ਹਰ ਸਾਲ ਧਰਤੀ ਹੇਠੋਂ 35 ਅਰਬ ਘਣ ਮੀਟਰ ਪਾਣੀ ਕੱਢ ਰਹੀਆਂ ਨੇ ਮੋਟਰਾਂ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾਣਾ ਚਿੰਤਾ ਦਾ ਵਿਸ਼ਾ ਜਲੰਧਰ/ਬਿਊਰੋ ਨਿਊਜ਼ : ਪੰਜਾਂ ਦਰਿਆਵਾਂ ਵਾਲੇ ਪੰਜਾਬ ਦੀ ਧਰਤੀ ਪਾਣੀ ਦੇ ਡੂੰਘੇ ਸੰਕਟ ਵਿੱਚੋਂ ਲੰਘ ਰਹੀ ਹੈ। ਕੇਂਦਰੀ ਭੂ-ਜਲ ਬੋਰਡ ਦੀ 2019 ਵਿੱਚ ਆਈ ਰਿਪੋਰਟ ਨੇ ਬੜੇ ਭਿਆਨਕ …
Read More »Monthly Archives: March 2022
‘ਆਪ’ ਦੇ ਪੰਜ ਉਮੀਦਵਾਰ ਵਿਰੋਧ ਦੇ ਬਾਵਜੂਦ ਵੀ ਬਿਨਾ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ
ਸਭ ਤੋਂ ਛੋਟੀ ਉਮਰ ਦੇ ਰਾਜ ਸਭਾ ਮੈਂਬਰ ਬਣੇ ਰਾਘਵ ਚੱਢਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਪੰਜ ਉਮੀਦਵਾਰ ਬਿਨਾ ਮੁਕਾਬਲਾ ਰਾਜ ਸਭਾ ਲਈ ਚੁਣੇ ਗਏ ਹਨ। ਵੀਰਵਾਰ 24 ਮਾਰਚ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਵਾਪਸ ਲੈਣ ਦਾ ਸਮਾਂ ਸੀ ਅਤੇ ਇਸ ਤੋਂ ਬਾਅਦ ਹੁਣ …
Read More »ਪਰਵਾਸੀ ਨਾਮਾ
No More Mask ਕੈਨੇਡਾ ਸਰਕਾਰ ਦੇ ਸਕੂਲਾਂ ਨੇ ਕਹਿ ਦਿੱਤਾ, ਮਾਸਕ ਪਾਓ ਤੇ ਭਾਵੇਂ ਨਾ ਪਾਓ ਭਾਈ। ਆਉਣ ਜਾਣ ‘ਤੇ ਹੁਣ ਨਹੀਂ ਰੋਕ ਕੋਈ, ਕਿਸੇ ਨੂੰ ਸੱਦੋ ਜਾਂ ਕਿਸੇ ਘਰ ਜਾਓ ਭਾਈ। ਢਾਬੇ, ਰੈਸਟੋਰੈਂਟਾਂ ਵਿੱਚ Dine In ਸ਼ੁਰੂ ਹੋਇਆ, ਪਕਾਉਣੀ ਛੱਡੋ ਤੇ ਬਾਹਰ ਰੋਟੀ ਖਾਓ ਭਾਈ। Gym ਵਾਲਿਆਂ ਵੀ ਬੂਹੇ …
Read More »25 March 2022 GTA & Main
ਮੌਡਰਨਾ ਨੇ ਨਿੱਕੇ ਬੱਚਿਆਂ ਲਈ ਕੋਵਿਡ-19 ਵੈਕਸੀਨ ਤਿਆਰ ਕਰਨ ਦਾ ਕੀਤਾ ਦਾਅਵਾ
ਮੌਡਰਨਾ ਵੱਲੋਂ ਨਿੱਕੀ ਉਮਰ ਦੇ ਬੱਚਿਆਂ ਤੇ ਸਕੂਲ ਜਾਣ ਤੋਂ ਪਹਿਲਾਂ ਵਾਲੀ ਉਮਰ ਦੇ ਬੱਚਿਆਂ ਲਈ ਵੈਕਸੀਨ ਤਿਆਰ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਕੰਪਨੀ ਦਾ ਕਹਿਣਾ ਹੈ ਕਿ ਇਸ ਦੇ ਅੰਤਰਿਮ ਨਤੀਜੇ ਕਾਫੀ ਕਮਾਲ ਦੇ ਰਹੇ ਹਨ। ਇੱਕ ਨਿੱਕੀ ਡੋਜ਼ ਵਾਲੀ ਵੈਕਸੀਨ ਲਈ ਰੈਗੂਲੇਟਰ ਦੀ ਮਨਜੂ਼ਰੀ …
Read More »ਪੀਐਮ ਟਰੂਡੋ ਨੇ ਨਾਟੋ ਆਗੂਆਂ ਨਾਲ ਕੀਤੀ ਮੁਲਾਕਾਤ
