Breaking News
Home / 2022 / March / 11 (page 4)

Daily Archives: March 11, 2022

ਗੈਰ ਯੂਕਰੇਨੀ ਨਾਗਰਿਕਾਂ ਲਈ ਕੈਨੇਡਾ ਦਾ ਆਰਜੀ ਪਨਾਹ ਦੇਣ ਵਾਲਾ ਪ੍ਰੋਗਰਾਮ ਲਾਗੂ ਹੀ ਨਹੀਂ ਹੁੰਦਾ!

ਓਟਵਾ : ਮਾਸੂਮਾ ਤਾਜਿਕ ਅਗਸਤ ਵਿੱਚ ਅਫਗਾਨਿਸਤਾਨ ਤੋਂ ਤਾਲਿਬਾਨ ਹਕੂਮਤ ਤੋਂ ਭੱਜ ਕੇ 22 ਸਾਲਾਂ ਦੀ ਉਮਰ ਵਿੱਚ ਇੱਕ ਬੈਕਪੈਕ ਨਾਲ ਹੀ ਯੂਕਰੇਨ ਆ ਗਈ ਸੀ। ਇਸ ਸੱਭ ਕਾਸੇ ਵਿੱਚ ਉਸ ਦਾ ਪਰਿਵਾਰ ਵੀ ਪਿੱਛੇ ਹੀ ਰਹਿ ਗਿਆ ਸੀ। ਪਿਛਲੇ ਹਫਤੇ ਉਸ ਨੂੰ ਪਿਛਲੇ ਛੇ ਮਹੀਨੇ ਵਿੱਚ ਯੂਕਰੇਨ ਵਿੱਚ ਨਵੇਂ …

Read More »

ਨਿਊਮਾਰਕਿਟ ਦੇ ਤਿੰਨ ਸਕੂਲਾਂ ‘ਤੇ ਬਲੈਕ ਲੋਕਾਂ ਤੇ ਯਹੂਦੀ ਵਿਰੋਧੀ ਗ੍ਰੈਫਿਟੀ ਮਿਲੀ

ਟੋਰਾਂਟੋ/ਬਿਊਰੋ ਨਿਊਜ਼ : ਨਿਊਮਾਰਕਿਟ ਦੇ ਤਿੰਨ ਸਕੂਲਾਂ ਉੱਤੇ ਬਲੈਕ ਲੋਕਾਂ ਤੇ ਯਹੂਦੀ ਵਿਰੋਧੀ ਗ੍ਰੈਫਿਟੀ ਪਾਈ ਗਈ। ਇਸ ਦੌਰਾਨ ਨਫਰਤ ਨਾਲ ਭਰੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ। ਇੱਕ ਨਿਊਜ਼ ਰਲੀਜ਼ ਵਿੱਚ ਫਰੈਂਡਜ਼ ਆਫ ਸਾਇਮਨ ਵਿਜੈਂਥਲ ਸੈਂਟਰ ਦੇ ਸਟਾਫ ਨੇ ਆਖਿਆ ਕਿ ਉਨ੍ਹਾਂ ਨੂੰ ਯੌਰਕ ਰੀਜਨ ਡਿਸਟ੍ਰਿਕਟ ਸਕੂਲ ਬੋਰਡ (ਵਾਈ ਆਰ …

Read More »

ਮਹਿਲਾ ਦਿਵਸ ਮੌਕੇ ਰਾਸ਼ਟਰਪਤੀ ਵੱਲੋਂ 29 ਮਹਿਲਾਵਾਂ ਦਾ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨ

ਮਹਿਲਾਵਾਂ ਦੇ ਸ਼ਕਤੀਕਰਨ ਵਿਚ ਵਧੀਆ ਯੋਗਦਾਨ ਪਾਉਣ ਲਈ ਦਿੱਤੇ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਮਹਿਲਾ ਸ਼ਕਤੀਕਰਨ ਵਿਚ ਵਧੀਆ ਯੋਗਦਾਨ ਪਾਉਣ ਵਾਲੀਆਂ 29 ਮਹਿਲਾਵਾਂ ਨੂੰ 2020 ਅਤੇ 2021 ਲਈ ਨਾਰੀ ਸ਼ਕਤੀ ਪੁਰਸਕਾਰ ਪ੍ਰਦਾਨ ਕੀਤੇ ਗਏ। ਰਾਸ਼ਟਰਪਤੀ ਨੇ ਮਹਿਲਾਵਾਂ ਦੇ ਸ਼ਕਤੀਕਰਨ ਲਈ ਵਧੀਆ ਯੋਗਦਾਨ ਪਾਉਣ …

