ਓਨਟਾਰੀਓ :ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਦਾ ਕਹਿਣਾ ਹੈ ਕਿ ਨਾ ਹੀ ਉਨ੍ਹਾਂ ਨੇ ਤੇ ਨਾ ਹੀ ਪ੍ਰੋਗਰੈਸਿਵ ਕੰਸਰਵੇਟਿਵ ਕਾਕਸ ਮੈਂਬਰਾਂ ਵੱਲੋਂ ਫੈਡਰਲ ਕੰਸਰਵੇਟਿਵ ਪਾਰਟੀ ਦੀ ਲੀਡਰਸ਼ਿਪ ਦੌੜ ਵਿੱਚ ਸ਼ਾਮਲ ਕਿਸੇ ਉਮੀਦਵਾਰ ਦਾ ਸਮਰਥਨ ਨਹੀਂ ਕਰਨਗੇ। ਜ਼ਿਕਰਯੋਗ ਹੈ ਕਿ ਉਮੀਦਵਾਰਾਂ ਵਿੱਚੋਂ ਇੱਕ ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਹਨ, ਜਿਹੜੇ ਫੋਰਡ …
Read More »Monthly Archives: March 2022
ਕੰਸਰਵੇਟਿਵ ਲੀਡਰਸ਼ਿਪ ਦੌੜ ਵਿੱਚ ਹਿੱਸਾ ਲੈਣ ਦਾ ਜਲਦ ਐਲਾਨ ਕਰਨਗੇ ਪੈਟ੍ਰਿਕ ਬ੍ਰਾਊਨ
ਬਰੈਂਪਟਨ : ਅਜਿਹਾ ਲੱਗ ਰਿਹਾ ਹੈ ਕਿ ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਵੀ ਕੰਸਰਵੇਟਿਵ ਪਾਰਟੀ ਦੀ ਲੀਡਰਸ਼ਿਪ ਦੌੜ ਵਿੱਚ ਜਲਦ ਕੁੱਦਣ ਵਾਲੇ ਹਨ। ਲਗਾਏ ਜਾ ਰਹੇ ਕਿਆਫਿਆਂ ਅਨੁਸਾਰ ਐਤਵਾਰ ਸਵੇਰ ਨੂੰ ਉਹ ਇਸ ਬਾਰੇ ਐਲਾਨ ਕਰ ਸਕਦੇ ਹਨ। ਬ੍ਰਾਊਨ ਵੱਲੋਂ ਇਹ ਸੰਕੇਤ ਵੀ ਦਿੱਤਾ ਗਿਆ ਹੈ ਕਿ ਪਾਰਟੀ ਦੀ ਲੀਡਰਸ਼ਿਪ …
Read More »1 ਅਪ੍ਰੈਲ ਤੋਂ ਟਰੈਵਲਰਜ਼ ਨੂੰ ਨਹੀਂ ਵਿਖਾਉਣਾ ਹੋਵੇਗਾ ਕੋਵਿਡ-19 ਟੈਸਟ ਦਾ ਨੈਗੇਟਿਵ ਸਰਟੀਫਿਕੇਟ
ਓਟਵਾ : ਕੈਨੇਡਾ ਵਿੱਚ ਦਾਖਲ ਹੋਣ ਵਾਲੇ ਬਹੁਤੇ ਟਰੈਵਲਰਜ਼ ਨੂੰ ਹੁਣ ਕੋਵਿਡ-19 ਟੈਸਟ ਦਾ ਨੈਗੇਟਿਵ ਸਬੂਤ ਵੀ ਨਹੀਂ ਵਿਖਾਉਣਾ ਹੋਵੇਗਾ। ਪਹਿਲੀ ਅਪ੍ਰੈਲ ਤੋਂ ਫੈਡਰਲ ਸਰਕਾਰ ਵੱਲੋਂ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਟਰੈਵਲਰਜ਼ ਕੋਲੋਂ ਕੈਨੇਡਾ ਪਹੁੰਚਣ ਤੋਂ ਪਹਿਲਾਂ ਕਰਵਾਏ ਗਏ ਕੋਵਿਡ-19 ਟੈਸਟ ਦੀ ਨੈਗਰੇਟਿਵ ਰਿਪੋਰਟ ਵਿਖਾਉਣ ਵਾਲਾ ਨਿਯਮ ਹਟਾਇਆ ਜਾ ਰਿਹਾ …
Read More »ਟੋਰਾਂਟੋ ‘ਚ ਸੜਕ ਹਾਦਸੇ ਦੌਰਾਨ 5 ਪੰਜਾਬੀ ਵਿਦਿਆਰਥੀਆਂ ਦੀ ਮੌਤ
ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ‘ਚ ਟੋਰਾਂਟੋ ਸ਼ਹਿਰ ਤੋਂ ਪੂਰਬੀ ਦਿਸ਼ਾ ‘ਚ ਮਾਂਟਰੀਅਲ ਵੱਲ ਜਾਂਦੇ ਹਾਈਵੇ 401 ਉਪਰ ਪਿਛਲੇ ਦਿਨੀਂ ਟਰੱਕ ਅਤੇ ਵੈਨ ਦੀ ਟੱਕਰ ਕਾਰਨ 5 ਪੰਜਾਬੀ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ 2 ਜ਼ਖ਼ਮੀ …
Read More »ਸੋਨੀਆ ਗਾਂਧੀ ਬਣੇ ਰਹਿਣਗੇ ਕਾਂਗਰਸ ਪਾਰਟੀ ਦੇ ਪ੍ਰਧਾਨ
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ‘ਚ ਆਗੂਆਂ ਨੇ ਸੋਨੀਆ ਦੀ ਅਗਵਾਈ ‘ਚ ਪ੍ਰਗਟਾਇਆ ਭਰੋਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੁਝ ਦਿਨ ਪਹਿਲਾਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਹੋਈ ਕਰਾਰੀ ਹਾਰ ਦੇ ਕਾਰਨਾਂ ਬਾਰੇ ਵਿਚਾਰ ਚਰਚਾ ਕਰਨ ਲਈ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ‘ਚ ਪਾਰਟੀ ਦੇ ਸੀਨੀਅਰ …
Read More »ਹਿਜਾਬ ਇਸਲਾਮ ਦਾ ਜ਼ਰੂਰੀ ਹਿੱਸਾ ਨਹੀਂ : ਕਰਨਾਟਕ ਹਾਈਕੋਰਟ
ਕਿਹਾ : ਸਕੂਲ ਵਿੱਚ ਵਰਦੀ ਪਹਿਨਣਾ ਹੀ ਜ਼ਰੂਰੀ ਨਵੀਂ ਦਿੱਲੀ : ਕਰਨਾਟਕ ਹਾਈਕੋਰਟ ਵੱਲੋਂ ਜਮਾਤ ‘ਚ ਹਿਜਾਬ ਪਹਿਨਣ ਦੀ ਆਗਿਆ ਸਬੰਧੀ ਦਾਖ਼ਲ ਅਪੀਲਾਂ ਖਾਰਜ ਕਰਨ ਮਗਰੋਂ ਇਸ ਫੈਸਲੇ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ‘ਚ ਇੱਕ ਮੁਸਲਿਮ ਵਿਦਿਆਰਥੀ ਵੱਲੋਂ ਪਟੀਸ਼ਨ ਦਾਖ਼ਲ ਕੀਤੀ ਗਈ ਹੈ ਜੋ ਕਿ ਹਾਈਕੋਰਟ ਸਾਹਮਣੇ ਪੇਸ਼ ਪਟੀਨਸ਼ਨਰਾਂ …
Read More »ਭਾਰਤ ਵੱਲੋਂ 156 ਦੇਸ਼ਾਂ ਦੇ ਨਾਗਰਿਕਾਂ ਲਈ ਈ-ਵੀਜ਼ਾ ਬਹਾਲ
