾਂ ਨੂੰ ਬੇਹਤਰ ਮੌਕੇ ਦੇਵੇਗਾਲੋਕਲ ਡਰਾਈਵ ਕੋ-ਔਪ ਐਪ
ਇਹ ਨਵਾਂ ਡਾਇਰੈਕਟ ਲੋਕਲ ਫੂਡ ਡਲਿਵਰੀ ਐਪ ਹੈ, ਜਿਸ ਰਾਹੀ ਕਾਰੋਬਾਰਾਂ ਅਤੇ ਡਰਾਇਵਰਾਂ ਨੂੰ ਇਕ ਨਵਾਂ ਕੋਔਪਰੇਟਿਵ ਮੌਡਲ ਦਿੱਤਾ ਜਾ ਰਿਹਾ ਹੈ। ਇਸ ਰਾਹੀਂ ਡਰਾਈਵਰਾਂ ਨੂੰ ਇਹ ਮੌਕਾ ਮਿਲੇਗਾ ਕਿ ਉਹ ਹਰ ਟ੍ਰਿਪ ਤੋਂ ਆਪਣੀ ਆਮਦਨ ਜਾਂ ਰਾਈਡ ਫੀਸ ਦਾ 90 ਪਰਸੈਂਟ ਆਪਣੇ ਕੋਲ ਰੱਖ ਸਕਣਗੇ। ਬਿਜ਼ਨਸਾਂ ਤੋਂ ਸਿਰਫ 5 …
Read More »ਰਾਮ ਰਹੀਮ ਨੂੰ 21 ਦਿਨਾਂ ਦੀ ਮਿਲੀ ਪੈਰੋਲ
ਚੋਣਾਂ ਤੋਂ ਕੁਝ ਦਿਨ ਪਹਿਲਾਂ ਡੇਰਾਮੁਖੀ ਨੂੰ ਪੈਰੋਲ ਮਿਲਣ ‘ਤੇ ਉਠੇ ਸਵਾਲ ਚੰਡੀਗੜ੍ਹ : ਹਰਿਆਣਾ ਦੇ ਰੋਹਤਕ ਸਥਿਤ ਸੁਨਾਰੀਆ ਜੇਲ੍ਹ ‘ਚ ਜਬਰ-ਜਨਾਹ ਦੇ ਦੋਸ਼ਾਂ ਹੇਠ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ‘ਤੇ ਛੱਡ ਦਿੱਤਾ ਗਿਆ। ਪੰਜਾਬ ਵਿਧਾਨ ਸਭਾ ਚੋਣਾਂ …
Read More »ਪਰਵਾਸੀ ਨਾਮਾ
ਲਤਾ ਮੰਗੇਸ਼ਕਰ ਦੇਵੀ ਸੁਰਾਂ ਦੀ ਤੇ ਲਤਾ ਸੀ ਨਾਮ ਉਸਦਾ, ਥਾਂ ਉਹਦੀ ਨਹੀਂ ਹੋਰ ਕੋਈ ਲੈ ਸਕਦਾ । ਪਿਆਰੀ ਅਵਾਜ਼ ਦਾ ਜਾਦੂ ਸੀ ਹਰ ਪਾਸੇ, ਵਾਹ-ਵਾਹ ਕੀਤੇ ਬਿਨਾ ਨਹੀਂ ਕੋਈ ਰਹਿ ਸਕਦਾ । ”ਮੇਰੇ ਵਤਨ ਕੇ ਲੋਗੋ” ਜਦ ਸੀ ਗੀਤ ਗਾਇਆ, ਪੰਡਿਤ ਨਹਿਰੂ ਦੀ ਵੀ ਨਮ ਸੀ ਅੱਖ ਹੋਈ। Bollywood …
Read More »