Breaking News
Home / 2022 / March / 09

Daily Archives: March 9, 2022

ਉਨਟਾਰੀਓ ‘ਚ 21 ਮਾਰਚ ਤੋਂ ਜਨਤਕ ਥਾਂਵਾਂ ‘ਤੇ ਮਾਸਕ ਪਾਉਣ ਦਾ ਨਿਯਮ ਖ਼ਤਮ!

  ਓਨਟਾਰੀਓ ਦੇ ਮੁੱਖ ਮੈਡੀਕਲ ਅਫਸਰ ਆਫ਼ ਹੈਲਥ ਨੇ ਘੋਸ਼ਣਾ ਕੀਤੀ ਹੈ ਕਿ ਪ੍ਰੋਵਿੰਸ 21 ਮਾਰਚ ਨੂੰ ਜ਼ਿਆਦਾਤਰ ਮਾਸਕ ਆਦੇਸ਼ਾਂ ਨੂੰ ਹਟਾ ਦੇਵੇਗਾ। ਜਨਤਕ ਆਵਾਜਾਈ ਅਤੇ ਲਾਂਗ ਟਰਮ ਕੇਅਰ ਹੋਮਜ਼ ਵਰਗੀਆਂ ਕੁਝ ਥਾਵਾਂ ਲਈ ਮਾਸਕ ਦੀ ਅਜੇ ਵੀ ਲੋੜ ਹੋਵੇਗੀ। ਪ੍ਰੋਵਿੰਸ ਵੱਲੋਂ ਹਸਪਤਾਲਾਂ, ਕੇਅਰ ਸੈਟਿੰਗਜ਼ ‘ਤੇ ਲਾਂਗ ਟਰਮ ਕੇਅਰ ਹੋਮਜ਼ …

Read More »

ਅਮਰੀਕਾ ਨੇ ਰੂਸ ਤੋਂ ਤੇਲ, ਕੋਲਾ ਤੇ ਕੁਦਰਤੀ ਗੈਸ ਦਰਾਮਦ ਕਰਨ ’ਤੇ ਰੋਕ ਲਗਾਈ

ਅਮਰੀਕਾ ਨੇ ਰੂਸ ਤੋਂ ਤੇਲ, ਕੋਲਾ ਤੇ ਕੁਦਰਤੀ ਗੈਸ ਦਰਾਮਦ ਕਰਨ ’ਤੇ ਰੋਕ ਲਗਾਈ | ਅਮਰੀਕੀ ਰਾਸ਼ਟਰਪਤੀ ਜੋਇ ਬਾਇਡਨ ਨੇ ਰੂਸ ਤੋਂ ਤੇਲ, ਕੋਲਾ ਤੇ ਕੁਦਰਤੀ ਗੈਸ ਦਰਾਮਦ ਕਰਨ ’ਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਰੂਸ ਵੱਲੋਂ ਯੁਕਰੇਨ ’ਤੇ ਕੀਤੇ ਗਏ ਹਮਲੇ ਨੂੰ ਵੇਖਦਿਆਂ ਲਗਾਈ ਗਈ ਹੈ। ਬਾਇਡਨ ਨੇ …

Read More »

ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਭਲਕੇ

ਸਾਰੇ ਉਮੀਦਵਾਰਾਂ ਦੀਆਂ ਧੜਕਣਾਂ ਹੋਈਆਂ ਤੇਜ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਪਈਆਂ ਵੋਟਾਂ ਦੇ ਨਤੀਜੇ ਭਲਕੇ ਯਾਨੀ 10 ਮਾਰਚ ਨੂੰ ਆ ਜਾਣੇ ਹਨ। ਇਸ ਨੂੰ ਲੈ ਕੇ ਪੰਜਾਬ ਵਿਚ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਦੀਆਂ ਧੜਕਣਾਂ ਤੇਜ਼ ਹੋ ਗਈਆਂ ਹਨ। ਪੰਜਾਬ ਵਿਚ ਕਿਸ …

Read More »

ਸਿਆਸੀ ਝਟਕੇ ਲਈ ਤਿਆਰ ਰਹੇ ਕਾਂਗਰਸ ਅਤੇ ‘ਆਪ’ : ਕੈਪਟਨ ਅਮਰਿੰਦਰ

ਜਨਮ ਦਿਨ ਦੇ ਬਹਾਨੇ ਕੈਪਟਨ ਵਲੋਂ ਪੰਜਾਬ ਦੇ ਕਈ ਆਗੂਆਂ ਨਾਲ ਮੁਲਾਕਾਤ ਦੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਭਲਕੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ ਅਤੇ ਇਸ ਤੋਂ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਵੱਡਾ ਦਾਅਵਾ ਕੀਤਾ ਹੈ। ਧਿਆਨ ਰਹੇ ਕਿ ਕੈਪਟਨ ਅਮਰਿੰਦਰ …

Read More »

