ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਭੈਣ ਮਾਲਵਿਕਾ ਸੂਦ ਲਈ ਵੋਟਰਾਂ ‘ਤੇ ਦਬਾਅ ਪਾਉਣ ਦਾ ਆਰੋਪ ਮੋਗਾ/ਬਿਊਰੋ ਨਿਊਜ਼ : ਮੋਗਾ ਪੁਲਿਸ ਨੇ ਚੋਣ ਕਮਿਸ਼ਨ ਦੀ ਹਦਾਇਤ ‘ਤੇ ਅਦਾਕਾਰ ਤੇ ਸਮਾਜ ਸੇਵੀ ਸੋਨੂੰ ਸੂਦ ਖਿਲਾਫ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਲਈ ਆਈਪੀਸੀ ਦੀ ਧਾਰਾ 188 ਤਹਿਤ ਕੇਸ ਦਰਜ ਕੀਤਾ ਹੈ। ਅਕਾਲੀ …
Read More »Daily Archives: February 25, 2022
ਗੰਨਮੈਨਾਂ ਨਾਲ ਬੂਥ ‘ਤੇ ਪਹੁੰਚੇ ਰਾਣਾ ਸੋਢੀ ਤੇ ਪਿੰਕੀ ਖਿਲਾਫ ਕੇਸ ਦਰਜ
ਫਿਰੋਜ਼ਪੁਰ : ਪੰਜਾਬ ਚੋਣਾਂ ਵਾਲੇ ਦਿਨ ਆਪਣੇ ਗੰਨਮੈਨਾਂ ਨਾਲ ਚੋਣ ਬੂਥ ‘ਤੇ ਪਹੁੰਚੇ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਕਾਂਗਰਸੀ ਉਮੀਦਵਾਰ ਪਰਮਿੰਦਰ ਸਿੰਘ ਪਿੰਕੀ ਖ਼ਿਲਾਫ਼ ਥਾਣਾ ਛਾਉਣੀ ਵਿਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਜ਼ਿਲ੍ਹਾ ਚੋਣ ਅਫ਼ਸਰ ਦੀ …
Read More »ਪੰਜਾਬ ‘ਚ ਸਟਰੌਂਗ ਰੂਮਾਂ ‘ਤੇ ਉਠਣ ਲੱਗੇ ਸਵਾਲ
‘ਆਪ’ ਉਮੀਦਵਾਰ ਅਜੀਤਪਾਲ ਕੋਹਲੀ ਨੇ ਕਿਹਾ, ਪੂਰੀ ਸੁਰੱਖਿਆ ਅਤੇ ਰੋਸ਼ਨੀ ਦਾ ਪ੍ਰਬੰਧ ਨਹੀਂ ਪਟਿਆਲਾ ਸ਼ਹਿਰੀ ਹਲਕੇ ਤੋਂ ਚੋਣ ਲੜੇ ਹਨ ਅਜੀਤਪਾਲ ਕੋਹਲੀ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਸਟਰੌਂਗ ਰੂਮਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਉਠਣ ਲੱਗੇ ਹਨ। ਪਟਿਆਲਾ ਸ਼ਹਿਰੀ ਹਲਕੇ ਤੋਂ ਆਮ …
Read More »ਕਿਸਾਨ ਅੰਦੋਲਨ ‘ਤੇ ਆਧਾਰਿਤ ਪੁਸਤਕ ‘ਕਿਸਾਨ-ਨਾਮਾ’ ਰਿਲੀਜ਼
ਜਲੰਧਰ/ਬਿਊਰੋ ਨਿਊਜ਼ : ਕਿਸਾਨ ਅੰਦੋਲਨ ਦੀਆਂ ਘਟਨਾਵਾਂ ‘ਤੇ ਆਧਾਰਿਤ ਪੁਸਤਕ ‘ਕਿਸਾਨ-ਨਾਮਾ’ ਜਲੰਧਰ ‘ਚ ਲੋਕ ਅਰਪਣ ਕੀਤੀ ਗਈ। ਆਸਟਰੇਲੀਆ ਰਹਿੰਦੇ ਹਰਕੀਰਤ ਸਿੰਘ ਸੰਧਰ ਨੇ ਇਸ ਕਿਤਾਬ ਰਾਹੀਂ ਇਹ ਘਟਨਾਵਾਂ ਸਾਂਭਣ ਦਾ ਯਤਨ ਕੀਤਾ ਹੈ। ਅੰਦੋਲਨ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਕਿਸਾਨਾਂ ਨੇ ਪੰਜਾਬ ਪ੍ਰੈੱਸ ਕਲੱਬ ਵਿਚ ਇਹ ਪੁਸਤਕ ਰਿਲੀਜ਼ ਕੀਤੀ। ਪੁਸਤਕ …
Read More »ਵੋਟ ਪ੍ਰਤੀਸ਼ਤ ਘਟਣ ਨਾਲ ਸਿਆਸੀ ਪਾਰਟੀਆਂ ਸ਼ਸ਼ੋਪੰਜ ‘ਚ ਪਈਆਂ
ਪਿਛਲੀ ਵਾਰ ਨਾਲੋਂ ਪੰਜ ਫੀਸਦੀ ਘੱਟ ਪਈਆਂ ਵੋਟਾਂ, ਸੂਬੇ ਦੇ 72 ਫੀਸਦ ਲੋਕਾਂ ਨੇ ਜਮਹੂਰੀ ਅਧਿਕਾਰ ਦੀ ਕੀਤੀ ਵਰਤੋਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ 16ਵੀਂ ਵਿਧਾਨ ਸਭਾ ਲਈ ਸੂਬੇ ਦੇ ਲੋਕਾਂ ਵੱਲੋਂ ਲੰਘੀਆਂ ਤਿੰਨ ਵਿਧਾਨ ਸਭਾ ਚੋਣਾਂ ਨਾਲੋਂ ਘੱਟ ਮਤਦਾਨ ਕਰਨ ਨੇ ਸਿਆਸੀ ਧਿਰਾਂ ਨੂੰ ਫਿਕਰਾਂ ‘ਚ ਪਾ ਦਿੱਤਾ ਹੈ। …
Read More »ਚੰਡੀਗੜ੍ਹ ‘ਚ ਬਿਜਲੀ ਕਾਮਿਆਂ ਦੀ ਹੜਤਾਲ ਹੋਈ ਸਮਾਪਤ
