ਸਭ ਤੋਂ ਛੋਟੀ ਉਮਰ ਦੇ ਰਾਜ ਸਭਾ ਮੈਂਬਰ ਬਣੇ ਰਾਘਵ ਚੱਢਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਪੰਜ ਉਮੀਦਵਾਰ ਬਿਨਾ ਮੁਕਾਬਲਾ ਰਾਜ ਸਭਾ ਲਈ ਚੁਣੇ ਗਏ ਹਨ। ਅੱਜ 24 ਮਾਰਚ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਵਾਪਸ ਲੈਣ ਦਾ ਸਮਾਂ ਸੀ ਅਤੇ ਇਸ ਤੋਂ ਬਾਅਦ ਹੁਣ ਹਰਭਜਨ …
Read More »Monthly Archives: March 2022
ਪੰਜਾਬੀ ਸਿੰਗਰ ਮਨਕੀਰਤ ਔਲਖ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
ਸੁਰੱਖਿਆ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਰਨਗੇ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਮਸ਼ਹੂਰ ਪੰਜਾਬੀ ਸਿੰਗਰ ਮਨਕੀਰਤ ਔਲਖ ਨੂੰ ਗੈਂਗਸਟਰਾਂ ਨੇ ਧਮਕੀ ਦਿੱਤੀ ਹੈ। ਇਸ ਧਮਕੀ ਨੂੰ ਫਿਰੌਤੀ ਮੰਗਣ ਅਤੇ ਹਥਿਆਰਾਂ ਵਾਲੇ ਗੀਤ ਨਾ ਗਾਉਣ ਨਾਲ ਜੋੜਿਆ ਜਾ ਰਿਹਾ ਹੈ। ਪੰਜਾਬ ਪੁਲਿਸ ਨੇ ਕੁਝ ਸਮਾਂ ਪਹਿਲਾਂ ਗੈਂਗਸਟਰਾਂ ਦੇ ਕੁਝ ਸਾਥੀਆਂ ਨੂੰ …
Read More »ਪੁਰਾਣੇ ਕਾਂਗਰਸੀਆਂ ਦੇ ਦਮ ’ਤੇ ਜਿੱਤ ਰਹੀ ਹੈ ਭਾਜਪਾ
ਮਨੀਪੁਰ ਦੇ ਮੁੱਖ ਮੰਤਰੀ ਬੀਰੇਨ ਸਿੰਘ ਦਾ ਵੀ ਰਿਹਾ ਹੈ ਕਾਂਗਰਸ ਪਾਰਟੀ ਨਾਲ ਨਾਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜ ਰਾਜਾਂ ’ਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਨੂੰ ਛੱਡ ਕੇ ਬਾਕੀ ਚਾਰ ਰਾਜਾਂ ’ਚ ਭਾਰਤੀ ਜਨਤਾ ਪਾਰਟੀ ਦਾ ਦਬਦਬਾ ਰਿਹਾ। ਇਨ੍ਹਾਂ ਚਾਰ ਰਾਜਾਂ ’ਚ ਭਾਜਪਾ ਨੇ ਪੁਰਾਣੇ ਕਾਂਗਰਸੀ ਆਗੂਆਂ ਦੇ …
Read More »ਸੁਖਬੀਰ ਬਾਦਲ ਨੇ ਹਾਰ ਦੇ ਕਾਰਨ ਲੱਭਣ ਲਈ ਬਣਾਈ 12 ਮੈਂਬਰੀ ਕਮੇਟੀ
ਪਾਰਟੀ ’ਚ ਵੱਡੇ ਪੱਧਰ ’ਤੇ ਬਦਲਾਅ ਕਰਨ ਦੇ ਵੀ ਦਿੱਤੇ ਸੰਕੇਤ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ’ਚ ਹੋਈ ਹਾਰ ਦੇ ਕਾਰਨ ਲੱਭਣ ਲਈ ਇਕ 12 ਮੈਂਬਰੀ ਕਮੇਟੀ ਬਣਾਈ ਹੈ। ਇਹ ਹਾਈ ਲੈਵਲ ਕਮੇਟੀ ਪਾਰਟੀ ਦੀ ਹਾਰ ਦੇ ਕਾਰਨਾਂ ਦੀ …
Read More »35 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ’ਚ ਪੰਜਾਬ ਸਰਕਾਰ ਨੂੰ ਆ ਸਕਦੀ ਹੈ ਦਿੱਕਤ
ਸੁਪਰੀਮ ਕੋਰਟ ਦਾ ਫੈਸਲਾ ਪੈਦਾ ਕਰ ਸਕਦਾ ਹੈ ਅੜਚਣ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਲੰਘੇ ਦਿਨੀਂ ਗਰੁੱਪ ਸੀ ਅਤੇ ਗਰੁੱਪ ਡੀ ਦੇ 35 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ, ਪ੍ਰੰਤੂ ਇਨ੍ਹਾਂ ਕਾਮਿਆਂ ਨੂੰ ਪੱਕਾ ਕਰਨ ’ਚ ਸੁਪਰੀਮ ਕੋਰਟ ਦਾ 16 ਸਾਲ ਪਹਿਲਾਂ ਸੁਣਾਇਆ ਗਿਆ …
