ਵੋਟਾਂ ਤੋਂ ਬਾਅਦ ਮਹਿੰਗਾਈ ਹੋਰ ਵਧੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਅਸਰ ਭਾਰਤ ’ਚ ਵੀ ਦਿਸਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਅੱਜ 1 ਮਾਰਚ ਤੋਂ ਐਲਪੀਜੀ ਸਿਲੰਡਰ ਦੇ ਨਵੇਂ ਰੇਟ ਜਾਰੀ ਕੀਤੇ ਗਏ ਹਨ ਅਤੇ ਸਿਲੰਡਰ ਦਾ ਰੇਟ 105 ਰੁਪਏ ਵਧ ਗਿਆ ਹੈ। …
Read More »Daily Archives: March 1, 2022
ਪੰਜਾਬ ’ਚ ਕਈਆਂ ਦੀ ਨਿਗ੍ਹਾ ਰਾਜ ਸਭਾ ਦੀ ਮੈਂਬਰੀ ’ਤੇ ਟਿਕੀ
10 ਮਾਰਚ ਨੂੰ ਪਤਾ ਲੱਗੇਗਾ ਕਿ ਕਿਸ ਪਾਰਟੀ ਦਾ ਪਲੜਾ ਭਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਿਆਸੀ ਪਾਰਟੀਆਂ ਦੇ ਕਈ ਆਗੂਆਂ ਦੀ ਨਿਗ੍ਹਾ ਹੁਣ ਰਾਜ ਸਭਾ ਦੀ ਮੈਂਬਰੀ ’ਤੇ ਵੀ ਟਿਕੀ ਹੋਈ ਹੈ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਅਸਰ ਰਾਜ ਸਭਾ ਮੈਂਬਰ ਲਈ ਹੋਣ ਵਾਲੀਆਂ ਚੋਣਾਂ ’ਤੇ ਵੀ …
Read More »ਯੂਕਰੇਨ ਦੇ ਖਾਰਕੀਵ ’ਚ ਗੋਲੀਬਾਰੀ ਦੌਰਾਨ ਭਾਰਤੀ ਵਿਦਿਆਰਥੀ ਦੀ ਮੌਤ
ਕਰਨਾਟਕ ਦਾ ਰਹਿਣ ਵਾਲਾ ਸੀ ਵਿਦਿਆਰਥੀ ਨਵੀਨ ਕੁਮਾਰ ਨਵੀਂ ਦਿੱਲੀ/ਬਿਊੁਰੋ ਨਿਊਜ਼ ਰੂਸ ਵਲੋਂ ਯੂਕਰੇਨ ਦੇ ਖਾਰਕੀਵ ਵਿਚ ਕੀਤੀ ਗਈ ਗੋਲੀਬਾਰੀ ਦੌਰਾਨ ਇਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਨਵੀਨ ਕੁਮਾਰ ਨਾਮ ਦਾ ਇਹ ਵਿਦਿਆਰਥੀ ਕਰਨਾਟਕ ਦਾ ਰਹਿਣ ਵਾਲਾ ਸੀ ਅਤੇ ਉਹ ਖਾਣਾ ਲੈਣ ਲਈ ਬਾਹਰ ਨਿਕਲਿਆ ਸੀ। ਵਿਦੇਸ਼ ਮੰਤਰਾਲੇ …
Read More »ਯੂਕਰੇਨ ’ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਸੋਨੂੰ ਸੂਦ ਨੇ ਕੀਤੀ ਅਪੀਲ
ਕਿਹਾ : ਬਗੈਰ ਕਿਸੇ ਜਾਣਕਾਰੀ ਤੋਂ ਆਪਣੀ ਜਗ੍ਹਾ ਨਾ ਛੱਡੋ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ ਅੱਜ ਛੇਵਾਂ ਦਿਨ ਹੈ। ਇਸੇ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਸਣੇ ਭਾਰਤ ਦੇ ਬਹੁਤ ਸਾਰੇ ਵਿਦਿਆਰਥੀ ਯੂਕਰੇਨ ਵਿਚ ਫਸੇ ਹੋਏ ਹਨ ਅਤੇ ਕਈ ਵਿਦਿਆਰਥੀਆਂ ਨੂੰ ਕੇਂਦਰ ਸਰਕਾਰ ਨੇ ਵਾਪਸ ਭਾਰਤ …
