ਕਿਹਾ : ਨਵੀਂ ‘ਆਪ’ ਸਰਕਾਰ ਲੋਕ ਹਿੱਤ ਦੇ ਫੈਸਲਿਆਂ ਨੂੰ ਬਰਕਰਾਰ ਰੱਖੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਈ ਕਰਾਰੀ ਹਾਰ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੱਕ ਚੰਨੀ ਕਾਰਜਕਾਰੀ ਮੁੱਖ ਮੰਤਰੀ ਦੇ …
Read More »Monthly Archives: March 2022
ਕਾਂਗਰਸ ਦੀ ਹਾਰ ਦਾ ਠੀਕਰਾ ਸਿੱਧੂ ਅਤੇ ਚੰਨੀ ਦੇ ਸਿਰ ਭੱਜਣ ਲੱਗਾ
ਕੈਪਟਨ ਅਮਰਿੰਦਰ ਬੋਲੇ, ਕਾਂਗਰਸ ਹਾਈਕਮਾਨ ਕਦੇ ਸਬਕ ਨਹੀਂ ਸਿੱਖੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਹੋਈ ਹਾਰ ਦਾ ਠੀਕਰਾ ਹੁਣ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਦੇ ਸਿਰ ਭੱਜਣ ਲੱਗਾ ਹੈ। ਕਈ ਆਗੂਆਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਦਾ ਨੁਕਸਾਨ ਕੀਤਾ ਹੈ। ਧਿਆਨ …
Read More »ਭਗਵੰਤ ਮਾਨ 16 ਮਾਰਚ ਨੂੰ ਚੁੱਕਣਗੇ ਮੁੱਖ ਮੰਤਰੀ ਅਹੁਦੇ ਦੀ ਸਹੁੰ
ਭਗਵੰਤ ਨੇ ਕੇਜਰੀਵਾਲ ਦੇ ਪੈਰੀਂ ਹੱਥ ਲਗਾ ਕੇ ਲਿਆ ਅਸ਼ੀਰਵਾਦ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਹੋਈ ਧਮਾਕੇਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ ਆਉਂਦੀ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੰੁ ਚੁੱਕਣਗੇ ਅਤੇ ਇਹ ਸਹੁੰ ਚੁੱਕ ਸਮਾਗਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਵੇਗਾ। ਧਿਆਨ ਰਹੇ …
Read More »ਪੰਜਾਬ ’ਚ ਕਈ ਡਾਕਟਰ ਵੀ ਬਣੇ ਵਿਧਾਇਕ
ਸਿਆਸਤ ’ਚ ਬਦਲਾਅ ਨੇ ਨਵੇਂ ਚਿਹਰਿਆਂ ਨੂੰ ਵਿਧਾਨ ਸਭਾ ’ਚ ਭੇਜਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਸਿਆਸਤ ਵਿਚ ਇਸ ਵਾਰ ਵੱਡਾ ਬਦਲਾਅ ਹੋਇਆ ਹੈ ਅਤੇ ਪੰਜਾਬ ਦੀ ਜਨਤਾ ਨੇ ਕਈ ਨਵੇਂ ਚਿਹਰਿਆਂ ਨੂੰ ਵਿਧਾਨ ਸਭਾ ’ਚ ਪਹੁੰਚਾ ਦਿੱਤਾ ਹੈ। ਇਸ ਦੇ ਚੱਲਦਿਆਂ ਕਈ ਡਾਕਟਰ ਵੀ ਚੋਣ ਜਿੱਤੇ ਹਨ। ਇਸੇ ਦੌਰਾਨ ਡਾ. …
Read More »ਸੁਖਬੀਰ ਬਾਦਲ ਨੇ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ
ਹੁਣ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਹਾਰ ’ਤੇ ਹੋਵੇਗਾ ਮੰਥਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਸ਼ੋ੍ਰਮਣੀ ਅਕਾਲੀ ਦਲ ਦੀ ਹੋਈ ਕਰਾਰੀ ਹਾਰ ਦੀ ਜ਼ਿੰਮੇਵਾਰੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸਿਰ ਲੈ ਲਈ ਹੈ। ਸੁਖਬੀਰ ਨੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੂੰ ਵਧਾਈ ਵੀ ਦਿੱਤੀ ਅਤੇ …