ਕੋਵਿਡ ਕਾਰਨ ਮੁਅੱਤਲ ਕੀਤੇ ਗਏ ਸਨ ਵੀਜ਼ੇ ਨਵੀਂ ਦਿੱਲੀ : ਭਾਰਤ ਨੇ 156 ਦੇਸ਼ਾਂ ਦੇ ਨਾਗਰਿਕਾਂ ਲਈ ਪੰਜ ਸਾਲ ਦਾ ਸੈਲਾਨੀ ਈ-ਵੀਜ਼ਾ ਬਹਾਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਨਿਯਮਤ ਪੇਪਰ ਵੀਜ਼ਾ ਵੀ ਸਾਰੇ ਮੁਲਕਾਂ ਦੇ ਨਾਗਰਿਕਾਂ ਲਈ ਬਹਾਲ ਕਰ ਦਿੱਤਾ ਗਿਆ ਹੈ। ਕੋਵਿਡ ਕਾਰਨ ਇਨ੍ਹਾਂ ਸਾਰੇ ਵੀਜ਼ਿਆਂ ਨੂੰ ਮੁਅੱਤਲ …
Read More »ਗਾਂਧੀ ਪਰਿਵਾਰ ਕਾਂਗਰਸ ਪਾਰਟੀ ਦੀ ਅਗਵਾਈ ਕਰਨ ਦਾ ਮੌਕਾ ਕਿਸੇ ਹੋਰ ਨੂੰ ਦੇਵੇ : ਕਪਿਲ ਸਿੱਬਲ
ਕਿਹਾ : ਨਵੇਂ ਆਗੂਆਂ ਨੂੰ ਪਾਰਟੀ ਦੀ ਮਿਲੇ ਕਮਾਂਡ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਪਾਰਟੀ ਦਾ ਅੰਦਰੂਨੀ ਕਲੇਸ਼ ਸਾਹਮਣੇ ਆ ਰਿਹਾ ਹੈ। ਸੀਨੀਅਰ ਕਾਂਗਰਸੀ ਆਗੂ ਕਪਿਲ ਸਿੱਬਲ ਨੇ ਕਿਹਾ ਹੈ ਕਿ ਗਾਂਧੀ ਪਰਿਵਾਰ ਨੂੰ ਪਾਸੇ ਹੋ ਜਾਣਾ ਚਾਹੀਦਾ ਹੈ ਤੇ ਕਾਂਗਰਸ ਦੀ ਅਗਵਾਈ ਕਰਨਾ …
Read More »ਦਿੱਲੀ ਗੁਰਦੁਆਰਾ ਕਮੇਟੀ ਦੇ ਆਗੂਆਂ ਦੀ ਬਗਾਵਤ ਅਕਾਲੀ ਦਲ ਲਈ ਵੱਡੀ ਚੁਣੌਤੀ
ਸੁਖਬੀਰ ਬਾਦਲ ਨੇ ਹੰਗਾਮੀ ਮੀਟਿੰਗ ਕਰਕੇ ਡੀਐੱਸਜੀਐੱਮ ਦੇ ਪ੍ਰਧਾਨ ਹਰਮੀਤ ਕਾਲਕਾ ਨੂੰ ਪਾਰਟੀ ‘ਚੋਂ ਕੱਢਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ‘ਚ ਨਮੋਸ਼ੀ ਭਰੀ ਹਾਰ ਤੋਂ ਬਾਅਦ ਦਿੱਲੀ ਦੇ ਅਕਾਲੀ ਆਗੂਆਂ ਦੀ ਬਗਾਵਤ ਨੇ ਸ਼੍ਰੋਮਣੀ ਅਕਾਲੀ ਦਲ ਲਈ ਨਵਾਂ ਸੰਕਟ ਖੜ੍ਹਾ ਕਰ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ …
Read More »ਅਲੋਪ ਹੋ ਰਹੇ ਹੋਲੀ ਦੇ ਅਸਲ ਰੰਗ
ਸੁਰਜੀਤ ਸਿੰਘ ਫਲੋਰਾ ਹੋਲੀ ਦਾ ਤਿਉਹਾਰ ਸਰਦੀ ਤੋਂ ਬਾਅਦ ਫਸਲਾਂ ਦੀ ਸਾਂਭ ਸੰਭਾਲ ਤੇ ਗਰਮੀ ਦੀ ਸ਼ੁਰੂਆਤ ਵਿਚ ਹੁਲੇ ਹੁਲਾਰੇ ਦੀ ਆਮਦ ‘ਤੇ ਮਨਾਇਆ ਜਾਂਦਾ ਹੈ। ਇਸ ਤਿਓਹਾਰ ਨੂੰ ਹੋਲਕਾ ਨਾਲ ਵੀ ਜੋੜਿਆ ਜਾਂਦਾ ਹੈ, ਰਾਮ ਸੀਤਾ ਨਾਲ ਵੀ ਤੇ ਕ੍ਰਿਸ਼ਨ ਮਹਾਰਾਜ ਨਾਲ ਵੀ। ਵੱਖ-ਵੱਖ ਬੋਲੀਆਂ ਤੇ ਸਭਿਆਚਾਰਾਂ ਦੇ ਦੇਸ਼ …
Read More »