Breaking News
Home / 2022 / March (page 13)

Monthly Archives: March 2022

ਭਗਵੰਤ ਮਾਨ ਵੀਰਵਾਰ ਨੂੰ ਨਰਿੰਦਰ ਮੋਦੀ ਨਾਲ ਕਰਨਗੇ ਮੁਲਾਕਾਤ

ਪੰਜਾਬ ਨਾਲ ਜੁੜੇ ਮੁੱਦਿਆਂ ’ਤੇ ਵੀ ਹੋਵੇਗੀ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਆਉਂਦੀ 24 ਮਾਰਚ ਯਾਨੀ ਵੀਰਵਾਰ ਨੂੰ ਸਵੇਰੇ 11 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕਰਨਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ …

Read More »

ਰਾਜਾ ਵੜਿੰਗ ਦੀ ਵਿਧਾਨ ਸਭਾ ’ਚ ਹੋਈ ਕਿਰਕਿਰੀ

ਵੜਿੰਗ ਨੂੰ ਨਹੀਂ ਪਤਾ ਸੀ ਸ਼ਹੀਦ ਭਗਤ ਸਿੰਘ ਦੀ ਜਨਮ ਤਰੀਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਜਿਹਾ ਸਵਾਲ ਕੀਤਾ, ਜਿਸਦਾ ਜਵਾਬ ਨਾ ਦੇਣ ਕਾਰਨ ਉਨ੍ਹਾਂ ਦੀ ਸਦਨ ’ਚ ਕਿਰਕਿਰੀ ਹੋ ਗਈ। ਅਸਲ …

Read More »

ਨਵਜੋਤ ਸਿੱਧੂ ਦਾ ‘ਆਪ’ ਦੇ ਰਾਜ ਸਭਾ ਚਿਹਰਿਆਂ ’ਤੇ ਨਿਸ਼ਾਨਾ

ਕਿਹਾ, ਇਹ ਦਿੱਲੀ ਦੇ ਰਿਮੋਟ ਕੰਟਰੋਲ ਲਈ ਨਵੀਂ ਬੈਟਰੀਆਂ ਅੰਮਿ੍ਰਤਸਰ/ਬਿਊਰੋ ਨਿਊਜ਼ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਲਈ ਪੰਜਾਬ ਤੋਂ ਚੁਣੇ ਚਿਹਰਿਆਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦੀ ਨੁਕਤਾਚੀਨੀ ਕੀਤੀ ਹੈ। ਸਿੱਧੂੁ ਨੇ ਇਨ੍ਹਾਂ ਚਿਹਰਿਆਂ ਨੂੰ ਦਿੱਲੀ ਰਿਮੋਟ ਕੰਟਰੋਲ ਦੀ ਬੈਟਰੀ ਦੱਸਿਆ ਅਤੇ ਕਿਹਾ …

Read More »

ਗੁਰਮੀਤ ਬਾਵਾ ਨੂੰ ਮਰਨ ਉਪਰੰਤ ਮਿਲਿਆ ਪਦਮ ਭੂਸ਼ਣ

45 ਸੈਕਿੰਡ ਤੱਕ ਹੇਕ ਦਾ ਰਿਕਾਰਡ ਅੱਜ ਵੀ ਬਰਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੀ ਲੋਕ ਵਿਰਾਸਤ ਨੂੰ ਸੰਭਾਲਣ ਵਾਲੀ ਸੁਰਾਂ ਦੀ ਮਲਿਕਾ ਗੁਰਮੀਤ ਬਾਵਾ ਨੂੰ ਮਰਨ ਉਪਰੰਤ ਪਦਮ ਭੂਸ਼ਣ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਗੁਰਮੀਤ ਬਾਵਾ ਦੀ ਬੇਟੀ ਗਲੋਰੀ ਬਾਵਾ ਨੂੰ ਪਦਮ ਭੂਸ਼ਣ …

Read More »

ਪੱਛਮੀ ਬੰਗਾਲ ’ਚ ਤਿ੍ਰਣਮੂਲ ਕਾਂਗਰਸ ਦੇ ਆਗੂ ਦੀ ਹੱਤਿਆ ਤੋਂ ਬਾਅਦ ਭੜਕੀ ਹਿੰਸਾ

ਦਰਜਨਾਂ ਘਰਾਂ ’ਚ ਲਗਾਈ ਅੱਗ, 10 ਵਿਅਕਤੀਆਂ ਦੀ ਹੋਈ ਮੌਤ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੇ ਬੀਰਭੂਮ ’ਚ ਤਿ੍ਰਣਮੂਲ ਕਾਂਗਰਸ ਦੇ ਆਗੂ ਦੀ ਹੱਤਿਆ ਤੋਂ ਬਾਅਦ ਭੜਕੀ ਹਿੰਸਾ ’ਚ 10 ਵਿਅਕਤੀਆਂ ਦੀ ਮੌਤ ਹੋ ਗਈ। ਬਾਗੁਤੀ ਪਿੰਡ ’ਚ ਤਿ੍ਰਣਮੂਲ ਕਾਂਗਰਸ ਦੇ ਆਗੂ ਭਾਦੂ ਸ਼ੇਖ ਦੇ ਕਤਲ ਤੋਂ ਬਾਅਦ ਗੁੱਸੇ ’ਚ ਆਏ …

