Breaking News
Home / 2022 / March / 17

Daily Archives: March 17, 2022

ਟੈਕਸਸ ਵਿੱਚ ਹੋਏ ਹਾਦਸੇ ਵਿੱਚ ਨੌਂ ਹਲਾਕ ਓਨਟਾਰੀਓ ਦੇ ਦੋ ਵਿਦਿਆਰਥੀ ਜ਼ਖ਼ਮੀ

ਟੈਕਸਸ ਵਿੱਚ ਹੋਏ ਹਾਦਸੇ ਵਿੱਚ ਓਨਟਾਰੀਓ ਦੇ ਗੌਲਫ ਦੇ ਦੋ ਵਿਦਿਆਰਥੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਜਦਕਿ ਇਸ ਹਾਦਸੇ ਵਿੱਚ ਨੌਂ ਲੋਕ ਮਾਰੇ ਗਏ। ਟੈਕਸਸ ਦੇ ਡਿਪਾਰਟਮੈਂਟ ਆਫ ਪਬਲਿਕ ਸੇਫਟੀ ਅਨੁਸਾਰ ਇਹ ਹਾਦਸਾ ਸਿਟੀ ਆਫ ਐਂਡਰਿਊਂ ਤੋਂ 15 ਕਿਲੋਮੀਟਰ ਪੂਰਬ ਵੱਲ ਰਾਤੀਂ 8:15 ਵਜੇ ਵਾਪਰਿਆ। ਅ ਧਿਕਾਰੀਆਂ ਅਨੁਸਾਰ ਡੌਜ 2500 …

Read More »

ਪਹਿਲੀ ਅਪਰੈਲ ਤੋਂ ਟਰੈਵਲਰਜ਼ ਨੂੰ ਨਹੀਂ ਵਿਖਾਉਣਾ ਹੋਵੇਗਾ ਕੋਵਿਡ-19 ਟੈਸਟ ਦਾ ਨੈਗੇਟਿਵ ਸਬੂਤ!

  ਕੈਨੇਡਾ ਵਿੱਚ ਦਾਖਲ ਹੋਣ ਵਾਲੇ ਬਹੁਤੇ ਟਰੈਵਲਰਜ਼ ਨੂੰ ਹੁਣ ਕੋਵਿਡ-19 ਟੈਸਟ ਦਾ ਨੈਗੇਟਿਵ ਸਬੂਤ ਵੀ ਨਹੀਂ ਵਿਖਾਉਣਾ ਹੋਵੇਗਾ।ਪਹਿਲੀ ਅਪਰੈਲ ਤੋਂ ਫੈਡਰਲ ਸਰਕਾਰ ਵੱਲੋਂ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਟਰੈਵਲਰਜ਼ ਕੋਲੋਂ ਕੈਨੇਡਾ ਪਹੁੰਚਣ ਤੋਂ ਪਹਿਲਾਂ ਕਰਵਾਏ ਗਏ ਕੋਵਿਡ-19 ਟੈਸਟ ਦੀ ਨੈਗਰੇਟਿਵ ਰਿਪੋਰਟ ਵਿਖਾਉਣ ਵਾਲਾ ਨਿਯਮ ਹਟਾਇਆ ਜਾ ਰਿਹਾ ਹੈ। ਪਰ …

Read More »

‘ਆਪ’ ਦੇ ਹੋ ਸਕਦੇ ਹਨ ਹਰਭਜਨ ਸਿੰਘ ਭੱਜੀ

ਰਾਜ ਸਭਾ ’ਚ ਭੇਜਣ ਦੀ ਤਿਆਰੀ, ਸਪੋਰਟਸ ਯੂਨੀਵਰਸਿਟੀ ਦੀ ਵੀ ਮਿਲ ਸਕਦੀ ਹੈ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਨਾਲ ਸਬੰਧਤ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ ਅਤੇ ਪਾਰਟੀ ਹਰਭਜਨ ਨੂੰ ਰਾਜ ਸਭਾ ਵਿਚ ਭੇਜ ਸਕਦੀ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ …

Read More »

ਬਾਦਲ ਨੂੰ ਚੋਣ ਹਾਰ ਕੇ ਪੰਜਾਬ ਦਾ ਹਿੱਤ ਜਾਗਿਆ

ਕਹਿੰਦੇ : ਸਾਬਕਾ ਵਿਧਾਇਕ ਵਜੋਂ ਉਨ੍ਹਾਂ ਦੀ ਪੈਨਸ਼ਨ ਲੋਕ ਹਿੱਤਾਂ ਲਈ ਵਰਤੋ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਹਲਚਲ ਜਿਹੀ ਹੋਣ ਲੱਗ ਪਈ ਹੈ। ਇਸੇ ਦੌਰਾਨ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪਰਕਾਸ਼ ਸਿੰਘ ਬਾਦਲ ਨੇ ਇਕ ਵੱਡਾ ਫੈਸਲਾ ਲਿਆ ਹੈ। ਪਰਕਾਸ਼ ਸਿੰਘ …

Read More »

