ਕਿਹਾ : ਕਾਂਗਰਸ ਅਤੇ ਅਕਾਲੀ ਦਲ ਦੇ ਵੱਡੇ-ਵੱਡੇ ਚਿਹਰੇ ਹਾਰਨਗੇ ਚੰਡੀਗੜ੍ਹ/ਬਿਊਰੋ ਨਿਊਜ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਅੱਜ ਮਾਨਸਾ ਜ਼ਿਲ੍ਹੇ ਦੀਆਂ ਤਿੰਨ ਵਿਧਾਨ ਸਭਾ ਸੀਟਾਂ ਲਈ ਬਣੇ ਸਟਰਾਂਗ ਰੂਮ ਦਾ ਜਾਇਜਾ ਲੈਣ ਲਈ ਨਹਿਰੂ ਮੈਮੋਰੀਅਲ ਕਾਲਜ ਵਿਖੇ ਪੁੱਜੇ। ਇਥੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ …
Read More »Monthly Archives: March 2022
ਭਾਰਤ ਨੇ ਯੂਕਰੇਨ ਦੇ ਸੂਮੀ ’ਚ ਫਸੇ 694 ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢਿਆ
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਦਰਮਿਆਨ ਛਿੜੀ ਜੰਗ ਦੇ ਚਲਦਿਆਂ ਯੂਕਰੇਨ ਦੇ ਸੂਮੀ ਸ਼ਹਿਰ ’ਚ ਫਸੇ ਸਾਰੇ 694 ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢ ਲਿਆ ਹੈ। ਇਸ ਸਬੰਧੀ ਜਾਣਕਾਰੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਾਰੇ ਵਿਦਿਆਰਥੀਆਂ …
Read More »News Update Today | 07 March 2022 | Episode 215 | Parvasi TV
ਰੂਸ ਨੇ ਯੂਕਰੇਨ ’ਚ ਆਰਜ਼ੀ ਸੀਜ਼ਫਾਇਰ ਦਾ ਕੀਤਾ ਐਲਾਨ
ਜੰਗ ’ਚ ਫਸੇ ਲੋਕਾਂ ਨੂੰ ਹਿਊਮਨ ਕੋਰੀਡੋਰ ਰਾਹੀਂ ਬਾਹਰ ਕੱਢਿਆ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਅੱਜ 12ਵਾਂ ਦਿਨ ਹੈ। ਇਸੇ ਦੌਰਾਨ ਰੂਸ ਨੇ ਪੂਰੇ ਯੂਕਰੇਨ ਵਿਚ ਆਰਜ਼ੀ ਸੀਜ਼ਫਾਇਰ ਦਾ ਐਲਾਨ ਕੀਤਾ ਹੈ ਅਤੇ ਜੰਗ ਵਿਚ ਫਸੇ ਲੋਕਾਂ ਨੂੰ ਹਿਊਮਨ ਕੋਰੀਡੋਰ ਰਾਹੀਂ ਬਾਹਰ ਕੱਢਣ …
Read More »ਬੀਐਸਐਫ ਨੇ ਹੈਰੋਇਨ ਨਾਲ ਭਰਿਆ ਡਰੋਨ ਹੇਠਾਂ ਸੁੱਟਿਆ
ਪਾਕਿਸਤਾਨੀ ਤਸਕਰਾਂ ਦੇ ਮਨਸੂਬੇ ਹੋਏ ਨਾਕਾਮ ਅੰਮਿ੍ਰਤਸਰ/ਬਿਊਰੋੇ ਨਿਊਜ਼ ਬਾਰਡਰ ਸਕਿਉਰਿਟੀ ਫੋਰਸ (ਬੀਐਸਐਫ) ਨੇ ਪਾਕਿਸਤਾਨੀ ਤਸਕਰਾਂ ਦੇ ਮਨਸੂਬੇ ਨੂੰ ਨਾਕਾਮ ਕਰ ਦਿੱਤਾ ਹੈ। ਖੇਮਕਰਨ ਖੇਤਰ ਵਿਚ ਸਰਹੱਦ ’ਤੇ ਬੀਐਸਐਫ ਦੇ ਜਵਾਨਾਂ ਨੇ ਹੈਰੋਇਨ ਨਾਲ ਭਰੇ ਪਾਕਿਸਤਾਨੀ ਡਰੋਨ ਨੂੰ ਹੇਠਾਂ ਸੁੱਟ ਲਿਆ। ਜਿਸ ਵਿਚੋਂ ਕਰੀਬ 4 ਕਿਲੋ 400 ਗਰਾਮ ਹੈਰੋਇਨ ਬਰਾਮਦ ਹੋਣ …
Read More »ਮੋਦੀ ਨੇ ਜ਼ੇਲੈਂਸਕੀ ਤੇ ਪੂਤਿਨ ਨਾਲ ਫੋਨ ’ਤੇ ਕੀਤੀ ਗੱਲਬਾਤ
