Breaking News
Home / 2022 / March / 14

Daily Archives: March 14, 2022

ਭਗਵੰਤ ਮਾਨ ਨੇ ਲੋਕ ਸਭਾ ਮੈਂਬਰੀ ਤੋਂ ਦਿੱਤਾ ਅਸਤੀਫਾ ਅਤੇ ਸਾਥੀ ਸੰਸਦ ਮੈਂਬਰਾਂ ਨੇ ਦਿੱਤੀ ਵਿਦਾਇਗੀ

ਗੁਰਜੀਤ ਔਜਲਾ ਨੇ ਵੀ ਭਗਵੰਤ ਮਾਨ ਦੀਆਂ ਤਸਵੀਰਾਂ ਟਵਿੱਟਰ ’ਤੇ ਕੀਤੀਆਂ ਸਾਂਝੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਪੀਕਰ ਓਮ ਬਿਰਲਾ ਨੂੰ ਆਪਣਾ ਅਸਤੀਫ਼ਾ ਦੇਣ …

Read More »

‘ਆਪ’ ਆਗੂ ਦੀ ਡੀਐਸਪੀ ਨੂੰ ਧਮਕੀ

ਵਾਇਰਲ ਵੀਡੀਓ ’ਚ ਮੰਜੂ ਰਾਣਾ ਕਹਿ ਰਹੀ ਹੈ, ਥੱਪੜ ਮਾਰ ਦਿਆਂਗੀ ਕਪੂਰਥਲਾ/ਬਿਊਰੋ ਨਿਊੁਜ਼ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਦਾ ਹਾਰ ਤੋਂ ਬਾਅਦ ਗੁੱਸਾ ਅਸਮਾਨ ’ਤੇ ਪਹੁੰਚ ਗਿਆ। ਉਹ ਗੁੱਸੇ ਵਿਚ ਆ ਕੇ ਪੁਲਿਸ ਅਧਿਕਾਰੀਆਂ ਨੂੰ ਧਮਕੀਆਂ ਵੀ ਦੇ ਰਹੇ ਹਨ। ਕਪੂਰਥਲਾ ਵਿਧਾਨ ਸਭਾ ਦੀਆਂ ਵੋਟਾਂ ਦੀ ਗਿਣਤੀ ਹੋਣ …

Read More »

ਭਗਵੰਤ ਮਾਨ ਲਈ ‘16’ ਤਰੀਕ ਬਣ ਗਈ ‘ਲੱਕੀ’

ਇਸੇ ਤਰੀਕ ਨੂੰ ਆਈ ਸੀ ਭਗਵੰਤ ਦੀ ਪਹਿਲੀ ਕੈਸੇਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆ ਗਏ ਸਨ, ਪਰ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ 16 ਮਾਰਚ ਨੂੰ ਅਹੁਦੇ ਦੀ ਸਹੁੰ ਚੁੱਕਣੀ ਹੈ ਅਤੇ ਇਹ ਸਹੁੰ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਚ ਰੱਖਿਆ …

Read More »

ਪੰਜਾਬ ਦੀ ਅਫਸਰਸ਼ਾਹੀ ਵਿਚ ਪਹਿਲਾ ਵੱਡਾ ਬਦਲਾਅ

ਵੇਣੂ ਪਰਸਾਦ ਨੇ ਭਗਵੰਤ ਮਾਨ ਦੇ ਐਡੀਸ਼ਨਲ ਚੀਫ ਸੈਕਟਰੀ ਵਜੋਂ ਸੰਭਾਲੀ ਕੁਰਸੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਅਫਸਰਸ਼ਾਹੀ ਵਿਚ ਪਹਿਲਾ ਵੱਡਾ ਬਦਲਾਅ ਹੋਇਆ ਹੈ। ਆਈਏਐਸ ਅਫਸਰ ਏ. ਵੇਣੂ ਪਰਸਾਦ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਭਗਵੰਤ ਮਾਨ ਦੇ …

Read More »

