Breaking News
Home / 2022 / March

Monthly Archives: March 2022

ਪੰਜਾਬ ਕਾਂਗਰਸ ’ਚ ਵਧੇਗੀ ਹੋਰ ਗੁੱਟਬਾਜ਼ੀ

ਮਿਸਗਾਈਡਡ ਮਿਜ਼ਾਈਲ ਨੇ ਪਾਰਟੀ ਨੂੰ ਕੀਤਾ ਤਬਾਹ ਅਤੇ ਗਧਿਆਂ ਨੇ ਸ਼ੇਰ ਮਾਰ ਦਿੱਤੇ : ਰਵਨੀਤ ਬਿੱਟੂੁ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਗੁੱਟਬਾਜ਼ੀ ਹੋਰ ਵਧਣ ਦੇ ਆਸਾਰ ਹਨ ਕਿਉਂਕਿ ਪਹਿਲਾਂ ਕਾਂਗਰਸ ’ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਘਮਸਾਣ ਮਚਿਆ ਰਿਹਾ ਅਤੇ ਹੁਣ ਵਿਰੋਧੀ ਧਿਰ ਦੇ ਆਗੂ ਨੂੰ ਲੈ ਕੇ ਵੀ …

Read More »

ਪੰਜਾਬ ’ਚ ਟੋਲ ਹੋਇਆ ਮਹਿੰਗਾ

ਸਰਕਾਰਾਂ ਨੇ ਜਨਤਾ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ : ਦਲਜੀਤ ਚੀਮਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅੱਜ ਅੱਧੀ ਰਾਤ ਤੋਂ ਟੋਲ ਟੈਕਸ ਮਹਿੰਗਾ ਹੋ ਜਾਵੇਗਾ ਅਤੇ ਰਾਤ 12 ਵਜੇ ਤੋਂ ਬਾਅਦ ਯਾਨੀ 1 ਅਪ੍ਰੈਲ ਤੋਂ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵਧਾਈਆਂ ਹੋਈਆਂ ਦਰਾਂ ਨੂੰ ਲਾਗੂ ਕਰ ਦੇਵੇਗੀ। ਟੋਲ ਟੈਕਸ ਵਿਚ ਕਰੀਬ …

Read More »

ਰਾਜ ਸਭਾ ਦੇ 72 ਮੈਂਬਰਾਂ ਨੂੰ ਵਿਦਾਇਗੀ

ਪੰਜਾਬ ਦੀਆਂ ਸਾਰੀਆਂ 7 ਰਾਜ ਸਭਾ ਸੀਟਾਂ ਜਾਣਗੀਆਂ ਆਮ ਆਦਮੀ ਪਾਰਟੀ ਕੋਲ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ 31 ਮਾਰਚ ਨੂੰ ਰਾਜ ਸਭਾ ’ਚ 72 ਮੈਂਬਰਾਂ ਨੂੰ ਵਿਦਾਇਗੀ ਦਿੱਤੀ ਗਈ। ਉਪਰਲੇ ਸਦਨ ਵਿੱਚ 19 ਰਾਜਾਂ ਦੀ ਨੁਮਾਇੰਦਗੀ ਕਰਨ ਵਾਲੇ ਇਨ੍ਹਾਂ ਮੈਂਬਰਾਂ ਦਾ ਕਾਰਜਕਾਲ ਮਾਰਚ ਤੋਂ ਜੁਲਾਈ ਦਰਮਿਆਨ ਪੂਰਾ ਹੋ ਰਿਹਾ ਹੈ। ਸੇਵਾਮੁਕਤ …

Read More »

ਪੰਜਾਬ ਸਰਕਾਰ ਨੇ ਭਲਕੇ 1 ਅਪ੍ਰੈਲ ਨੂੰ ਬੁਲਾਇਆ ਵਿਸ਼ੇਸ਼ ਇਜਲਾਸ

ਵਿਧਾਨ ਸਭਾ ਦੀ ਕਾਰਵਾਈ ਦੇਖ ਸਕੋਗੇ ਲਾਈਵ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭਲਕੇ 1 ਅਪ੍ਰੈਲ ਸ਼ੁੱਕਰਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਇਸ ਦੀ ਅਧਿਕਾਰਤ ਪੁਸ਼ਟੀ ਕਰਦੇ ਹੋਏ ਪੱਤਰ ਵੀ ਜਾਰੀ ਕੀਤਾ ਗਿਆ ਹੈ ਅਤੇ ਇਹ ਇਜਲਾਸ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਇਸ ਇਜਲਾਸ ਵਿਚ …

