Monthly Archives: March 2022
News Update Today | 03 March 2022 | Episode 213 | Parvasi TV
ਪੰਜਾਬ ਕਾਂਗਰਸ ’ਚ ਅੰਦਰਖਾਤੇ ਵਧੀ ਤਲਖੀ
ਯੂਕਰੇਨ ’ਚ ਪੰਜਾਬ ਦੇ ਬੱਚੇ ਖਤਰੇ ’ਚ, ਕਿੱਥੇ ਹਨ ਚੰਨੀ, ਸਿੱਧੂ ਤੇ ਜਾਖੜ : ਮਨੀਸ਼ ਤਿਵਾੜੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਅੰਦਰਖਾਤੇ ਤਲਖੀ ਵਧਦੀ ਜਾ ਰਹੀ ਹੈ ਅਤੇ ਹੁਣ ਯੂਕਰੇਨ ਸੰਕਟ ਨੂੰ ਲੈ ਕੇ ਪੰਜਾਬ ਕਾਂਗਰਸ ’ਚ ਫਿਰ ਤੋਂ ਕਲੇਸ਼ ਸ਼ੁਰੂ ਹੋ ਗਿਆ ਹੈ। ਯੂਕਰੇਨ ਵਿੱਚ ਫਸੇ ਪੰਜਾਬੀ ਨੌਜਵਾਨਾਂ ਨੂੰ …
Read More »ਸੰਯੁਕਤ ਸਮਾਜ ਮੋਰਚਾ ਰਚੇਗਾ ਇਤਿਹਾਸ : ਬਲਬੀਰ ਸਿੰਘ ਰਾਜੇਵਾਲ
ਕਿਹਾ : ਪੰਜਾਬ ਵਿਚ ਨਹੀਂ ਮਿਲੇਗਾ ਕਿਸੇ ਵੀ ਸਿਆਸੀ ਪਾਰਟੀ ਨੂੰ ਬਹੁਮਤ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਲੁਧਿਆਣਾ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਸੰਯੁਕਤ ਸਮਾਜ ਮੋਰਚਾ ਵਲੋਂ ਹਲਕਾ ਸਮਰਾਲਾ ਤੋਂ ਚੋਣ ਲੜੇ ਬਲਬੀਰ ਸਿੰਘ ਰਾਜੇਵਾਲ ਪੰਜਾਬ ਵਿਚ ਮੁੱਖ ਮੰਤਰੀ ਚਿਹਰਾ …
Read More »798 ਹੋਰ ਭਾਰਤੀ ਵਤਨ ਪਰਤੇ
ਅਜੇ ਵੀ ਯੂਕਰੇਨ ’ਚ ਫਸੇ ਹਨ ਕਈ ਭਾਰਤੀ ਵਿਦਿਆਰਥੀ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਕਰੇਨ ਵਿੱਚ ਜੰਗ ਦੇ ਮਾਹੌਲ ਦੌਰਾਨ ਫਸੇ 798 ਭਾਰਤੀਆਂ ਨੂੰ ਲੈ ਕੇ ਭਾਰਤੀ ਹਵਾਈ ਫੌਜ ਦੇ ਚਾਰ ਜਹਾਜ਼ ਰੋਮਾਨੀਆ ਦੀ ਰਾਜਧਾਨੀ ਬੁਖਾਰੈਸਟ, ਹੰਗਰੀ ਦੀ ਰਾਜਧਾਨੀ ਬੁਡਾਪੈਸਟ ਅਤੇ ਪੋਲੈਂਡ ਦੇ ਸ਼ਹਿਰ ਜ਼ੇਜ਼ੋ ਤੋਂ ਹਿੰਡਨ ਏਅਰ ਫੋਰਸ ਬੇਸ ਪਹੁੰਚੇ। ਜਾਣਕਾਰੀ …
Read More »ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਇਆ ਨਗਰ ਕੀਰਤਨ
ਨਗਰ ਕੀਰਤਨ ਦਾ ਹੋਇਆ ਭਰਵਾਂ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਮੁਕਤਸਰ ਸਾਹਿਬ ਤੋਂ ਆਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਰਾਤ ਰੁਕਣ ਤੋਂ ਬਾਅਦ ਅੱਜ ਸਵੇਰੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਇਆ। ਧਿਆਨ ਰਹੇ ਕਿ ਇਹ ਨਗਰ ਕੀਰਤਨ ਅੱਜ ਰਾਤ ਡੇਰਾ ਬਾਬਾ ਨਾਨਕ …
