Breaking News
Home / 2022 / February / 21

Daily Archives: February 21, 2022

ਪੰਜਾਬ ਨੂੰ ਹੁਣ 10 ਮਾਰਚ ਦਾ ਇੰਤਜ਼ਾਰ

ਵੋਟਾਂ ਤੋਂ ਬਾਅਦ ਸਾਰੇ ਉਮੀਦਵਾਰ ਹੁਣ ਕਰ ਰਹੇ ਹਨ ਅਰਾਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਲਈ ਵੋਟਾਂ ਲੰਘੇ ਕੱਲ੍ਹ 20 ਫਰਵਰੀ ਨੂੰ ਪੈ ਚੁੱਕੀਆਂ ਹਨ ਅਤੇ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਵੋਟਿੰਗ ਮਸ਼ੀਨਾਂ ਵਿਚ ਬੰਦ ਹੋ ਚੁੱਕਾ ਹੈ। ਹੁਣ ਉਮੀਦਵਾਰਾਂ ਅਤੇ ਪੰਜਾਬ ਦੀ ਜਨਤਾ ਨੂੰ 10 ਮਾਰਚ ਦਾ …

Read More »

ਨੌਜਵਾਨ ਪੀੜ੍ਹੀ ਦੇਸ਼ ਦਾ ਭਵਿੱਖ : ਨਰਿੰਦਰ ਮੋਦੀ

ਕਿਹਾ : ਕੌਮੀ ਸਿੱਖਿਆ ਨੀਤੀ ਨੂੰ ਲਾਗੂ ਕਰਨ ’ਚ ਕੇਂਦਰੀ ਬਜਟ ਨਾਲ ਵੱਡੀ ਮਦਦ ਮਿਲੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੀਐਮ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਕੇਂਦਰੀ ਬਜਟ 2022 ਵਿਚ ਕੀਤੇ ਗਏ ਐਲਾਨਾਂ ਨੂੰ ਲਾਗੂ ਕਰਨ ਬਾਰੇ ਇਕ ਵੈਬਨਾਰ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨ ਦੇਸ਼ ਦੇ …

Read More »

ਸੋਨੂੰ ਸੂਦ ਖਿਲਾਫ ਮੋਗਾ ’ਚ ਕੇਸ ਦਰਜ

ਕਾਂਗਰਸ ਦੀ ਟਿਕਟ ’ਤੇ ਚੋਣ ਲੜੀ ਭੈਣ ਮਾਲਵਿਕਾ ਸੂਦ ਲਈ ਵੋਟਰਾਂ ’ਤੇ ਦਬਾਅ ਪਾਉਣ ਦਾ ਆਰੋਪ ਮੋਗਾ/ਬਿਊਰੋ ਨਿਊਜ਼ ਮੋਗਾ ਪੁਲਿਸ ਨੇ ਚੋਣ ਕਮਿਸ਼ਨ ਦੀ ਹਦਾਇਤ ’ਤੇ ਅਦਾਕਾਰ ਤੇ ਸਮਾਜ ਸੇਵੀ ਸੋਨੂੰ ਸੂਦ ਖਿਲਾਫ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਲਈ ਆਈਪੀਸੀ ਦੀ ਧਾਰਾ 188 ਤਹਿਤ ਕੇਸ ਦਰਜ ਕੀਤਾ ਹੈ। ਅਕਾਲੀ ਆਗੂ …

Read More »

ਲਾਲੂ ਯਾਦਵ ਨੂੰ ਚਾਰਾ ਘੁਟਾਲਾ ਮਾਮਲੇ ’ਚ 5 ਸਾਲ ਕੈਦ ਦੀ ਸਜ਼ਾ

60 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਰਾਂਚੀ/ਬਿਊਰੋ ਨਿਊਜ਼ ਚਾਰਾ ਘੁਟਾਲਾ ਮਾਮਲੇ ਦੇ ਪੰਜਵੇਂ ਕੇਸ ਵਿਚ ਰਾਂਚੀ ਦੀ ਸੀਬੀਆਈ ਅਦਾਲਤ ਨੇ ਰਾਸ਼ਟਰੀ ਜਨਤਾ ਦਲ ਦੇ ਆਗੂ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪਰਸਾਦ ਯਾਦਵ ਨੂੰ 5 ਸਾਲ ਕੈਦ ਦੀ ਸਜ਼ਾ ਅਤੇ 60 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਰਾਂਚੀ …

Read More »

