Breaking News
Home / 2022 / March (page 44)

Monthly Archives: March 2022

ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਛੇਤੀ ਰਿਹਾਈ ਦਾ ਫੈਸਲਾ ਟਲਿਆ

1993 ਦੇ ਦਿੱਲੀ ਬੰਬ ਧਮਾਕਿਆਂ ਦੇ ਮਾਮਲੇ ’ਚ ਪ੍ਰੋ. ਭੁੱਲਰ ਨੂੰ ਸੁਣਾਈ ਗਈ ਸੀ ਫਾਂਸੀ ਦੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਦੀ ਅਗਵਾਈ ਵਾਲੇ ਸਜ਼ਾ ਸਮੀਖਿਆ ਬੋਰਡ ਨੇ 1993 ਦੇ ਦਿੱਲੀ ਬੰਬ ਧਮਾਕੇ ਦੇ ਆਰੋਪੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਛੇਤੀ ਰਿਹਾਈ ਦੇ ਫੈਸਲੇ ਨੂੰ …

Read More »

ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੋ ਬਾਈਡਨ ਨੇ ਦਿੱਤੀ ਚਿਤਾਵਨੀ

ਕਿਹਾ : ਤਾਨਾਸ਼ਾਹਾਂ ਨੂੰ ਹਮੇਸ਼ਾ ਚੁਕਾਉਣੀ ਪੈਂਦੀ ਹੈ ਕੀਮਤ ਅਮਰੀਕਾ/ਬਿਊਰੋ ਨਿਊਜ਼ ਯੂਕਰੇਨ ਦੇ ਖਿਲਾਫ਼ ਰੂਸੀ ਹਮਲੇ ਲਗਾਤਾਰ ਜਾਰੀ ਹਨ। ਰਾਜਧਾਨੀ ਕੀਵ ਅਤੇ ਖਾਰਕੀਵ ਸਮੇਤ ਕਈ ਸ਼ਹਿਰਾਂ ਨੂੰ ਰੂਸ ਵੱਲੋਂ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਰੂਸ ਅਤੇ ਯੂਕਰੇਨ ਦਰਮਿਆਨ ਚੱਲ ਰਹੇ ਜੰਗ ਦੇ ਚਲਦਿਆਂ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਯੂਐਸ …

Read More »

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਲੈ ਕੇ ਪੰਜਾਬ ’ਚ ਭਖੀ ਸਿਆਸਤ

ਆਮ ਆਦਮੀ ਪਾਰਟੀ ਨੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਮੰਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਤੇ ਅਧਿਕਾਰ ਨੂੰ ਲੈ ਕੇ ਸਿਆਸਤ ਭਖੀ ਚੁੱਕੀ ਹੈ। ਜਿਸ ਦੇ ਚਲਦਿਆਂ ਅੱਜ ਆਮ ਆਦਮੀ ਪਾਰਟੀ ਨੇ ਇਸ ਮੁੱਦੇ ਨੂੰ ਲੈ ਕੇ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਗਏ। …

Read More »

ਸ਼ਾਹਰੁਖ ਖਾਨ ਦੇ ਮੁੰਡੇ ਆਰੀਅਨ ਖਿਲਾਫ਼ ਡਰੱਗ ਮਾਮਲੇ ’ਚ ਨਹੀਂ ਮਿਲੇ ਸਬੂਤ

ਸਵਾਲਾਂ ’ਚ ਘਿਰੇ ਐਨ ਸੀ ਬੀ ਦੇ ਡਾਇਰੈਕਟਰ ਸਮੀਰ ਵਾਨਖੇੜੇ ਮੁੰਬਈ/ਬਿਊਰੋ ਨਿਊਜ਼ ਕਰੂਜ਼ ਡਰੱਗਸ਼ਿਪ ਮਾਮਲੇ ’ਚ ਘਿਰੇ ਸ਼ਾਹਰੁਖ ਖਾਨ ਦੇ ਮੁੰਡੇ ਆਰੀਅਨ ਖਾਨ ਖਿਲਾਫ਼ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਸਿੱਟ ਨੂੰ ਕੋਈ ਸਬੂਤ ਨਹੀਂ ਮਿਲਿਆ, ਜਿਸ ਤੋਂ ਇਹ ਸਾਬਤ ਹੋ ਸਕੇ ਕਿ ਸ਼ਾਹਰੁਖ ਖਾਨ ਦਾ ਮੁੰਡਾ ਆਰੀਅਨ ਖਾਨ ਅੰਤਰਰਾਸ਼ਟਰੀ ਡਰੱਗ ਤਸਕਰੀ …

Read More »

