Breaking News
Home / 2022 / March / 25

Daily Archives: March 25, 2022

ਪੰਜਾਬ ਦੇ ਵਿਧਾਇਕਾਂ ਨੂੰ ਮਿਲੇਗੀ ਸਿਰਫ ਇਕ ਪੈਨਸ਼ਨ

ਭਗਵੰਤ ਮਾਨ ਨੇ ਕਿਹਾ, ਵਿਧਾਇਕਾਂ ਦੀ ਪੈਨਸ਼ਨ ਫਾਰਮੂਲੇ ’ਚ ਹੋਵੇਗਾ ਬਦਲਾਅ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਵਲੋਂ ਕਿਹਾ ਗਿਆ ਹੈ ਕਿ ਪੰਜਾਬ ਵਿਚ ਵਿਧਾਇਕ ਭਾਵੇਂ ਦੋ ਵਾਰੀ ਜਿੱਤਿਆ ਹੋਵੇ, ਭਾਵੇਂ ਸੱਤ ਵਾਰੀ ਜਿੱਤਿਆ ਹੋਵੇ, ਉਸ ਨੂੰ ਪੈਨਸ਼ਨ ਸਿਰਫ …

Read More »

ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 95012-00200 ’ਤੇ ਮਿਲਣ ਲੱਗੀਆਂ ਧੜਾ ਧੜ ਸ਼ਿਕਾਇਤਾਂ

ਭਗਵੰਤ ਮਾਨ ਨੇ ਸ਼ਹੀਦੀ ਦਿਵਸ ਮੌਕੇ ਜਾਰੀ ਕੀਤਾ ਸੀ ਹੈਲਪਲਾਈਨ ਨੰਬਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਹੋਣ ਤੋਂ ਬਾਅਦ 20 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦਰਜ ਹੋ ਚੁੱਕੀਆਂ ਹਨ। ਮੁੱਖ ਮੰਤਰੀ ਦਫਤਰ ਤੋਂ ਜਾਣਕਾਰੀ ਮਿਲੀ ਹੈ ਕਿ ਇਸ ਹੈਲਪਲਾਈਨ ਨੰਬਰ ਬਾਰੇ ਲੋਕਾਂ ਨੂੰ ਅਜੇ ਤੱਕ ਪੂਰੀ ਜਾਣਕਾਰੀ …

Read More »

ਬੇਅਦਬੀ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਦਾ ਕੇਜਰੀਵਾਲ ’ਤੇ ਸਿਆਸੀ ਨਿਸ਼ਾਨਾ

ਕੇਜਰੀਵਾਲ ਦੀ ਪੁਰਾਣੀ ਵੀਡੀਓ ਕੀਤੀ ਜਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਸਿਆਸੀ ਨਿਸ਼ਾਨਾ ਸਾਧਿਆ ਗਿਆ ਹੈ। ਸਿੱਧੂ ਨੇ ਕੇਜਰੀਵਾਲ ਦਾ ਇਕ ਪੁਰਾਣਾ ਬਿਆਨ ਵੀ ਸਾਂਝਾ ਕੀਤਾ ਹੈ। ਜਿਸ ਵਿਚ ਕੇਜਰੀਵਾਲ ਵਲੋਂ …

Read More »

ਰਾਮ ਰਹੀਮ ਬੇਅਦਬੀ ਦੇ ਮਾਮਲੇ ਵਿਚ ਨਾਮਜ਼ਦ

ਡੇਰਾ ਮੁਖੀ ਨੂੰ 4 ਮਈ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਕਰਨ ਦੇ ਹੁਕਮ ਫਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਜਵਾਹਰ ਸਿੰਘ ਵਾਲਾ ਤੋਂ 2015 ਵਿਚ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਅੰਗ ਬਰਗਾੜੀ ਅਤੇ ਜਵਾਹਰ ਸਿੰਘ ਵਾਲਾ ਵਿਖੇ ਖਿਲਾਰਨ ਅਤੇ ਇਸ ਤੋਂ ਪਹਿਲਾਂ ਇਤਰਾਜ਼ਯੋਗ …

Read More »