ਗੜ੍ਹਸ਼ੰਕਰ ਹਲਕੇ ਦੇ ਦੋ ਪਿੰਡਾਂ ਨੇ ਵੋਟਾਂ ਦਾ ਕੀਤਾ ਮੁਕੰਮਲ ਬਾਈਕਾਟ

ਬਸਿਆਲਾ ਅਤੇ ਰਸੂਲਪੁਰ ’ਚ ਨਹੀਂ ਪਈ ਇਕ ਵੀ ਵੋਟ ਗੜ੍ਹਸ਼ੰਕਰ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਲਈ ਵੋਟਾਂ ਪੈਣ ਦਾ ਕੰਮ ਲੰਘੇ ਕੱਲ੍ਹ ਮੁਕੰਮਲ ਹੋ ਗਿਆ ਸੀ। ਪੰਜਾਬ ਦੇ ਕੁਝ ਕੁ ਪਿੰਡਾਂ ਵਿਚ ਵੋਟਿੰਗ ਮਸ਼ੀਨਾਂ ਖਰਾਬ ਰਹਿਣ ਦੀਆਂ ਖਬਰਾਂ ਮਿਲਣ ਤੋਂ ਇਲਾਵਾ ਵੋਟਿੰਗ ਪ੍ਰਕਿਰਿਆ ਨਿਰਵਿਘਨ ਚੱਲੀ। ਪਰ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ …

Read More »

ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਿਲਾਫ ਸੁਪਰੀਮ ਕੋਰਟ ਪਹੁੰਚੇ ਕਿਸਾਨ ਪਰਿਵਾਰ

ਲਖੀਮਪੁਰ ਹਿੰਸਾ ਮਾਮਲੇ ’ਚ ਦੋਸ਼ੀ ਹੈ ਅਸ਼ੀਸ਼ ਮਿਸ਼ਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਪੈਂਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਪੀੜਤ ਕਿਸਾਨ ਪਰਿਵਾਰਾਂ ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਧਿਆਨ ਰਹੇ ਕਿ ਇਸ ਮਾਮਲੇ ਵਿਚ ਮੁੱਖ ਮੁਲਜ਼ਮ ਅਸ਼ੀਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ ਤੇ …

Read More »

ਹੁਣ ਸੋਸ਼ਲ ਮੀਡੀਆ ’ਤੇ ਚੱਲੀ ਧੰਨਵਾਦ ਕੰਪੇਨ

ਨਵਜੋਤ ਸਿੱਧੂ ਨੇ ਟਵੀਟ ਕਰਕੇ ਵੋਟਰਾਂ ਦਾ ਕੀਤਾ ਧੰਨਵਾਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਉਮੀਦਵਾਰਾਂ ਵਲੋਂ ਵੋਟਰਾਂ ਦਾ ਧੰਨਵਾਦ ਵੀ ਸ਼ੋਸ਼ਲ ਮੀਡੀਆ ’ਤੇ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਵੀ ਜ਼ਿਆਦਾਤਰ ਸ਼ੋਸ਼ਲ ਮੀਡੀਆ ’ਤੇ ਹੀ ਕੀਤਾ ਗਿਆ ਸੀ। ਇਸਦੇ ਚੱਲਦਿਆਂ ਹੁਣ …

Read More »

ਜੋਅ ਬਾਈਡਨ ਸ਼ਰਤਾਂ ਤਹਿਤ ਵਲਾਦੀਮੀਰ ਪੂਤਿਨ ਨੂੰ ਮਿਲਣ ਲਈ ਹੋਏ ਤਿਆਰ

ਕਿਹਾ, ਯੂਕਰੇਨ ’ਤੇ ਹਮਲਾ ਨਾ ਕਰੇ ਰੂਸ ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਯੂਕਰੇਨ ਸੰਕਟ ਨੂੰ ਟਾਲਣ ਲਈ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਮਿਲਣ ਲਈ ਤਿਆਰ ਹੋ ਗਏ ਹਨ। ਹਾਲਾਂਕਿ, ਮੁਲਾਕਾਤ ਤੋਂ ਪਹਿਲਾਂ ਬਾਈਡਨ ਇਹ ਵਾਅਦਾ ਚਾਹੁੰਦੇ ਹਨ ਕਿ ਰੂਸ ਯੂਕਰੇਨ ’ਤੇ ਹਮਲਾ ਨਾ ਕਰੇ। ਜੇਕਰ ਸਭ ਸਹੀ ਰਹਿੰਦਾ …

Read More »