Read More »ਅੱਜ ਜੀਟੀਏ ਵਿੱਚ ਪੈ ਸਕਦਾ ਹੈ ਬਰਫੀਲਾ ਮੀਂਹ, ਯੌਰਕ ਰੀਜਨ ਦੇ ਸਕੂਲ ਰਹਿਣਗੇ ਬੰਦ
ਬੁੱਧਵਾਰ ਨੂੰ ਜੀਟੀਏ ਵਿੱਚ ਮੌਸਮ ਸਬੰਧੀ ਵਿਸ਼ੇਸ਼ ਚੇਤਾਵਨੀ ਜਾਰੀ ਕੀਤੀ ਗਈ ਹੈ।ਇਸ ਤਹਿਤ ਭਾਰੀ ਮਾਤਰਾ ਵਿੱਚ ਹੱਢ ਜਮਾ ਦੇਣ ਵਾਲਾ ਮੀਂਹ ਪੈਣ, ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਿਗੋਈ ਕੀਤੀ ਗਈ ਹੈ। ਬਹੁਤਾ ਕਰਕੇ ਉੱਤਰ ਪੱਛਮੀ ਇਲਾਕੇ ਵਿੱਚ ਮੌਸਮ ਖਰਾਬ ਰਹਿ ਸਕਦਾ ਹੈ। ਮੀਂਹ ਬੁੱਧਵਾਰ ਸਵੇਰੇ ਸ਼ੁਰੂ ਹੋਣ ਦੀ ਸੰਭਾਵਨਾ ਹੈ। …
Read More »ਨਾਟੋ, ਜੀ-7 ਵਾਰਤਾ ਤੋਂ ਪਹਿਲਾਂ ਟਰੂਡੋ ਬਰੱਸਲਜ਼ ਰਵਾਨਾ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਸ ਮਹੀਨੇ ਦੂਜੀ ਵਾਰੀ ਬਰੱਸਲਜ਼ ਲਈ ਰਵਾਨਾ ਹੋ ਰਹੇ ਹਨ। ਇਸ ਦੌਰਾਨ ਉਹ ਬਰੱਸਲਜ਼ ਵਿੱਚ ਯੂਰਪੀ ਪਾਰਲੀਆਮੈਂਟ ਨੂੰ ਸੰਬੋਧਨ ਕਰਨਗੇ। ਰੂਸ ਵੱਲੋਂ ਯੂਕਰੇਨ ਉੱਤੇ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਟਰੂਡੋ ਐਟਲਾਂਟਿਕ ਦੇ ਦੋਵਾਂ ਪਾਸਿਆਂ ਉੱਤੇ ਸਥਿਤ ਦੇਸ਼ਾਂ ਨੂੰ ਰਲ ਕੇ ਜਮਹੂਰੀਅਤ ਲਈ ਕੰਮ ਕਰਨ ਦਾ …
Read More »News Update Today | 23 March 2022 | Episode 227 | Parvasi TV
ਭਗਵੰਤ ਮਾਨ ਨੇ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਕੀਤਾ ਜਾਰੀ
95012-00200 ਨੰਬਰ ’ਤੇ ਕੀਤੀ ਜਾ ਸਕੇਗੀ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਿ੍ਰਸ਼ਟਾਚਾਰ ਦੀ ਸ਼ਿਕਾਇਤ ਕਰਨ ਨੂੰ ਲੈ ਕੇ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ਲਈ 95012-00200 ਨੰਬਰ ਜਾਰੀ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਇਹ ਨੰਬਰ ਖਟਕੜ ਕਲਾਂ ਵਿਖੇ ਜਾਰੀ …
Read More »ਭਗਵੰਤ ਮਾਨ ਨੇ ਹੁਸੈਨੀਵਾਲਾ ਅਤੇ ਖਟਕੜ ਕਲਾਂ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੀਤਾ ਯਾਦ ਚੰਡੀਗੜ੍ਹ/ਬਿਊਰੋ ਨਿਊਜ਼ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਅੱਜ ਸ਼ਹੀਦੀ ਦਿਨ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੁਸੈਨੀਵਾਲਾ ਅਤੇ ਫਿਰ ਖਟਕੜ ਕਲਾਂ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ …
Read More »