ਯੂਕਰੇਨ ਵਿਚਲੇ ਸੰਘਰਸ਼ ਨੂੰ ਖ਼ਤਮ ਕਰਨ ਲਈ ਕੋਈ ਰਾਹ ਲੱਭਣ ਵਾਸਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਸਾਥੀ ਨਾਟੋ ਆਗੂਆਂ ਨਾਲ ਮੁਲਾਕਾਤ ਕੀਤੀ। ਇੱਕ ਮਹੀਨੇ ਪਹਿਲਾਂ ਰੂਸ ਵੱਲੋਂ ਯੂਕਰੇਨ ਉੱਤੇ ਕੀਤੇ ਗਏ ਹਮਲੇ ਕਾਰਨ ਯੂਰਪ ਨੂੰ ਦੂਜੀ ਵਿਸ਼ਵ ਜੰਗ ਤੋਂ ਬਾਅਦ ਦੇ ਆਪਣੇ ਸੱਭ ਤੋਂ ਵੱਡੇ ਖਤਰੇ ਦਾ ਸਾਹਮਣਾ ਕਰਨਾ …
Read More »News Update Today | 24 March 2022 | Episode 228 | Parvasi TV
ਪੰਜਾਬ ਕਾਂਗਰਸ ਨੂੰ ਛੇਤੀ ਮਿਲੇਗਾ ਨਵਾਂ ਪ੍ਰਧਾਨ
ਨਵਜੋਤ ਸਿੱਧੂ ਕੋਲੋਂ ਲਿਆ ਜਾ ਚੁੱਕਾ ਹੈ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਨੂੰ ਇਸੇ ਮਹੀਨੇ ਨਵਾਂ ਪ੍ਰਧਾਨ ਮਿਲ ਸਕਦਾ ਹੈ। ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਪੰਜਾਬ ਵਿਚ ਕਰਾਰੀ ਹਾਰ ਹੋਈ ਹੈ, ਜਿਸ ਤੋਂ ਬਾਅਦ ਸੋਨੀਆ ਗਾਂਧੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੋਲੋਂ ਅਸਤੀਫਾ ਲੈ …
Read More »ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
ਪੰਜਾਬ ਲਈ ਮੰਗਿਆ 1 ਲੱਖ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਭਗਵੰਤ ਮਾਨ ਨੇ ਪੰਜਾਬ ਦੀ ਵਿੱਤੀ ਹਾਲਤ ਬਾਰੇ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ। ਭਗਵੰਤ …
Read More »ਪੰਜਾਬ ’ਚ ਕੋਈ ਨਵਾਂ ਟੈਕਸ ਨਹੀਂ ਲੱਗੇਗਾ : ਹਰਪਾਲ ਚੀਮਾ
ਕਿਹਾ : ਮਾਫੀਆ ਖਤਮ ਕਰਕੇ ਪੰਜਾਬ ਦਾ ਖਜ਼ਾਨਾ ਭਰਾਂਗੇ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਦੇ ਨਵੇਂ ਬਣੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸੰਗਰੂਰ ਵਿਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਵਿਚ ਹਰ ਤਰ੍ਹਾਂ ਦੇ ਮਾਫੀਏ ਨੂੰ ਖਤਮ ਕਰਕੇ ਸਰਕਾਰੀ ਖਜ਼ਾਨਾ ਭਰਿਆ ਜਾਵੇਗਾ ਅਤੇ ਇਹ ਖਜ਼ਾਨਾ ਲੋਕਾਂ ਦੀ ਭਲਾਈ ਲਈ ਵਰਤਿਆ …
Read More »