Breaking News
Home / 2022 / March / 18 (page 6)

Daily Archives: March 18, 2022

ਦਿੱਲੀ ਗੁਰਦੁਆਰਾ ਕਮੇਟੀ ਦੇ ਆਗੂਆਂ ਦੀ ਬਗਾਵਤ ਅਕਾਲੀ ਦਲ ਲਈ ਵੱਡੀ ਚੁਣੌਤੀ

ਸੁਖਬੀਰ ਬਾਦਲ ਨੇ ਹੰਗਾਮੀ ਮੀਟਿੰਗ ਕਰਕੇ ਡੀਐੱਸਜੀਐੱਮ ਦੇ ਪ੍ਰਧਾਨ ਹਰਮੀਤ ਕਾਲਕਾ ਨੂੰ ਪਾਰਟੀ ‘ਚੋਂ ਕੱਢਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ‘ਚ ਨਮੋਸ਼ੀ ਭਰੀ ਹਾਰ ਤੋਂ ਬਾਅਦ ਦਿੱਲੀ ਦੇ ਅਕਾਲੀ ਆਗੂਆਂ ਦੀ ਬਗਾਵਤ ਨੇ ਸ਼੍ਰੋਮਣੀ ਅਕਾਲੀ ਦਲ ਲਈ ਨਵਾਂ ਸੰਕਟ ਖੜ੍ਹਾ ਕਰ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ …

Read More »

ਅਲੋਪ ਹੋ ਰਹੇ ਹੋਲੀ ਦੇ ਅਸਲ ਰੰਗ

ਸੁਰਜੀਤ ਸਿੰਘ ਫਲੋਰਾ ਹੋਲੀ ਦਾ ਤਿਉਹਾਰ ਸਰਦੀ ਤੋਂ ਬਾਅਦ ਫਸਲਾਂ ਦੀ ਸਾਂਭ ਸੰਭਾਲ ਤੇ ਗਰਮੀ ਦੀ ਸ਼ੁਰੂਆਤ ਵਿਚ ਹੁਲੇ ਹੁਲਾਰੇ ਦੀ ਆਮਦ ‘ਤੇ ਮਨਾਇਆ ਜਾਂਦਾ ਹੈ। ਇਸ ਤਿਓਹਾਰ ਨੂੰ ਹੋਲਕਾ ਨਾਲ ਵੀ ਜੋੜਿਆ ਜਾਂਦਾ ਹੈ, ਰਾਮ ਸੀਤਾ ਨਾਲ ਵੀ ਤੇ ਕ੍ਰਿਸ਼ਨ ਮਹਾਰਾਜ ਨਾਲ ਵੀ। ਵੱਖ-ਵੱਖ ਬੋਲੀਆਂ ਤੇ ਸਭਿਆਚਾਰਾਂ ਦੇ ਦੇਸ਼ …

Read More »

‘ਆਪ’ ਦੀ ਹੂੰਝਾ-ਫੇਰ ਜਿੱਤ, ਪੰਜਾਬੀਆਂ ਦਾ ਦਲੇਰਾਨਾ ਫੈਸਲਾ

ਡਾ. ਸੁਖਦੇਵ ਸਿੰਘ ਝੰਡ ਪੰਜਾਬ ਵਿਚ 2022 ਦੀਆਂ ਅਸੈਂਬਲੀ ਚੋਣਾਂ ਵਿਚ ਇਕ ਨਵਾਂ ਇਤਿਹਾਸ ਸਿਰਜਿਆ ਗਿਆ ਹੈ। ਆਮ ਆਦਮੀ ਪਾਰਟੀ ਨੇ 117 ਵਿੱਚੋਂ 92 ਪ੍ਰਾਪਤ ਕਰਕੇ ਸ਼ਾਨਦਾਰ ‘ਹੂੰਝਾ-ਫੇਰ ਜਿੱਤ’ ਪ੍ਰਾਪਤ ਕੀਤੀ ਹੈ। ਪਾਰਟੀ ਦੀ ਪੰਜਾਬ ਵਿਚ ਇਹ ਜਿੱਤ ਕਿਸੇ ‘ਸੁਨਾਮੀ’ ਤੋਂ ਘੱਟ ਨਹੀਂ ਹੈ ਜਿਸ ਵਿਚ ਪਿਛਲੇ 100 ਸਾਲ ਤੋਂ …

Read More »

ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਬਸੰਤੀ ਰੰਗ ‘ਚ ਰੰਗਿਆ ਗਿਆ ਖਟਕੜ ਕਲਾਂ, ਇਨਕਲਾਬ ਜ਼ਿੰਦਾਬਾਦ ਦੇ ਲੱਗੇ ਨਾਅਰੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਸਣੇ ਦਿੱਲੀ ਵਜ਼ਾਰਤ ਦੇ ਮੰਤਰੀ ਵੀ ਰਹੇ ਹਾਜ਼ਰ ਨਵੇਂ ਮੁੱਖ ਮੰਤਰੀ ਵੱਲੋਂ ਆਗੂਆਂ/ਵਰਕਰਾਂ ਨੂੰ ਜਿੱਤ ਦਾ ਹੰਕਾਰ ਨਾ ਕਰਨ ਦੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ (ਆਪ) ਦੇ ਦਿੱਗਜ ਆਗੂ ਅਤੇ ਵਿਧਾਨ ਸਭਾ ਹਲਕਾ …

Read More »

