Breaking News
Home / 2022 / February / 24

Daily Archives: February 24, 2022

ਟਰੂਡੋ ਨੇ ਐਮਰਜੰਸੀ ਐਕਟ ਰੱਦ ਕਰਨ ਦਾ ਕੀਤਾ ਐਲਾਨ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਟਰੱਕਰ ਕੌਨਵੌਏ ਤੇ ਮੁਜ਼ਾਹਰਿਆਂ ਦਰਮਿਆਨ ਇੱਕ ਹਫਤੇ ਪਹਿਲਾਂ ਹੀ ਜਿਸ ਐਮਰਜੰਸੀ ਐਕਟ ਨੂੰ ਫੈਡਰਲ ਸਰਕਾਰ ਵੱਲੋਂ ਲਾਗੂ ਕੀਤਾ ਗਿਆ ਸੀ, ਉਸ ਦੀ ਵਰਤੋਂ ਬੰਦ ਕੀਤੀ ਜਾਵੇਗੀ। ਟਰੂਡੋ ਨੇ ਇਹ ਐਲਾਨ ਬੁੱਧਵਾਰ ਨੂੰ ਡਿਪਟੀ ਪ੍ਰਧਾਨ ਮੰਤਰੀ ਤੇ ਫਾਇਨਾਂਸ ਮੰਤਰੀ ਕ੍ਰਿਸਟੀਆ ਫਰੀਲੈਂਡ, ਜਸਟਿਸ ਮੰਤਰੀ …

Read More »

ਯੂਕਰੇਨ ਉੱਤੇ ਰੂਸ ਵੱਲੋਂ ਕੀਤੇ ਹਮਲੇ ਦੀ ਟਰੂਡੋ ਨੇ ਕੀਤੀ ਨਿਖੇਧੀ

ਰੂਸ ਵੱਲੋਂ ਯੂਕਰੇਨ ਉੱਤੇ ਹਮਲਾ ਕੀਤੇ ਜਾਣ ਦੀ ਦੁਨੀਆ ਭਰ ਦੇ ਆਗੂਆਂ ਵੱਲੋਂ ਨੁਕਤਾਚੀਨੀ ਕੀਤੀ ਜਾ ਰਹੀ ਹੈ। ਵੀਰਵਾਰ ਸਵੇਰੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਇਸ ਹਮਲੇ ਦੀ ਨਿਖੇਧੀ ਕੀਤੀ। ਟਰੂਡੋ ਨੇ ਇੱਕ ਬਿਆਨ ਵਿੱਚ ਆਖਿਆ ਕਿ ਇਹ ਸਰਾਸਰ ਯੂਕਰੇਨ ਦੀ ਪ੍ਰਭੂਸੱਤਾ ਤੇ ਟੈਰੇਟੋਰੀਅਲ ਅਖੰਡਤਾ ਦੀ ਉਲੰਘਣਾ ਹੈ।ਕੈਨੇਡਾ ਨੇ …

Read More »

ਰੂਸ ਨੇ ਯੂਕਰੇਨ ਉੱਤੇ ਬੋਲਿਆ ਧਾਵਾ

ਨਾਟੋ ਦੇ ਸਕੱਤਰ ਜਨਰਲ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਰੂਸ ਨੇ ਯੂਕਰੇਨ ਖਿਲਾਫ ਜੰਗ ਛੇੜ ਦਿੱਤੀ ਹੈ ਤੇ ਯੂਰਪੀਅਨ ਮਹਾਂਦੀਪ ਉੱਤੇ ਸ਼ਾਂਤੀ ਭੰਗ ਕਰ ਦਿੱਤੀ ਹੈ। ਜੈਨਜ਼ ਸਟੋਲਨਬਰਗ ਨੇ ਨਾਟੋ ਦੇ ਭਾਈਵਾਲ ਆਗੂਆਂ ਨਾਲ ਸਿਖਰਵਾਰਤਾ ਕਰਨ ਦਾ ਸੱਦਾ ਦਿੱਤਾ। ਵੀਰਵਾਰ ਨੂੰ ਰੂਸ ਨੇ ਯੂਕਰੇਨ ਉੱਤੇ ਧਾਵਾ ਬੋਲ ਦਿੱਤਾ। ਇਸ ਦੌਰਾਨ …

Read More »

ਬੈਂਗਲੁਰੂ ਦੇ ਕਾਲਜ ’ਚ ਸਿੱਖ ਵਿਦਿਆਰਥਣ ਨੂੰ ਦਾਖਲ ਹੋਣ ਤੋਂ ਰੋਕਿਆ

ਸਿੱਖ ਭਾਈਚਾਰੇ ’ਚ ਰੋਸ, ਐਸਜੀਪੀਸੀ ਪ੍ਰਧਾਨ ਧਾਮੀ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ ਬੰਗਲੁਰੂ/ਬਿਊਰੋ ਨਿਊਜ਼ ਕਰਨਾਟਕ ਵਿਚ ਹਿਜਾਬ ਵਿਵਾਦ ਦੇ ਚੱਲਦਿਆਂ ਸਿੱਖ ਭਾਈਚਾਰੇ ਨਾਲ ਸਬੰਧਤ ਇਕ ਵਿਦਿਆਰਥਣ ਨੂੰ ਬੈਂਗਲੁਰੂ ਦੇ ਕਾਲਜ ਵਿਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ। ਧਿਆਨ ਰਹੇ ਇਸ ਸਿੱਖ ਵਿਦਿਆਰਥਣ ਨੇ ਦਸਤਾਰ ਪਹਿਨੀ ਹੋਈ ਸੀ। …

