ਪਰਕਾਸ਼ ਸਿੰਘ ਬਾਦਲ ਦਾ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਨਜ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਭਿ੍ਰਸ਼ਟਾਚਾਰ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਰੀ ਕੀਤੇ ਗਏ ਹੈਲਪ ਲਾਈਨ ਨੰਬਰ ’ਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਸਖਤ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਬਾਦਲ ਨੇ ਕਿਹਾ ਕਿ ਭਿ੍ਰਸ਼ਟਾਚਾਰ ਕਿਸੇ ਦੇ …
Read More »Monthly Archives: March 2022
ਧਾਮੀ ਹਾਰ ਕੇ ਵੀ ਉਤਰਾਖੰਡ ਦੇ ਮੁੱਖ ਮੰਤਰੀ ਬਣੇ
ਸਹੰ ਚੁੱਕ ਸਮਾਗਮ ’ਚ ਨਰਿੰਦਰ ਮੋਦੀ, ਸ਼ਾਹ ਅਤੇ ਯੋਗੀ ਨੇ ਭਰੀ ਹਾਜ਼ਰੀ ਦੇਹਰਾਦੂਨ/ਬਿਊਰੋ ਨਿਊਜ਼ ਭਾਜਪਾ ਆਗੂ ਪੁਸ਼ਕਰ ਸਿੰਘ ਧਾਮੀ ਨੇ ਉਤਰਾਖੰਡ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਤਾਂ ਬਹੁਮਤ ਦਿਵਾ ਦਿੱਤਾ, ਪਰ ਆਪ ਖੁਦ ਚੋਣ ਹਾਰ ਗਏ। ਫਿਰ ਵੀ ਪਾਰਟੀ ਨੇ ਪੁਸ਼ਕਰ ਸਿੰਘ ਧਾਮੀ ਦਾ ਮਾਣ ਰੱਖਿਆ ਅਤੇ …
Read More »ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਦੂਜੇ ਦਿਨ ਵੀ ਹੋਇਆ ਵਾਧਾ
ਆਉਂਦੇ ਦਿਨਾਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 20 ਰੁਪਏ ਪ੍ਰਤੀ ਲੀਟਰ ਤੱਕ ਦਾ ਹੋ ਸਕਦਾ ਹੈ ਵਾਧਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜ ਰਾਜਾਂ ’ਚ ਵਿਧਾਨ ਸਭਾ ਲਈ ਪਈਆ ਵੋਟਾਂ ਦੇ ਨਤੀਜੇ ਆਉਣ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਪੈਟਰੋਲ ਅਤੇ ਡੀਜ਼ਲ …
Read More »ਸਲਮਾਨ ਖਾਨ ਤੇ ਉਸਦੇ ਬੌਡੀਗਾਰਡ ਖਿਲਾਫ਼ ਸੰਮਨ ਜਾਰੀ
2019 ’ਚ ਹੋਏ ਝਗੜੇ ਦੇ ਮਾਮਲੇ ’ਚ ਪੱਤਰਕਾਰ ਨੇ ਕਰਵਾਈ ਸੀ ਸ਼ਿਕਾਇਤ ਦਰਜ ਮੁੰਬਈ/ਬਿਊਰੋ ਨਿਊਜ਼ ਮੁੰਬਈ ਦੀ ਇਕ ਸਥਾਨਕ ਅਦਾਲਤ ਨੇ ਅਦਾਕਾਰ ਸਲਮਾਨ ਖਾਨ ਅਤੇ ਉਸਦੇ ਬੌਡੀਗਾਰਡ ਨਵਾਜ਼ ਸ਼ੇਖ ਖਿਲਾਫ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਸਾਲ 2019 ’ਚ ਹੋਏ ਇਕ ਝਗੜੇ ਦੇ ਸਬੰਧ ਵਿਚ ਇਕ ਪੱਤਰਕਾਰ ਵੱਲੋਂ ਸਲਮਾਨ ਖਾਨ …
Read More »ਸੁਨੀਲ ਜਾਖੜ ਹਾਈ ਕਮਾਂਡ ’ਤੇ ਭੜਕੇ
