ਕੈਨੇਡਾ ਦੇ ਗ਼ਦਰੀ ਯੋਧੇ ਸਿੰਘ ਸਾਹਿਬ ਭਾਈ ਬਲਵੰਤ ਸਿੰਘ ਖੁਰਦਪੁਰ ਦੀ ਸ਼ਹਾਦਤ ਡਾ. ਗੁਰਵਿੰਦਰ ਸਿੰਘ 001-604-825-1550 29 ਮਾਰਚ 1917 ਨੂੰ ਜਦੋਂ ਭਾਈ ਬਲਵੰਤ ਸਿੰਘ ਖੁਰਦਪੁਰ ਨੂੰ ਫਾਂਸੀ ਦੇ ਕੇ ਸ਼ਹੀਦ ਕੀਤਾ ਜਾ ਚੁੱਕਿਆ ਸੀ, ਉਸ ਤੋਂ ਇੱਕ ਰਾਤ ਬਾਅਦ ਉਨ੍ਹਾਂ ਦੀ ਪਤਨੀ ਬੀਬੀ ਕਰਤਾਰ ਕੌਰ ਲਾਹੌਰ ਜੇਲ੍ਹ ਵਿੱਚ ‘ਆਖਰੀ ਮੁਲਾਕਾਤ’ …
Read More »Daily Archives: March 25, 2022
ਕਿਸੇ ਵੀਕੀਮਤ ਉਤੇ ਅਸਤੀਫ਼ਾਨਹੀਂ ਦੇਵਾਂਗਾ: ਇਮਰਾਨਖਾਨ
ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨਖਾਨ ਨੇ ਕਿਹਾ ਕਿ ਉਹ ਕਿਸੇ ਵੀਕੀਮਤ’ਤੇ ਅਸਤੀਫ਼ਾਨਹੀਂ ਦੇਣਗੇ। ਹਾਲਾਂਕਿ, ਸੱਤਾਧਾਰੀ ਗੱਠਜੋੜ ਦੇ ਘੱਟ ਤੋਂ ਘੱਟ ਤਿੰਨ ਸਹਿਯੋਗੀਆਂ ਨੇ ਬੇਭਰੋਸਗੀਮਤੇ ਦੌਰਾਨ ਉਸ ਦੀਸਰਕਾਰਖਿਲਾਫਵੋਟਪਾਉਣਦਾ ਸੰਕੇਤ ਦਿੱਤਾ ਹੈ, ਜੋ ਇਸ ਮਹੀਨੇ ਦੇ ਅਖ਼ੀਰ ਵਿੱਚ ਸੰਸਦ ਵਿੱਚ ਚਰਚਾਲਈਲਿਆਂਦਾਜਾਵੇਗਾ। ਪ੍ਰਧਾਨ ਮੰਤਰੀ ਇਮਰਾਨ ਨੇ ਹੋਰਵੇਰਵੇ ਦਿੱਤੇ ਬਿਨਾਂ ਕਿਹਾ ਕਿ …
Read More »ਅਕਾਲੀ ਦਲ ਵੇਖ ਰਿਹੈ ਇਤਿਹਾਸ ਦਾ ਸਭ ਤੋਂ ਬੁਰਾ ਦੌਰ
ਇਹ ਇਤਿਹਾਸਕ ਇਤਫ਼ਾਕ ਹੈ ਕਿ ਜਿਸ ਵੇਲੇ ਸ਼੍ਰੋਮਣੀ ਅਕਾਲੀ ਦਲ ਆਪਣੀ ਸਥਾਪਨਾ ਦੀ ਪਹਿਲੀ ਸ਼ਤਾਬਦੀ ਪੂਰੀ ਕਰ ਚੁੱਕਾ ਹੈ, ਉਸ ਵੇਲੇ ਦੇਸ਼ ਦੀ ਸਭ ਤੋਂ ਪੁਰਾਣੀ ਇਹ ਖੇਤਰੀ ਪਾਰਟੀ ਆਪਣੀ ਹੋਂਦ-ਹਸਤੀ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ। 14 ਦਸੰਬਰ 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਵਿਸ਼ਾਲ ਪੰਥਕ …
