Breaking News
Home / 2022 / March / 16

Daily Archives: March 16, 2022

ਟਰੂਡੋ, ਜੋਲੀ, ਆਨੰਦ ਸਮੇਤ ਸੈਂਕੜੇ ਕੈਨੇਡੀਅਨਜ਼ ਉੱਤੇ ਰੂਸ ਨੇ ਲਾਈ ਪਾਬੰਦੀ

ਯੂਕਰੇਨ ਦੀ ਮਦਦ ਕਰਨ ਦੇ ਏਵਜ ਵਿੱਚ ਰੂਸ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਮੇਤ ਵਿਦੇਸ਼ ਮੰਤਰੀ ਮਿਲੇਨੀ ਜੋਲੀ ‘ਤੇ ਰੱਖਿਆ ਮੰਤਰੀ ਅਨੀਤਾ ਆਨੰਦ ਦੇ ਨਾਲ ਨਾਲ ਸੈਂਕੜੇ ਹੋਰਨਾਂ ਕੈਨੇਡੀਅਨਜ਼ ਉੱਤੇ ਵੀ ਪਾਬੰਦੀ ਲਾ ਦਿੱਤੀ ਗਈ ਹੈ। ਰੂਸ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਉੱਤੇ ਪੋਸਟ ਕੀਤੇ ਬਿਆਨ ਵਿੱਚ ਆਖਿਆ ਗਿਆ ਕਿ …

Read More »

ਭਗਵੰਤ ਮਾਨ ਨੇ ਖਟਕੜ ਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ

ਕਿਹਾ : ਜਿੱਤ ਦਾ ਹੰਕਾਰ ਨਾ ਕਰਨ ਆਪ ਵਰਕਰ ਤੇ ਵਿਧਾਇਕ ਖਟਕੜ ਕਲਾਂ/ਬਿਊਰੋ ਨਿਊਜ਼ ਭਗਵੰਤ ਮਾਨ ਨੇ ਅੱਜ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਦੇ ਭੇਤਾਂ ਨੂੰ ਗੁਪਤ ਰੱਖਣ ਲਈ …

Read More »

ਸਹੁੰ ਚੁੱਕ ਸਮਾਗਮ ’ਚ ਭਗਵੰਤ ਮਾਨ ਦਾ ਪੁੱਤਰ ਤੇ ਧੀ ਵੀ ਹੋਏ ਸ਼ਾਮਲ

ਗੁਰਦਾਸ ਮਾਨ, ਮੁਹੰਮਦ ਸਦੀਕ ਸਮੇਤ ਕਈ ਦਿੱਗਜ਼ ਕਲਾਕਾਰ ਵੀ ਬਣੇ ਸਮਾਗਮ ਦਾ ਹਿੱਸਾ ਖਟਕੜ ਕਲਾਂ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਅੱਜ ਪੰਜਾਬ ਦੇ 17ਵੇਂ ਮੁੱਖ ਮੰਤਰੀ ਬਣ ਗਏ। ਉਨ੍ਹਾਂ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਅੱਜ ਮੁੱਖ ਮੰਤਰੀ ਅਹੁਦੇ ਦੀ ਸਹੁੰ …

Read More »

ਭਗਵੰਤ ਮਾਨ ਨੇ ਸੰਭਾਲੀ ਮੁੱਖ ਮੰਤਰੀ ਦੀ ਕੁਰਸੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਗਵੰਤ ਨੂੰ ਦਿੱਤੀ ਵਧਾਈ; ਕਿਹਾ ਮਿਲ ਕੇ ਕਰਾਂਗੇ ਕੰਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪਹੁੰਚੇ ਸਨ, ਜਿੱਥੇ ਪੁਲਿਸ ਦੀ ਟੁਕੜੀ …

Read More »

ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

ਪੰਜਾਬ ’ਚ ਕਾਂਗਰਸ ਦੀ ਹਾਰ ਦਾ ਠੀਕਰਾ ਸਿੱਧੂ ਸਿਰ ਭੱਜਿਆ ਚੰਡੀਗੜ੍ਹ/ਬਿਊਰੋ ਨਿਊਜ਼ ਖੇਡਾਂ ਵਿਚੋਂ ਰਾਜਨੀਤੀ ’ਚ ਆਏ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਸਿੱਧੂ ਨੇ ਅਸਤੀਫੇ ਦੀ ਕਾਪੀ ਦੇ ਨਾਲ ਟਵਿੱਟਰ ’ਤੇ ਲਿਖਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਇੱਛਾ ਦੇ ਮੁਤਾਬਕ …

Read More »

