Breaking News
Home / 2022 / March (page 37)

Monthly Archives: March 2022

ਅਕਾਲੀ ਦਲ ਦੀ ਸਰਕਾਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ : ਪ੍ਰਕਾਸ਼ ਸਿੰਘ ਬਾਦਲ

ਕੇਜਰੀਵਾਲ ਨੂੰ ਸੂਬੇ ਦੇ ਥਰਮਲ ਪਲਾਂਟ ਬੰਦ ਕਰਨ ਦਾ ਹਾਮੀ ਦੱਸਿਆ ਮਾਨਸਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਹੀ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਜਿਵੇਂ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ …

Read More »

ਪੰਜਾਬ ਕਾਂਗਰਸ ‘ਚ ਅੰਦਰਖਾਤੇ ਵਧੀ ਤਲਖੀ

ਯੂਕਰੇਨ ‘ਚ ਪੰਜਾਬ ਦੇ ਬੱਚੇ ਖਤਰੇ ‘ਚ, ਕਿੱਥੇ ਹਨ ਚੰਨੀ, ਸਿੱਧੂ ਤੇ ਜਾਖੜ : ਮਨੀਸ਼ ਤਿਵਾੜੀ ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਅੰਦਰਖਾਤੇ ਤਲਖੀ ਵਧਦੀ ਜਾ ਰਹੀ ਹੈ ਅਤੇ ਹੁਣ ਯੂਕਰੇਨ ਸੰਕਟ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਫਿਰ ਤੋਂ ਕਲੇਸ਼ ਸ਼ੁਰੂ ਹੋ ਗਿਆ ਹੈ। ਯੂਕਰੇਨ ਵਿੱਚ ਫਸੇ ਪੰਜਾਬੀ ਨੌਜਵਾਨਾਂ ਨੂੰ …

Read More »

ਚੰਨੀ, ਸੁਖਬੀਰ ਅਤੇ ਭਗਵੰਤ ਉਤੇ ਦਰਜ ਹੋਏ ਚੋਣ ਜ਼ਾਬਤੇ ਦੀ ਉਲੰਘਣਾ ਦੇ ਪਰਚੇ

44 ਦਿਨ ਦੇ ਚੋਣ ਜ਼ਾਬਤੇ ਦੌਰਾਨ 97 ਪਰਚੇ ਹੋਏ ਦਰਜ ਫਰੀਦਕੋਟ/ਬਿਊਰੋ ਨਿਊਜ਼ : ਇਸ ਵਾਰ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਲਗਪਗ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਮੁੱਖ ਆਗੂਆਂ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਪਰਚੇ ਦਰਜ ਹੋਏ ਹਨ। ਜਦਕਿ ਰਿਪੋਰਟਾਂ ਅਨੁਸਾਰ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਵੋਟਰ ਅਤੇ ਬਾਕੀ …

Read More »

ਲਾਹੌਰ ‘ਚ ਸਥਾਪਤ ਕੀਤੀ ਗਈ ਸਿੱਖ ਗੈਲਰੀ ਦਰਸ਼ਕਾਂ ਲਈ ਬਣੀ ਖਿੱਚ ਦਾ ਕੇਂਦਰ

ਲਾਹੌਰ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ ਨੂੰ ਦਿੱਤੀ ਨਵੀਂ ਦਿੱਖ ਅੰਮ੍ਰਿਤਸਰ : ਪਾਕਿਸਤਾਨ ਪੁਰਾਤੱਤਵ ਅਤੇ ਮਿਊਜ਼ੀਅਮ ਵਿਭਾਗ ਵਲੋਂ ਲਾਹੌਰ ਦੇ ਸ਼ਾਹੀ ਕਿਲ੍ਹੇ ‘ਚ ਸਥਾਪਤ ਕੀਤੀ ਗਈ ਸਿੱਖ ਗੈਲਰੀ ਨੂੰ ਦਿੱਤੀ ਨਵੀਂ ਦਿੱਖ ਕਿਲ੍ਹਾ ਵੇਖਣ ਆਉਣ ਜਾਣ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਗੈਲਰੀ ‘ਚ ‘ਪ੍ਰਿੰਸਿਸ ਬੰਬਾ ਕਲੈਕਸ਼ਨ’ ਨਾਮ …

