ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਸਨ ਕੇਸ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਰਕਾਰ ਨੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਪਿਛਲੇ ਸਾਲ ਦਿੱਲੀ ਪੁਲਿਸ ਵੱਲੋਂ ਦਰਜ 17 ਕੇਸ ਵਾਪਸ ਲੈਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਵਿੱਚ ਗਣਤੰਤਰ ਦਿਵਸ 26 ਜਨਵਰੀ 2021 ਨੂੰ ਹੋਈ ਹਿੰਸਾ ਨਾਲ ਸਬੰਧਤ ਕੇਸ ਵੀ ਸ਼ਾਮਲ ਹਨ। ਮੋਦੀ …
Read More »Monthly Archives: March 2022
ਦਿੱਲੀ ਦੰਗਿਆਂ ਦੇ ਮਾਮਲੇ ‘ਚ ਭਾਜਪਾ ਤੇ ਕਾਂਗਰਸੀ ਆਗੂਆਂ ਨੂੰ ਅਦਾਲਤ ਵਲੋਂ ਨੋਟਿਸ ਜਾਰੀ
ਉੱਤਰ-ਪੂਰਬੀ ਦਿੱਲੀ ਵਿਚ 2020 ‘ਚ ਹੋਏ ਸਨ ਦੰਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੰਗਿਆਂ ਦੇ ਮਾਮਲੇ ਵਿਚ ਹਾਈਕੋਰਟ ਨੇ ਕਈ ਵੱਡੀਆਂ ਸਿਆਸੀ ਹਸਤੀਆਂ ਨੂੰ ਨੋਟਿਸ ਭੇਜਿਆ ਹੈ। ਇਸ ਵਿਚ ਪੁੱਛਿਆ ਗਿਆ ਹੈ ਕਿ ਕਿਉਂ ਨਾ ਇਸ ਮਾਮਲੇ ਵਿਚ ਇਕ ਧਿਰ ਦੇ ਰੂਪ ‘ਚ ਉਨ੍ਹਾਂ ‘ਤੇ ਮੁਕੱਦਮਾ ਚਲਾਇਆ ਜਾਵੇ। ਅਦਾਲਤ ਨੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
ਯੂਕਰੇਨ ਸਮੇਤ ਵੱਖ-ਵੱਖ ਮੁੱਦਿਆਂ ਬਾਰੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਮਿਲੀ ਜਾਣਕਾਰੀ ਅਨੁਸਾਰ ਇਸ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਯੂਕਰੇਨ ਸਮੇਤ ਵੱਖ-ਵੱਖ ਮੁੱਦਿਆਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ …
Read More »ਯੂਕਰੇਨ ‘ਚੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਰਣਨੀਤਕ ਯੋਜਨਾ ਦੀ ਲੋੜ : ਰਾਹੁਲ ਗਾਂਧੀ
ਸੂਰਜੇਵਾਲਾ ਦਾ ਆਰੋਪ : ਭਾਜਪਾ ਸਰਕਾਰ ਕੋਲ ਯੂਕਰੇਨ ‘ਚੋਂ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਨੇ ਯੂਕਰੇਨ ਵਿਚ ਹੋਈ ਭਾਰਤੀ ਵਿਦਿਆਰਥੀ ਦੀ ਮੌਤ ਉਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉੱਥੋਂ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਲਈ ਸਰਕਾਰ ਨੂੰ …
Read More »ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਸੋਨੂੰ ਸੂਦ ਨੇ ਕੀਤੀ ਅਪੀਲ
ਕਿਹਾ : ਬਗੈਰ ਕਿਸੇ ਜਾਣਕਾਰੀ ਤੋਂ ਆਪਣੀ ਜਗ੍ਹਾ ਨਾ ਛੱਡੋ ਨਵੀਂ ਦਿੱਲੀ/ਬਿਊਰੋ ਨਿਊਜ਼ : ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ ਅੱਜ ਛੇਵਾਂ ਦਿਨ ਹੈ। ਇਸੇ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਸਣੇ ਭਾਰਤ ਦੇ ਬਹੁਤ ਸਾਰੇ ਵਿਦਿਆਰਥੀ ਯੂਕਰੇਨ ਵਿਚ ਫਸੇ ਹੋਏ ਹਨ ਅਤੇ ਕਈ ਵਿਦਿਆਰਥੀਆਂ ਨੂੰ ਕੇਂਦਰ ਸਰਕਾਰ ਨੇ ਵਾਪਸ …
Read More »ਭਾਰਤ ਭਰ ਵਿਚ ਧੂਮਧਾਮ ਨਾਲ ਮਨਾਈ ਗਈ ਮਹਾਂਸ਼ਿਵਰਾਤਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਿਵ ਭਗਤਾਂ ਨੂੰ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਭਰ ‘ਚ ਮੰਗਲਵਾਰ ਮਹਾਂਸ਼ਿਵਰਾਤਰੀ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਗਈ। ਦੇਸ਼ ਭਰ ਦੇ ਸ਼ਿਵ ਮੰਦਿਰਾਂ ‘ਚ ਸਵੇਰ ਤੋਂ ਹੀ ਸ਼ਿਵ ਭਗਤਾਂ ਦੀਆਂ ਲੰਬੀਆਂ ਕਤਾਰਾਂ ਮੱਥਾ ਟੇਕਣ ਲਈ ਲੱਗੀਆਂ ਦਿਖਾਈ ਦਿੱਤੀਆਂ। …
Read More »ਐਲਪੀਜੀ ਸਿਲੰਡਰ ਤੇ ਦੁੱਧ ਹੋਇਆ ਮਹਿੰਗਾ, ਵੋਟਾਂ ਤੋਂ ਬਾਅਦ ਮਹਿੰਗਾਈ ਹੋਰ ਵਧੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਅਸਰ ਭਾਰਤ ‘ਚ ਵੀ ਦਿਸਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਅੱਜ 1 ਮਾਰਚ ਤੋਂ ਐਲਪੀਜੀ ਸਿਲੰਡਰ ਦੇ ਨਵੇਂ ਰੇਟ ਜਾਰੀ ਕੀਤੇ ਗਏ ਹਨ ਅਤੇ ਸਿਲੰਡਰ ਦਾ ਰੇਟ 105 ਰੁਪਏ ਵਧ ਗਿਆ ਹੈ। ਇਹ ਵਾਧਾ ਕਮਰਸ਼ੀਅਲ ਸਿਲੰਡਰਾਂ ‘ਚ …
Read More »ਪੰਜਾਬ ‘ਚ ਅਗਲੀ ਸਰਕਾਰ ਦਾ ਏਜੰਡਾ ਕੀ ਹੋਵੇ?