Read More »ਯੂਕਰੇਨ ’ਚੋਂ ਵਾਪਸ ਆਉਣ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਜ਼ਿੰਮੇਵਾਰੀ ਚੁੱਕੇ ਕੇਂਦਰ ਸਰਕਾਰ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਯੂਕਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਜਲਦ ਤੋਂ ਜਲਦ ਭਾਰਤ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਢਿੱਲੇ ਵਰਤਾਓ ਕਾਰਨ ਵਿਦਿਆਰਥੀਆਂ ਦੀ ਪ੍ਰੇਸ਼ਾਨੀ …
Read More »ਚੰਡੀਗੜ੍ਹ ਦੇ 103 ਵਿਅਕਤੀ ਯੂਕਰੇਨ ’ਚ ਫਸੇ
ਚੰਡੀਗੜ੍ਹ ਬਾਰ ਕੌਂਸਲ ਨੇ ਯੂਕਰੇਨ ’ਚ ਫਸੇ ਵਿਅਕਤੀਆਂ ਨੂੰ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਰੂਸ ਅਤੇ ਯੂਕਰੇਨ ਦਰਮਿਆਨ ਚੱਲ ਰਹੇ ਜੰਗ ਕਾਰਨ ਯੂਕਰੇਨ ਦੇ ਹਾਲਾਤ ਕਾਫ਼ੀ ਚਿੰਤਾਜਨਕ ਬਣੇ ਹੋਏ ਹਨ। ਇਸ ਸਮੇਂ ਉਚ ਸਿੱਖਿਆ ਪ੍ਰਾਪਤ ਕਰਨ ਜਾਂ ਹੋਰ ਕੰਮਾਂ ਲਈ ਯੂਕਰੇਨ ਗਏ ਭਾਰਤੀ ਵੀ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
ਯੂਕਰੇਨ ਸਮੇਤ ਵੱਖ-ਵੱਖ ਮੁੱਦਿਆਂ ਬਾਰੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਮਿਲੀ ਜਾਣਕਾਰੀ ਅਨੁਸਾਰ ਇਸ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਯੂਕਰੇਨ ਸਮੇਤ ਵੱਖ-ਵੱਖ ਮੁੱਦਿਆਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਰਾਮਨਾਥ …
Read More »ਮਜੀਠੀਆ ਨੂੰ ਮਿਲਣ ਪਟਿਆਲਾ ਜੇਲ੍ਹ ਪਹੁੰਚੇ ਸੁਖਬੀਰ ਤੇ ਹਰਸਿਮਰਤ
ਡਰੱਗ ਮਾਮਲੇ ’ਚ ਆਰੋਪੀ ਬਿਕਰਮ ਮਜੀਠੀਆ ਪਟਿਆਲਾ ਜੇਲ੍ਹ ’ਚ ਹੈ ਬੰਦ ਪਟਿਆਲਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪਟਿਆਲਾ ਜੇਲ੍ਹ ’ਚ ਬੰਦ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਪਹੁੰਚੇ। ਇਹ ਵੀ ਦੱਸਿਆ ਜਾ ਰਿਹਾ …
Read More »ਭਾਰਤ ਭਰ ’ਚ ਧੂਮਧਾਮ ਨਾਲ ਮਨਾਈ ਗਈ ਮਹਾਂਸ਼ਿਵਰਾਤਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਿਵ ਭਗਤਾਂ ਨੂੰ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਭਰ ’ਚ ਅੱਜ ਮਹਾਂਸ਼ਿਵਰਾਤਰੀ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਗਈ। ਦੇਸ਼ ਭਰ ਦੇ ਸ਼ਿਵ ਮੰਦਿਰਾਂ ’ਚ ਸਵੇਰ ਤੋਂ ਹੀ ਸ਼ਿਵ ਭਗਤਾਂ ਦੀਆਂ ਲੰਬੀਆਂ ਕਤਾਰਾਂ ਮੱਥਾ ਟੇਕਣ ਲਈ ਲੱਗੀਆਂ ਦਿਖਾਈ ਦਿੱਤੀਆਂ। ਮੰਨਿਆ …
Read More »