ਭਗਵੰਤ ਮਾਨ ਨੇ ਵਿਧਾਨ ਸਭਾ ’ਚ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਲੋਕ ਸਭਾ ਅਤੇ ਰਾਜ ਸਭਾ ਦੀ ਤਰਜ਼ ’ਤੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਵੀ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਸ ਸਬੰਧੀ ਯੋਜਨਾ ’ਤੇ ਜਲਦੀ ਹੀ ਅਮਲ ਸ਼ੁਰੂ ਹੋ ਜਾਵੇਗਾ। …
Read More »Monthly Archives: March 2022
ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ‘ਆਪ’ ਉਮੀਦਵਾਰਾਂ ਨੇ ਭਰੀ ਨਾਮਜ਼ਦਗੀ
ਹਰਭਜਨ ਸਿੰਘ, ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਦਾ ਰਾਜ ਸਭਾ ਮੈਂਬਰ ਬਣਨਾ ਯਕੀਨੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਰਾਜ ਸਭਾ ਲਈ ਆਮ ਆਦਮੀ ਪਾਰਟੀ ਨੇ 5 ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਸੀ ਅਤੇ ਇਨ੍ਹਾਂ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਵੀ ਭਰ ਦਿੱਤੇ ਹਨ। ਇਨ੍ਹਾਂ ਵਿਚ ਜਲੰਧਰ …
Read More »ਸੁਖਪਾਲ ਖਹਿਰਾ ਨੇ ਗੈਰ ਪੰਜਾਬੀਆਂ ਨੂੰ ਰਾਜ ਸਭਾ ’ਚ ਭੇਜਣ ਦਾ ਕੀਤਾ ਵਿਰੋਧ
ਕਿਹਾ : ‘ਆਪ’ ਵਰਕਰਾਂ ਨਾਲ ਹੋਣ ਲੱਗਾ ਕੋਝਾ ਮਜ਼ਾਕ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਪੰਜ ਰਾਜ ਸਭਾ ਪੰਜ ਸੀਟਾਂ ਲਈ ਉਮੀਦਵਾਰ ਐਲਾਨੇ ਜਾ ਚੁੱਕੇ ਹਨ ਅਤੇ ਉਨ੍ਹਾਂ ਉਮੀਦਵਾਰਾਂ ਨੇ ਨਾਮਜ਼ਦਗੀ ਪਰਚੇ ਵੀ ਭਰ ਦਿੱਤੇ ਹਨ। ਇਸ ਤੋਂ ਬਾਅਦ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ …
Read More »ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਚੰਨੀ ਨੇ ਭਗਵੰਤ ਮਾਨ ਨੂੰ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੋਮਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਦੀ ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਈ ਹੈ। ਚਰਨਜੀਤ ਸਿੰਘ ਚੰਨੀ ਨੇ ਭਗਵੰਤ ਮਾਨ ਨੂੰ ਪੰਜਾਬ ਵਿਧਾਨ ਸਭਾ ਚੋਣਾਂ …
Read More »16ਵੀਂ ਵਿਧਾਨ ਸਭਾ ’ਚ ਰਾਜਪਾਲ ਦਾ ਪਹਿਲਾ ਭਾਸ਼ਣ
ਕਿਹਾ ਹਰ ਵਾਅਦਾ ਪੂਰਾ ਕਰੇਗੀ ਪੰਜਾਬ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਨਵੀਂ ਸਰਕਾਰ ਦੇ ਪਹਿਲੇ ਵਿਧਾਨ ਸਭਾ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਸੰਬੋਧਨ ਕੀਤਾ ਗਿਆ। ਆਪਣੇ ਸੰਬੋਧਨ ਵਿਚ ਰਾਜਪਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ’ਤੇ ਵੱਡਾ ਭਰੋਸਾ ਕੀਤਾ …