Read More »

ਪਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਦੀ ਅਦਾਲਤ ’ਚ ਪੇਸ਼

ਬਲਵੰਤ ਸਿੰਘ ਖੇੜਾ ਨੇ ਅਕਾਲੀ ਦਲ ’ਤੇ ਕੀਤਾ ਹੋਇਆ ਹੈ ਕੇਸ ਹੁਸ਼ਿਆਰਪੁਰ/ਬਿਊਰੋ ਨਿਊਜ਼ ਸ਼ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪਰਕਾਸ਼ ਸਿੰਘ ਬਾਦਲ ਅੱਜ ਹੁਸ਼ਿਆਰਪੁਰ ਦੇ ਐਡੀਸ਼ਨਲ ਸੀਜੇਐਮ ਰੁਪਿੰਦਰ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਜ਼ਿਕਰਯੋਗ ਹੈ ਕਿ ਬੀਤੇ ਲੰਬੇ ਸਮੇਂ ਤੋਂ ਸ਼ਰੋਮਣੀ …

Read More »

ਰੂਸ ਵਲੋਂ ਯੂਕਰੇਨ ’ਤੇ ਹਮਲਾ

ਕਈ ਭਾਰਤੀ ਵਿਦਿਆਰਥੀ ਯੂਕਰੇਨ ’ਚ ਫਸੇ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਵਿਚਾਲੇ ਪਿਛਲੇ ਕਈ ਦਿਨਾਂ ਤੋਂ ਤਣਾਅ ਚੱਲ ਰਿਹਾ ਸੀ ਅਤੇ ਇਸ ਦੇ ਚੱਲਦਿਆਂ ਰੂਸ ਨੇ ਅੱਜ ਸਵੇਰੇ ਯੂਕਰੇਨ ’ਤੇ ਹਮਲਾ ਕਰ ਦਿੱਤਾ। ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਮਿਲ ਰਹੀ ਹੈ ਕਿ ਇਸ ਹਮਲੇ ਵਿਚ ਯਕੂਰੇਨ ਦੇ 40 ਫੌਜੀ ਮਾਰੇ …

Read More »

ਦੀਪ ਸਿੱਧੂ ਨੂੰ ਸ਼ਰਧਾਂਜ਼ਲੀਆਂ

ਦੀਪ ਸਿੱਧੂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਵੱਡੀ ਗਿਣਤੀ ਵਿਚ ਲੋਕ ਸ੍ਰੀ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਕਿਸਾਨ ਅੰਦੋਲਨ ਦੇ ਚਰਚਿਤ ਚਿਹਰੇ ਅਤੇ ਅਦਾਕਾਰ ਦੀਪ ਸਿੱਧੂ, ਜਿਨ੍ਹਾਂ ਦਾ ਪਿਛਲੇ ਦਿਨੀਂ ਸੜਕ ਹਾਦਸੇ ਦੌਰਾਨ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਦੀਵਾਨ ਟੋਡਰ ਮੱਲ ਹਾਲ ਵਿਚ ਹੋਈ। ਦੀਪ …

Read More »

ਲੋਕ ਗਾਇਕ ਅਮਰਜੀਤ ਗੁਰਦਾਸਪੁਰੀ ਦਾ ਦਿਹਾਂਤ

ਸਮੁੱਚੇ ਕਲਾਕਾਰ ਜਗਤ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮਾਣਮੱਤੇ ਲੋਕ ਗਾਇਕ ਅਮਰਜੀਤ ਗੁਰਦਾਸਪੁਰੀ, ਜੋ ਪਿਛਲੇ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਦਾ ਦਿਹਾਂਤ ਉਨਾਂ ਦੇ ਪਿੰਡ ਉਦੋ ਵਾਲੀ ਵਿਖੇ ਅੱਜ ਬਾਅਦ ਦੁਪਹਿਰ ਹੋ ਗਿਆ। ਅਮਰਜੀਤ ਗੁਰਦਾਸਪੁਰੀ ਦੀ ਉਮਰ 92 ਸਾਲ ਦੱਸੀ ਜਾ ਰਹੀ ਹੈ। ਇਸ ਸਬੰਧੀ …

Read More »

ਬਿਕਰਮ ਮਜੀਠੀਆ ਨੂੰ ਮੋਹਾਲੀ ਅਦਾਲਤ ਨੇ ਜੇਲ੍ਹ ਭੇਜਿਆ

ਡਰੱਗ ਮਾਮਲੇ ’ਚ ਆਰੋਪੀ ਹੈ ਬਿਕਰਮ ਸਿੰਘ ਮਜੀਠੀਆ ਮੋਹਾਲੀ/ਬਿਊਰੋ ਨਿਊਜ਼ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵੀਰਵਾਰ ਨੂੰ ਮੁਹਾਲੀ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਕੋਰਟ ’ਚ ਪੇਸ਼ ਹੋਣ ਤੋਂ ਬਾਅਦ ਦੋਵੇਂ ਪੱਖਾਂ ਵਿਚਾਲੇ …

Read More »