Read More »ਸੰਯੁਕਤ ਸਮਾਜ ਮੋਰਚਾ ਨੂੰ ਪੰਜਾਬ ਵਿਚ ਨਹੀਂ ਮਿਲੀ ਕੋਈ ਸੀਟ
ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਮੋਰਚੇ ਨੇ ਲੜੀਆਂ ਸੀ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। ਸੰਯੁਕਤ ਸਮਾਜ ਮੋਰਚਾ ਨੇ ਵੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ ਵਿਚ ਵਿਧਾਨ …
Read More »ਦੇਸ਼- ਵਿਦੇਸ਼ ‘ਚ ਵਸੇ ਪੰਜਾਬੀਆਂ ਦਾ ਧੰਨਵਾਦ: ਭਗਵੰਤ ਮਾਨ
ਕਿਹਾ : ਵੋਟਰਾਂ ਨੇ ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ, ਹੁਣ ਜ਼ਿੰਮੇਵਾਰੀ ਨਿਭਾਉਣ ਦੀ ਵਾਰੀ ਸਾਡੀ ਸਾਡੀ ਨੀਅਤ ਚੰਗੀ ਹੈ, ਯਕੀਨ ਰੱਖੋ ਇੱਕ ਮਹੀਨੇ ‘ਚ ਬਦਲਾਅ ਦਿਖਣ ਲੱਗੇਗਾ: ਭਗਵੰਤ ਮਾਨ ‘ਬੇਰੁਜ਼ਗਾਰੀ ਦੂਰ ਕਰਨਾ ਪ੍ਰਮੁੱਖਤਾ, ਪਹਿਲੀ ਕਲਮ ਬੇਰੁਜ਼ਗਾਰੀ ਦੂਰ ਕਰਨ ਲਈ ਚਲਾਵਾਂਗਾ’ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ‘ਚ ਭਗਵੰਤ ਮਾਨ …
Read More »ਭਗਵੰਤ ਦੇ ਪਿੰਡ ਸਤੌਜ ‘ਚ ਬੀਬੀਆਂ ਨੇ ਪਾਇਆ ਗਿੱਧਾ
ਸੰਗਰੂਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਵੱਡੀ ਜਿੱਤ ਹੋਈ ਹੈ। ਇਸੇ ਦੌਰਾਨ ਪੰਜਾਬ ਦਾ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਮੱਥਾ ਵੀ ਟੇਕਿਆ ਅਤੇ ਸੰਗਰੂਰ ਵਿਚ ਵੱਡੇ ਇਕੱਠੇ ਨੂੰ ਸੰਬੋਧਨ ਵੀ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ …
Read More »ਬੀਬੀ ਐਮ ਬੀ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ਵਿੱਚ ਰੋਸ ਮੁਜ਼ਾਹਰੇ
ਬੀਬੀਐੱਮਬੀ ਸਬੰਧੀ ਫੈਸਲੇ ਨੂੰ ਭਾਜਪਾ ਦਾ ਕੇਂਦਰੀਕਰਨ ਵਾਲਾ ਏਜੰਡਾ ਦੱਸਿਆ; ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਰ ‘ਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਗਏ। ਉਨ੍ਹਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚੋਂ ਪੰਜਾਬ ਅਤੇ ਹਰਿਆਣਾ ਦੀ ਨੁਮਾਇੰਦਗੀ ਖਤਮ ਕਰਨ ਦੇ ਫੈਸਲੇ …
Read More »ਪੰਜਾਬ ਦੇ ਹੱਕ ਖੋਹ ਕੇ ਲੋਕਾਂ ਨੂੰ ਭੜਕਾ ਰਹੀ ਹੈ ਕੇਂਦਰ ਸਰਕਾਰ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਆਰੋਪ ਲਗਾਇਆ ਹੈ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਲਾਗੂ ਕਰਕੇ ਸੂਬੇ ਦੇ ਲੋਕਾਂ ਨੂੰ ਭੜਕਾਉਣ ਦਾ ਯਤਨ ਕਰ ਰਹੀ ਹੈ। ਇਸ ਦੀ ਤਾਜ਼ਾ ਮਿਸਾਲ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਦੇ ਕਾਰੋਬਾਰੀ ਅਦਾਰੇ ‘ਚੰਡੀਗੜ੍ਹ ਇੰਡਸਟਰੀਅਲ ਤੇ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ’ …
Read More »