ਕੈਨੇਡਾ ‘ਚ ਉਡਾਨ ਸ਼ੁਰੂ ਕਰਨ ਦੀ ਮੰਗ ਇੱਕ ਵਾਰ ਫਿਰ ਉੱਠੀ ਹੈ। ਇਹ ਮੰਗ ਸਿੱਖ ਭਾਈਚਾਰੇ ਵੱਲੋਂ ਕਾਫੀ ਦੇਰ ਤੋਂ ਉਠਾਈ ਜਾ ਰਹੀ ਹੈ। ਇਸ ਵਾਰ ਇਹ ਮੰਗ ਭਾਰਤ ਵਿੱਚ ਨਹੀਂ, ਕੈਨੇਡਾ ਵਿੱਚ ਚੁੱਕੀ ਗਈ ਹੈ। ਕੈਨੇਡੀ ਦੀ ਸੰਸਦ ‘ਚ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਐਮਪੀ Brad Vis ਨੇ ਇਸ …
Read More »Daily Archives: March 8, 2022
ਟਰੂਡੋ ਵੱਲੋਂ 10 ਰੂਸੀ ਆਗੂਆਂ ਉੱਤੇ ਨਵੀਆਂ ਪਾਬੰਦੀਆਂ ਲਾਉਣ ਦਾ ਐਲਾਨ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਯੂਕਰੇਨ ਉੱਤੇ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 10 ਰੂਸੀ ਸਿਆਸੀ ਤੇ ਕਾਰੋਬਾਰੀ ਆਗੂਆਂ ਉੱਤੇ ਨਵੀਆਂ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਗਿਆ। ਟਰੂਡੋ ਨੇ ਆਖਿਆ ਕਿ ਜਿਨ੍ਹਾਂ 10 ਵਿਅਕਤੀਆਂ ਉੱਤੇ ਪਾਬੰਦੀਆਂ ਲਾਈਆਂ ਗਈਆਂ ਹਨ ਉਨ੍ਹਾਂ ਦੀ ਪਛਾਣ ਪੁਤਿਨ ਤੇ …
Read More »ਲੈਟਵੀਆ ਵਿੱਚ ਟਰੂਡੋ ਨੇ ਨਾਟੋ ਆਗੂਆਂ ਨਾਲ ਕੀਤੀ ਮੁਲਾਕਾਤ
ਰੂਸ ਦੇ ਨਾਲ ਲੱਗਦੇ ਤਿੰਨ ਬਾਲਟਿਕ ਦੇਸ਼ਾਂ ਦੇ ਆਗੂਆਂ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਉਹ ਯੂਕਰੇਨ ਖਿਲਾਫ ਜਾਰੀ ਕ੍ਰੈਮਲਿਨ ਦੀ ਜੰਗ ਵਿੱਚ ਹੀ ਉਨ੍ਹਾਂ ਦਾ ਸਾਥ ਨਹੀਂ ਦੇਣਗੇ ਸਗੋਂ ਇਨ੍ਹਾਂ ਦੇਸ਼ਾਂ ਉੱਤੇ ਕੀਤੇ ਜਾਣ ਵਾਲੇ ਸਾਈਬਰਅਟੈਕਸ ਖਿਲਾਫ ਵੀ ਕਾਰਵਾਈ ਕਰਨਗੇ। ਆਪਣਾ ਲੈਟਵੀਆ ਦਾ ਦਰਾ ਸ਼ੁਰੂ ਕਰਨ ਸਮੇਂ …
Read More »ਫੈਡਰਲ ਕਾਰਬਨ ਟੈਕਸ ‘ਚ ਕੀਤੇ ਜਾਣ ਵਾਲੇ ਵਾਧੇ ਨੂੰ ਰੱਦ ਕਰਨ ਦੀ ਪੈਟ੍ਰਿਕ ਬ੍ਰਾਊਨ ਨੇ ਕੀਤੀ ਮੰਗ
ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਵੱਲੋਂ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫੈਡਰਲ ਕਾਰਬਨ ਟੈਕਸ ਵਿੱਚ ਵਾਧੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਕਾਨਫਰੰਸ ਵਿੱਚ ਉਨ੍ਹਾਂ ਆਖਿਆ ਕਿ ਇਹ ਸਾਰੇ ਹੀ ਜਾਣਦੇ ਹਨ ਕਿ ਕੋਵਿਡ-19 ਹੈਲਥ ਮਹਾਂਮਾਰੀ ਤੋਂ ਕਿਤੇ ਜਿ਼ਆਦਾ ਹੈ। ਇਹ ਸਾਡੇ ਰੈਜ਼ੀਡੈਂਟਸ ਤੇ ਨਿੱਕੇ ਕਾਰੋਬਾਰੀਆਂ ਲਈ ਆਰਥਿਕ …
Read More »ਪੰਜਾਬ ਦੇ ਐਗਜ਼ਿਟ ਪੋਲ ਨੂੰ ਕਾਂਗਰਸ ਨੇ ਨਕਾਰਿਆ
ਰਾਜ ਕੁਮਾਰ ਵੇਰਕਾ ਨੇ ਕਿਹਾ, ਏਸੀ ਕਮਰਿਆਂ ’ਚ ਬੈਠ ਕੇ ਕੀਤੀ ਗਈ ਹੈ ਡਾਟਾਗਿਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਆਉਂਦੀ 10 ਮਾਰਚ ਨੂੰ ਆ ਜਾਣੇ ਹਨ ਅਤੇ ਇਸ ਨੂੰ ਲੈ ਕੇ ਐਗਜ਼ਿਟ ਪੋਲ ਵੀ ਸਾਹਮਣੇ ਆਏ ਹਨ। ਇਸਦੇ ਚੱਲਦਿਆਂ ਪੰਜਾਬ ਦੇ ਬਹੁਤੇ ਚੋਣ ਸਰਵੇਖਣਾਂ ਵਿਚ …
Read More »ਯੂਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਦਾ ਲਲਕਾਰਾ
