Breaking News
Home / 2022 / March (page 25)

Monthly Archives: March 2022

ਵਿਰੋਧੀ ਧਿਰ ਦਾ ਆਗੂ ਬਣਨ ਲਈ ਪੰਜਾਬ ਕਾਂਗਰਸ ’ਚ ਸ਼ੁਰੂ ਹੋਈ ਸਿਆਸੀ ਜੰਗ

ਪ੍ਰਤਾਪ ਬਾਜਵਾ, ਸੁਖਜਿੰਦਰ ਰੰਧਾਵਾ ਤੇ ਰਾਜਾ ਵੜਿੰਗ ਦੌੜ ’ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮਿਲੀ ਵੱਡੀ ਹਾਰ ਤੋਂ ਵੀ ਪੰਜਾਬ ਕਾਂਗਰਸ ਨੇ ਕੋਈ ਸਬਕ ਨਹੀਂ ਸਿੱਖਿਆ। ਪਹਿਲਾਂ ਪੰਜਾਬ ਕਾਂਗਰਸ ਅੰਦਰ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਖਿੱਚੋਤਾਣ ਚਲਦੀ ਰਹੀ ਅਤੇ ਹੁਣ ਹਾਰ ਤੋਂ ਬਾਅਦ ਵਿਰੋਧੀ ਧਿਰ ਦਾ …

Read More »

ਪਹਿਲੀ ਵਾਰ ਕਿਸੇ ਮਹਿਲਾ ਦਾ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਨਾ ਤੈਅ

ਬੀਬੀ ਸਰਬਜੀਤ ਕੌਰ ਮਾਣੂਕੇ ਦਾ ਨਾਮ ਸਭ ਤੋਂ ਅੱਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ 92 ਸੀਟਾਂ ’ਤੇ ਜਿੱਤ ਹਾਸਲ ਕਰਕੇ ਇਤਿਹਾਸ ਰਚ ਦਿੱਤਾ ਹੈ। ਹੁਣ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਦੇ ਇਤਿਹਾਸ ’ਚ ਪਹਿਲੀ ਵਾਰ ਕਿਸੇ ਮਹਿਲਾ ਨੂੰ ਸਪੀਕਰ ਬਣਾ ਕੇ ਇਤਿਹਾਸ ਰਚਣ …

Read More »

ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹੋਈ ਸੁਣਵਾਈ

ਸੁਪਰੀਮ ਕੋਰਟ ਇਸ ਮਾਮਲੇ ’ਤੇ ਸਪੈਸ਼ਲ ਬੈਂਚ ਕਰੇਗਾ ਕਾਇਮ ਨਵੀਂ ਦਿੱਲੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਮੁੱਖ ਮੁਲਜ਼ਮ ਅਸ਼ੀਸ਼ ਮਿਸ਼ਰਾ ਨੂੰ ਲੰਘੇ ਦਿਨੀਂ ਇਲਾਹਾਬਾਦ ਹਾਈ ਕੋਰਟ ਨੇ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਸੀ। ਇਲਾਹਾਬਾਦ ਹਾਈ ਕੋਰਟ ਵੱਲੋਂ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਵਾਲੇ ਫੈਸਲੇ ’ਤੇ ਕਿਸਾਨ ਜਥੇਬੰਦੀਆਂ ਨੇ ਹੈਰਾਨੀ …

Read More »

ਪੰਜਾਬ ਕਾਂਗਰਸ ਦੀ ਸਮੀਖਿਆ ਮੀਟਿੰਗ ’ਚ ਛਲਕਿਆਂ ਉਮੀਦਵਾਰਾਂ ਦਾ ਦਰਦ

ਕਿਹਾ : ਸਾਨੂੰ ਚੰਨੀ, ਸਿੱਧੂ ਅਤੇ ਜਾਖੜ ਦੀ ਬਿਆਨਬਾਜ਼ੀ ਨੇ ਹਰਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਅੱਜ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਮਾਲਵੇ ਦੇ ਕਾਂਗਰਸੀ ਉਮੀਦਵਾਰਾਂ ਕੋਲੋਂ ਹਾਰ ਦੇ ਕਾਰਨਾਂ ਬਾਰੇ ਜਾਣਕਾਰੀ ਹਾਸਲ ਕੀਤੀ। ਮਾਲਵੇ ਦੇ ਕਾਂਗਰਸੀ ਉਮੀਦਵਾਰਾਂ …