Read More »ਜਾਨ ਬਚੀ, ਡਿਗਰੀ ਦੀ ਚਿੰਤਾ ਵੀ ਹੋਵੇਗੀ ਖਤਮ
ਯੂਕਰੇਨ ਤੋਂ ਪਰਤ ਰਹੇ ਵਿਦਿਆਰਥੀਆਂ ਨੂੰ ਭਾਰਤੀ ਮੈਡੀਕਲ ਕਾਲਜਾਂ ’ਚ ਦਾਖਲਾ ਦੇਣ ਦੀ ਤਿਆਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਦੇ ਹਮਲੇ ਤੋਂ ਬਾਅਦ ਯੂਕਰੇਨ ਤੋਂ ਪਰਤ ਰਹੇ ਭਾਰਤ ਦੇ ਲਗਭਗ 16 ਹਜ਼ਾਰ ਮੈਡੀਕਲ ਦੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੀ ਚਿੰਤਾ ਸਤਾ ਰਹੀ ਹੈ। ਪ੍ਰੰਤੂ ਹੁਣ ਇਨ੍ਹਾਂ ਵਤਨ ਪਰਤੇ ਵਿਦਿਆਰਥੀਆਂ ਲਈ ਇਕ …
Read More »ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਵਿਦੇਸ਼ ਰਾਜ ਮੰਤਰੀ ਨਾਲ ਕੀਤੀ ਮੁਲਾਕਾਤ
ਯੂਕਰੇਨ ’ਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਵਾਪਸੀ ਸਬੰਧੀ ਕੀਤੀ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਸਾਹਮਣੇ ਯੂਕਰੇਨ ਵਿਚ ਫਸੇ ਵਿਦਿਆਰਥੀਆਂ ਦੀ ਸੁਰੱਖਿਅਤ ਘਰ ਵਾਸੀ ਦਾ ਮਾਮਲਾ ਚੁੱਕਿਆ। ਇਸ ਸਬੰਧੀ ਸੰਸਦ ਮੈਂਬਰਾਂ ਨੇ ਵਿਦੇਸ਼ ਰਾਜ ਮੰਤਰੀ ਨਾਲ ਮੁਲਾਕਾਤ ਕੀਤੀ। ਸੰਸਦ ਮੈਂਬਰ ਗੁਰਜੀਤ ਔਜਲਾ, …
Read More »ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਹਨੀ ਦੀ ਸਿਹਤ ਵਿਗੜੀ
ਅੰਮਿ੍ਰਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਅੰਮਿ੍ਰਤਸਰ/ਬਿਊਰੋ ਨਿਊਜ਼ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਉਸ ਨੂੰ ਅੰਮਿ੍ਰਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਉਸ ਦੀ ਡਾਕਟਰਾਂ ਵੱਲੋਂ ਜਾਂਚ ਕੀਤੀ ਗਈ ਅਤੇ ਉਸ ਦੇ ਟੈਸਟ ਕੀਤੇ ਗਏ। …
Read More »ਅਮਿਤੇਸ਼ਵਰ ਕੌਰ ਦਸਤਾਰ ਸਜਾ ਕੇ ਜਾਏਗੀ ਕਾਲਜ
ਬੇਂਗਲੁਰੂ ਦੇ ਕਾਲਜ ਪ੍ਰਸ਼ਾਸਨ ਨੇ ਵਿਦਿਆਰਥਣ ਅਤੇ ਪਰਿਵਾਰ ਕੋਲੋਂ ਮੰਗੀ ਮੁਆਫੀ ਲੁਧਿਆਣਾ/ਬਿਊਰੋ ਨਿਊਜ਼ ਬੇਂਗਲੁਰੂ ਦੇ ਕਾਲਜ ਵਿਚ ਗੁਰਸਿੱਖ ਵਿਦਿਆਰਥਣ ਨੂੰ ਦਸਤਾਰ ਸਜਾ ਕੇ ਕਾਲਜ ਆਉਣ ਤੋਂ ਰੋਕ ਦਿੱਤਾ ਗਿਆ ਸੀ, ਜਿਸ ਕਾਰਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਸੀ। ਇਸ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਦੇ ਵਕੀਲ ਗੌਰਵ ਅਰੋੜਾ …
Read More »