ਓਨਟਾਰੀਓ ਸਰਕਾਰ ਵੱਲੋਂ ਉਨ੍ਹਾਂ ਵਿਅਕਤੀਆਂ ਉੱਤੇ ਸਖ਼ਤ ਜੁਰਮਾਨੇ ਲਾਉਣ ਲਈ ਨਵੇਂ ਨਿਯਮ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ ਜਿਹੜੇ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਮੁਫਤ ਪਰਸਨਲ ਪ੍ਰੋਟੈਕਟਿਵ ਇਕਿਉਪਮੈਂਟ (ਪੀਪੀਈ) ਨੂੰ ਮੁੜ ਵੇਚਦੇ ਫੜ੍ਹੇ ਜਾਂਦੇ ਹਨ। ਇਨ੍ਹਾਂ ਨਵੇਂ ਨਿਯਮਾਂ ਤਹਿਤ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਪੀਪੀਈ ਕਿੱਟਸ ਨੂੰ ਮੁੜ ਵੇਚਣਾ …
Read More »Monthly Archives: March 2022
ਫੈਡਰਲ ਸਰਕਾਰ ਨਾਲ ਓਨਟਾਰੀਓ ਨੇ ਸਾਈਨ ਕੀਤੀ 13.2 ਬਿਲੀਅਨ ਡਾਲਰ ਦੀ ਚਾਈਲਡ ਕੇਅਰ ਡੀਲ
ਆਖਿਰਕਾਰ ਓਨਟਾਰੀਓ ਨੇ ਫੈਡਰਲ ਸਰਕਾਰ ਦੇ ਨਾਲ 13.2 ਬਿਲੀਅਨ ਡਾਲਰ ਦੀ ਡੀਲ ਸਿਰ੍ਹੇ ਚੜ੍ਹਾ ਲਈ ਗਈ ਹੈ ।ਇਸ ਨਾਲ ਇਸ ਸਾਲ ਦੇ ਅੰਤ ਤੱਕ ਪ੍ਰੋਵਿੰਸ ਵਿੱਚ ਚਾਈਲਡ ਕੇਅਰ ਫੀਸ ਵਿੱਚ ਵੱਡੀ ਕਟੌਤੀ ਹੋਵੇਗੀ। ਕੱਲ ਇਸ ਡੀਲ ਦੇ ਸੰਬੰਧ ‘ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪ੍ਰੀਮੀਅਰ ਡੱਗ ਫੋਰਡ ਵਲੋਂ ਗੇ੍ਰਟਰ ਟੋਰਾਂਟੋ …
Read More »News Update Today | 29 March 2022 | Episode 231 | Parvasi TV
ਪੰਜਾਬ ’ਚ ਪੈਟਰੋਲ 100 ਤੋਂ ਪਾਰ
ਲੋਕ ਕਹਿਣ ਲੱਗੇ : ਬੱਸ ਬਹੁਤ ਹੋ ਗਿਆ, ਹੁਣ ਸੋਚੇ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੈਟਰੋਲ ਦੀ ਕੀਮਤ ਹੁਣ 100 ਰੁਪਏ ਪ੍ਰਤੀ ਤੋਂ ਵੀ ਪਾਰ ਜਾ ਚੁੱਕੀ ਹੈ। ਦੋ ਦਿਨਾਂ ਬਾਅਦ ਅੱਜ ਫਿਰ ਪੈਟਰੋਲੀਅਮ ਕੰਪਨੀਆਂ ਨੇ ਤੇਲ ਕੀਮਤਾਂ ਵਿਚ 77 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ, ਹੁਣ ਜਲੰਧਰ ਅਤੇ …
Read More »ਚੰਡੀਗੜ੍ਹ ਦੇ ਮੁੱਦੇ ’ਤੇ ਬਾਦਲ ਅਤੇ ਕੈਪਟਨ ਆਹਮੋ-ਸਾਹਮਣੇ
ਬਾਦਲ ਕਹਿੰਦੇ, ਇਹ ਪੰਜਾਬ ਨਾਲ ਧੱਕੇਸ਼ਾਹੀ ਤੇ ਕੈਪਟਨ ਬੋਲੇ ਇਹ ਤਾਂ ਕਰਮਚਾਰੀਆਂ ਦੀ ਮੰਗ ਸੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਕਰਮਚਾਰੀਆਂ ’ਤੇ ਕੇਂਦਰੀ ਨਿਯਮ ਲਾਗੂ ਕਰਨ ਦੇ ਮੁੱਦੇ ’ਤੇ ਪੰਜਾਬ ਦੇ ਦੋ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਆਹਮੋ-ਸਾਹਮਣੇ ਹੋ ਗਏ ਹਨ। ਪਰਕਾਸ਼ ਸਿੰਘ ਬਾਦਲ ਨੇ ਕਿਹਾ …
Read More »ਲੋਕ ਸਭਾ ’ਚ ਵੀ ਗੂੰਜਿਆ ਚੰਡੀਗੜ੍ਹ ਦਾ ਮੁੱਦਾ
