Breaking News
Home / 2022 / March (page 43)

Monthly Archives: March 2022

ਰੂਸੀ ਹਮਲਿਆਂ ਤੇ ਮਹਿੰਗਾਈ ਉੱਤੇ ਰੋਕ ਲਾਉਣ ਦਾ ਬਾਇਡਨ ਨੇ ਪ੍ਰਗਟਾਇਆ ਤਹੱਈਆ

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਮੰਗਲਵਾਰ ਨੂੰ ਐਲਾਨ ਕਰਦਿਆਂ ਆਖਿਆ ਕਿ ਉਹ ਯੂਕਰੇਨ ਵਿੱਚ ਰੂਸ ਵੱਲੋਂ ਕੀਤੇ ਜਾ ਰਹੇ ਹਮਲਿਆਂ ਉੱਤੇ ਰੋਕ ਲਾਉਣ ਦੀ ਕੋਸਿ਼ਸ਼ ਕਰਨਗੇ, ਮਹਿੰਗਾਈ ਨੂੰ ਕਾਬੂ ਕਰਨ ਦਾ ਉਪਰਾਲਾ ਕਰਨਗੇ ਤੇ ਮੱਠੇ ਪੈ ਚੁੱਕੇ ਪਰ ਅਜੇ ਵੀ ਖਤਰਨਾਕ ਕਰੋਨਾਵਾਇਰਸ ਨਾਲ ਸਿੱਝਣਗੇ। ਬਾਇਡਨ ਨੇ ਐਲਾਨ ਕੀਤਾ ਕਿ …

Read More »

ਅਮਰੀਕਾ ਨੇ ਜਾਸੂਸੀ ਦੇ ਦੋਸ਼ ਵਿੱਚ 12 ਰੂਸੀ ਡਿਪਲੋਮੈਂਟਾਂ ਨੂੰ ਕੱਢਣ ਦਾ ਐਲਾਨ ਕੀਤਾ

ਅਮਰੀਕਾ ਨੇ ਯੂ ਐੱਨ ਓ ਵਿੱਚ ਰੂਸੀ ਮਿਸ਼ਨ ਦੇ 12 ਮੈਂਬਰਾਂ ਨੂੰ ਜਾਸੂਸੀ ਵਿੱਚ ਸ਼ਾਮਲ ‘ਖੁਫੀਆ ਅਧਿਕਾਰੀ’ ਹੋਣ ਦੇ ਦੋਸ਼ ਵਿੱਚ ਕੱਲ੍ਹ ਦੇਸ਼ਤੋਂ ਕੱਢਣ ਦਾ ਐਲਾਨ ਕੀਤਾ ਹੈ। ਯੂਕਰੇਨ ਉੱਤੇ ਰੂਸ ਦੇ ਹਮਲਾ ਕਰਨ ਦੇ ਪੰਜਵੇਂ ਦਿਨ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੀਸਰਕਾਰ ਨੇ ਇਹ ਕਦਮ ਚੁੱਕਿਆ ਹੈ। ਅਮਰੀਕਾ ਤੇ ਹੋਰ …

Read More »

ਜੀਟੀਏ ਵਿੱਚ ਵੀਰਵਾਰ ਤੱਕ 11 ਸੈਂਟ ਤੱਕ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ

ਐਨ-ਪੋ੍ਰ ਇੰਟਰਨੈਸ਼ਨਲ ਇਨਕਾਰਪੋਰੇਸ਼ਨ ਦੇ ਚੀਫ ਪੈਟਰੋਲੀਅਮ ਵਿਸ਼ਲੇਸ਼ਕ ਰੌਜਰ ਮੈਕਨਾਈਟ ਅਨੁਸਾਰ ਜੀਟੀਏ ਦੇ ਡਰਾਈਵਰਾਂ ਨੂੰ ਇਸ ਹਫਤੇ ਵੀਰਵਾਰ ਤੱਕ ਗੈਸ ਲਈ ਕਾਫੀ ਵੱਧ ਕੀਮਤ ਦੇਣੀ ਹੋਵੇਗੀ। ਇੱਕ ਅੰਦਾਜ਼ੇ ਮੁਤਾਬਕ ਵੀਰਵਾਰ ਸਵੇਰ ਤੱਕ ਗੈਸ ਦੀਆਂ ਕੀਮਤਾਂ 11 ਸੈਂਟ ਤੱਕ ਵੱਧ ਜਾਣਗੀਆਂ। ਜੇ ਇਹ ਅੰਦਾਜ਼ਾ ਸਹੀ ਨਿਕਲਦਾ ਹੈ ਤਾਂ ਵੀਰਵਾਰ ਤੱਕ ਗੈਸ ਦੀ …

Read More »

ਕੌਮਾਂਤਰੀ ਪੱਧਰ ਉੱਤੇ ਇੱਕਲੇ ਪੈ ਗਏ ਹਨ ਪੁਤਿਨ : ਫਰੀਲੈਂਡ

ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਆਖਿਆ ਕਿ ਕੈਨੇਡੀਅਨ ਸਰਕਾਰ ਆਉਣ ਵਾਲੇ ਸਮੇਂ ਵਿੱਚ ਰੂਸ ਉੱਤੇ ਹੋਰ ਆਰਥਿਕ ਪਾਬੰਦੀਆਂ ਲਾਵੇਗੀ। ਅਜਿਹਾ ਇਸ ਲਈ ਕੀਤਾ ਜਾਵੇਗਾ ਤਾਂ ਕਿ ਰੂਸ ਯੂਕਰੇਨ ਖਿਲਾਫ ਲੜਾਈ ਨੂੰ ਹੋਰ ਫੰਡ ਮੁਹੱਈਆ ਨਾ ਕਰਵਾ ਸਕੇ। ਫਰੀਲੈਂਡ ਨੇ ਆਖਿਆ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ …

