25 ਹਜ਼ਾਰ ਸਰਕਾਰੀ ਨੌਕਰੀਆਂ ਨੂੰ ਦਿੱਤੀ ਗਈ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪਹਿਲੀ ਕੈਬਨਿਟ ਮੀਟਿੰਗ ਵਿਚ ਸੂਬੇ ਦੇ ਨੌਜਵਾਨਾਂ ਲਈ ਇਕ ਵੱਡਾ ਫੈਸਲਾ ਗਿਆ ਹੈ। ਮਾਨ ਕੈਬਨਿਟ ਨੇ ਪੰਜਾਬ ਦੇ 25 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਫੈਸਲਾ ਕੀਤਾ ਹੈ। …
Read More »Daily Archives: March 19, 2022
ਭਗਵੰਤ ਮਾਨ ਕੈਬਨਿਟ ਦਾ ਹੋਇਆ ਗਠਨ
ਹਰਪਾਲ ਚੀਮਾ ਅਤੇ ਮੀਤ ਹੇਅਰ ਸਮੇਤ 10 ਵਿਧਾਇਕ ਬਣੇ ਕੈਬਨਿਟ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ 10 ਵਿਧਾਇਕਾਂ ਨੇ ਕੈਬਨਿਟ ਮੰਤਰੀ ਵਜੋਂ ਅੱਜ ਸਹੁੰ ਚੁੱਕ ਲਈ ਹੈ। ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲਿਆਂ ਵਿਚ ਹਰਪਾਲ ਚੀਮਾ ਅਤੇ ਮੀਤ ਹੇਅਰ ਦੂਜੀ ਵਾਰ ਚੋਣ …
Read More »ਕੁਲਤਾਰ ਸੰਧਵਾਂ ਹੋਣਗੇ ਪੰਜਾਬ ਵਿਧਾਨ ਸਭਾ ਦੇ ਸਪੀਕਰ
ਮਨਜੀਤ ਸਿੰਘ ਬਿਲਾਸਪੁਰ ਬਣੇ ਡਿਪਟੀ ਸਪੀਕਰ ਚੰਡੀਗੜ੍ਹ/ਬਿਊਰੋ ਨਿਊਜ਼ : ਕੁਲਤਾਰ ਸਿੰਘ ਸੰਧਵਾਂ ਨੂੰ ਪੰਜਾਬ ਵਿਧਾਨ ਸਭਾ ਦਾ ਸਪੀਕਰ ਬਣਾਇਆ ਗਿਆ ਹੈ ਅਤੇ ਉਹ ਸੋਮਵਾਰ ਨੂੰ ਵਿਧਾਨ ਸਭਾ ਦੇ ਸਪੀਕਰ ਦਾ ਅਹੁਦਾ ਸੰਭਾਲਣਗੇ। ਜਦਕਿ ਡਿਪਟੀ ਸਪੀਕਰ ਮਨਜੀਤ ਸਿੰਘ ਬਿਲਾਸਪੁਰ ਹੋਣਗੇ। ਕੁਲਤਾਰ ਸੰਧਵਾਂ ਫਰੀਦਕੋਟ ਜਿਲ੍ਹੇ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਦੂਜੀ …
Read More »ਡਾ. ਅਨਮੋਲ ਰਤਨ ਸਿੱਧੂ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਐਡਵੋਕੇਟ ਡਾ. ਅਨਮੋਲ ਰਤਨ ਸਿੱਧੂ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਬਣ ਗਏ ਹਨ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਹੀ ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦਾ ਸਰਵਉੱਚ ਕਾਨੂੰਨ ਅਧਿਕਾਰੀ ਐਡਵੋਕੇਟ ਜਨਰਲ ਨਿਯੁਕਤ ਕੀਤਾ ਜਾ ਚੁੱਕਾ ਸੀ। ਇਸ ਦਾ ਨੋਟੀਫਿਕੇਸ਼ਨ ਵੀ ਅੱਜ ਜਾਰੀ …
Read More »ਕੈਬਨਿਟ ‘ਚ ਥਾਂ ਨਾਂ ਮਿਲਣ ‘ਤੇ ਛਲਕਿਆ ਅਮਨ ਅਰੋੜਾ ਦਾ ਦਰਦ
ਕਿਹਾ : ਹੋ ਸਕਦਾ ਹੈ ਕਿ ਮੇਰੀ ਕਾਰਗੁਜ਼ਾਰੀ ‘ਚ ਕੋਈ ਕਮੀ ਹੋਵੇ ਚੰਡੀਗੜ੍ਹ/ਬਿਊਰੋ ਨਿਊਜ਼ : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਆਪਣੀ ਕੈਬਨਿਟ ਦੀ ਚੋਣ ਕਰ ਲਈ ਹੈ, ਜਿਸ ਵਿਚ 10 ਨਵੇਂ ਕੈਬਨਿਟ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਪ੍ਰੰਤੂ ਨਵੀਂ ਬਣੀ ਕੈਬਨਿਟ ਵਿਚ ਅਮਨ ਅਰੋੜਾ, ਬਲਜਿੰਦਰ …