Read More »

ਸੰਯੁਕਤ ਸਮਾਜ ਮੋਰਚਾ ਰਚੇਗਾ ਇਤਿਹਾਸ : ਬਲਬੀਰ ਸਿੰਘ ਰਾਜੇਵਾਲ

ਕਿਹਾ : ਪੰਜਾਬ ਵਿਚ ਨਹੀਂ ਮਿਲੇਗਾ ਕਿਸੇ ਵੀ ਸਿਆਸੀ ਪਾਰਟੀ ਨੂੰ ਬਹੁਮਤ ਰੂਸ ਦੀ ਗੋਲੀ ਨੇ ਕਰਨਾਟਕ ਦੇ ਨਵੀਨ ਦੀ ਲਈ ਜਾਨ ਕਰਿਆਨੇ ਦੀ ਦੁਕਾਨ ਬਾਹਰ ਕਤਾਰ ਵਿੱਚ ਖੜ੍ਹਾ ਸੀ, ਜਦੋਂ ਰੂਸੀ ਫੌਜ ਨੇ ਲੋਕਾਂ ‘ਤੇ ਗੋਲੀਆਂ ਚਲਾਈਆਂ। ਉਧਰ ਖਾਰਕੀਵ ਵਿੱਚ ਵਿਦਿਆਰਥੀ ਕੋਆਰਡੀਨੇਟਰ ਪੂਜਾ ਪ੍ਰਹਾਰਾਜ ਨੇ ਕਿਹਾ ਕਿ ਨਵੀਨ ਖਾਣਾ …

Read More »

ਈਕੋਸਿੱਖ ਨੇ 36 ਮਹੀਨਿਆਂ ਵਿਚ ਲਾਏ 400 ਪਵਿੱਤਰ ਜੰਗਲ

2030 ਤੱਕ 1 ਕਰੋੜ ਦਰੱਖਤ ਲਾਏਗੀ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰੇਗੀ। ਆਲਮੀ ਤਪਸ਼ ਨਾਲ ਲੜਨ ਦੀ ਰਣਨੀਤੀ ਸਿਰਫ ਪ੍ਰਦੂਸ਼ਣ ਵਿਚ ਕਮੀ ‘ਤੇ ਕੇਂਦਰਤ ਨਹੀਂ ਹੋਣੀ ਚਾਹੀਦੀ। ਸਾਨੂੰ ਵਾਤਾਵਰਣ ਤੋਂ ਕਾਰਬਨ ਹਟਾਉਣ ਦੀ ਜ਼ਰੂਰਤ ਹੈ। ਇਹ ਪਵਿੱਤਰ ਜੰਗਲ ਕਾਰਬਨ ਨੂੰ ਸੋਖਦੇ ਹਨ ਅਤੇ ਉਨ੍ਹਾਂ ਖੇਤਰਾਂ ਵਿਚ ਤਾਪਮਾਨ ਨੂੰ 5 ਡਿਗਰੀ …

Read More »

ਕਪੂਰਥਲਾ ਦੀ ਹਰਮਨਦੀਪ ਕੌਰ ਦੀ ਬ੍ਰਿਟਿਸ਼ ਕੋਲੰਬੀਆ ‘ਚ ਹੱਤਿਆ

ਕਾਤਲ ਵਿਅਕਤੀ ਯੂਨੀਵਰਸਿਟੀ ਵਿਚ ਮੁਲਾਜ਼ਮ ਹੈ ਤੇ ਮਾਨਸਿਕ ਰੋਗੀ ਹੈ। ਪੁਲਿਸ ਨੇ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਹੈ।    

Read More »