Read More »ਟਰੂਡੋ ਨੇ ਯੂਰਪੀਅਨ ਆਗੂਆਂ ਨੂੰ ਰੂਸ ਖਿਲਾਫ਼ ਇਕਜੁੱਟ ਹੋਣ ਦਾ ਦਿੱਤਾ ਸੱਦਾ
ਟੋਰਾਂਟੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰੂਸ ਵੱਲੋਂ ਯੂਕਰੇਨ ਉੱਤੇ ਕੀਤੇ ਗਏ ਹਮਲੇ ਖਿਲਾਫ ਯੂਰਪੀਅਨ ਆਗੂਆਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਆਖਿਆ ਕਿ ਸਾਨੂੰ ਯੂਕਰੇਨ ਦੀ ਮਦਦ ਕਰਨੀ ਚਾਹੀਦੀ ਹੈ ਤੇ ਰੂਸ ਉੱਤੇ ਹੋਰ ਪਾਬੰਦੀਆਂ ਲਾਉਣੀਆਂ ਚਾਹੀਦੀਆਂ ਹਨ। ਇੱਕ ਮਹੀਨੇ ਤੋਂ ਚੱਲ ਰਹੇ ਰੂਸ-ਯੂਕਰੇਨ ਸੰਘਰਸ਼ ਕਾਰਨ …
Read More »ਮੌਡਰਨਾ ਨੇ ਨਿੱਕੇ ਬੱਚਿਆਂ ਲਈ ਕੋਵਿਡ ਵੈਕਸੀਨ ਤਿਆਰ ਕਰਨ ਦਾ ਕੀਤਾ ਦਾਅਵਾ
ਟੋਰਾਂਟੋ/ਬਿਊਰੋ ਨਿਊਜ਼ : ਮੌਡਰਨਾ ਵੱਲੋਂ ਨਿੱਕੀ ਉਮਰ ਦੇ ਬੱਚਿਆਂ ਤੇ ਸਕੂਲ ਜਾਣ ਤੋਂ ਪਹਿਲਾਂ ਵਾਲੀ ਉਮਰ ਦੇ ਬੱਚਿਆਂ ਲਈ ਵੈਕਸੀਨ ਤਿਆਰ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਕੰਪਨੀ ਦਾ ਕਹਿਣਾ ਹੈ ਕਿ ਇਸ ਦੇ ਅੰਤ੍ਰਿਮ ਨਤੀਜੇ ਕਾਫੀ ਕਮਾਲ ਦੇ ਰਹੇ ਹਨ। ਇੱਕ ਨਿੱਕੀ ਡੋਜ਼ ਵਾਲੀ ਵੈਕਸੀਨ ਲਈ ਰੈਗੂਲੇਟਰ …
Read More »ਅਫਗਾਨੀ ਸਿੱਖ ਰਫਿਊਜ਼ੀਆਂ ਦੇ ਕੈਨੇਡਾ ਪਹੁੰਚਣ ਦਾ ਡਬਲਿਊ ਐਸ ਓ ਨੇ ਕੀਤਾ ਸਵਾਗਤ
ਓਟਵਾ/ਬਿਊਰੋ ਨਿਊਜ਼ : ਵਰਲਡ ਸਿੱਖ ਆਰਗੇਨਾਈਜੇਸ਼ਨ ਆਫ ਕੈਨੇਡਾ ਵੱਲੋਂ ਅਫਗਾਨੀ ਸਿੱਖ ਤੇ ਹਿੰਦੂ ਰਫਿਊਜ਼ੀ ਪਰਿਵਾਰਾਂ ਦੇ ਕੈਨੇਡਾ ਪਹੁੰਚਣ ਦਾ ਸਵਾਗਤ ਕੀਤਾ ਗਿਆ। ਇਸ ਦੇ ਨਾਲ ਹੀ ਅਫਗਾਨਿਸਤਾਨ ਵਿੱਚ ਰਹਿ ਗਏ ਸਿੱਖ ਤੇ ਹਿੰਦੂ ਪਰਿਵਾਰਾਂ ਲਈ ਚਿੰਤਾ ਵੀ ਪ੍ਰਗਟਾਈ। ਇਸ ਮਹੀਨੇ ਅੰਦਾਜਨ 98 ਰਫਿਊਜ਼ੀਆਂ ਦੇ ਕੈਲੋਨਾ, ਵੈਨਕੂਵਰ ਤੇ ਕੈਲਗਰੀ ਪਹੁੰਚਣ ਦੀ …
