ਕੀਵ/ਬਿਊਰੋ ਨਿਊਜ਼ : ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨੇ ਮੁਲਕ ‘ਚ ਐਮਰਜੈਂਸੀ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ। ਮੁਲਕ ‘ਚ ਐਮਰਜੈਂਸੀ ਵੀਰਵਾਰ ਤੋਂ ਲਾਗੂ ਹੋਈ ਹੈ। ਇਸ ਤੋਂ ਪਹਿਲਾਂ ਚੋਟੀ ਦੇ ਸੁਰੱਖਿਆ ਅਧਿਕਾਰੀ ਓਲੈਕਸੀ ਡੈਨੀਲੋਵ ਨੇ ਕਿਹਾ ਸੀ ਕਿ ਦੋਨੇਤਸਕ ਅਤੇ ਲੁਹਾਂਸਕ ਨੂੰ ਛੱਡ ਕੇ ਪੂਰੇ ਮੁਲਕ ‘ਚ ਐਮਰਜੈਂਸੀ …
Read More »Daily Archives: February 25, 2022
ਯੂਕਰੇਨ ‘ਚੋਂ ਵਿਦਿਆਰਥੀਆਂ ਨੂੰ ਸੁਰੱਖਿਅਤ ਲਿਆਵੇ ਕੇਂਦਰ ਸਰਕਾਰ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਆਗੂ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਯੂਕਰੇਨ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਘਰ ਵਾਪਸ ਲਿਆਉਣ ਦੇ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਏਅਰ ਲਾਈਨਜ਼ ਕੰਪਨੀਆਂ ਵੱਲੋਂ ਜਹਾਜ਼ਾਂ ਦੀਆਂ ਟਿਕਟਾਂ ਦੀ ਕੀਮਤ ‘ਚ …
Read More »ਬਾਈਡਨ ਅਤੇ ਯੂਰਪੀਅਨ ਯੂਨੀਅਨ ਨੇ ਰੂਸ ‘ਤੇ ਲਾਈਆਂ ਪਾਬੰਦੀਆਂ
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਪੱਛਮ ਨਾਲ ਕਾਰੋਬਾਰ ਕਰਨ ਦੀ ਰੂਸੀ ਯੋਗਤਾ ਨੂੰ ਨਿਸ਼ਾਨਾ ਬਣਾਉਂਦਿਆਂ ਕਈ ਪਾਬੰਦੀਆਂ ਦਾ ਐਲਾਨ ਕੀਤਾ ਹੈ। ਉਧਰ ਯੂਰਪੀਅਨ ਯੂਨੀਅਨ (ਈਯੂ) ਨੇ ਵੀ ਰੂਸ ਖਿਲਾਫ ਕਾਰਵਾਈ ਆਰੰਭੀ ਹੈ। ਬਾਈਡਨ ਨੇ ਕਿਹਾ ਕਿ ਪੂਤਿਨ ਵੱਲੋਂ ਪੂਰਬੀ ਯੂਕਰੇਨ ਦੇ ਲੁਹਾਂਸਕ ਅਤੇ ਦੋਨੇਤਸਕ ‘ਚ ਫ਼ੌਜ ਭੇਜਣ ਦਾ ਫ਼ੈਸਲਾ …
Read More »ਤੀਜੀ ਸੰਸਾਰ ਜੰਗ ਵੱਲ ਵਧਣ ਲੱਗੇ ਹਾਲਾਤ