Read More »

ਯੂਕਰੇਨ ’ਚੋਂ ਪਰਤੇ ਵਿਦਿਆਰਥੀਆਂ ਦਾ ਸਮਿ੍ਰਤੀ ਈਰਾਨੀ ਨੇ ਕੀਤਾ ਸਵਾਗਤ

ਯੂਕਰੇਨ ’ਚ 50 ਰੁਪਏ ਵਾਲੀ ਬਰੈਡ 500 ਰੁਪਏ ’ਚ ਮਿਲਣ ਲੱਗੀ, ਵਿਦਿਆਰਥੀਆਂ ਦੀ ਵਧੀ ਪ੍ਰੇਸ਼ਾਨੀ ਚੰਡੀਗੜ੍ਹ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੇ ਚੱਲਦਿਆਂ ਭਾਰਤੀ ਵਿਦਿਆਰਥੀਆਂ ਦੀ ਪ੍ਰੇਸ਼ਾਨੀ ਵਧਦੀ ਜਾ ਰਹੀ ਹੈ ਅਤੇ ਇਸੇ ਦੌਰਾਨ ਭਾਰਤ ਸਰਕਾਰ ਵਲੋਂ ਕਈ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲੈ ਵੀ ਆਂਦਾ ਹੈ। ਇਸੇ …

Read More »

ਪੈਟਰੋਲ ਤੇ ਡੀਜ਼ਲ ਦੀ ਕੀਮਤ ’ਚ 10 ਰੁਪਏ ਪ੍ਰਤੀ ਲੀਟਰ ਦਾ ਹੋ ਸਕਦਾ ਹੈ ਵਾਧਾ

ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਵੀ ਵਧੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਦੇ 7ਵੇਂ ਗੇੜ ਦੀ ਵੋਟਿੰਗ 7 ਮਾਰਚ ਨੂੰ ਹੋਣੀ ਹੈ ਅਤੇ ਇਸਦੇ ਨਾਲ ਹੀ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦਾ ਅਮਲ ਸਮਾਪਤ ਹੋ ਜਾਵੇਗਾ ਅਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। …

Read More »

ਰੂਸ ਦੇਣ ਲੱਗਾ ਪ੍ਰਮਾਣੂ ਹਮਲੇ ਦੀਆਂ ਧਮਕੀਆਂ

ਰੂਸ ਦੇ ਵਿਦੇਸ਼ ਮੰਤਰੀ ਨੇ ਕਿਹਾ, ਤੀਜੀ ਵਿਸ਼ਵ ਜੰਗ ਛਿੜੀ ਤਾਂ ਪਰਮਾਣੂ ਹਥਿਆਰਾਂ ਦੀ ਹੋਵੇਗੀ ਖੁੱਲ੍ਹੀ ਵਰਤੋਂ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਿਹਾ ਟਕਰਾਅ ਹੁਣ ਹੋਰ ਖਤਰਨਾਕ ਦੌਰ ਵੱਲ ਜਾਂਦਾ ਦਿਸ ਰਿਹਾ ਹੈ। ਇਸੇ ਦੌਰਾਨ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਹੈ ਕਿ ਜੇ ਤੀਜੀ …

Read More »

ਪੰਜਾਬ ਵਿਚ ‘ਆਪ’ ਦੀ ਸਰਕਾਰ ਬਣੀ ਤਾਂ ਪੁਲਿਸ ਦੇ ਕੰਮ ’ਚ ਸਿਆਸੀ ਦਖਲਅੰਦਾਜ਼ੀ ਹੋਵੇਗੀ ਬੰਦ : ਭਗਵੰਤ ਮਾਨ

ਕਿਹਾ : ਸਰਕਾਰੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਵੀ ਕਰਾਂਗੇ ਬਹਾਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਪੰਜਾਬ ’ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪੁਲਿਸ ਦੇ ਕੰਮ ਵਿਚ ਸਿਆਸੀ ਦਖਲਅੰਦਾਜ਼ੀ …

Read More »

ਯੂਕਰੇਨ ’ਚ ਬਰਨਾਲਾ ਦੇ ਚੰਦਨ ਜਿੰਦਲ ਦੀ ਮੌਤ

ਜੰਗ ਨੂੰ ਦੇਖਦਿਆਂ ਪ੍ਰੇਸ਼ਾਨੀ ਕਰਕੇ ਹੋਇਆ ਬ੍ਰੇਨ ਸਟਰੋਕ ਚੰਡੀਗੜ੍ਹ/ਬਿਊਰੋ ਨਿਊਜ਼ ਰੂਸ ਵਲੋਂ ਯੂਕਰੇਨ ’ਤੇ ਕੀਤੇ ਗਏ ਹਮਲੇ ਤੋਂ ਬਾਅਦ ਅੱਜ ਦੂਜੇ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦਾ ਰਹਿਣ ਵਾਲਾ 20 ਸਾਲਾਂ ਦਾ ਚੰਦਨ ਜਿੰਦਲ ਯੂਕਰੇਨ ਵਿਚ ਮੈਡੀਕਲ ਦੀ ਪੜ੍ਹਾਈ ਕਰ ਰਿਹਾ ਸੀ। ਚੰਦਨ ਜਿੰਦਲ …

Read More »