ਪੰਜਾਬ ਨੂੰ ਇਮਾਨਦਾਰ ਮੁੱਖ ਮੰਤਰੀ ਮਿਲਿਆ : ਅਰਵਿੰਦ ਕੇਜਰੀਵਾਲ ਅੰਮ੍ਰਿਤਸਰ : ਪੰਜਾਬ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਗਿਆ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ। ਇਸ ਤੋਂ ਬਾਅਦ ਕੇਜਰੀਵਾਲ …
Read More »Monthly Archives: March 2022
ਡਾ. ਇੰਦਰਬੀਰ ਸਿੰਘ ਨਿੱਜਰ ਚੀਫ ਖਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ
‘ਆਪ’ ਵਲੋਂ ਹਲਕਾ ਅੰਮ੍ਰਿਤਸਰ (ਦੱਖਣੀ) ਤੋਂ ਵਿਧਾਇਕ ਵੀ ਬਣੇ ਹਨ ਡਾ. ਨਿੱਜਰ ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰਨ ਮਗਰੋਂ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਦੀਵਾਨ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹ ਇਸ ਤੋਂ ਪਹਿਲਾਂ ਦੀਵਾਨ ਦੇ ਮੀਤ ਪ੍ਰਧਾਨ ਸਨ। …
Read More »ਲੁਧਿਆਣਾ ‘ਚ ਲੱਗਿਆ ਦੁਨੀਆ ਦਾ ਸਭ ਤੋਂ ਵੱਡਾ ਸੋਲਰ ਦਰੱਖਤ
ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਗਿੱਲ ਰੋਡ ਜੀਐੱਨਆਈ ਕਾਲਜ ਨੇੜੇ ਸੀਐੱਸਆਈਆਰ ਕੈਂਪਸ ਵਿੱਚ ਕੌਂਸਲ ਆਫ ਸਾਇੰਟੀਫਿਕ ਐਂਡ ਇੰਡਸਟਰੀਅਲ ਰਿਸਰਚ (ਸੀਐੱਸਆਈਆਰ) ਤੇ ਸੈਂਟਰਲ ਮਕੈਨਿਕਲ ਇੰਜਨੀਅਰਿੰਗ ਰਿਸਰਚ ਇੰਸਟੀਚਿਊਟ (ਸੀਐੱਮਈਆਰਆਈ) ਵੱਲੋਂ ਦੁਨੀਆ ਦੇ ਸਭ ਤੋਂ ਵੱਡੇ ‘ਸੋਲਰ ਟ੍ਰੀ’ ਦਾ ਉਦਘਾਟਨ ਕੀਤਾ ਗਿਆ। ਇਹ ਦਰੱਖਤ 309.83 ਵਰਗ ਮੀਟਰ ਵਿੱਚ ਬਣਿਆ ਹੈ, ਜਿਸ ਤੋਂ ਸਾਲਾਨਾ 60 …
Read More »ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਕਤਲ
ਜਲੰਧਰ : ਸ਼ਾਹਕੋਟ ਨੇੜਲੇ ਪਿੰਡ ਮੱਲ੍ਹੀਆਂ ਖੁਰਦ ਵਿੱਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੰਦੀਪ ਨੰਗਲ ਅੰਬੀਆਂ ਵਜੋਂ ਹੋਈ ਹੈ, ਜੋ ਕਿ ਸ਼ਾਹਕੋਟ ਨੇੜਲੇ ਪਿੰਡ ਨੰਗਲ ਅੰਬੀਆਂ ਦਾ ਰਹਿਣ ਵਾਲਾ ਸੀ। ਇਸ ਘਟਨਾ ਵਿੱਚ ਹੋਰ ਦੋ ਵਿਅਕਤੀਆਂ ਦੇ ਗੋਲੀਆਂ ਲੱਗੀਆਂ ਹਨ, ਜਿਨ੍ਹਾਂ ਨੂੰ …
Read More »‘ਆਪ’ ਆਗੂ ਦੀ ਡੀਐਸਪੀ ਨੂੰ ਧਮਕੀ
ਵਾਇਰਲ ਵੀਡੀਓ ‘ਚ ਮੰਜੂ ਰਾਣਾ ਕਹਿ ਰਹੀ ਹੈ, ਥੱਪੜ ਮਾਰ ਦਿਆਂਗੀ ਕਪੂਰਥਲਾ/ਬਿਊਰੋ ਨਿਊਜ਼ : ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਦਾ ਹਾਰ ਤੋਂ ਬਾਅਦ ਗੁੱਸਾ ਅਸਮਾਨ ‘ਤੇ ਪਹੁੰਚ ਗਿਆ। ਉਹ ਗੁੱਸੇ ਵਿਚ ਆ ਕੇ ਪੁਲਿਸ ਅਧਿਕਾਰੀਆਂ ਨੂੰ ਧਮਕੀਆਂ ਵੀ ਦੇ ਰਹੇ ਹਨ। ਕਪੂਰਥਲਾ ਵਿਧਾਨ ਸਭਾ ਦੀਆਂ ਵੋਟਾਂ ਦੀ ਗਿਣਤੀ …