ਪੰਜਾਬ ਕਾਂਗਰਸ ’ਚ ਮਚਿਆ ਘਮਸਾਣ

ਸੁਨੀਲ ਜਾਖੜ ਨੇ ਚਰਨਜੀਤ ਸਿੰਘ ਚੰਨੀ ਅਤੇ ਅੰਬਿਕਾ ਸੋਨੀ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹੋਈ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਵਿਚ ਘਮਾਸਾਣ ਮਚ ਗਿਆ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ’ਤੇ …

Read More »

ਸੰਯੁਕਤ ਕਿਸਾਨ ਮੋਰਚਾ 21 ਮਾਰਚ ਨੂੰ ਦੇਸ਼ ਭਰ ’ਚ ਕਰੇਗਾ ਰੋਸ ਪ੍ਰਦਰਸ਼ਨ

25 ਮਾਰਚ ਨੂੰ ਚੰਡੀਗੜ੍ਹ ’ਚ ਹੋਵੇਗਾ ਟਰੈਕਟਰ ਮਾਰਚ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਅੱਜ ਸੋਮਵਾਰ ਨੂੰ ਦਿੱਲੀ ਵਿਚ ਹੋਈ ਹੈ ਅਤੇ ਕਿਸਾਨ ਅੰਦੋਲਨ ਨੂੰ ਦੁਬਾਰਾ ਫਿਰ ਸ਼ੁਰੂ ਕਰਨ ਦਾ ਫੈਸਲਾ ਹੋ ਗਿਆ ਹੈ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ 21 ਮਾਰਚ ਨੂੰ ਦੇਸ਼ ਭਰ ਵਿਚ …

Read More »

ਹੁਣ ਭਾਰਤੀ ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀ ਕਿਰਪਾਨ ਪਹਿਨ ਕੇ ਕਰ ਸਕਣਗੇ ਡਿਊਟੀ

ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਰੱਖਿਆ ਜਾਵੇ ਧਿਆਨ : ਧਾਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਸਿਵਲ ਐਵੀਏਸ਼ਨ ਦੇ ਨੋਟੀਫਿਕੇਸ਼ਨ ਅਨੁਸਾਰ ਪਹਿਲਾਂ ਏਅਰਪੋਰਟ ’ਤੇ ਸਿੱਖ ਕਰਮਚਾਰੀ ਕਿਰਪਾਨ ਪਹਿਨ ਕੇ ਡਿਊਟੀ ਨਹੀਂ ਕਰ ਸਕਦੇ ਸਨ। ਪਰ ਹੁਣ ਭਾਰਤੀ ਉਡਾਣ ਮੰਤਰਾਲੇ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿਚ ਇਹ ਸਾਫ਼ ਲਿਖਿਆ ਹੈ ਕਿ …

Read More »

ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਲਈ 45 ਏਕੜ ਕਣਕ ਦੀ ਫਸਲ ਉਜਾੜੀ

ਭਗਵੰਤ ਮਾਨ ਦੇ ਰੋਡ ਸ਼ੋਅ ’ਤੇ ਉਠ ਚੁੱਕੇ ਹਨ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ 16 ਮਾਰਚ ਨੂੰ ਖਟਕੜ ਕਲਾਂ ਵਿਖੇ ਅਹੁਦੇ ਦੀ ਸਹੁੰ ਚੁੱਕਣੀ ਹੈ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੀ ਜਿੱਤ ਲਈ …

Read More »

ਪਰਕਾਸ਼ ਸਿੰਘ ਬਾਦਲ ਨੇ ਲੋਕਾਂ ਦੇ ਫਤਵੇ ਅੱਗੇ ਝੁਕਾਇਆ ਸਿਰ

ਕਿਹਾ : ਰਾਜਨੀਤੀ ਵਿਚ ਅਜਿਹੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ ਚੰਡੀਗੜ੍ਹ/ਬਿਊੁਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਬਹੁਤ ਵੱਡੀ ਹਾਰ ਹੋਈ ਹੈ ਅਤੇ ਪਾਰਟੀ ਸਿਰਫ ਤਿੰਨ ਸੀਟਾਂ ’ਤੇ ਹੀ ਸਿਮਟ ਗਈ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਪੰਜਾਬ …

Read More »