ਪ੍ਰੋ.ਰਣਜੀਤ ਸਿੰਘ ਘੁੰਮਣ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨੇ ਅਖ਼ਬਾਰਾਂ ਵਿਚ ਪੰਜਾਬ ਦੇ ਭਖਦੇ ਮੁੱਦਿਆਂ ਬਾਰੇ ਆਪੋ-ਆਪਣੇ ਵਿਚਾਰ ਰੱਖਦਿਆਂ ਇਹ ਦੱਸਣ ਦੀ ਕੋਸ਼ਿਸ਼ ਕੀਤੀ ਹੈ ਕਿ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਬੁਨਿਆਦੀ ਮੁੱਦਿਆਂ ਨੂੰ ਚੋਣ ਮੁੱਦਾ ਨਹੀਂ ਬਣਾਇਆ। ਸਾਰੀਆਂ ਪਾਰਟੀਆਂ ਮੁੱਦਿਆਂ ਨੂੰ ਲਾਂਭੇ ਰੱਖ ਕੇ ਆਪਣੇ ਵਿਰੋਧੀਆਂ ਦੇ ਪੋਤੜੇ ਫੋਲ ਰਹੀਆਂ …
Read More »ਰੂਸ-ਯੂਕਰੇਨ ਮੁੱਦੇ ਦੇ ਆਰ-ਪਾਰ
ਵਿਵੇਕ ਰਾਜ ਰੂਸ ਤੇ ਯੂਕਰੇਨ ਵਿਚਾਲੇ ਜੋ ਜੰਗ ਦੀ ਚੰਗਿਆੜੀ ਹੁਣ ਭੜਕੀ ਹੈ ਉਸ ਬਾਰੇ ਕਨਸੋਆਂ ਉਦੋਂ ਆਉਣ ਲੱਗੀਆਂ ਸਨ ਜਦੋਂ 10 ਨਵੰਬਰ 2021 ਨੂੰ ਪਹਿਲੀ ਵਾਰ ਇਹ ਖ਼ਬਰ ਨਿਕਲ ਕੇ ਸਾਹਮਣੇ ਆਈ ਕਿ ਰੂਸ ਨੇ ਸ਼ਾਂਤੀ ਰੱਖਿਅਕ ਦੇ ਨਾਮ ‘ਤੇ ਆਪਣੇ ਸੈਨਿਕ ਯੂਕਰੇਨ ਬਾਰਡਰ ‘ਤੇ ਤਾਇਨਾਤ ਕਰਨੇ ਸ਼ੁਰੂ ਕਰ …
Read More »ਰੂਸ-ਯੂਕਰੇਨ ਜੰਗ ਨੇ ਖਤਰੇ ਵਿਚ ਪਾਈ ਭਾਰਤੀ ਵਿਦਿਆਰਥੀਆਂ ਦੀ ਡਾਕਟਰੀ
ਕਈ ਵਿਦਿਆਰਥੀ ਵਾਪਸ ਵਤਨ ਪਰਤੇ ਅਤੇ ਬਹੁਤ ਸਾਰੇ ਅਜੇ ਵੀ ਯੂਕਰੇਨ ‘ਚ ਫਸੇ ਚੰਡੀਗੜ੍ਹ/ਬਿਊਰੋ ਨਿਊਜ਼ : ਰੂਸ ਵਲੋਂ ਯੂਕਰੇਨ ‘ਤੇ ਲਗਾਤਾਰ ਹਮਲੇ ਜਾਰੀ ਹਨ ਅਤੇ ਬੰਬਾਰੀ ਕੀਤੀ ਜਾ ਰਹੀ ਹੈ। ਇਸ ਜੰਗ ਦੌਰਾਨ ਦੋਵੇਂ ਪਾਸਿਆਂ ਦੇ ਕਈ ਫੌਜੀ ਵੀ ਮਾਰੇ ਜਾ ਚੁੱਕੇ ਹਨ। ਰੂਸ ਅਤੇ ਯੂਕਰੇਨ ਵਿਚਾਲੇ ਜੰਗ ਕਿੰਨੇ ਦਿਨ …
Read More »