Breaking News
Home / 2022 / March (page 24)

Monthly Archives: March 2022

12 ਤੋਂ 14 ਸਾਲ ਦੇ ਬੱਚਿਆਂ ਨੂੰ ਕਰੋਨਾ ਰੋਕੂ ਵੈਕਸੀਨ ਲੱਗਣੀ ਸ਼ੁਰੂ

ਅੱਜ ਤੋਂ 60 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗ ਵੀ ਲਗਵਾ ਸਕਣਗੇ ਬੂਸਟਰ ਡੋਜ਼ ਬੈਂਗਲੁਰੂ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਦੇਸ਼ ਨੇ ਅੱਜ ਰਾਸ਼ਟਰੀ ਟੀਕਾਕਰਨ ਦਿਵਸ ਮੌਕੇ 12 ਤੋਂ 14 ਸਾਲ ਤੱਕ ਦੇ ਬੱਚਿਆਂ ਨੂੰ ਦੇਸ਼ ਭਰ ਵਿਚ ਵੈਕਸੀਨ ਲਗਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਉਮਰ ਅਧੀਨ …

Read More »

ਹਿਜਾਬ ਮਾਮਲੇ ’ਚ ਕਰਨਾਟਕ ਹਾਈਕੋਰਟ ਦੇ ਫੈਸਲੇ ’ਤੇ ਪਾਕਿਸਤਾਨ ਨੂੰ ਇਤਰਾਜ਼

ਕਿਹਾ : ਧਾਰਮਿਕ ਅਜ਼ਾਦੀ ਦੀ ਆੜ ’ਚ ਮੁਸਲਮਾਨਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ ਇਸਲਾਮਾਬਾਦ/ਬਿਊਰੋ ਨਿਊਜ ਭਾਰਤ ਦੇ ਅੰਦੂਰਨੀ ਮਾਮਲਿਆਂ ’ਚ ਹਮੇਸ਼ਾ ਲੱਤ ਫਸਾਉਣ ਵਾਲੀ ਆਦਤ ਤੋਂ ਪਾਕਿਸਤਾਨ ਬਾਜ਼ ਨਹੀਂ ਆ ਰਿਹਾ। ਹੁਣ ਪਾਕਿਸਤਾਨ ਨੇ ਲੰਘੇ ਕੱਲ੍ਹ ਕਰਨਾਟਕ ਹਾਈ ਕੋਰਟ ਵੱਲੋਂ ਵਿੱਦਿਅਕ ਅਦਾਰਿਆਂ ’ਚ ਹਿਜ਼ਾਬ ਪਹਿਨਣ ’ਤੇ ਪਾਬੰਦੀ ਲਗਾਉਣ ਵਾਲੇ ਫੈਸਲੇ …

Read More »

ਪੰਜਾਬ ਸਰਕਾਰ ਦਾ ਤਿੰਨ ਦਿਨਾਂ ਵਿਧਾਨ ਸਭਾ ਸੈਸ਼ਨ 17 ਮਾਰਚ ਤੋਂ

 ਇੰਦਰਬੀਰ ਸਿੰਘ ਨਿੱਝਰ ਨੂੰ ਬਣਾਇਆ ਪ੍ਰੋਟੈਮ ਸਪੀਕਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਹੁੰ ਚੁਕਾਏ ਜਾਣ ਤੋਂ ਬਾਅਦ ਭਗਵੰਤ ਮਾਨ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਇਸ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ ਦਾ ਇਜਲਾਸ ਬੁਲਾਇਆ ਗਿਆ ਹੈ ਜੋ ਤਿੰਨ ਦਿਨ …

Read More »

ਜ਼ੈਲੈਂਸਕੀ ਨੇ ਮੁੜ ਯੂਕਰੇਨ ਉੱਤੇ ਨੋ ਫਲਾਈ ਜ਼ੋਨ ਬਣਾਉਣ ਦੀ ਕੀਤੀ ਪੁਰਜ਼ੋਰ ਮੰਗ

ਮੰਗਲਵਾਰ ਨੂੰ ਕੈਨੇਡਾ ਦੀ ਪਾਰਲੀਆਮੈਂਟ ਨੂੰ ਸੰਬੋਧਨ ਕਰਦਿਆਂ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੈਂਸਕੀ ਨੇ ਸਿੱਧੇ ਤੌਰ ਉੱਤੇ ਕੈਨੇਡੀਅਨਜ਼ ਨੂੰ ਅਪੀਲ ਕੀਤੀ ਕਿ ਉਹ ਰੂਸ ਵੱਲੋਂ ਉਨ੍ਹਾਂ ਦੇ ਦੇਸ਼ ਉੱਤੇ ਕੀਤੇ ਜਾ ਰਹੇ ਹਮਲੇ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੀ ਹੋਰ ਮਦਦ ਕਰਨ। ਵਰਚੂਅਲ ਤੌਰ ਉੱਤੇ ਸੰਸਦ ਨੂੰ ਸੰਬੋਧਨ ਕਰਦਿਆਂ ਜ਼ੈਲੈਂਸਕੀ …

Read More »