Read More »

ਚੋਣਾਂ ਖਤਮ-ਮਹਿੰਗਾਈ ਸ਼ੁਰੂ

ਘਰੇਲੂ ਰਸੋਈ ਗੈਸ ਸਿਲੰਡਰ 50 ਰੁਪਏ ਹੋਇਆ ਮਹਿੰਗਾ ਪੈਟਰੋਲ ਤੇ ਡੀਜ਼ਲ ਦੀ ਕੀਮਤ ਵੀ 80-80 ਪੈਸੇ ਪ੍ਰਤੀ ਲੀਟਰ ਵਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਪੰਜ ਸੂਬਿਆਂ ਵਿਚ ਚੋਣਾਂ ਦਾ ਕੰਮ ਖਤਮ ਹੋ ਗਿਆ ਅਤੇ ਹੁਣ ਮਹਿੰਗਾਈ ਵਧਣੀ ਵੀ ਸ਼ੁਰੂ ਹੋ ਗਈ ਹੈ। ਇਸ ਦੇ ਚੱਲਦਿਆਂ ਅੱਜ ਘਰੇਲੂ ਰਸੋਈ ਗੈਸ ਦਾ …

Read More »

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ 37,120 ਕਰੋੜ ਰੁਪਏ ਦਾ ਬਜਟ ਪੇਸ਼

‘ਆਪ’ ਦੇ ਮੰਤਰੀਆਂ ਨੇ ਸੰਭਾਲਿਆ ਕੰਮ ਦਾ ਮੋਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਤਿੰਨ ਦਿਨਾ ਸ਼ੈਸ਼ਨ ਦੇ ਆਖਰੀ ਦਿਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਿੰਨ ਮਹੀਨਿਆਂ ਲਈ 37,120 ਕਰੋੜ ਰੁਪਏ ਦਾ ਅੰਤਿ੍ਰਮ ਬਜਟ ਪੇਸ਼ ਕੀਤਾ ਗਿਆ। ਖਜ਼ਾਨਾ ਮੰਤਰੀ ਨੇ ਦੱਸਿਆ ਕਿ 2357 ਕਰੋੜ ਰੁਪਏ ਪੰਜਾਬ ਦੇ ਖੇਤੀ …

Read More »

ਹਰਪਾਲ ਸਿੰਘ ਚੀਮਾ ਨੂੰ ਬਣਾਇਆ ਪੰਜਾਬ ਦਾ ਖਜ਼ਾਨਾ ਮੰਤਰੀ

ਗ੍ਰਹਿ ਮੰਤਰਾਲਾ ਭਗਵੰਤ ਮਾਨ ਨੇ ਆਪਣੇ ਕੋਲ ਹੀ ਰੱਖਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ 10 ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਇਸੇ ਦੌਰਾਨ ਹਰਪਾਲ ਸਿੰਘ ਚੀਮਾ ਨੂੰ ਪੰਜਾਬ ਦਾ ਖਜ਼ਾਨਾ ਮੰਤਰੀ ਬਣਾਇਆ ਗਿਆ ਅਤੇ ਗ੍ਰਹਿ ਮੰਤਰਾਲਾ ਤੇ ਆਬਕਾਰੀ ਵਿਭਾਗ ਮੁੱਖ ਮੰਤਰੀ ਭਗਵੰਤ ਮਾਨ …

Read More »

ਕੁਲਤਾਰ ਸੰਧਵਾਂ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਿਯੁਕਤ

ਸਾਰੇ ਵਿਧਾਇਕਾਂ ਨੇ ਸੰਧਵਾਂ ਨੂੰ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਕੁਲਤਾਰ ਸਿੰਘ ਸੰਧਵਾਂ ਨੂੰ ਅੱਜ ਸਰਬਸੰਮਤੀ ਨਾਲ 16ਵੀਂ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਲਤਾਰ ਸਿੰਘ ਸੰਧਵਾਂ ਦੇ ਨਾਂ ਦੀ …

Read More »