ਕਿਹਾ, ਮੈਂ ਕਿਸੇ ਤੋਂ ਨਹੀਂ ਡਰਦਾ ਕੀਵ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਦੀ ਜੰਗ ਨੇ ਕਈ ਦੇਸ਼ਾਂ ਲਈ ਮੁਸ਼ਕਲ ਖੜ੍ਹੀ ਕਰ ਦਿੱਤੀ ਹੈ ਅਤੇ ਇਸ ਜੰਗ ਨੂੰ ਅੱਜ 13ਵਾਂ ਦਿਨ ਹੈ। ਇਸਦੇ ਚੱਲਦਿਆਂ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੈਲੈਂਸਕੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਹ ਰਾਜਧਾਨੀ ਕੀਵ ਵਿਚ ਹਨ ਅਤੇ ਕਿਸੇ …
Read More »ਚਰਨਜੀਤ ਸਿੰਘ ਚੰਨੀ ਨੇ ਕੱਢੀ ਬੱਕਰੀ ਦੀ ਧਾਰ
ਕਹਿੰਦੇ, ਮੈਂ ਹਾਂ ਪੂਰਾ ਐਕਸਪਰਟ ਬੰਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿਧਾਨ ਸਭਾ ਹਲਕਾ ਭਦੌੜ ਦੇ ਲੋਕਾਂ ਨੂੰ ਮਿਲਣ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਧਿਆਨ ਰਹੇ ਕਿ ਚੰਨੀ ਨੇ ਹਲਕਾ ਭਦੌੜ ਅਤੇ ਸ੍ਰੀ ਚਮਕੌਰ ਸਾਹਿਬ ਤੋਂ ਚੋਣ ਲੜੀ ਹੈ। ਇਸੇ ਦੌਰਾਨ ਦੁਪਹਿਰ ਵੇਲੇ …
Read More »ਭਾਰਤ ਸਰਕਾਰ ਵਲੋਂ ਕੌਮਾਂਤਰੀ ਉਡਾਣਾਂ 27 ਮਾਰਚ ਤੋਂ ਮੁੜ ਸ਼ੁਰੂ ਕਰਨ ਦਾ ਫੈਸਲਾ
ਸਿਹਤ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਵੀ ਸਖਤੀ ਨਾਲ ਹੋਵੇਗੀ ਪਾਲਣਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਕੋਵਿਡ-19 ਕਾਰਨ ਦੋ ਸਾਲਾਂ ਦੇ ਵਕਫ਼ੇ ਬਾਅਦ 27 ਮਾਰਚ ਤੋਂ ਕੌਮਾਂਤਰੀ ਉਡਾਣਾਂ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਉਡਾਣਾਂ ਲਈ ਸਿਹਤ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਦੀ ਵੀ ਸਖਤੀ ਨਾਲ ਪਾਲਣਾ ਕੀਤੀ ਕੀਤੀ …
Read More »ਮਜੀਠੀਆ 22 ਮਾਰਚ ਤੱਕ ਜੇਲ੍ਹ ’ਚ ਹੀ ਰਹਿਣਗੇ ਬੰਦ
ਆਪਣੀ ਜਿੱਤ-ਹਾਰ ਦਾ ਫੈਸਲਾ ਵੀ ਜੇਲ੍ਹ ਅੰਦਰ ਹੀ ਸੁਣਨਾ ਪਵੇਗਾ ਮੋਹਾਲੀ/ਬਿਊਰੋ ਨਿਊਜ਼ ਡਰੱਗ ਮਾਮਲੇ ’ਚ ਪਟਿਆਲਾ ਜੇਲ੍ਹ ’ਚ ਬੰਦ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਥੇ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ ਮੁੜ 22 ਮਾਰਚ ਤੱਕ ਜੇਲ੍ਹ ਭੇਜ …
Read More »ਕੌਮਾਂਤਰੀ ਮਹਿਲਾ ਦਿਵਸ ਮੌਕੇ 29 ਮਹਿਲਾਵਾਂ ਦਾ ਸਨਮਾਨ
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੇ ‘ਨਾਰੀ ਸ਼ਕਤੀ’ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕੌਮਾਂਤਰੀ ਮਹਿਲਾ ਦਿਵਸ ਮੌਕੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਰਾਸ਼ਟਰਪਤੀ ਭਵਨ ਵਿਖੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਕੰਮ ਕਰਨ ਵਾਲੀਆਂ 29 ਔਰਤਾਂ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਭਵਨ ਵਿਚ ਰਾਮਨਾਥ ਕੋਵਿੰਦ ਵੱਲੋਂ ਉਨ੍ਹਾਂ ਔਰਤਾਂ ਨੂੰ ਨਾਰੀ …
Read More »