ਯੂਕਰੇਨੀ ਮੂਲ ਦਾ ਕੈਨੇਡੀਅਨ ਖਿਡਾਰੀ ਰੂਸ ਖਿਲਾਫ ਜੰਗ ਦੇ ਮੈਦਾਨ ਵਿੱਚ ਨਿੱਤਰਿਆ

ਗੁਐਲਫ, ਓਨਟਾਰੀਓ ਦੇ ਯੂਕਰੇਨੀ ਮੂਲ ਦੇ ਸੌਕਰ ਖਿਡਾਰੀ ਨੇ ਆਪਣੇ ਖੇਡਾਂ ਵਾਲੇ ਬੂਟ ਉਤਾਰ ਕੇ ਜੰਗ ਵਿੱਚ ਨਿੱਤਰਣ ਦਾ ਫੈਸਲਾ ਕੀਤਾ ਹੈ। ਰੂਸ ਖਿਲਾਫ ਛਿੜੀ ਜੰਗ ਵਿੱਚ ਆਪਣੇ ਮੂਲ ਦੇਸ਼ ਯੂਕਰੇਨ ਦਾ ਸਾਥ ਦੇਣ ਲਈ ਇਸ ਖਿਡਾਰੀ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਸਵਾਇਤਿਕ ਆਰਟੇਮੈਂਕੋ ਪਹਿਲਾਂ ਗੁਐਲਫ ਯੂਨਾਈਟਿਡ ਵੱਲੋਂ ਖੇਡਦਾ …

Read More »

ਐਲਪੀਜੀ ਸਿਲੰਡਰ ਤੇ ਦੁੱਧ ਹੋਇਆ ਮਹਿੰਗਾ

ਵੋਟਾਂ ਤੋਂ ਬਾਅਦ ਮਹਿੰਗਾਈ ਹੋਰ ਵਧੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਅਸਰ ਭਾਰਤ ’ਚ ਵੀ ਦਿਸਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਅੱਜ 1 ਮਾਰਚ ਤੋਂ ਐਲਪੀਜੀ ਸਿਲੰਡਰ ਦੇ ਨਵੇਂ ਰੇਟ ਜਾਰੀ ਕੀਤੇ ਗਏ ਹਨ ਅਤੇ ਸਿਲੰਡਰ ਦਾ ਰੇਟ 105 ਰੁਪਏ ਵਧ ਗਿਆ ਹੈ। …

Read More »

ਪੰਜਾਬ ’ਚ ਕਈਆਂ ਦੀ ਨਿਗ੍ਹਾ ਰਾਜ ਸਭਾ ਦੀ ਮੈਂਬਰੀ ’ਤੇ ਟਿਕੀ

10 ਮਾਰਚ ਨੂੰ ਪਤਾ ਲੱਗੇਗਾ ਕਿ ਕਿਸ ਪਾਰਟੀ ਦਾ ਪਲੜਾ ਭਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਿਆਸੀ ਪਾਰਟੀਆਂ ਦੇ ਕਈ ਆਗੂਆਂ ਦੀ ਨਿਗ੍ਹਾ ਹੁਣ ਰਾਜ ਸਭਾ ਦੀ ਮੈਂਬਰੀ ’ਤੇ ਵੀ ਟਿਕੀ ਹੋਈ ਹੈ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਅਸਰ ਰਾਜ ਸਭਾ ਮੈਂਬਰ ਲਈ ਹੋਣ ਵਾਲੀਆਂ ਚੋਣਾਂ ’ਤੇ ਵੀ …

Read More »

ਯੂਕਰੇਨ ਦੇ ਖਾਰਕੀਵ ’ਚ ਗੋਲੀਬਾਰੀ ਦੌਰਾਨ ਭਾਰਤੀ ਵਿਦਿਆਰਥੀ ਦੀ ਮੌਤ

ਕਰਨਾਟਕ ਦਾ ਰਹਿਣ ਵਾਲਾ ਸੀ ਵਿਦਿਆਰਥੀ ਨਵੀਨ ਕੁਮਾਰ ਨਵੀਂ ਦਿੱਲੀ/ਬਿਊੁਰੋ ਨਿਊਜ਼ ਰੂਸ ਵਲੋਂ ਯੂਕਰੇਨ ਦੇ ਖਾਰਕੀਵ ਵਿਚ ਕੀਤੀ ਗਈ ਗੋਲੀਬਾਰੀ ਦੌਰਾਨ ਇਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਨਵੀਨ ਕੁਮਾਰ ਨਾਮ ਦਾ ਇਹ ਵਿਦਿਆਰਥੀ ਕਰਨਾਟਕ ਦਾ ਰਹਿਣ ਵਾਲਾ ਸੀ ਅਤੇ ਉਹ ਖਾਣਾ ਲੈਣ ਲਈ ਬਾਹਰ ਨਿਕਲਿਆ ਸੀ। ਵਿਦੇਸ਼ ਮੰਤਰਾਲੇ …

Read More »

ਯੂਕਰੇਨ ’ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਸੋਨੂੰ ਸੂਦ ਨੇ ਕੀਤੀ ਅਪੀਲ

ਕਿਹਾ : ਬਗੈਰ ਕਿਸੇ ਜਾਣਕਾਰੀ ਤੋਂ ਆਪਣੀ ਜਗ੍ਹਾ ਨਾ ਛੱਡੋ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ ਅੱਜ ਛੇਵਾਂ ਦਿਨ ਹੈ। ਇਸੇ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਸਣੇ ਭਾਰਤ ਦੇ ਬਹੁਤ ਸਾਰੇ ਵਿਦਿਆਰਥੀ ਯੂਕਰੇਨ ਵਿਚ ਫਸੇ ਹੋਏ ਹਨ ਅਤੇ ਕਈ ਵਿਦਿਆਰਥੀਆਂ ਨੂੰ ਕੇਂਦਰ ਸਰਕਾਰ ਨੇ ਵਾਪਸ ਭਾਰਤ …

Read More »