ਯੂਕਰੇਨ ਦੇ ਹਾਲਾਤ ਸਬੰਧੀ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੇਲੇਦੀਮੀਰ ਜ਼ੇਲੈਂਸਕੀ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ ਅਤੇ ਇਹ ਗੱਲਬਾਤ ਕਰੀਬ 35 ਮਿੰਟ ਤੱਕ ਚੱਲੀ ਹੈ। ਮੋਦੀ ਅਤੇ ਜ਼ੇਲੈਂਸਕੀ ਨੇ ਯੂਕਰੇਨ ਦੇ ਹਾਲਾਤ ’ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਵਿਚੋਂ …
Read More »ਕਿਸਾਨਾਂ ਨੂੰ ਲਾਮਬੰਦ ਕਰਨਗੇ ਸਤਿਆਪਾਲ ਮਲਿਕ
ਕਿਹਾ : ਸੱਤਾ ਬਦਲਣ ਲਈ ਕਿਸਾਨਾਂ ਦਾ ਇਕਜੁੱਟ ਹੋਣਾ ਜ਼ਰੂਰੀ ਜੀਂਦ/ਬਿਊਰੋ ਬਿਊਜ਼ ਮੇਘਾਲਿਆ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਸਾਨ ਅੰਦੋਲਨ ਦੌਰਾਨ ਲਾਲ ਕਿਲ੍ਹੇ ਉਤੇ ‘ਨਿਸ਼ਾਨ ਸਾਹਿਬ’ ਲਗਾਏ ਜਾਣ ਨੂੰ ਸਹੀ ਦੱਸਿਆ ਹੈ। ਮਲਿਕ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਇਕ ਵਾਰ ਮੁੜ ਕੇਂਦਰ ਸਰਕਾਰ ਅਤੇ ਕੇਂਦਰੀ ਆਗੂਆਂ ਦੀ ਨਿਖੇਧੀ ਕੀਤੀ। …
Read More »ਕੈਪਟਨ ਅਮਰਿੰਦਰ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਕਿਹਾ : ਸਾਡੀ ਪਾਰਟੀ ਅਤੇ ਭਾਜਪਾ ਨੇ ਚੋਣਾਂ ’ਚ ਚੰਗਾ ਪ੍ਰਦਰਸ਼ਨ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜਿਆਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਨਵੀਂ ਦਿੱਲੀ ਵਿਖੇ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ …
Read More »ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ 31 ਮਾਰਚ ਨੂੰ ਪੈਣਗੀਆਂ ਵੋਟਾਂ
9 ਅਪ੍ਰੈਲ ਨੂੰ 5 ਸੰਸਦ ਮੈਂਬਰਾਂ ਦਾ ਕਾਰਜਕਾਲ ਹੋ ਰਿਹਾ ਹੈ ਸਮਾਪਤ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ 5 ਰਾਜ ਸਭਾ ਸੀਟਾਂ ਲਈ ਵੀ ਵੋਟਾਂ ਪੈਣ ਜਾ ਰਹੀਆਂ ਹਨ ਅਤੇ ਇਹ ਵੋਟਾਂ ਆਉਂਦੀ 31 ਮਾਰਚ ਨੂੰ ਪੈਣਗੀਆਂ ਅਤੇ ਭਾਰਤ ਦੇ ਚੋਣ ਕਮਿਸ਼ਨ ਵਲੋਂ ਇਸ ਸਬੰਧੀ …
Read More »ਬੀਐਸਐਫ ਜਵਾਨ ਆਪਣਿਆਂ ’ਤੇ ਹੀ ਚਲਾਉਣ ਲੱਗੇ ਗੋਲੀਆਂ
ਪੱਛਮੀ ਬੰਗਾਲ ’ਚ ਦੋ ਜਵਾਨਾਂ ਨੇ ਇਕ ਦੂਜੀ ਨੂੰ ਮਾਰੀ ਗੋਲੀ, ਦੋਵਾਂ ਦੀ ਮੌਤ; ਅੰਮਿ੍ਰਤਸਰ ’ਚ ਵੀ ਵਾਪਰੀ ਸੀ ਅਜਿਹੀ ਘਟਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਵਿਚ ਬੀਐਸਐਫ ਦੇ ਦੋ ਜਵਾਨਾਂ ਨੇ ਇਕ ਦੂਜੇ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਇਸ ਘਟਨਾ ਵਿਚ ਦੋਵਾਂ ਜਵਾਨਾਂ ਦੀ ਮੌਤ ਹੋ ਗਈ। …
Read More »