ਭਗਵੰਤ ਮਾਨ ਭਲਕੇ 16 ਮਾਰਚ ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਦੀ ਚੁੱਕਣਗੇ ਸਹੁੰ

ਹੁਣ ਤੱਕ ਦਾ ਸਭ ਤੋਂ ਮਹਿੰਗਾ ਸਹੁੰ ਚੁੱਕ ਸਮਾਗਮ ਹੋਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਭਗਵੰਤ ਮਾਨ ਭਲਕੇ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ ਅਤੇ ਸਮਾਗਮ ਲਈ ਹੋ ਰਹੀਆਂ ਤਿਆਰੀਆਂ ਤੋਂ ਅੰਦਾਜ਼ਾ ਲਗਾਇਆ ਗਿਆ ਹੈ ਇਹ ਸਹੁੰ ਚੁੱਕ …

Read More »

ਭਗਵੰਤ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਪੰਜਾਬ ’ਚੋਂ ਭੱਜਿਆ ਕਰੋਨਾ

ਪੰਜਾਬ ’ਚ ਕੋਵਿਡ ਸਬੰਧੀ ਸਾਰੀਆਂ ਪਾਬੰਦੀਆਂ ਖਤਮ ਚੰਡੀਗੜ੍ਹ/ਬਿਊਰੋ ਨਿਊਜ਼ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਪੰਜਾਬ ਵਿਚੋਂ ਕਰੋਨਾ ਭੱਜ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ ਅਤੇ ਸੂਬੇ ਵਿਚ ਕੋਵਿਡ ਨਾਲ ਜੁੜੀਆਂ ਸਾਰੀਆਂ ਪਾਬੰਦੀਆਂ ਖਤਮ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੇ …

Read More »

‘ਆਪ’ ਵਿਧਾਇਕ ਹੋਣ ਲੱਗੇ ਸਰਗਰਮ

ਰੇਤ ਮਾਈਨਿੰਗ ਅਤੇ ਹਸਪਤਾਲਾਂ ਨੂੰ ਲੈ ਕੇ ਹੋਣ ਲੱਗੀ ਛਾਪੇਮਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਪਾਰਟੀ ਦੇ ਵਿਧਾਇਕ ਪੂਰੇ ਐਕਸ਼ਨ ਵਿਚ ਆ ਗਏ ਹਨ। ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਾਵਨਾ ਨੇ ਭਾਰਤ-ਪਾਕਿ ਸਰਹੱਦ ਦੇ ਨੇੜੇ …

Read More »

ਕਰਨਾਟਕ ਹਾਈ ਕੋਰਟ ਨੇ ਸਕੂਲਾਂ, ਕਾਲਜਾਂ ’ਚ ਹਿਜਾਬ ’ਤੇ ਪਾਬੰਦੀ ਨੂੰ ਦੱਸਿਆ ਸਹੀ

ਕਿਹਾ : ਵਿਦਿਆਰਥੀ ਸਕੂਲ ਡਰੈਸ ਪਹਿਨਣ ਤੋਂ ਨਹੀਂ ਕਰ ਸਕਦੇ ਇਨਕਾਰ ਬੈਂਗਲੁਰੂ/ਬਿਊਰੋ ਨਿਊਜ਼ ਕਰਨਾਟਕ ਹਾਈਕੋਰਟ ਨੇ ਵਿਦਿਅਕ ਅਦਾਰਿਆਂ ’ਚ ਹਿਜਾਬ ਪਹਿਨਣ ’ਤੇ ਪਾਬੰਦੀ ਨੂੰ ਬਰਕਰਾਰ ਰੱਖਣ ਦਾ ਫੈਸਲਾ ਸੁਣਾਇਆ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਸਕੂਲ-ਕਾਲਜ ’ਚ ਹਿਜਾਬ ਪਹਿਨਣ ਦੀ ਆਗਿਆ ਦੇਣ ਤੋਂ ਇਨਕਾਰ ਕਰ ਦਿੱਤਾ। ਚੀਫ ਜਸਟਿਸ …

Read More »

ਹਿਜਾਬ ਸਬੰਧੀ ਵਿਵਾਦ ਹੋਰ ਭਖਿਆ

ਕਰਨਾਟਕ ’ਚ ਵਿਦਿਆਰਥਣਾਂ ਨੇ ਪ੍ਰੀਖਿਆ ਦਾ ਕੀਤਾ ਬਾਈਕਾਟ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਾਟਕ ਹਾਈਕੋਰਟ ਨੇ ਸਕੂਲ-ਕਾਲਜ ਵਿਚ ਹਿਜਾਬ ’ਤੇ ਪਾਬੰਦੀ ਨੂੰ ਸਹੀ ਦੱਸਿਆ ਹੈ। ਅਦਾਲਤ ਦਾ ਕਹਿਣਾ ਹੈ ਕਿ ਹਿਜਾਬ ਇਸਲਾਮ ਦੀ ਜ਼ਰੂਰੀ ਪ੍ਰਥਾ ਦਾ ਹਿੱਸਾ ਨਹੀਂ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਇਸਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਮੀਡੀਆ …

Read More »