Read More »

ਹੁਣ ਜ਼ਮਾਨਤ ਮਿਲਣ ਤੋਂ ਤੁਰੰਤ ਬਾਅਦ ਜੇਲ੍ਹ ਤੋਂ ਬਾਹਰ ਆ ਸਕੇਗਾ ਕੈਦੀ

ਚੀਫ਼ ਜਸਟਿਸ ਆਫ਼ ਇੰਡੀਆ ਨੇ ਫਾਸਟਰ ਸਿਸਟਮ ਕੀਤਾ ਲਾਂਚ ਨਵੀਂ ਦਿੱਲੀ/ਬਿਊਰੋ ਨਿਊਜ਼ ਜ਼ਮਾਨਤ ਮਿਲਣ ਤੋਂ ਬਾਅਦ ਹੁਣ ਕੈਦੀਆਂ ਨੂੰ ਜੇਲ੍ਹ ਤੋਂ ਬਾਹਰ ਆਉਣ ਲਈ ਅਦਾਲਤ ਦੇ ਹੁਕਮ ਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਕਿਉਂਕਿ ਹੁਣ ਰਿਹਾਈ ਦੇ ਹੁਕਮ ਹਾਰਡ ਕਾਪੀ ਰਾਹੀਂ ਨਹੀਂ ਬਲਕਿ ਈ ਕਾਪੀ ਰਾਹੀਂ ਮਿਲਣਗੇ। ਚੀਫ਼ ਜਸਟਿਸ ਐਨ ਵੀ …

Read More »

ਕੇਜਰੀਵਾਲ ਦੇ ਘਰ ’ਤੇ ਹੋਏ ਹਮਲੇ ਤੋਂ ਬਾਅਦ ਭਖੀ ਸਿਆਸਤ

ਗੁੰਡਾਗਰਦੀ ਨਾਲ ਦੇਸ਼ ਤਰੱਕੀ ਨਹੀਂ ਕਰ ਸਕਦਾ : ਅਰਵਿੰਦ ਕੇਜਰੀਵਾਲ ਨਵੀ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ’ਤੇ ਹੋਏ ਹਮਲੇ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਇਸ ਹਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਭਾਜਪਾ ’ਤੇ ਨਿਸ਼ਾਨਾ ਸਾਧਿਆ ਹੈ। ਘਰ ’ਤੇ ਹੋਏ ਹਮਲੇ …

Read More »

ਪੰਜਾਬ ਸਰਕਾਰ ਨੇ ਐਸ ਐਸ ਐਸ ਬੋਰਡ ਨੂੰ ਵੀ ਕੀਤਾ ਭੰਗ

ਨਵੇਂ ਸਿਰੇ ਤੋਂ ਕੀਤਾ ਜਾਵੇਗਾ ਬੋਰਡ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਨੂੰ ਭੰਗ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਮੁੱਖ ਸਕੱਤਰ ਅਨਿਰੁਧ ਤਿਵਾੜੀ ਵੱਲੋਂ ਦਿੱਤੀ ਗਈ। ਇਹ ਬੋਰਡ 21 ਮਾਰਚ 2018 ਨੂੰ ਬਣਾਇਆ ਗਿਆ ਸੀ ਅਤੇ ਬੋਰਡ ਵੱਲੋਂ ਲੰਘੇ ਚਾਰ ਸਾਲਾਂ ਦੌਰਾਨ ਵੱਖ-ਵੱਖ ਵਿਭਾਗਾਂ …

Read More »

ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਹੋ ਸਕਦੀ ਹੈ ਰੱਦ

ਲਖੀਮਪੁਰ ਮਾਮਲੇ ਦੀ ਨਿਗਰਾਨ ਕਮੇਟੀ ਨੇ ਕੀਤੀ ਸਿਫਾਰਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਬਹੁ ਚਰਚਿਤ ਲਖੀਮਪੁਰ ਖੀਰੀ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਹੋ ਸਕਦੀ ਹੈ। ਸੁਪਰੀਮ ਕੋਰਟ ਵਲੋਂ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਨਿਗਰਾਨ ਕਮੇਟੀ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਸਿਫਾਰਸ਼ …

Read More »