ਹਰਸਿਮਰਤ ਬਾਦਲ ਨੇ ਕਿਹਾ, ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ ਕੇਂਦਰ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਕਰਮਚਾਰੀਆਂ ’ਤੇ ਕੇਂਦਰੀ ਕਾਨੂੰੂਨ ਲਾਗੂ ਕਰਨ ਦਾ ਮੁੱਦਾ ਅੱਜ ਮੰਗਲਵਾਰ ਨੂੰ ਲੋਕ ਸਭਾ ਵਿਚ ਵੀ ਗੰੂਜਿਆ। ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਇਹ ਮੁੱਦਾ ਉਠਾਇਆ। ਉਨ੍ਹਾਂ …
Read More »ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਖੁਸ਼ਖਬਰੀ
ਹੁਣ ਸਾਲ ਵਿਚ 7 ਵਾਰ ਪਾਕਿਸਤਾਨ ਜਾ ਸਕਣਗੇ ਸ਼ਰਧਾਲੂ ਅੰਮਿ੍ਰਤਸਰ/ਬਿਊਰੋ ਨਿਊਜ਼ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਹੁਣ ਸਾਲ ਵਿਚ 7 ਵਾਰ ਸੰਗਤਾਂ ਜਾ ਸਕਣਗੀਆਂ ਅਤੇ ਪਹਿਲਾਂ ਇਕ ਸਾਲ ਵਿਚ ਸਿਰਫ 4 ਵਾਰ ਹੀ ਭਾਰਤੀ ਸੰਗਤਾਂ ਨੂੰ ਜਾਣ ਦੀ ਇਜਾਜਤ ਸੀ। ਇਮਰਾਨ ਖਾਨ …
Read More »ਐਨ.ਆਰ.ਆਈਜ਼ ਦੀ ਸਹੂਲਤ ਲਈ ਪੰਜਾਬ ’ਚ ਲਗਾਏ ਜਾਣਗੇ ਨੋਡਲ ਅਫਸਰ
ਕੈਬਨਿਟ ਮੰਤਰੀ ਧਾਲੀਵਾਲ ਨੇ ਐਨ.ਆਰ.ਆਈ. ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਐਨ.ਆਰ.ਆਈਜ. ਦੀ ਸਹੂਲਤ ਲਈ ਨੋਡਲ ਅਫਸਰ ਲਗਾਏ ਜਾਣਗੇ। ਇਹ ਗੱਲ ਐਨ.ਆਰ.ਆਈ. ਮਾਮਲਿਆਂ ਬਾਰੇ ਪੰਜਾਬ ਸਰਕਾਰ ’ਚ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਹੀ ਹੈ। ਉਨ੍ਹਾਂ ਕਿਹਾ ਕਿ ਇਹ ਨੋਡਲ ਅਫਸਰ ਨਿੱਜੀ ਤੌਰ ’ਤੇ ਐਨ.ਆਰ.ਆਈਜ਼. ਦੀ ਸਹੂਲਤ …
Read More »ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ’ਚ ਟੈਂਕੀ ’ਤੇ ਚੜ੍ਹੇ ਬੇਰੁਜ਼ਗਾਰ ਨੌਜਵਾਨ
ਕਿਹਾ : ਪਹਿਲਾਂ ਭਗਵੰਤ ਮਾਨ ਘਰ ਆਉਂਦੇ ਸਨ ਮਿਲਣ ਲਈ, ਹੁਣ ਮਿਲਦੇ ਨਹੀਂ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਖਿਲਾਫ਼ ਬੇਰੁਜ਼ਗਾਰਾਂ ਦਾ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ’ਚ ਰੁਜ਼ਗਾਰ ਦੀ ਮੰਗ ਨੂੰ ਲੈ ਨੌਜਵਾਨ ਟੈਂਕੀ ’ਤੇ ਚੜ੍ਹ ਗਏ ਹਨ। ਟੈਂਕੀ …
Read More »ਲਾਲ ਸਿੰਘ ਨੇ ਕਣਕ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਛੱਡੀ ਚੇਅਰਮੈਨੀ
ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਉਘੇ ਕਾਂਗਰਸੀ ਆਗੂ ਲਾਲ ਸਿੰਘ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਜਦਕਿ ਪੰਜਾਬ ਅੰਦਰ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ। ਅਜਿਹੇ ’ਚ ਚੇਅਰਮੈਨੀ ਦਾ ਅਹੁਦਾ ਖਾਲੀ …
Read More »