Breaking News
Home / 2022 / March / 02

Daily Archives: March 2, 2022

ਯੂਕਰੇਨ ’ਚੋਂ ਪਰਤੇ ਵਿਦਿਆਰਥੀਆਂ ਦਾ ਸਮਿ੍ਰਤੀ ਈਰਾਨੀ ਨੇ ਕੀਤਾ ਸਵਾਗਤ

ਯੂਕਰੇਨ ’ਚ 50 ਰੁਪਏ ਵਾਲੀ ਬਰੈਡ 500 ਰੁਪਏ ’ਚ ਮਿਲਣ ਲੱਗੀ, ਵਿਦਿਆਰਥੀਆਂ ਦੀ ਵਧੀ ਪ੍ਰੇਸ਼ਾਨੀ ਚੰਡੀਗੜ੍ਹ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੇ ਚੱਲਦਿਆਂ ਭਾਰਤੀ ਵਿਦਿਆਰਥੀਆਂ ਦੀ ਪ੍ਰੇਸ਼ਾਨੀ ਵਧਦੀ ਜਾ ਰਹੀ ਹੈ ਅਤੇ ਇਸੇ ਦੌਰਾਨ ਭਾਰਤ ਸਰਕਾਰ ਵਲੋਂ ਕਈ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲੈ ਵੀ ਆਂਦਾ ਹੈ। ਇਸੇ …

Read More »

ਪੈਟਰੋਲ ਤੇ ਡੀਜ਼ਲ ਦੀ ਕੀਮਤ ’ਚ 10 ਰੁਪਏ ਪ੍ਰਤੀ ਲੀਟਰ ਦਾ ਹੋ ਸਕਦਾ ਹੈ ਵਾਧਾ

ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਵੀ ਵਧੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਦੇ 7ਵੇਂ ਗੇੜ ਦੀ ਵੋਟਿੰਗ 7 ਮਾਰਚ ਨੂੰ ਹੋਣੀ ਹੈ ਅਤੇ ਇਸਦੇ ਨਾਲ ਹੀ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦਾ ਅਮਲ ਸਮਾਪਤ ਹੋ ਜਾਵੇਗਾ ਅਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। …

Read More »

ਰੂਸ ਦੇਣ ਲੱਗਾ ਪ੍ਰਮਾਣੂ ਹਮਲੇ ਦੀਆਂ ਧਮਕੀਆਂ

ਰੂਸ ਦੇ ਵਿਦੇਸ਼ ਮੰਤਰੀ ਨੇ ਕਿਹਾ, ਤੀਜੀ ਵਿਸ਼ਵ ਜੰਗ ਛਿੜੀ ਤਾਂ ਪਰਮਾਣੂ ਹਥਿਆਰਾਂ ਦੀ ਹੋਵੇਗੀ ਖੁੱਲ੍ਹੀ ਵਰਤੋਂ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਿਹਾ ਟਕਰਾਅ ਹੁਣ ਹੋਰ ਖਤਰਨਾਕ ਦੌਰ ਵੱਲ ਜਾਂਦਾ ਦਿਸ ਰਿਹਾ ਹੈ। ਇਸੇ ਦੌਰਾਨ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਹੈ ਕਿ ਜੇ ਤੀਜੀ …

Read More »

ਪੰਜਾਬ ਵਿਚ ‘ਆਪ’ ਦੀ ਸਰਕਾਰ ਬਣੀ ਤਾਂ ਪੁਲਿਸ ਦੇ ਕੰਮ ’ਚ ਸਿਆਸੀ ਦਖਲਅੰਦਾਜ਼ੀ ਹੋਵੇਗੀ ਬੰਦ : ਭਗਵੰਤ ਮਾਨ

ਕਿਹਾ : ਸਰਕਾਰੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਵੀ ਕਰਾਂਗੇ ਬਹਾਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਪੰਜਾਬ ’ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪੁਲਿਸ ਦੇ ਕੰਮ ਵਿਚ ਸਿਆਸੀ ਦਖਲਅੰਦਾਜ਼ੀ …

Read More »

ਯੂਕਰੇਨ ’ਚ ਬਰਨਾਲਾ ਦੇ ਚੰਦਨ ਜਿੰਦਲ ਦੀ ਮੌਤ

ਜੰਗ ਨੂੰ ਦੇਖਦਿਆਂ ਪ੍ਰੇਸ਼ਾਨੀ ਕਰਕੇ ਹੋਇਆ ਬ੍ਰੇਨ ਸਟਰੋਕ ਚੰਡੀਗੜ੍ਹ/ਬਿਊਰੋ ਨਿਊਜ਼ ਰੂਸ ਵਲੋਂ ਯੂਕਰੇਨ ’ਤੇ ਕੀਤੇ ਗਏ ਹਮਲੇ ਤੋਂ ਬਾਅਦ ਅੱਜ ਦੂਜੇ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦਾ ਰਹਿਣ ਵਾਲਾ 20 ਸਾਲਾਂ ਦਾ ਚੰਦਨ ਜਿੰਦਲ ਯੂਕਰੇਨ ਵਿਚ ਮੈਡੀਕਲ ਦੀ ਪੜ੍ਹਾਈ ਕਰ ਰਿਹਾ ਸੀ। ਚੰਦਨ ਜਿੰਦਲ …

