Read More »
Monthly Archives: March 2022
ਆਮ ਆਦਮੀ ਪਾਰਟੀ ਨੇ ਪੰਜਾਬ ’ਚ 92 ਸੀਟਾਂ ਜਿੱਤ ਕੇ ਰਚਿਆ ਇਤਿਹਾਸ
ਭਗਵੰਤ ਮਾਨ ਬਣਨਗੇ ਪੰਜਾਬ ਦੇ ਮੁੱਖ ਮੰਤਰੀ ਕਾਂਗਰਸ ਨੂੰ 18, ਸ਼ੋ੍ਰਮਣੀ ਅਕਾਲੀ ਦਲ-ਬਸਪਾ ਗਠਜੋੜ ਨੂੰ 4, ਭਾਜਪਾ ਗਠਜੋੜ ਨੂੰ 2 ਅਤੇ ਇਕ ਸੀਟ ਅਜ਼ਾਦ ਉਮੀਦਵਾਰ ਨੂੰ ਮਿਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ …
Read More »ਸੰਯੁਕਤ ਸਮਾਜ ਮੋਰਚਾ ਨੂੰ ਪੰਜਾਬ ਵਿਚ ਨਹੀਂ ਮਿਲੀ ਕੋਈ ਸੀਟ
ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਮੋਰਚੇ ਨੇ ਲੜੀਆਂ ਸੀ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। ਸੰਯੁਕਤ ਸਮਾਜ ਮੋਰਚਾ ਨੇ ਵੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ ਵਿਚ ਵਿਧਾਨ ਸਭਾ …
Read More »ਪ੍ਰਕਾਸ਼ ਸਿੰਘ ਬਾਦਲ, ਸੁਖਬੀਰ, ਮਜੀਠੀਆ, ਕੈਪਟਨ, ਸਿੱਧੂ ਅਤੇ ਚੰਨੀ ਹਾਰੇ
ਚਰਨਜੀਤ ਸਿੰਘ ਚੰਨੀ ਦੀ ਦੋਵੇਂ ਸੀਟਾਂ ਤੋਂ ਕਰਾਰੀ ਹਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਆ ਗਏ ਹਨ ਅਤੇ ਆਮ ਆਦਮੀ ਪਾਰਟੀ ਨੇ ਬਹੁਤ ਹੀ ਵੱਡੀ ਜਿੱਤ ਦਰਜ ਕੀਤੀ ਹੈ। ਆਮ ਆਦਮੀ ਪਾਰਟੀ ਦੀ ਇਸ ਹਨੇਰੀ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸਰਪਰਸਤ ਪਰਕਾਸ਼ ਸਿੰਘ ਬਾਦਲ, ਸ਼ੋ੍ਰਮਣੀ …
Read More »ਭਗਵੰਤ ਮਾਨ ਦੀ ਸਰਕਾਰ ਖਟਕੜ ਕਲਾਂ ’ਚ ਚੁੱਕੇਗੀ ਸਹੁੰ
ਪਿੰਡ ਸਤੌਜ ’ਚ ਬੀਬੀਆਂ ਨੇ ਪਾਇਆ ਗਿੱਧਾ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਵੱਡੀ ਜਿੱਤ ਹੋਈ ਹੈ। ਇਸੇ ਦੌਰਾਨ ਪੰਜਾਬ ਦਾ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਮੱਥਾ ਵੀ ਟੇਕਿਆ ਅਤੇ ਸੰਗਰੂਰ ਵਿਚ ਵੱਡੇ ਇਕੱਠੇ ਨੂੰ ਸੰਬੋਧਨ ਵੀ ਕੀਤਾ। ਭਗਵੰਤ ਮਾਨ …
Read More »ਬਾਦਲਾਂ ਦਾ ਪੰਜਾਬ ’ਚ ਹੋਇਆ ਸਿਆਸੀ ਸਫਾਇਆ
ਸ਼ੋ੍ਰਮਣੀ ਅਕਾਲੀ ਦਲ ਦੇ ਵੱਡੇ-ਵੱਡੇ ਸਿਆਸੀ ਥੰਮ੍ਹ ਹਾਰੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਹਾਲਤ ਬਿਲਕੁਲ ਪਤਲੀ ਕਰ ਦਿੱਤੀ ਹੈ। ਇਨ੍ਹਾਂ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ’ਤੇ ਕਬਜ਼ਾ ਕਰੀ ਬੈਠੇ ਬਾਦਲ ਪਰਿਵਾਰ ਦਾ ਸਿਆਸੀ ਸਫਾਇਆ ਹੋ ਗਿਆ ਹੈ। ਧਿਆਨ ਰਹੇ ਕਿ …