Read More »ਹੋਲੇ ਮਹੱਲੇ ਦੇ ਆਖਰੀ ਦਿਨ ਨਿਹੰਗ ਸਿੰਘਾਂ ਵੱਲੋਂ ਕੱਢਿਆ ਕਿ ਗਿਆ ਮਹੱਲਾ
ਲੱਖਾਂ ਸ਼ਰਧਾਲੂਆਂ ਨੇ ਗੁਰੂਘਰ ਵਿਖੇ ਟੇਕਿਆ ਮੱਥਾ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਖਾਲਸਾਈ ਪੰਥ ਦੇ ਜਾਹੋ ਜਲਾਲ ਤੇ ਨਿਆਰੇਪਣ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਹੋਲੇ ਮਹੱਲੇ ਦੇ ਆਖਰੀ ਦਿਨ ਅੱਜ ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢਿਆ ਗਿਆ ਅਤੇ …
Read More »‘ਆਪ’ ਦੇ ਕਈ ਦਿੱਗਜ਼ ਆਗੂਆਂ ਦੇ ਰੁਲੇ ਅਰਮਾਨ
ਮੰਤਰੀ ਮੰਡਲ ਦੇ ਪਹਿਲੇ ਗੇੜ ‘ਚ ਨਹੀਂ ਮਿਲੀ ਜਗ੍ਹਾ ਚੰਡੀਗੜ੍ਹ/ਬਿਊਰੋ ਨਿਊਜ਼ : ਮਾਨ ਮੰਤਰੀ ਮੰਡਲ ਨੇ ਅੱਜ ਸਹੁੰ ਚੁੱਕ ਲਈ ਹੈ ਪ੍ਰੰਤੂ ਇਨ੍ਹਾਂ ਸਹੁੰ ਚੁੱਕਣ ਵਾਲੇ ਮੰਤਰੀਆਂ ਵਿਚੋਂ 8 ਪਹਿਲੀ ਵਾਰ ਵਿਧਾਇਕ ਬਣੇ ਹਨ ਜਦਕਿ ਦੂਜੀ ਵਾਰ ਜਿੱਤੇ ਵਿਧਾਇਕਾਂ ਵਿਚੋਂ ਹਰਪਾਲ ਚੀਮਾ ਅਤੇ ਮੀਤ ਹੇਅਰ ਨੂੰ ਹੀ ਮੰਤਰੀ ਮੰਡਲ ਵਿਚ …
Read More »ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਨਵੀਂ ਕੈਬਨਿਟ ਨੂੰ ਦਿੱਤੀ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਨਵੀਂ ਚੁਣੀ ਗਈ ਕੈਬਨਿਟ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਵਿਚ ਲਿਖਿਆ ਕਿ ਨਵੇਂ ਚੁਣੇ ਗਏ ਮੰਤਰੀਆਂ ਨੂੰ ਬਹੁਤ ਬਹੁਤ ਸ਼ੁਭਕਾਮਨਾਵਾਂ। ਪੰਜਾਬ ਦੀ ਜਨਤਾ …
Read More »ਯੂਕਰੇਨ ‘ਚ ਮਾਰੇ ਗਏ ਨਵੀਨ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰੇਗਾ ਪਰਿਵਾਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਰੂਸ ਅਤੇ ਯੂਕਰੇਨ ਦਰਮਿਆਨ ਚੱਲ ਰਹੀ ਜੰਗ ਦੇ ਚਲਦਿਆਂ ਜਾਨ ਗਵਾਉਣ ਵਾਲੇ ਐਮ ਬੀ ਬੀ ਐਸ ਦੇ ਭਾਰਤੀ ਵਿਦਿਆਰਥੀ ਨਵੀਨ ਸੇਖਰੱਖਾ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਪਰਿਵਾਰ ਵੱਲੋਂ ਦਾਨ ਕੀਤਾ ਜਾਵੇਗਾ। ਨਵੀਨ ਦੀ ਮ੍ਰਿਤਕ ਦੇਹ 21 ਮਾਰਚ ਨੂੰ ਬੇਂਗਲੁਰੂ ਪਹੁੰਚੇਗੀ। ਨਵੀਨ ਦੇ ਪਿਤਾ ਸ਼ੰਕਰ …
Read More »ਕਮੇਡੀਅਨ ਜਸਵਿੰਦਰ ਭੱਲਾ ਦੇ ਘਰ ਹੋਈ ਲੱਖਾਂ ਰੁਪਏ ਚੋਰੀ
ਮਾਂ ਨੂੰ ਬੰਧਕ ਬਣਾ ਕੇ ਨੌਕਰ ਨੇ ਵਾਰਦਾਤ ਨੂੰ ਦਿੱਤਾ ਅੰਜ਼ਾਮ ਮੋਹਾਲੀ /ਬਿਊਰੋ ਨਿਊਜ਼ : ਮੋਹਾਲੀ ‘ਚ ਪੰਜਾਬੀ ਦੇ ਮਸ਼ਹੂਰ ਕਮੇਡੀਅਨ ਜਸਵਿੰਦਰ ਭੱਲਾ ਦੇ ਘਰ ਲੱਖਾਂ ਰੁਪਏ ਦੀ ਚੋਰੀ ਹੋ ਗਈ। ਕਲਾਕਾਰ ਜਸਵਿੰਦਰ ਭੱਲਾ ਦੀ ਮਾਤਾ ਨੂੰ ਬੰਧਕ ਬਣਾ ਕੇ ਮੋਹਾਲੀ ਦੇ ਫੇਜ਼-7 ਸਥਿਤ ਕੋਠੀ ਵਿਚੋਂ ਲੁਟੇਰੇ ਲੱਖਾਂ ਰੁਪਏ ਦੀ …
Read More »