Read More »

ਭਾਰਤ 27 ਮਾਰਚ ਤੋਂ ਸ਼ੁਰੂ ਕਰੇਗਾ ਨਿਯਮਤ ਕੌਮਾਂਤਰੀ ਉਡਾਣਾਂ

ਕਰੋਨਾ ਕਰਕੇ ਸੂਚੀਬੱਧ ਉਡਾਣਾਂ ‘ਤੇ ਦੋ ਸਾਲ ਤੋਂ ਲੱਗੀ ਹੋਈ ਸੀ ਪਾਬੰਦੀ ਨਵੀਂ ਦਿੱਲੀ/ਬਿਊਰੋ: ਭਾਰਤ ਸਰਕਾਰ ਨੇ ਆਉਂਦੀ 27 ਮਾਰਚ ਤੋਂ ਸੂਚੀਬੱਧ ਨਿਯਮਤ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਕਰੋਨਾ ਵਾਇਰਸ ਕਾਰਨ ਦੋ ਸਾਲ ਪਹਿਲਾਂ ਸੂਚੀਬੱਧ (ਸ਼ਡਿਊਲਡ) ਉਡਾਣਾਂ ਉਤੇ ਪਾਬੰਦੀ ਲਗਾ ਦਿੱਤੀ ਗਈ ਸੀ। ਇਹ ਉਡਾਣਾਂ 23 ਮਾਰਚ, …

Read More »

ਹੁਣ ਬਿਨਾਂ ਇੰਟਰਨੈੱਟ ਵਾਲੇ ਫੋਨ ਨਾਲ ਹੋ ਸਕੇਗਾ ਡਿਜੀਟਲ ਭੁਗਤਾਨ

ਆਰਬੀਆਈ ਨੇ ਸ਼ੁਰੂ ਕੀਤੀ ਨਵੀਂ ਸੇਵਾ ਮੁੰਬਈ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਨਵੀਂ ਸੇਵਾ ਸ਼ੁਰੂ ਕੀਤੀ, ਜੋ ਫੀਚਰ ਫੋਨ ਜਾਂ ਆਮ ਮੋਬਾਈਲ ਫੋਨ ਉਪਭੋਗਤਾਵਾਂ ਨੂੰ ਸੁਰੱਖਿਅਤ ਢੰਗ ਨਾਲ ਡਿਜੀਟਲ ਅਦਾਇਗੀ ਦੇ ਯੋਗ ਬਣਾਏਗੀ। ਇਸ ਸੇਵਾ ਤਹਿਤ ਜਿਨ੍ਹਾਂ ਲੋਕਾਂ ਕੋਲ ਇੰਟਰਨੈੱਟ ਕੁਨੈਕਸ਼ਨ ਨਹੀਂ ਹੈ, ਉਹ ਯੂਪੀਆਈ …

Read More »

ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ 31 ਮਾਰਚ ਨੂੰ ਪੈਣਗੀਆਂ ਵੋਟਾਂ

9 ਅਪ੍ਰੈਲ ਨੂੰ 5 ਸੰਸਦ ਮੈਂਬਰਾਂ ਦਾ ਕਾਰਜਕਾਲ ਹੋ ਰਿਹਾ ਹੈ ਸਮਾਪਤ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ 5 ਰਾਜ ਸਭਾ ਸੀਟਾਂ ਲਈ ਵੀ ਵੋਟਾਂ ਪੈਣ ਜਾ ਰਹੀਆਂ ਹਨ ਅਤੇ ਇਹ ਵੋਟਾਂ ਆਉਂਦੀ 31 ਮਾਰਚ ਨੂੰ ਪੈਣਗੀਆਂ ਅਤੇ ਭਾਰਤ ਦੇ ਚੋਣ ਕਮਿਸ਼ਨ ਵਲੋਂ ਇਸ …

Read More »