Read More »ਪੰਜਾਬੀਆਂ ਨੇ ਲਿਆਂਦਾ ਨਵਾਂ ਇਨਕਲਾਬ : ਕੇਜਰੀਵਾਲ
‘ਆਪ’ ਸਮਰਥਕਾਂ ਨੇ ਸਮੁੱਚੇ ਪੰਜਾਬ ’ਚ ਪਾਇਆ ਭੰਗੜਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ’ਚ ਮਿਲੀ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਹੁਤ ਖੁਸ਼ ਨਜ਼ਰ ਆਏ। ਉਨ੍ਹਾਂ ਇਸ ਜਿੱਤ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਬਣ …
Read More »ਯੂਪੀ, ਗੋਆ, ਮਣੀਪੁਰ ਅਤੇ ਉਤਰਾਖੰਡ ’ਚ ਭਾਜਪਾ ਨੂੰ ਮਿਲਿਆ ਬਹੁਮਤ
ਯੋਗੀ ਅਦਿੱਤਿਆ ਨਾਥ ਨੇ ਵੱਡੇ ਮਾਰਜਨ ਨਾਲ ਜਿੱਤ ਕੀਤੀ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜ ਰਾਜਾਂ ਪੰਜਾਬ, ਯੂਪੀ, ਉਤਰਾਖੰਡ, ਮਣੀਪੁਰ ਅਤੇ ਗੋਆ ਵਿਚ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਅੱਜ ਆ ਚੁੱਕੇ ਹਨ। ਇਨ੍ਹਾਂ ਪੰਜ ਰਾਜਾਂ ਵਿਚੋਂ ਪੰਜਾਬ ਨੂੰ ਛੱਡ ਕੇ ਬਾਕੀ ਚਾਰ ਰਾਜਾਂ ਵਿਚ ਭਾਰਤੀ ਜਨਤਾ ਪਾਰਟੀ ਨੇ ਪੂਰਨ …
Read More »ਉਨਟਾਰੀਓ ‘ਚ 21 ਮਾਰਚ ਤੋਂ ਜਨਤਕ ਥਾਂਵਾਂ ‘ਤੇ ਮਾਸਕ ਪਾਉਣ ਦਾ ਨਿਯਮ ਖ਼ਤਮ!
ਓਨਟਾਰੀਓ ਦੇ ਮੁੱਖ ਮੈਡੀਕਲ ਅਫਸਰ ਆਫ਼ ਹੈਲਥ ਨੇ ਘੋਸ਼ਣਾ ਕੀਤੀ ਹੈ ਕਿ ਪ੍ਰੋਵਿੰਸ 21 ਮਾਰਚ ਨੂੰ ਜ਼ਿਆਦਾਤਰ ਮਾਸਕ ਆਦੇਸ਼ਾਂ ਨੂੰ ਹਟਾ ਦੇਵੇਗਾ। ਜਨਤਕ ਆਵਾਜਾਈ ਅਤੇ ਲਾਂਗ ਟਰਮ ਕੇਅਰ ਹੋਮਜ਼ ਵਰਗੀਆਂ ਕੁਝ ਥਾਵਾਂ ਲਈ ਮਾਸਕ ਦੀ ਅਜੇ ਵੀ ਲੋੜ ਹੋਵੇਗੀ। ਪ੍ਰੋਵਿੰਸ ਵੱਲੋਂ ਹਸਪਤਾਲਾਂ, ਕੇਅਰ ਸੈਟਿੰਗਜ਼ ‘ਤੇ ਲਾਂਗ ਟਰਮ ਕੇਅਰ ਹੋਮਜ਼ …
Read More »ਅਮਰੀਕਾ ਨੇ ਰੂਸ ਤੋਂ ਤੇਲ, ਕੋਲਾ ਤੇ ਕੁਦਰਤੀ ਗੈਸ ਦਰਾਮਦ ਕਰਨ ’ਤੇ ਰੋਕ ਲਗਾਈ
ਅਮਰੀਕਾ ਨੇ ਰੂਸ ਤੋਂ ਤੇਲ, ਕੋਲਾ ਤੇ ਕੁਦਰਤੀ ਗੈਸ ਦਰਾਮਦ ਕਰਨ ’ਤੇ ਰੋਕ ਲਗਾਈ | ਅਮਰੀਕੀ ਰਾਸ਼ਟਰਪਤੀ ਜੋਇ ਬਾਇਡਨ ਨੇ ਰੂਸ ਤੋਂ ਤੇਲ, ਕੋਲਾ ਤੇ ਕੁਦਰਤੀ ਗੈਸ ਦਰਾਮਦ ਕਰਨ ’ਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਰੂਸ ਵੱਲੋਂ ਯੁਕਰੇਨ ’ਤੇ ਕੀਤੇ ਗਏ ਹਮਲੇ ਨੂੰ ਵੇਖਦਿਆਂ ਲਗਾਈ ਗਈ ਹੈ। ਬਾਇਡਨ ਨੇ …
Read More »