ਪੈਟਰੋਲ ਤੇ ਡੀਜ਼ਲ ਹੋਏ ਹੋਰ ਮਹਿੰਗੇ

ਵਿਰੋਧੀ ਪਾਰਟੀਆਂ ਮੋਦੀ ਸਰਕਾਰ ਖਿਲਾਫ ਕਰਨ ਲੱਗੀਆਂ ਰੋਸ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊੁਜ਼ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਹਫਤੇ ਵਿਚ ਤੀਜੀ ਵਾਰ ਫਿਰ ਵਧੀਆਂ ਹਨ। ਅੱਜ ਸ਼ੁੱਕਰਵਾਰ ਨੂੰ ਤੇਲ ਕੰਪਨੀਆਂ ਨੇ ਇਕ ਦਿਨ ਦੀ ਰਾਹਤ ਤੋਂ ਬਾਅਦ ਪੈਟਰੋਲ ਦੀ ਕੀਮਤ 80 ਪੈਸੇ ਅਤੇ ਡੀਜ਼ਲ ਦੀ ਕੀਮਤ 75 ਪੈਸੇ ਪ੍ਰਤੀ ਲੀਟਰ ਵਧਾਈ …

Read More »

ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਮੁਹਾਲੀ ’ਚ ਰੋਸ ਪ੍ਰਦਰਸ਼ਨ

ਦੋਵੇਂ ਸੂਬਿਆਂ ਦੇ ਰਾਜਪਾਲਾਂ ਨੂੰ ਦਿੱਤੇ ਮੰਗ ਪੱਤਰ ਮੁਹਾਲੀ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਅੱਜ ਮੁਹਾਲੀ ਵਿਖੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਅਤੇ ਪ੍ਰਧਾਨ ਮੰਤਰੀ ’ਤੇ ਵਾਅਦਾਖ਼ਿਲਾਫ਼ੀ ਦਾ ਆਰੋਪ ਲਾਇਆ। ਧਿਆਨ ਰਹੇ ਕਿ ਇਸ …

Read More »

ਭਿ੍ਰਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗੇ : ਭਗਵੰਤ ਮਾਨ

ਕਿਹਾ : ਰਿਸ਼ਵਤ ਮੰਗਣ ਵਾਲਿਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਨਵੀਂ ਸ਼ੁਰੂ ਕੀਤੀ ਗਈ ਭਿ੍ਰਸ਼ਟਾਚਾਰ ਰੋਕੂ ਹੈਲਪਲਾਈਨ ’ਤੇ ਸ਼ਿਕਾਇਤ ਮਿਲੀ ਹੈ। ਭਗਵੰਤ ਮਾਨ ਨੇ ਇਸ ਸਬੰਧੀ ਇਕ ਟਵੀਟ ਵੀ ਕੀਤਾ ਹੈ ਅਤੇ ਅਧਿਕਾਰੀਆਂ ਨੂੰ ਤੁਰੰਤ ਜਾਂਚ …

Read More »

ਯੋਗੀ ਉਤਰ ਪ੍ਰਦੇਸ਼ ਦੇ ਦੂਜੀ ਵਾਰ ਮੁੱਖ ਮੰਤਰੀ ਬਣੇ

ਮੌਰਿਆ ਤੇ ਪਾਠਕ ਨੂੰ ਬਣਾਇਆ ਡਿਪਟੀ ਸੀਐਮ ਲਖਨਊ/ਬਿਊਰੋ ਨਿਊਜ਼ ਯੋਗੀ ਅਦਿੱਤਿਆਨਾਥ ਉਤਰ ਪ੍ਰਦੇਸ਼ ਦੇ ਦੂਜੀ ਵਾਰ ਮੁੱਖ ਮੰਤਰੀ ਬਣ ਗਏ ਹਨ। ਉਨ੍ਹਾਂ ਲਖਨਊ ਦੇ ਅਟਲ ਬਿਹਾਰੀ ਵਾਜਪਾਈ ਏਕਾਨਾ ਸਟੇਡੀਅਮ ਵਿੱਚ ਹੋਏ ਸਹੁੰ ਚੁੱਕ ਸਮਾਗਮ ਵਿੱਚ ਦੂਜੀ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਰਾਜਪਾਲ ਆਨੰਦੀਬੇਨ ਪਟੇਲ ਨੇ …

Read More »

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਵਿਚ ਦਿੱਤਾ ਪਲੇਠਾ ਭਾਸ਼ਣ

ਰਾਜਪਾਲ ਨੇ ‘ਆਪ’ ਦੀ ਨਵੀਂ ਹਕੂਮਤ ਦੇ ਪੰਜ ਸਾਲਾਂ ਦਾ ਖਾਕਾ ਕੀਤਾ ਪੇਸ਼ ਕਿਹਾ : ਸੂਬੇ ‘ਚੋਂ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦਾ ਖਾਤਮਾ ਕਰਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦੇ ਨਿਭਾਉਣ, …

Read More »