ਪੰਜਾਬ ਦੇ ਮੰਤਰੀ 19 ਮਾਰਚ ਨੂੰ ਚੁੱਕਣਗੇ ਸਹੁੰ

ਪੰਜਾਬ ਰਾਜ ਭਵਨ ਚੰਡੀਗੜ੍ਹ ’ਚ ਹੋਵੇਗਾ ਸਹੰੁ ਚੁੱਕ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਟਕੜ ਕਲਾਂ ਵਿਖੇ ਅਹੁਦੇ ਦੀ ਸਹੁੰ ਚੁੱਕ ਲਈ ਹੈ ਅਤੇ ਬਾਕੀ ਮੰਤਰੀ ਆਉਂਦੀ 19 ਮਾਰਚ ਨੂੰ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਜ ਭਵਨ …

Read More »

ਦੁਸ਼ਿਅੰਤ ਚੌਟਾਲਾ ਨੇ ਭਗਵੰਤ ਮਾਨ ਨੂੰ ਦਿੱਤੀਆਂ ਸ਼ੁਭ ਕਾਮਨਾਵਾਂ

ਅਨਿਲ ਵਿੱਜ ਬੋਲੇ, ‘ਆਪ’ ਦਾ ਜਨਮ ਧੋਖੇ ਨਾਲ ਹੋਇਆ ਚੰਡੀਗੜ੍ਹ/ਬਿਊੁਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਨੇ ਅਹੁਦੇ ਦੀ ਸਹੁੰ ਚੁੱਕ ਲਈ ਹੈ ਅਤੇ ਇਸ ਦੌਰਾਨ ਹਰਿਆਣਾ ਸਰਕਾਰ ਵਿਚ ਵੀ ਸਿਆਸਤ ਦੇਖਣ ਨੂੰ ਮਿਲੀ ਹੈ। ਹਰਿਆਣਾ ਸਰਕਾਰ ਦੇ ਡਿਪਟੀ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਭਗਵੰਤ ਮਾਨ ਨੂੰ ਵਧਾਈ …

Read More »

12 ਤੋਂ 14 ਸਾਲ ਦੇ ਬੱਚਿਆਂ ਨੂੰ ਕਰੋਨਾ ਰੋਕੂ ਵੈਕਸੀਨ ਲੱਗਣੀ ਸ਼ੁਰੂ

ਅੱਜ ਤੋਂ 60 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗ ਵੀ ਲਗਵਾ ਸਕਣਗੇ ਬੂਸਟਰ ਡੋਜ਼ ਬੈਂਗਲੁਰੂ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਦੇਸ਼ ਨੇ ਅੱਜ ਰਾਸ਼ਟਰੀ ਟੀਕਾਕਰਨ ਦਿਵਸ ਮੌਕੇ 12 ਤੋਂ 14 ਸਾਲ ਤੱਕ ਦੇ ਬੱਚਿਆਂ ਨੂੰ ਦੇਸ਼ ਭਰ ਵਿਚ ਵੈਕਸੀਨ ਲਗਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਉਮਰ ਅਧੀਨ …

Read More »

ਹਿਜਾਬ ਮਾਮਲੇ ’ਚ ਕਰਨਾਟਕ ਹਾਈਕੋਰਟ ਦੇ ਫੈਸਲੇ ’ਤੇ ਪਾਕਿਸਤਾਨ ਨੂੰ ਇਤਰਾਜ਼

ਕਿਹਾ : ਧਾਰਮਿਕ ਅਜ਼ਾਦੀ ਦੀ ਆੜ ’ਚ ਮੁਸਲਮਾਨਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ ਇਸਲਾਮਾਬਾਦ/ਬਿਊਰੋ ਨਿਊਜ ਭਾਰਤ ਦੇ ਅੰਦੂਰਨੀ ਮਾਮਲਿਆਂ ’ਚ ਹਮੇਸ਼ਾ ਲੱਤ ਫਸਾਉਣ ਵਾਲੀ ਆਦਤ ਤੋਂ ਪਾਕਿਸਤਾਨ ਬਾਜ਼ ਨਹੀਂ ਆ ਰਿਹਾ। ਹੁਣ ਪਾਕਿਸਤਾਨ ਨੇ ਲੰਘੇ ਕੱਲ੍ਹ ਕਰਨਾਟਕ ਹਾਈ ਕੋਰਟ ਵੱਲੋਂ ਵਿੱਦਿਅਕ ਅਦਾਰਿਆਂ ’ਚ ਹਿਜ਼ਾਬ ਪਹਿਨਣ ’ਤੇ ਪਾਬੰਦੀ ਲਗਾਉਣ ਵਾਲੇ ਫੈਸਲੇ …

Read More »