Breaking News
Home / 2022 / March / 24

Daily Archives: March 24, 2022

ਮੌਡਰਨਾ ਨੇ ਨਿੱਕੇ ਬੱਚਿਆਂ ਲਈ ਕੋਵਿਡ-19 ਵੈਕਸੀਨ ਤਿਆਰ ਕਰਨ ਦਾ ਕੀਤਾ ਦਾਅਵਾ

  ਮੌਡਰਨਾ ਵੱਲੋਂ ਨਿੱਕੀ ਉਮਰ ਦੇ ਬੱਚਿਆਂ ਤੇ ਸਕੂਲ ਜਾਣ ਤੋਂ ਪਹਿਲਾਂ ਵਾਲੀ ਉਮਰ ਦੇ ਬੱਚਿਆਂ ਲਈ ਵੈਕਸੀਨ ਤਿਆਰ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਕੰਪਨੀ ਦਾ ਕਹਿਣਾ ਹੈ ਕਿ ਇਸ ਦੇ ਅੰਤਰਿਮ ਨਤੀਜੇ ਕਾਫੀ ਕਮਾਲ ਦੇ ਰਹੇ ਹਨ। ਇੱਕ ਨਿੱਕੀ ਡੋਜ਼ ਵਾਲੀ ਵੈਕਸੀਨ ਲਈ ਰੈਗੂਲੇਟਰ ਦੀ ਮਨਜੂ਼ਰੀ …

Read More »

ਪੀਐਮ ਟਰੂਡੋ ਨੇ ਨਾਟੋ ਆਗੂਆਂ ਨਾਲ ਕੀਤੀ ਮੁਲਾਕਾਤ

ਯੂਕਰੇਨ ਵਿਚਲੇ ਸੰਘਰਸ਼ ਨੂੰ ਖ਼ਤਮ ਕਰਨ ਲਈ ਕੋਈ ਰਾਹ ਲੱਭਣ ਵਾਸਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਸਾਥੀ ਨਾਟੋ ਆਗੂਆਂ ਨਾਲ ਮੁਲਾਕਾਤ ਕੀਤੀ। ਇੱਕ ਮਹੀਨੇ ਪਹਿਲਾਂ ਰੂਸ ਵੱਲੋਂ ਯੂਕਰੇਨ ਉੱਤੇ ਕੀਤੇ ਗਏ ਹਮਲੇ ਕਾਰਨ ਯੂਰਪ ਨੂੰ ਦੂਜੀ ਵਿਸ਼ਵ ਜੰਗ ਤੋਂ ਬਾਅਦ ਦੇ ਆਪਣੇ ਸੱਭ ਤੋਂ ਵੱਡੇ ਖਤਰੇ ਦਾ ਸਾਹਮਣਾ ਕਰਨਾ …

Read More »

ਪੰਜਾਬ ਕਾਂਗਰਸ ਨੂੰ ਛੇਤੀ ਮਿਲੇਗਾ ਨਵਾਂ ਪ੍ਰਧਾਨ

ਨਵਜੋਤ ਸਿੱਧੂ ਕੋਲੋਂ ਲਿਆ ਜਾ ਚੁੱਕਾ ਹੈ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਨੂੰ ਇਸੇ ਮਹੀਨੇ ਨਵਾਂ ਪ੍ਰਧਾਨ ਮਿਲ ਸਕਦਾ ਹੈ। ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਪੰਜਾਬ ਵਿਚ ਕਰਾਰੀ ਹਾਰ ਹੋਈ ਹੈ, ਜਿਸ ਤੋਂ ਬਾਅਦ ਸੋਨੀਆ ਗਾਂਧੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੋਲੋਂ ਅਸਤੀਫਾ ਲੈ …

Read More »

ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਪੰਜਾਬ ਲਈ ਮੰਗਿਆ 1 ਲੱਖ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਭਗਵੰਤ ਮਾਨ ਨੇ ਪੰਜਾਬ ਦੀ ਵਿੱਤੀ ਹਾਲਤ ਬਾਰੇ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ। ਭਗਵੰਤ …

Read More »

ਪੰਜਾਬ ’ਚ ਕੋਈ ਨਵਾਂ ਟੈਕਸ ਨਹੀਂ ਲੱਗੇਗਾ : ਹਰਪਾਲ ਚੀਮਾ

ਕਿਹਾ : ਮਾਫੀਆ ਖਤਮ ਕਰਕੇ ਪੰਜਾਬ ਦਾ ਖਜ਼ਾਨਾ ਭਰਾਂਗੇ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਦੇ ਨਵੇਂ ਬਣੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸੰਗਰੂਰ ਵਿਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਵਿਚ ਹਰ ਤਰ੍ਹਾਂ ਦੇ ਮਾਫੀਏ ਨੂੰ ਖਤਮ ਕਰਕੇ ਸਰਕਾਰੀ ਖਜ਼ਾਨਾ ਭਰਿਆ ਜਾਵੇਗਾ ਅਤੇ ਇਹ ਖਜ਼ਾਨਾ ਲੋਕਾਂ ਦੀ ਭਲਾਈ ਲਈ ਵਰਤਿਆ …