Read More »ਵੇਣੂ ਪਰਸਾਦ ਨੇ ਭਗਵੰਤ ਮਾਨ ਦੇ ਐਡੀਸ਼ਨਲ ਚੀਫ ਸੈਕਟਰੀ ਵਜੋਂ ਸੰਭਾਲੀ ਕੁਰਸੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਅਫਸਰਸ਼ਾਹੀ ਵਿਚ ਪਹਿਲਾ ਵੱਡਾ ਬਦਲਾਅ ਹੋਇਆ ਹੈ। ਆਈਏਐਸ ਅਫਸਰ ਏ. ਵੇਣੂ ਪਰਸਾਦ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਭਗਵੰਤ ਮਾਨ ਦੇ ਐਡੀਸ਼ਨਲ ਚੀਫ ਸੈਕਟਰੀ ਦਾ ਚਾਰਜ ਸੰਭਾਲ ਲਿਆ ਹੈ। ਧਿਆਨ ਰਹੇ ਕਿ …
Read More »ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬਾਦਲਾਂ ਦੀ ਹਾਰ ਦਾ ਸਭ ਤੋਂ ਵੱਧ ਦੁੱਖ
ਕਿਹਾ : ਅਕਾਲੀ ਦਲ ਦਾ ਖਾਤਮਾ ਦੇਸ਼ ਤੇ ਸਿੱਖਾਂ ਲਈ ਘਾਤਕ ਹੋਵੇਗਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹੋਈ ਵੱਡੀ ਹਾਰ ਦਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੀ ਦੁੱਖ ਹੋਇਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ …
Read More »ਪਰਕਾਸ਼ ਸਿੰਘ ਬਾਦਲ ਨੇ ਲੋਕਾਂ ਦੇ ਫਤਵੇ ਅੱਗੇ ਝੁਕਾਇਆ ਸਿਰ
ਕਿਹਾ : ਰਾਜਨੀਤੀ ਵਿਚ ਅਜਿਹੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਬਹੁਤ ਵੱਡੀ ਹਾਰ ਹੋਈ ਹੈ ਅਤੇ ਪਾਰਟੀ ਸਿਰਫ ਤਿੰਨ ਸੀਟਾਂ ‘ਤੇ ਹੀ ਸਿਮਟ ਗਈ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ …
Read More »ਮੁੱਖ ਮੰਤਰੀ ਦਫ਼ਤਰ ‘ਚੋਂ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ ਹਟਾਉਣ ‘ਤੇ ਭਖੀ ਸਿਆਸਤ
ਵਿਰੋਧੀ ਬੋਲੇ : ਆਮ ਆਦਮੀ ਪਾਰਟੀ ਨੇ ਮਹਾਨ ਸਖਸ਼ੀਅਤ ਦਾ ਕੀਤਾ ਅਪਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਹੁੰ ਚੁੱਕਣ ਤੋਂ ਪਹਿਲਾਂ ਇਕ ਐਲਾਨ ਕੀਤਾ ਸੀ, ਜਿਸ ‘ਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿਚ ਹੁਣ ਮੁੱਖ ਮੰਤਰੀ ਦੀ ਫੋਟੋ ਨਹੀਂ ਲੱਗੇਗੀ, ਬਲਕਿ …
Read More »ਪੰਜਾਬ ਸਾਹਿਤ ਅਕਾਦਮੀ ਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਜ਼ੂਮ ਮੀਟਿੰਗ ਕਾਮਯਾਬ ਰਹੀ
ਟੋਰਾਂਟੋ : ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਸੰਸਥਾਪਕ ਤੇ ਪ੍ਰਬੰਧਕ ਰਮਿੰਦਰ ਰਮੀ ਤੇ ਪੰਜਾਬ ਸਾਹਿਤ ਅਕਾਦਮੀ ਦੀ ਪ੍ਰਧਾਨ ਡਾਕਟਰ ਸਰਬਜੀਤ ਕੌਰ ਸੋਹਲ ਤੇ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਸਦਕਾ 13 ਮਾਰਚ ਨੂੰ ‘ਸੰਵਾਦ ਤੇ ਸ਼ਾਇਰੀ’ ਵਿਸ਼ੇ ਉਤੇ ਹੋਈ ਜ਼ੂਮ ਮੀਟਿੰਗ ਬੇਹੱਦ ਕਾਮਯਾਬ ਰਹੀ। ਇਹ ਪ੍ਰੋਗਰਾਮ ਵੀ ਪੰਜਾਬ ਸਾਹਿਤ ਅਕਾਦਮੀ ਤੇ ਪੰਜਾਬ …
Read More »