Read More »

ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਛੇਤੀ ਰਿਹਾਈ ਦਾ ਫੈਸਲਾ ਟਲਿਆ

1993 ਦੇ ਦਿੱਲੀ ਬੰਬ ਧਮਾਕਿਆਂ ਦੇ ਮਾਮਲੇ ’ਚ ਪ੍ਰੋ. ਭੁੱਲਰ ਨੂੰ ਸੁਣਾਈ ਗਈ ਸੀ ਫਾਂਸੀ ਦੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਦੀ ਅਗਵਾਈ ਵਾਲੇ ਸਜ਼ਾ ਸਮੀਖਿਆ ਬੋਰਡ ਨੇ 1993 ਦੇ ਦਿੱਲੀ ਬੰਬ ਧਮਾਕੇ ਦੇ ਆਰੋਪੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਛੇਤੀ ਰਿਹਾਈ ਦੇ ਫੈਸਲੇ ਨੂੰ …

Read More »

ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੋ ਬਾਈਡਨ ਨੇ ਦਿੱਤੀ ਚਿਤਾਵਨੀ

ਕਿਹਾ : ਤਾਨਾਸ਼ਾਹਾਂ ਨੂੰ ਹਮੇਸ਼ਾ ਚੁਕਾਉਣੀ ਪੈਂਦੀ ਹੈ ਕੀਮਤ ਅਮਰੀਕਾ/ਬਿਊਰੋ ਨਿਊਜ਼ ਯੂਕਰੇਨ ਦੇ ਖਿਲਾਫ਼ ਰੂਸੀ ਹਮਲੇ ਲਗਾਤਾਰ ਜਾਰੀ ਹਨ। ਰਾਜਧਾਨੀ ਕੀਵ ਅਤੇ ਖਾਰਕੀਵ ਸਮੇਤ ਕਈ ਸ਼ਹਿਰਾਂ ਨੂੰ ਰੂਸ ਵੱਲੋਂ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਰੂਸ ਅਤੇ ਯੂਕਰੇਨ ਦਰਮਿਆਨ ਚੱਲ ਰਹੇ ਜੰਗ ਦੇ ਚਲਦਿਆਂ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਯੂਐਸ …

Read More »

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਲੈ ਕੇ ਪੰਜਾਬ ’ਚ ਭਖੀ ਸਿਆਸਤ

ਆਮ ਆਦਮੀ ਪਾਰਟੀ ਨੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਮੰਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਤੇ ਅਧਿਕਾਰ ਨੂੰ ਲੈ ਕੇ ਸਿਆਸਤ ਭਖੀ ਚੁੱਕੀ ਹੈ। ਜਿਸ ਦੇ ਚਲਦਿਆਂ ਅੱਜ ਆਮ ਆਦਮੀ ਪਾਰਟੀ ਨੇ ਇਸ ਮੁੱਦੇ ਨੂੰ ਲੈ ਕੇ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਗਏ। …

Read More »

ਸ਼ਾਹਰੁਖ ਖਾਨ ਦੇ ਮੁੰਡੇ ਆਰੀਅਨ ਖਿਲਾਫ਼ ਡਰੱਗ ਮਾਮਲੇ ’ਚ ਨਹੀਂ ਮਿਲੇ ਸਬੂਤ

ਸਵਾਲਾਂ ’ਚ ਘਿਰੇ ਐਨ ਸੀ ਬੀ ਦੇ ਡਾਇਰੈਕਟਰ ਸਮੀਰ ਵਾਨਖੇੜੇ ਮੁੰਬਈ/ਬਿਊਰੋ ਨਿਊਜ਼ ਕਰੂਜ਼ ਡਰੱਗਸ਼ਿਪ ਮਾਮਲੇ ’ਚ ਘਿਰੇ ਸ਼ਾਹਰੁਖ ਖਾਨ ਦੇ ਮੁੰਡੇ ਆਰੀਅਨ ਖਾਨ ਖਿਲਾਫ਼ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਸਿੱਟ ਨੂੰ ਕੋਈ ਸਬੂਤ ਨਹੀਂ ਮਿਲਿਆ, ਜਿਸ ਤੋਂ ਇਹ ਸਾਬਤ ਹੋ ਸਕੇ ਕਿ ਸ਼ਾਹਰੁਖ ਖਾਨ ਦਾ ਮੁੰਡਾ ਆਰੀਅਨ ਖਾਨ ਅੰਤਰਰਾਸ਼ਟਰੀ ਡਰੱਗ ਤਸਕਰੀ …

Read More »