13 ਬੀਬੀਆਂ ਪਹੁੰਚੀਆਂ ਪੰਜਾਬ ਵਿਧਾਨ ਸਭਾ

ਜਿਨ੍ਹਾਂ ’ਚੋਂ 11 ਆਮ ਆਦਮੀ ਪਾਰਟੀ, ਇਕ ਕਾਂਗਰਸ ਅਤੇ ਇਕ ਅਕਾਲੀ ਦਲ ਨਾਲ ਸਬੰਧਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਪਹਿਲਾ ਦਿਨ ਸੀ ਅਤੇ 13 ਬੀਬੀਆਂ ਚੋਣ ਜਿੱਤ ਕੇ ਵਿਧਾਨ ਸਭਾ ਵਿਚ ਪਹੁੰਚੀਆਂ ਹਨ। ਧਿਆਨ ਰਹੇ ਕਿ ਜਿਹੜੀਆਂ ਬੀਬੀਆਂ ਵਿਧਾਨ ਸਭਾ ਵਿਚ ਪਹੁੰਚੀਆਂ ਹਨ, ਉਨ੍ਹਾਂ ਵਿਚੋਂ 11 ਆਮ …

Read More »

ਅਮਰੀਕਾ ਨੇ ਪੂਤਿਨ ’ਤੇ ਨਕੇਲ ਕਸਣ ਦੀ ਕੀਤੀ ਤਿਆਰੀ

ਬਿ੍ਰਟੇਨ ਅਤੇ ਫਰਾਂਸ ਨੂੰ ਨਾਲ ਲੈ ਕੇ 8 ਦੇਸ਼ਾਂ ਦਾ ਸੰਗਠਨ ਬਣਾਇਆ ਵਾਸ਼ਿੰਗਟਨ/ਬਿਊਰੋ ਨਿਊਜ਼ ਯੂਕਰੇਨ ਅਤੇ ਰੂਸ ਦੀ ਜੰਗ ਦੌਰਾਨ ਅਮਰੀਕਾ ਰੂਸ ’ਤੇ ਦਬਾਅ ਬਣਾਉਣ ਲਈ ਕਈ ਤਰ੍ਹਾਂ ਦੇ ਯਤਨ ਕਰ ਰਿਹਾ ਹੈ। ਇਸੇ ਦੌਰਾਨ ਅਮਰੀਕਾ ਨੇ 8 ਦੇਸ਼ਾਂ ਨਾਲ ਮਿਲ ਕੇ ਰੂਸ ਦੇ ਅਰਬਪਤੀਆਂ ਦੀ ਜਾਇਦਾਦ ਜ਼ਬਤ ਕਰਨ ਲਈ …

Read More »

ਦਿੱਲੀ ’ਚ ਬਣਿਆ ਇਕ ਹੋਰ ਅਕਾਲੀ ਦਲ

ਬਾਦਲ ਦਲ ਨੂੰ ਅਲਵਿਦਾ ਕਹਿਣ ਵਾਲਿਆਂ ਨੇ ਬਣਾਇਆ ‘ਸ਼ਰੋਮਣੀ ਅਕਾਲੀ ਦਲ ਦਿੱਲੀ ਸਟੇਟ’ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ ਇਕ ਹੋਰ ਨਵਾਂ ਅਕਾਲੀ ਦਲ ਹੋਂਦ ਵਿਚ ਆ ਗਿਆ ਹੈ। ਬਾਦਲ ਦਲ ਨੂੰ ਅਲਵਿਦਾ ਕਹਿਣ ਵਾਲੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵਲੋਂ ਨਵੇਂ ਅਕਾਲੀ ਦਲ ਦਾ ਗਠਨ ਕੀਤਾ ਗਿਆ ਹੈ। ਦਿੱਲੀ …

Read More »

ਭਗਵੰਤ ਮਾਨ ਨੇ ਭਿ੍ਰਸ਼ਟਾਚਾਰ ਖਿਲਾਫ਼ ਲਿਆ ਵੱਡਾ ਫੈਸਲਾ

ਕਿਹਾ : ਭਿ੍ਰਸ਼ਟਾਚਾਰ ਖਿਲਾਫ਼ ਸ਼ਿਕਾਇਤ ਕਰਨ ਲਈ 23 ਮਾਰਚ ਨੂੰ ਹੈਲਪਲਾਈਨ ਨੰਬਰ ਕਰਾਂਗੇ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਨੇ ਅੱਜ ਭਿ੍ਰਸ਼ਟਾਚਾਰ ਖਿਲਾਫ਼ ਇਕ ਵੱਡਾ ਐਲਾਨ ਕਰ ਦਿੱਤਾ ਹੈ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੋਟ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾ ਦਿੱਤੀ ਹੈ …

Read More »

ਪੰਜਾਬ ਦੇ 115 ਵਿਧਾਇਕਾਂ ਨੇ ਚੁੱਕੀ ਸਹੁੰ

ਭਾਜਪਾ ਦੇ ਅਸ਼ਵਨੀ ਸ਼ਰਮਾ ਤੇ ਜੰਗੀ ਲਾਲ ਮਹਾਜਨ 22 ਮਾਰਚ ਨੂੰ ਲੈਣਗੇ ਹਲਫ਼ ਚੰਡੀਗੜ੍ਹ/ਬਿਊਰੋ ਨਿਊਜ਼ ਨਵੀਂ ਚੁਣੀ ਗਈ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਜ ਪਹਿਲਾ ਵਿਧਾਨ ਸਭਾ ਸੈਸ਼ਨ ਸ਼ੁਰੂ ਹੋ ਗਿਆ। ਤਿੰਨ ਦਿਨ ਚੱਲਣ ਵਾਲੇ ਇਸ ਸੈਸ਼ਨ ਲਈ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਪ੍ਰੋਟੈਮ ਸਪੀਕਰ ਨਿਯੁਕਤ ਕੀਤਾ ਗਿਆ ਹੈ। ਅੱਜ …

Read More »