ਚੋਣ ਕਮਿਸ਼ਨ ਨੇ ਜੇਤੂ ਜਲੂਸ ਕੱਢਣ ’ਤੇ ਲਗਾਈ ਪਾਬੰਦੀ

ਜਿੱਤ ਦਾ ਪ੍ਰਮਾਣ ਪੱਤਰ ਲੈਣ ਲਈ ਉਮੀਦਵਾਰ ਸਿਰਫ ਦੋ ਸਮਰਥਕਾਂ ਨੂੰ ਨਾਲ ਲਿਜਾ ਸਕੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 117 ਵਿਧਾਨ ਸਭਾ ਸੀਟਾਂ ਲਈ ਪਈਆਂ ਵੋਟਾਂ ਦੀ ਗਿਣਤੀ ਭਲਕੇ 10 ਮਾਰਚ ਨੂੰੂ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ। ਇਸੇ ਦੌਰਾਨ ਕਰੋਨਾ ਵਾਇਰਸ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਜੇਤੂ ਜਲੂਸ ਕੱਢਣ ’ਤੇ …

Read More »

ਯੂਪੀ, ਉਤਰਾਖੰਡ, ਗੋਆ ਅਤੇ ਮਨੀਪੁਰ ’ਚ ਵੀ ਪਈਆਂ ਵਿਧਾਨ ਸਭਾ ਵੋਟਾਂ ਦੇ ਨਤੀਜੇ ਭਲਕੇ 10 ਮਾਰਚ ਨੂੰ ਹੀ ਆਉਣਗੇ

ਕੇਂਦਰ ਦੀ ਸਿਆਸਤ ਲਈ ਸਭ ਦੀ ਨਜ਼ਰ ਉਤਰ ਪ੍ਰਦੇਸ਼ ’ਤੇ ਟਿਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਨਾਲ ਹੀ ਯੂਪੀ, ਉਤਰਾਖੰਡ, ਗੋਆ ਅਤੇ ਮਨੀਪੁਰ ਵਿਚ ਵੀ ਪਈਆਂ ਵਿਧਾਨ ਸਭਾ ਲਈ ਵੋਟਾਂ ਦੇ ਨਤੀਜੇ ਭਲਕੇ 10 ਮਾਰਚ ਨੂੰ ਹੀ ਆ ਜਾਣਗੇ। ਧਿਆਨ ਰਹੇ ਕਿ ਯੂਪੀ ਵਿਚ 7 ਗੇੜਾਂ ਵਿਚ ਵੋਟਾਂ ਪਈਆਂ ਹਨ …

Read More »

ਪੰਜਾਬ ਕਾਂਗਰਸ ’ਚ ਵੱਡੀ ਸਿਆਸੀ ਹਲਚਲ

ਨਵਜੋਤ ਸਿੱਧੂ ਨੇ ਨਵੇਂ ਚੁਣੇ ਜਾਣ ਵਾਲੇ ਕਾਂਗਰਸੀ ਵਿਧਾਇਕਾਂ ਦੀ ਭਲਕੇ ਸ਼ਾਮ 5 ਵਜੇ ਮੀਟਿੰਗ ਬੁਲਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਭਲਕੇ 10 ਮਾਰਚ ਨੂੰ ਸਵੇਰੇ 8 ਵਜੇ ਸ਼ੁਰੂ ਹੋ ਜਾਣੀ ਹੈ ਅਤੇ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚ ਸਿਆਸੀ ਹਲਚਲ ਜਿਹੀ ਮਚ ਗਈ ਹੈ। …

Read More »

ਸੁਖਬੀਰ ਬਾਦਲ ਨੂੰ ਐਗਜ਼ਿਟ ਪੋਲ ’ਤੇ ਨਹੀਂ ਭਰੋਸਾ

ਕਿਹਾ : ਆਮ ਆਦਮੀ ਪਾਰਟੀ ਨੇ ਪੈਸੇ ਦੇ ਕੇ ਕਰਵਾਇਆ ਸਰਵੇਖਣ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਕੱਲ੍ਹ ਯਾਨੀ 10 ਮਾਰਚ ਨੂੰ ਆ ਰਹੇ ਹਨ। ਨਤੀਜਿਆਂ ਤੋਂ ਪਹਿਲਾਂ ਬੁੱਧਵਾਰ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ …

Read More »

ਭਾਰਤ ਨੇ ਪਾਕਿਸਤਾਨੀ ਵਿਦਿਆਰਥਣ ਨੂੰ ਵੀ ਯੂਕਰੇਨ ’ਚੋਂ ਸੁਰੱਖਿਅਤ ਕੱਢਿਆ

ਅਸਮਾ ਸ਼ਫ਼ੀਕ ਨੇ ਭਾਰਤ ਸਰਕਾਰ ਦਾ ਕੀਤਾ ਧੰਨਵਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ-ਯੂਕਰੇਨ ਦਰਮਿਆਨ ਚੱਲ ਰਹੇ ਜੰਗ ਦੇ ਚਲਦਿਆਂ ਭਾਰਤ ਸਰਕਾਰ ਵੱਲੋਂ ਉਥੋਂ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਅਪ੍ਰੇਸ਼ਨ ਗੰਗਾ ਚਲਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਹੁਣ ਤੱਕ 18 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਵਤਨ ਵਾਪਸੀ ਹੋ ਚੁੱਕੀ ਹੈ। …

Read More »