1991 ਤੋਂ ਪਹਿਲਾਂ ਸੋਵੀਅਤ ਯੂਨੀਅਨ ਦਾ ਹਿੱਸਾ ਰਹੇ ਰੂਸ ਅਤੇ ਯੂਕਰੇਨ ਵਿਚਕਾਰ ਚੱਲ ਰਿਹਾ ਵਿਵਾਦ ਸਖਤ ਤਣਾਅ ਵਿਚ ਬਦਲਣ ਤੋਂ ਬਾਅਦ ਆਪਸੀ ਜੰਗ ਦਾ ਰੂਪ ਲੈਂਦਾ ਜਾਪਦਾ ਹੈ। ਇਹ ਜੰਗ ਦੋਵਾਂ ਮੁਲਕਾਂ ਵਿਚਕਾਰ ਹੀ ਨਹੀਂ ਸਗੋਂ ਇਸ ਦੇ ਹੋਰ ਵੀ ਵਿਸ਼ਾਲ ਰੂਪ ਧਾਰਨ ਕਰਨ ਦੀ ਸੰਭਾਵਨਾ ਬਣ ਗਈ ਹੈ, ਜਿਸ …
Read More »ਓਨਟਾਰੀਓ ਦੀਆਂ ਯੂਨੀਵਰਸਿਟੀਆਂ ‘ਚ ਵੈਕਸੀਨ ਤੇ ਮਾਸਕ ਸਬੰਧੀ ਨੀਤੀਆਂ ਰਹਿਣਗੀਆਂ ਲਾਗੂ
ਓਨਟਾਰੀਓ : ਪ੍ਰੋਵਿੰਸ਼ੀਅਲ ਸਰਕਾਰ ਦੇ ਮਹਾਂਮਾਰੀ ਸਬੰਧੀ ਪਾਬੰਦੀਆਂ ਹਟਾਏ ਜਾਣ ਦੇ ਬਾਵਜੂਦ ਕਈ ਕੈਨੇਡੀਅਨ ਯੂਨੀਵਰਸਿਟੀਜ਼ ਵੱਲੋਂ ਲਾਜ਼ਮੀ ਵੈਕਸੀਨੇਸ਼ਨ ਤੇ ਮਾਸਕ ਲਗਾਉਣ ਵਰਗੀਆਂ ਪਾਬੰਦੀਆਂ ਨੂੰ ਜਾਰੀ ਰੱਖਿਆ ਜਾ ਰਿਹਾ ਹੈ। ਪਹਿਲੀ ਮਾਰਚ ਤੋਂ ਓਨਟਾਰੀਓ ਵੱਲੋਂ ਵੈਕਸੀਨ ਸਰਟੀਫਿਕੇਟ ਸਿਸਟਮ ਖਤਮ ਕੀਤਾ ਜਾ ਰਿਹਾ ਹੈ। ਉਸ ਦਿਨ ਤੋਂ ਪਬਲਿਕ ਸੈਟਿੰਗਜ ਵਿੱਚ ਕਪੈਸਿਟੀ ਲਿਮਿਟ …
Read More »ਗੈਸ ਦੀਆਂ ਕੀਮਤਾਂ ਵਿੱਚ ਕਟੌਤੀ ਬਾਰੇ ਡਗ ਫੋਰਡ ਸਰਕਾਰ ਚੁੱਪ
ਓਨਟਾਰੀਓ/ਬਿਊਰੋ ਨਿਊਜ਼ : ਪ੍ਰੀਮੀਅਰ ਡੱਗ ਫੋਰਡ ਵੱਲੋਂ 2018 ਵਿੱਚ ਕੀਤੇ ਗਏ ਚੋਣ ਵਾਅਦਿਆਂ ਵਿੱਚ ਗੈਸ ਦੀਆਂ ਕੀਮਤਾਂ 10 ਸੈਂਟ ਪ੍ਰਤੀ ਲੀਟਰ ਘਟਾਉਣ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਪ੍ਰੀਮੀਅਰ ਵੱਲੋਂ ਇਹ ਵਾਅਦਾ ਵਫਾ ਨਹੀਂ ਕੀਤਾ ਗਿਆ। ਲੱਗਭਗ ਚਾਰ ਸਾਲ ਬਾਅਦ ਵੀ ਫੋਰਡ ਨੇ ਮੰਗਲਵਾਰ ਨੂੰ ਇਸ ਸਬੰਧੀ ਪੁੱਛੇ ਸਵਾਲ …
Read More »ਫੋਰਡ ਸਰਕਾਰ ਨੇ ਬਜਟ ਦੀ ਡੈੱਡਲਾਈਨ ਅੱਗੇ ਪਾਈ
ਓਨਟਾਰੀਓ/ਬਿਊਰੋ ਨਿਊਜ਼ : ਫੋਰਡ ਸਰਕਾਰ ਵੱਲੋਂ ਇੱਕ ਵਾਰੀ ਕੀਤੀ ਜਾਣ ਵਾਲੀ ਸੋਧ ਲਿਆਂਦੀ ਗਈ ਹੈ ਜਿਸ ਨਾਲ ਓਨਟਾਰੀਓ ਦਾ ਬਜਟ ਪੇਸ਼ ਕਰਨ ਲਈ ਮਿਥੀ ਗਈ ਡੈੱਡਲਾਈਨ ਅੱਗੇ ਪਾਉਣ ਵਿੱਚ ਮਦਦ ਮਿਲੇਗੀ। ਖਰਚਿਆਂ ਸਬੰਧੀ ਯੋਜਨਾ ਮਾਰਚ ਦੇ ਅੰਤ ਤੱਕ ਲਿਆਉਣ ਦੀ ਸੰਭਾਵਨਾ ਸੀ ਪਰ ਮੰਗਲਵਾਰ ਨੂੰ ਕੀਤੀ ਗਈ ਸੋਧ ਰਾਹੀਂ ਇਹ …