ਕਿਹਾ : ਸਰ ਇਤਨਾ ਵੀ ਮਤ ਝੁਕਾਓ, ਕਿ ਦਸਤਾਰ ਗਿਰ ਪੜੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸ ਦੇ ਦਿੱਗਜ਼ ਆਗੂ ਸੁਨੀਲ ਜਾਖੜ ਅੱਜ ਕਾਂਗਰਸ ਹਾਈ ਕਮਾਂਡ ’ਤੇ ਭੜਕ ਉਠੇ। ਉਨ੍ਹਾਂ ਨੇ ਕਾਂਗਰਸ ਦੇ ਅਸੰਤੁਸ਼ਟ ਗਰੁੱਪ ਜੀ-23 ਨੂੰ ਮਨਾਉਣ ਦੀ ਸੋਨੀਆ ਗਾਂਧੀ ਵੱਲੋਂ ਕੀਤੀ ਕੋਸ਼ਿਸ਼ ਦਾ ਵਿਰੋਧ ਕੀਤਾ …
Read More »ਅਰਵਿੰਦ ਕੇਜਰੀਵਾਲ ਦਾ ਭਾਜਪਾ ਨੂੰ ਚੈਲੇਂਜ
ਕਿਹਾ : ਜੇ ਨਗਰ ਨਿਗਮ ਚੋਣਾਂ ’ਚ ਭਾਜਪਾ ਜਿੱਤੀ ਤਾਂ ਮੈਂ ਸਿਆਸਤ ਕਰਨੀ ਛੱਡ ਦੇਵਾਂਗਾ ਨਵੀਂ ਦਿੱਲੀ/ਬਿਊਰੋ ਨਿਊਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਨੂੰ ਚੈਲੇਂਜ ਕਰਦੇ ਹੋਏ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਕਹਿੰਦੇ ਹਨ ਕਿ ਉਨ੍ਹਾਂ …
Read More »Overlooked: Canada’s Fastest-Emerging, Highest-Educated Workforce
New study finds South Asian women twice as likely to say they are treated unfairly in the workplace, with almost 60 per cent ready quit their jobs Toronto, March 1, 2022 – Ahead of International Women’s Day, a newly released study is shedding light on the reasons South Asian women …
Read More »News Update Today | 22 March 2022 | Episode 226 | Parvasi TV
ਭਗਵੰਤ ਮਾਨ ਨੇ 35 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਕੀਤਾ ਐਲਾਨ
ਪੰਜਾਬ ’ਚ ਕੱਚੇ ਘਰਾਂ ਨੂੰ ਵੀ ਪੱਕੇ ਕਰਨ ਦੀ ਗੱਲ ਕਹੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਗਰੁੱਪ-ਸੀ ਅਤੇ ਡੀ ਦੇ 35 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਇਸ ਸਬੰਧੀ ਮੁੱਖ ਸਕੱਤਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਖਰੜਾ ਤਿਆਰ …
Read More »ਮਜੀਠੀਆ ਦੀ ਨਿਆਇਕ ਹਿਰਾਸਤ 5 ਅਪ੍ਰੈਲ ਤੱਕ ਵਧਾਈ
ਨਸ਼ਾ ਤਸਕਰੀ ਦੇ ਮਾਮਲੇ ’ਚ ਪਟਿਆਲਾ ਦੀ ਜੇਲ੍ਹ ’ਚ ਬੰਦ ਹੈ ਬਿਕਰਮ ਮਜੀਠੀਆ ਮੋਹਾਲੀ/ਬਿਊਰੋ ਨਿਊਜ਼ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿਚ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਜੀਠੀਆ ਦਾ ਰਿਮਾਂਡ ਵਧਾ ਕੇ ਹੁਣ 5 ਅਪ੍ਰੈਲ ਤੱਕ ਕਰ ਦਿੱਤਾ …
Read More »