ਪੁਲਿਸ ਵੱਲੋਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਖਿਲਾਫ਼ ਕੇਸ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਵਿੱਚ ਮੁਨਾਫ਼ੇ ‘ਚ ਚੱਲ ਰਹੇ ਬਿਜਲੀ ਵਿਭਾਗ ਨੂੰ ਨਿੱਜੀ ਕੰਪਨੀ ਦੇ ਹਵਾਲੇ ਕਰਨ ਦਾ ਵਿਰੋਧ ਕਰ ਰਹੀ ਬਿਜਲੀ ਮੁਲਾਜ਼ਮਾਂ ਵੱਲੋਂ ਐਲਾਨੀ 72 ਘੰਟਿਆਂ ਦੀ ਹੜਤਾਲ 40 ਘੰਟੇ ਬਾਅਦ ਖਤਮ ਹੋ ਗਈ ਹੈ। ਪ੍ਰਸ਼ਾਸਨ ਨੇ ਮੁਲਾਜ਼ਮਾਂ ਦੀ ਲਗਪਗ …
Read More »ਲੋਕ ਗਾਇਕ ਅਮਰਜੀਤ ਗੁਰਦਾਸਪੁਰੀ ਦਾ ਦਿਹਾਂਤ
ਸਮੁੱਚੇ ਕਲਾਕਾਰ ਜਗਤ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮਾਣਮੱਤੇ ਲੋਕ ਗਾਇਕ ਅਮਰਜੀਤ ਗੁਰਦਾਸਪੁਰੀ, ਜੋ ਪਿਛਲੇ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਦਾ ਦਿਹਾਂਤ ਉਨਾਂ ਦੇ ਪਿੰਡ ਉਦੋ ਵਾਲੀ ਵਿਖੇ ਵੀਰਵਾਰ ਨੂੰ ਬਾਅਦ ਦੁਪਹਿਰ ਹੋ ਗਿਆ। ਅਮਰਜੀਤ ਗੁਰਦਾਸਪੁਰੀ ਦੀ ਉਮਰ 92 ਸਾਲ ਦੱਸੀ ਜਾ ਰਹੀ ਹੈ। …
Read More »ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣੇਗੀ : ਹਰੀਸ਼ ਚੌਧਰੀ
ਹਰੀਸ਼ ਚੌਧਰੀ ਨੇ ਟਵੀਟ ਕਰਕੇ ਕੀਤਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਲੰਘੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈ ਚੁੱਕੀਆਂ ਹਨ ਅਤੇ ਹੁਣ ਸਿਆਸੀ ਪਾਰਟੀਆਂ ਦੇ ਆਗੂ ਆਪੋ-ਆਪਣੀ ਪਾਰਟੀ ਦੀ ਜਿੱਤ ਦਾ ਦਾਅਵਾ ਕਰ ਰਹੇ ਹਨ। ਇਸ ਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ …
Read More »ਐਨ.ਆਰ.ਆਈਜ਼ ਦਾ ਪੰਜਾਬ ‘ਚ ਵੋਟਾਂ ਤੋਂ ਮੋਹ ਭੰਗ
1300 ਨੇ ਕਰਵਾਈ ਸੀ ਰਜਿਸਟ੍ਰੇਸ਼ਨ ਅਤੇ ਵੋਟਾਂ ਪਈਆਂ ਸਿਰਫ 100 ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਹਰ ਮੁਸ਼ਕਲ ਸਬੰਧੀ ਵਿਦੇਸ਼ਾਂ ਵਿਚ ਵਧ ਚੜ੍ਹ ਕੇ ਆਵਾਜ਼ ਬੁਲੰਦ ਕਰਨ ਵਾਲੇ ਪੰਜਾਬੀ ਐਨ.ਆਰ.ਆਈ. ਇਸ ਵਾਰ ਪੰਜਾਬ ਵਿਚ ਪਈਆਂ ਵੋਟਾਂ ਤੋਂ ਦੂਰ ਹੀ ਰਹੇ ਹਨ। ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਐਨ.ਆਰ.ਆਈਜ਼ ਦੀਆਂ ਸਿਰਫ 100 …
Read More »ਪਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਦੀ ਅਦਾਲਤ ‘ਚ ਪੇਸ਼
ਬਲਵੰਤ ਸਿੰਘ ਖੇੜਾ ਨੇ ਅਕਾਲੀ ਦਲ ‘ਤੇ ਕੀਤਾ ਹੋਇਆ ਹੈ ਕੇਸ ਹੁਸ਼ਿਆਰਪੁਰ/ਬਿਊਰੋ ਨਿਊਜ਼ : ਸ਼ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪਰਕਾਸ਼ ਸਿੰਘ ਬਾਦਲ ਵੀਰਵਾਰ ਨੂੰ ਹੁਸ਼ਿਆਰਪੁਰ ਦੇ ਐਡੀਸ਼ਨਲ ਸੀਜੇਐਮ ਰੁਪਿੰਦਰ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਜ਼ਿਕਰਯੋਗ ਹੈ ਕਿ ਬੀਤੇ ਲੰਬੇ ਸਮੇਂ …
Read More »