Read More »ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਿਲਾਫ਼ ਸੁਪਰੀਮ ਕੋਰਟ ਪਹੁੰਚੇ ਕਿਸਾਨ ਪਰਿਵਾਰ
ਲਖੀਮਪੁਰ ਹਿੰਸਾ ਮਾਮਲੇ ‘ਚ ਦੋਸ਼ੀ ਹੈ ਅਸ਼ੀਸ਼ ਮਿਸ਼ਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਵਿਚ ਪੈਂਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਪੀੜਤ ਕਿਸਾਨ ਪਰਿਵਾਰਾਂ ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਧਿਆਨ ਰਹੇ ਕਿ ਇਸ ਮਾਮਲੇ ਵਿਚ ਮੁੱਖ ਮੁਲਜ਼ਮ ਅਸ਼ੀਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ …
Read More »ਮਹਾਰਾਸ਼ਟਰ ਸਰਕਾਰ ਦਾ ਮੰਤਰੀ ਨਵਾਬ ਮਲਿਕ ਮਨੀ ਲਾਂਡਰਿੰਗ ਕੇਸ ‘ਚ ਗ੍ਰਿਫ਼ਤਾਰ
ਵਿਸ਼ੇਸ਼ ਅਦਾਲਤ ਨੇ ਨਵਾਬ ਮਲਿਕ ਨੂੰ 3 ਮਾਰਚ ਤੱਕ ਈਡੀ ਦੀ ਹਿਰਾਸਤ ‘ਚ ਭੇਜਿਆ ਮੁੰਬਈ : ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਹਾਰਾਸ਼ਟਰ ਸਰਕਾਰ ‘ਚ ਘੱਟਗਿਣਤੀ ਮਾਮਲਿਆਂ ਬਾਰੇ ਮੰਤਰੀ ਨਵਾਬ ਮਲਿਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਲਿਕ ਨੂੰ ਭਗੌੜੇ ਗੈਂਗਸਟਰ ਦਾਊਦ ਇਬਰਾਹਿਮ, ਉਸ ਦੇ ਸਾਥੀਆਂ ਤੇ ਮੁੰਬਈ ਅੰਡਰਵਰਲਡ ਦੀਆਂ ਸਰਗਰਮੀਆਂ ਨਾਲ ਜੁੜੇ …
Read More »ਕੌਮੀ ਸਿੱਖਿਆ ਨੀਤੀ ਲਾਗੂ ਕਰਨ ‘ਚ ਬਜਟ ਦੀ ਅਹਿਮ ਭੂਮਿਕਾ: ਮੋਦੀ
‘ਡਿਜੀਟਲ ਯੂਨੀਵਰਸਿਟੀ ਦੀ ਸਥਾਪਨਾ ਨਾਲ ਵਿਦਿਅਕ ਅਦਾਰਿਆਂ ‘ਚ ਸੀਟਾਂ ਦੀ ਕਮੀ ਹੋਵੇਗੀ ਪੂਰੀ’ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ 2022-23 ਦਾ ਆਮ ਬਜਟ ਕੌਮੀ ਸਿੱਖਿਆ ਨੀਤੀ ਨੂੰ ਲਾਗੂ ਕਰਨ ‘ਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਕੌਮੀ ਡਿਜੀਟਲ ਯੂਨੀਵਰਸਿਟੀ ਦੀ ਸਥਾਪਨਾ ਨਾਲ ਵਿਦਿਅਕ ਅਦਾਰਿਆਂ ‘ਚ …
Read More »