ਯੂਪੀ, ਗੋਆ, ਮਣੀਪੁਰ ਤੇ ਉਤਰਾਖੰਡ ‘ਚ ਭਾਜਪਾ ਨੂੰ ਮਿਲਿਆ ਬਹੁਮਤ

ਯੋਗੀ ਅਦਿੱਤਿਆ ਨਾਥ ਨੇ ਵੱਡੇ ਮਾਰਜਨ ਨਾਲ ਜਿੱਤ ਕੀਤੀ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜ ਰਾਜਾਂ ਪੰਜਾਬ, ਯੂਪੀ, ਉਤਰਾਖੰਡ, ਮਣੀਪੁਰ ਅਤੇ ਗੋਆ ਵਿਚ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਆ ਚੁੱਕੇ ਹਨ। ਇਨ੍ਹਾਂ ਪੰਜ ਰਾਜਾਂ ਵਿਚੋਂ ਪੰਜਾਬ ਨੂੰ ਛੱਡ ਕੇ ਬਾਕੀ ਚਾਰ ਰਾਜਾਂ ਵਿਚ ਭਾਰਤੀ ਜਨਤਾ ਪਾਰਟੀ ਨੇ ਪੂਰਨ …

Read More »

ਗਰੀਬਾਂ ਤੇ ਮੱਧ-ਵਰਗ ਨੂੰ ਜਨ ਔਸ਼ਧੀ ਕੇਂਦਰਾਂ ਤੋਂ ਲਾਭ ਮਿਲਿਆ: ਮੋਦੀ

ਦੇਸ਼ ਭਰ ‘ਚ 8500 ਤੋਂ ਜ਼ਿਆਦਾ ਜਨ ਔਸ਼ਧੀ ਕੇਂਦਰ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਗਰੀਬਾਂ ਅਤੇ ਮੱਧ ਵਰਗ ਨੂੰ ਜਨ ਔਸ਼ਧੀ ਕੇਂਦਰਾਂ ਤੋਂ ਲਾਭ ਮਿਲਿਆ ਹੈ ਜਿਥੇ ਜੈਨੇਰਿਕ ਦਵਾਈਆਂ ਸਸਤੇ ਮੁੱਲ ‘ਤੇ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟੋਰਾਂ ਰਾਹੀਂ ਕਰੀਬ 13 ਹਜ਼ਾਰ …

Read More »

ਪੰਜਾਬੀਆਂ ਨੇ ਲਿਆਂਦਾ ਨਵਾਂ ਇਨਕਲਾਬ : ਕੇਜਰੀਵਾਲ

‘ਆਪ’ ਸਮਰਥਕਾਂ ਨੇ ਸਮੁੱਚੇ ਪੰਜਾਬ ‘ਚ ਪਾਇਆ ਭੰਗੜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਹੁਤ ਖੁਸ਼ ਨਜ਼ਰ ਆਏ। ਉਨ੍ਹਾਂ ਇਸ ਜਿੱਤ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ …

Read More »

ਪੰਜਾਬ ਦੇ ਚੋਣ ਨਤੀਜੇ ਮੌਕਾਪ੍ਰਸਤ ਸਿਆਸਤਦਾਨਾਂ ਲਈ ਸਬਕ

ਡਾ. ਗੁਰਵਿੰਦਰ ਸਿੰਘ ਪੰਜਾਬ ਵਿਧਾਨ ਸਭਾ ਦੇ ਚੋਣ ਨਤੀਜਿਆਂ ਨੇ ਇਸ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬੀ, ਭਾਰਤੀ ਰਾਜਨੀਤੀ ਤੋਂ ਵੱਖਰਾ ਰੁਖ ਅਖਤਿਆਰ ਕਰਦੇ ਹੋਏ, ਸਥਾਪਤੀ ਨੂੰ ਜੜ੍ਹੋਂ ਪੁੱਟਣ ਦਾ ਤਹਿਈਆ ਕਰਦੇ ਹਨ। ਮੌਜੂਦਾ ਕਾਂਗਰਸ ਸਰਕਾਰ ਅਤੇ ਬੀਤੇ ਸਮੇਂ ਦੀ ਅਕਾਲੀ- ਬੀਜੇਪੀ ਹਕੂਮਤ ਦੀਆਂ ਧੱਕੇਸ਼ਾਹੀਆਂ ਤੋਂ ਖ਼ਫ਼ਾ, ਪੰਜਾਬੀਆਂ …

Read More »