Read More »

ਭਗਵੰਤ ਮਾਨ ਨੇ ਲੋਕ ਸਭਾ ਮੈਂਬਰੀ ਤੋਂ ਦਿੱਤਾ ਅਸਤੀਫਾ ਅਤੇ ਸਾਥੀ ਸੰਸਦ ਮੈਂਬਰਾਂ ਨੇ ਦਿੱਤੀ ਵਿਦਾਇਗੀ

ਗੁਰਜੀਤ ਔਜਲਾ ਨੇ ਵੀ ਭਗਵੰਤ ਮਾਨ ਦੀਆਂ ਤਸਵੀਰਾਂ ਟਵਿੱਟਰ ’ਤੇ ਕੀਤੀਆਂ ਸਾਂਝੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਪੀਕਰ ਓਮ ਬਿਰਲਾ ਨੂੰ ਆਪਣਾ ਅਸਤੀਫ਼ਾ ਦੇਣ …

Read More »

‘ਆਪ’ ਆਗੂ ਦੀ ਡੀਐਸਪੀ ਨੂੰ ਧਮਕੀ

ਵਾਇਰਲ ਵੀਡੀਓ ’ਚ ਮੰਜੂ ਰਾਣਾ ਕਹਿ ਰਹੀ ਹੈ, ਥੱਪੜ ਮਾਰ ਦਿਆਂਗੀ ਕਪੂਰਥਲਾ/ਬਿਊਰੋ ਨਿਊੁਜ਼ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਦਾ ਹਾਰ ਤੋਂ ਬਾਅਦ ਗੁੱਸਾ ਅਸਮਾਨ ’ਤੇ ਪਹੁੰਚ ਗਿਆ। ਉਹ ਗੁੱਸੇ ਵਿਚ ਆ ਕੇ ਪੁਲਿਸ ਅਧਿਕਾਰੀਆਂ ਨੂੰ ਧਮਕੀਆਂ ਵੀ ਦੇ ਰਹੇ ਹਨ। ਕਪੂਰਥਲਾ ਵਿਧਾਨ ਸਭਾ ਦੀਆਂ ਵੋਟਾਂ ਦੀ ਗਿਣਤੀ ਹੋਣ …

Read More »

ਭਗਵੰਤ ਮਾਨ ਲਈ ‘16’ ਤਰੀਕ ਬਣ ਗਈ ‘ਲੱਕੀ’

ਇਸੇ ਤਰੀਕ ਨੂੰ ਆਈ ਸੀ ਭਗਵੰਤ ਦੀ ਪਹਿਲੀ ਕੈਸੇਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆ ਗਏ ਸਨ, ਪਰ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ 16 ਮਾਰਚ ਨੂੰ ਅਹੁਦੇ ਦੀ ਸਹੁੰ ਚੁੱਕਣੀ ਹੈ ਅਤੇ ਇਹ ਸਹੁੰ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਚ ਰੱਖਿਆ …

Read More »

ਪੰਜਾਬ ਦੀ ਅਫਸਰਸ਼ਾਹੀ ਵਿਚ ਪਹਿਲਾ ਵੱਡਾ ਬਦਲਾਅ

ਵੇਣੂ ਪਰਸਾਦ ਨੇ ਭਗਵੰਤ ਮਾਨ ਦੇ ਐਡੀਸ਼ਨਲ ਚੀਫ ਸੈਕਟਰੀ ਵਜੋਂ ਸੰਭਾਲੀ ਕੁਰਸੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਅਫਸਰਸ਼ਾਹੀ ਵਿਚ ਪਹਿਲਾ ਵੱਡਾ ਬਦਲਾਅ ਹੋਇਆ ਹੈ। ਆਈਏਐਸ ਅਫਸਰ ਏ. ਵੇਣੂ ਪਰਸਾਦ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਭਗਵੰਤ ਮਾਨ ਦੇ …

Read More »

ਪੰਜਾਬ ਕਾਂਗਰਸ ’ਚ ਮਚਿਆ ਘਮਸਾਣ

ਸੁਨੀਲ ਜਾਖੜ ਨੇ ਚਰਨਜੀਤ ਸਿੰਘ ਚੰਨੀ ਅਤੇ ਅੰਬਿਕਾ ਸੋਨੀ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹੋਈ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਵਿਚ ਘਮਾਸਾਣ ਮਚ ਗਿਆ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ’ਤੇ …

Read More »