Read More »

ਪੰਜਾਬ ਤੋਂ ‘ਆਪ’ ਦੇ ਪੰਜ ਉਮੀਦਵਾਰ ਬਿਨਾ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ

ਸਭ ਤੋਂ ਛੋਟੀ ਉਮਰ ਦੇ ਰਾਜ ਸਭਾ ਮੈਂਬਰ ਬਣੇ ਰਾਘਵ ਚੱਢਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਪੰਜ ਉਮੀਦਵਾਰ ਬਿਨਾ ਮੁਕਾਬਲਾ ਰਾਜ ਸਭਾ ਲਈ ਚੁਣੇ ਗਏ ਹਨ। ਅੱਜ 24 ਮਾਰਚ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਵਾਪਸ ਲੈਣ ਦਾ ਸਮਾਂ ਸੀ ਅਤੇ ਇਸ ਤੋਂ ਬਾਅਦ ਹੁਣ ਹਰਭਜਨ …

Read More »

ਪੰਜਾਬੀ ਸਿੰਗਰ ਮਨਕੀਰਤ ਔਲਖ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ

ਸੁਰੱਖਿਆ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਰਨਗੇ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਮਸ਼ਹੂਰ ਪੰਜਾਬੀ ਸਿੰਗਰ ਮਨਕੀਰਤ ਔਲਖ ਨੂੰ ਗੈਂਗਸਟਰਾਂ ਨੇ ਧਮਕੀ ਦਿੱਤੀ ਹੈ। ਇਸ ਧਮਕੀ ਨੂੰ ਫਿਰੌਤੀ ਮੰਗਣ ਅਤੇ ਹਥਿਆਰਾਂ ਵਾਲੇ ਗੀਤ ਨਾ ਗਾਉਣ ਨਾਲ ਜੋੜਿਆ ਜਾ ਰਿਹਾ ਹੈ। ਪੰਜਾਬ ਪੁਲਿਸ ਨੇ ਕੁਝ ਸਮਾਂ ਪਹਿਲਾਂ ਗੈਂਗਸਟਰਾਂ ਦੇ ਕੁਝ ਸਾਥੀਆਂ ਨੂੰ …

Read More »

ਪੁਰਾਣੇ ਕਾਂਗਰਸੀਆਂ ਦੇ ਦਮ ’ਤੇ ਜਿੱਤ ਰਹੀ ਹੈ ਭਾਜਪਾ

ਮਨੀਪੁਰ ਦੇ ਮੁੱਖ ਮੰਤਰੀ ਬੀਰੇਨ ਸਿੰਘ ਦਾ ਵੀ ਰਿਹਾ ਹੈ ਕਾਂਗਰਸ ਪਾਰਟੀ ਨਾਲ ਨਾਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜ ਰਾਜਾਂ ’ਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਨੂੰ ਛੱਡ ਕੇ ਬਾਕੀ ਚਾਰ ਰਾਜਾਂ ’ਚ ਭਾਰਤੀ ਜਨਤਾ ਪਾਰਟੀ ਦਾ ਦਬਦਬਾ ਰਿਹਾ। ਇਨ੍ਹਾਂ ਚਾਰ ਰਾਜਾਂ ’ਚ ਭਾਜਪਾ ਨੇ ਪੁਰਾਣੇ ਕਾਂਗਰਸੀ ਆਗੂਆਂ ਦੇ …

Read More »

ਸੁਖਬੀਰ ਬਾਦਲ ਨੇ ਹਾਰ ਦੇ ਕਾਰਨ ਲੱਭਣ ਲਈ ਬਣਾਈ 12 ਮੈਂਬਰੀ ਕਮੇਟੀ

ਪਾਰਟੀ ’ਚ ਵੱਡੇ ਪੱਧਰ ’ਤੇ ਬਦਲਾਅ ਕਰਨ ਦੇ ਵੀ ਦਿੱਤੇ ਸੰਕੇਤ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ’ਚ ਹੋਈ ਹਾਰ ਦੇ ਕਾਰਨ ਲੱਭਣ ਲਈ ਇਕ 12 ਮੈਂਬਰੀ ਕਮੇਟੀ ਬਣਾਈ ਹੈ। ਇਹ ਹਾਈ ਲੈਵਲ ਕਮੇਟੀ ਪਾਰਟੀ ਦੀ ਹਾਰ ਦੇ ਕਾਰਨਾਂ ਦੀ …

Read More »