Read More »ਪਰਕਾਸ਼ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ’ਤੇ ਚੁੱਕੇ ਸਵਾਲ
ਕਿਹਾ : ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹੱਕ ’ਤੇ ਮਾਰਿਆ ਡਾਕਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਮੈਂਬਰਾਂ ਦੀ ਕੀਤੀ ਗਈ ਚੋਣ ’ਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਈ ਸਵਾਲ ਖੜ੍ਹੇ ਕੀਤੇ ਹਨ। ਬਾਦਲ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਆਖਿਆ ਸੀ ਕਿ ਇਹ ਸਰਕਾਰ …
Read More »ਚੀਨ ’ਚ 132 ਸਵਾਰੀਆਂ ਨੂੰ ਲਿਜਾ ਰਿਹਾ ਜਹਾਜ਼ ਹੋਇਆ ਕਰੈਸ਼
ਕਈ ਮੌਤਾਂ ਦਾ ਖਦਸ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੇ ਗੁਆਂਵੰਸ਼ੀ ਵਿਚ ਇਕ ਵੱਡਾ ਜਹਾਜ਼ ਹਾਦਸਾ ਹੋ ਗਿਆ ਹੈ ਅਤੇ 132 ਸਵਾਰੀਆਂ ਨੂੰ ਲਿਜਾ ਰਿਹਾ ਚਾਈਨਾ ਈਸਟਰਨ ਪਸੈਂਜਰਜ਼ ਏਅਰਲਾਈਨ ਦਾ ਜਹਾਜ਼ ਗੁਆਂਵੰਸ਼ੀ ਦੀਆਂ ਪਹਾੜੀਆਂ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਜਹਾਜ਼ ਵਿਚ 123 ਯਾਤਰੀ ਅਤੇ 9 ਕਰੂ ਮੈਂਬਰ ਸਵਾਰ ਸਨ। …
Read More »ਭਗਵੰਤ ਮਾਨ ਕੈਬਨਿਟ ਦੀ ਪਹਿਲੀ ਮੀਟਿੰਗ ‘ਚ ਲਿਆ ਗਿਆ ਵੱਡਾ ਫੈਸਲਾ
25 ਹਜ਼ਾਰ ਸਰਕਾਰੀ ਨੌਕਰੀਆਂ ਨੂੰ ਦਿੱਤੀ ਗਈ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪਹਿਲੀ ਕੈਬਨਿਟ ਮੀਟਿੰਗ ਵਿਚ ਸੂਬੇ ਦੇ ਨੌਜਵਾਨਾਂ ਲਈ ਇਕ ਵੱਡਾ ਫੈਸਲਾ ਗਿਆ ਹੈ। ਮਾਨ ਕੈਬਨਿਟ ਨੇ ਪੰਜਾਬ ਦੇ 25 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਫੈਸਲਾ ਕੀਤਾ ਹੈ। …
Read More »ਭਗਵੰਤ ਮਾਨ ਕੈਬਨਿਟ ਦਾ ਹੋਇਆ ਗਠਨ
ਹਰਪਾਲ ਚੀਮਾ ਅਤੇ ਮੀਤ ਹੇਅਰ ਸਮੇਤ 10 ਵਿਧਾਇਕ ਬਣੇ ਕੈਬਨਿਟ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ 10 ਵਿਧਾਇਕਾਂ ਨੇ ਕੈਬਨਿਟ ਮੰਤਰੀ ਵਜੋਂ ਅੱਜ ਸਹੁੰ ਚੁੱਕ ਲਈ ਹੈ। ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲਿਆਂ ਵਿਚ ਹਰਪਾਲ ਚੀਮਾ ਅਤੇ ਮੀਤ ਹੇਅਰ ਦੂਜੀ ਵਾਰ ਚੋਣ …
Read More »ਕੁਲਤਾਰ ਸੰਧਵਾਂ ਹੋਣਗੇ ਪੰਜਾਬ ਵਿਧਾਨ ਸਭਾ ਦੇ ਸਪੀਕਰ
ਮਨਜੀਤ ਸਿੰਘ ਬਿਲਾਸਪੁਰ ਬਣੇ ਡਿਪਟੀ ਸਪੀਕਰ ਚੰਡੀਗੜ੍ਹ/ਬਿਊਰੋ ਨਿਊਜ਼ : ਕੁਲਤਾਰ ਸਿੰਘ ਸੰਧਵਾਂ ਨੂੰ ਪੰਜਾਬ ਵਿਧਾਨ ਸਭਾ ਦਾ ਸਪੀਕਰ ਬਣਾਇਆ ਗਿਆ ਹੈ ਅਤੇ ਉਹ ਸੋਮਵਾਰ ਨੂੰ ਵਿਧਾਨ ਸਭਾ ਦੇ ਸਪੀਕਰ ਦਾ ਅਹੁਦਾ ਸੰਭਾਲਣਗੇ। ਜਦਕਿ ਡਿਪਟੀ ਸਪੀਕਰ ਮਨਜੀਤ ਸਿੰਘ ਬਿਲਾਸਪੁਰ ਹੋਣਗੇ। ਕੁਲਤਾਰ ਸੰਧਵਾਂ ਫਰੀਦਕੋਟ ਜਿਲ੍ਹੇ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਦੂਜੀ …
Read More »