ਸਾਰਿਆਂ ਦੀ ਭਲਾਈ ਲਈ ਸਖਤ ਫੈਸਲੇ ਲੈਣੇ ਪੈਣਗੇ : ਟਰੂਡੋ

ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਯੂਕਰੇਨ ਵਿੱਚ ਰੂਸ ਵੱਲੋਂ ਕੀਤੀ ਜਾ ਰਹੀ ਬੰਬਾਰੀ ਵਿੱਚ ਤਬਾਹ ਹੋਏ ਹਸਪਤਾਲਾਂ, ਸਕੂਲਾਂ, ਮਾਰੇ ਗਏ ਲੋਕਾਂ ਦੀਆਂ ਤਸਵੀਰਾਂ ਵੇਖਣ ਅਤੇ ਰਾਸ਼ਟਰਪਤੀ ਜੈਲੈਂਸਕੀ ਵੱਲੋਂ ਜੰਗ ਦੇ ਝੰਬੇ ਮੁਲਕ ਉੱਤੇ ਨੋ ਫਲਾਈ ਜੋਨ ਬਣਾਉਣ ਦੀ ਅਪੀਲ ਦੇ ਬਾਵਜੂਦ ਕੈਨੇਡਾ ਨੂੰ ਕੁੱਝ ਸਖਤ …

Read More »

ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

ਪੰਜਾਬ ‘ਚ ਕਾਂਗਰਸ ਦੀ ਹਾਰ ਦਾ ਠੀਕਰਾ ਸਿੱਧੂ ਸਿਰ ਭੱਜਿਆ ਚੰਡੀਗੜ੍ਹ/ਬਿਊਰੋ ਨਿਊਜ਼ : ਖੇਡਾਂ ਵਿਚੋਂ ਰਾਜਨੀਤੀ ‘ਚ ਆਏ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਸਿੱਧੂ ਨੇ ਅਸਤੀਫੇ ਦੀ ਕਾਪੀ ਦੇ ਨਾਲ ਟਵਿੱਟਰ ‘ਤੇ ਲਿਖਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਇੱਛਾ …

Read More »

ਆਮ ਆਦਮੀ ਪਾਰਟੀ ਦੇ ਅੱਧੇ ਤੋਂ ਵੱਧ ਵਿਧਾਇਕਾਂ ਖਿਲਾਫ਼ ਅਪਰਾਧਿਕ ਕੇਸ ਦਰਜ

ਐਸੋਸੀਏਸ਼ਨ ਫਾਰ ਡੈਮੋਕਰੈਟਿਕ ਰਿਫਾਰਮਜ਼ ਅਤੇ ਪੰਜਾਬ ਇਲੈਕਸ਼ਨ ਵਾਚ ਨੇ ਕੀਤਾ ਖੁਲਾਸਾ ਜਲੰਧਰ/ਬਿਊਰੋ ਨਿਊਜ਼ : ਪੰਜਾਬ ਵਿਚ ਸਾਫ-ਸੁਥਰੀ ਸਰਕਾਰ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਬਣੀ ਸਰਕਾਰ ਦੇ ਵਿਧਾਇਕਾਂ ਬਾਰੇ ਕਈ ਖੁਲਾਸੇ ਹੋਏ ਹਨ। ਪਿਛਲੀ ਵਿਧਾਨ ਸਭਾ ਵਿਚ 16 ਵਿਧਾਇਕਾਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਸਨ ਜਦਕਿ ਇਸ …

Read More »

ਵਿਧਾਨ ਸਭਾ ਵਿੱਚ ਕਰੋੜਪਤੀ ਵਿਧਾਇਕਾਂਦੀ ਗਿਣਤੀ ਘਟੀ

ਇਸ ਵਾਰ ਵਿਧਾਨ ਸਭਾ ‘ਚ ਕਰੋੜਪਤੀ ਵਿਧਾਇਕਾਂ ਦੀ ਗਿਣਤੀ ਘਟ ਕੇ 87 ਰਹਿ ਗਈ ਹੈ ਜਦਕਿ ਪਿਛਲੀ ਵਾਰ ਇਹ ਗਿਣਤੀ 95 ਸੀ। ਕਰੋੜਪਤੀਆਂ ਵਿਚ ਵੀ ਆਮ ਆਦਮੀ ਪਾਰਟੀ ਦੀ ਝੰਡੀ ਰਹੀ। ਆਮ ਆਦਮੀ ਪਾਰਟੀ ਦੇ 63 ਵਿਧਾਇਕ ਕਰੋੜਪਤੀ ਹਨ ਜਦਕਿ, ਕਾਂਗਰਸ ਦੇ 18 ਵਿਚੋਂ 17, ਸ਼੍ਰੋਮਣੀ ਅਕਾਲੀ ਦਲ ਦੇ ਤਿੰਨ, …

Read More »

ਪ੍ਰਕਾਸ਼ ਸਿੰਘ ਬਾਦਲ ਨੂੰ ਚੋਣ ਹਾਰ ਕੇ ਪੰਜਾਬਦਾ ਹਿੱਤ ਜਾਗਿਆ

ਕਹਿੰਦੇ : ਸਾਬਕਾ ਵਿਧਾਇਕ ਵਜੋਂ ਉਨ੍ਹਾਂ ਦੀ ਪੈਨਸ਼ਨ ਲੋਕ ਹਿੱਤਾਂ ਲਈ ਵਰਤੋ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਹਲਚਲ ਜਿਹੀ ਹੋਣ ਲੱਗ ਪਈ ਹੈ। ਇਸੇ ਦੌਰਾਨ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪਰਕਾਸ਼ ਸਿੰਘ ਬਾਦਲ ਨੇ ਇਕ ਵੱਡਾ ਫੈਸਲਾ ਲਿਆ ਹੈ। ਪਰਕਾਸ਼ …

Read More »