ਜੀਟੀਏ ਵਿੱਚ 11 ਸੈਂਟ ਤੱਕ ਵਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ

ਟੋਰਾਂਟੋ : ਐਨ-ਪ੍ਰੋ ਇੰਟਰਨੈਸ਼ਨਲ ਇਨਕਾਰਪੋਰੇਸ਼ਨ ਦੇ ਚੀਫ ਪੈਟਰੋਲੀਅਮ ਵਿਸ਼ਲੇਸ਼ਕ ਰੌਜਰ ਮੈਕਨਾਈਟ ਅਨੁਸਾਰ ਜੀਟੀਏ ਦੇ ਡਰਾਈਵਰਾਂ ਨੂੰ ਇਸ ਹਫਤੇ ਗੈਸ ਲਈ ਕਾਫੀ ਵੱਧ ਕੀਮਤ ਦੇਣੀ ਹੋਵੇਗੀ। ਇੱਕ ਅੰਦਾਜ਼ੇ ਮੁਤਾਬਕ ਗੈਸ ਦੀਆਂ ਕੀਮਤਾਂ 11 ਸੈਂਟ ਤੱਕ ਵੱਧ ਜਾਣਗੀਆਂ। ਜੇ ਇਹ ਅੰਦਾਜ਼ਾ ਸਹੀ ਨਿਕਲਦਾ ਹੈ ਤਾਂ ਗੈਸ ਦੀ ਕੀਮਤ 171.9 ਡਾਲਰ ਤੱਕ ਅੱਪੜ …

Read More »

ਰੂਸੀ ਹਮਲਿਆਂ ਤੇ ਮਹਿੰਗਾਈ ‘ਤੇ ਰੋਕ ਲਾਉਣ ਦਾ ਬਾਇਡਨ ਨੇ ਪ੍ਰਗਟਾਇਆ ਤਹੱਈਆ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਐਲਾਨ ਕਰਦਿਆਂ ਆਖਿਆ ਕਿ ਉਹ ਯੂਕਰੇਨ ਵਿੱਚ ਰੂਸ ਵੱਲੋਂ ਕੀਤੇ ਜਾ ਰਹੇ ਹਮਲਿਆਂ ਉੱਤੇ ਰੋਕ ਲਾਉਣ ਦੀ ਕੋਸ਼ਿਸ਼ ਕਰਨਗੇ, ਮਹਿੰਗਾਈ ਨੂੰ ਕਾਬੂ ਕਰਨ ਦਾ ਉਪਰਾਲਾ ਕਰਨਗੇ ਤੇ ਮੱਠੇ ਪੈ ਚੁੱਕੇ ਪਰ ਅਜੇ ਵੀ ਖਤਰਨਾਕ ਕਰੋਨਾ ਵਾਇਰਸ ਨਾਲ ਸਿੱਝਣਗੇ। ਬਾਇਡਨ ਨੇ ਕਿਹਾ …

Read More »

ਯੂਕਰੇਨੀ ਮੂਲ ਦਾ ਕੈਨੇਡੀਅਨ ਖਿਡਾਰੀ ਰੂਸ ਖਿਲਾਫ ਜੰਗ ਦੇ ਮੈਦਾਨ ਵਿੱਚ ਨਿੱਤਰਿਆ

ਗੁਐਲਫ : ਉਨਟਾਰੀਓ ਦੇ ਯੂਕਰੇਨੀ ਮੂਲ ਦੇ ਸੌਕਰ ਖਿਡਾਰੀ ਨੇ ਆਪਣੇ ਖੇਡਾਂ ਵਾਲੇ ਬੂਟ ਉਤਾਰ ਕੇ ਜੰਗ ਵਿੱਚ ਨਿੱਤਰਨ ਦਾ ਫੈਸਲਾ ਕੀਤਾ ਹੈ। ਰੂਸ ਖਿਲਾਫ ਛਿੜੀ ਜੰਗ ਵਿੱਚ ਆਪਣੇ ਮੂਲ ਦੇਸ਼ ਯੂਕਰੇਨ ਦਾ ਸਾਥ ਦੇਣ ਲਈ ਇਸ ਖਿਡਾਰੀ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਸਵਾਇਤਿਕ ਆਰਟੇਮੈਂਕੋ ਪਹਿਲਾਂ ਗੁਐਲਫ ਯੂਨਾਈਟਿਡ ਵੱਲੋਂ …

Read More »