Read More »ਰੂਬੀ ਸਹੋਤਾ ਨੇ ਅਫਗਾਨ ਦੇ ਹਿੰਦੂ ਤੇ ਸਿੱਖ ਪਰਿਵਾਰਾਂ ਦਾ ਕੀਤਾ ਸਵਾਗਤ
ਬਰੈਂਪਟਨ : ਬਰੈਂਪਟਨ ਨਾਰਥ ਤੋਂ ਲਿਬਰਲ ਐਮਪੀ ਰੂਬੀ ਸਹੋਤਾ ਨੇ ਅਫਗਾਨਿਸਤਾਨ ਤੋਂ ਆਏ 98 ਹਿੰਦੂ ਤੇ ਸਿੱਖ ਰਿਫਿਊਜ਼ੀ ਪਰਿਵਾਰਾਂ ਦਾ ਕੈਨੇਡਾ ਵਿਚ ਸਵਾਗਤ ਕੀਤਾ। ਇਹ ਉਪਰਾਲਾ ਮਨਮੀਤ ਸਿੰਘ ਭੁੱਲਰ ਫਾਊਂਡੇਸ਼ਨ ਨਾਲ ਮਿਲ ਕੇ ਸਾਂਝੇ ਤੌਰ ‘ਤੇ ਕੀਤਾ ਗਿਆ ਹੈ। ਜਿਸ ਦੇ ਤਹਿਤ ਅਫਗਾਨਿਸਤਾਨ ਵਿਚ ਫਸੇ ਹੋਏ ਹਿੰਦੂ ਅਤੇ ਸਿੱਖ ਪਰਿਵਾਰਾਂ …
Read More »ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ਖਿਲਾਫ ਭਾਰਤੀ ਸੰਸਦ ‘ਚ ਹੰਗਾਮਾ
ਕਾਂਗਰਸੀ ਸੰਸਦ ਮੈਂਬਰਾਂ ਨੇ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਕੀਤਾ ਰੋਸ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧ ਰਹੀਆਂ ਕੀਮਤਾਂ ਦੇ ਮੁੱਦੇ ‘ਤੇ ਲਗਾਤਾਰ ਸੰਸਦ ਦੇ ਦੋਹਾਂ ਸਦਨਾਂ ‘ਚ ਅਤੇ ਸੰਸਦ ਦੇ ਬਾਹਰ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਹੰਗਾਮਾ ਕੀਤਾ ਜਾ ਰਿਹਾ ਹੈ। ਰਾਜ ਸਭਾ ਅਤੇ …
Read More »ਭਾਰਤ ਸਰਕਾਰ ਵਲੋਂ ਕਰੋਨਾ ਸਬੰਧੀ ਸਾਰੀਆਂ ਪਾਬੰਦੀਆਂ 31 ਮਾਰਚ ਤੋਂ ਹਟਾਉਣ ਦਾ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ‘ਚ ਕਰੋਨਾ ਦੇ ਲਗਾਤਾਰ ਘੱਟ ਹੋ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਰੀਬ 2 ਸਾਲ ਬਾਅਦ 31 ਮਾਰਚ ਤੋਂ ਕਰੋਨਾ ਸੰਬੰਧੀ ਸਾਰੀਆਂ ਪਾਬੰਦੀਆਂ ਹਟਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਮਾਸਕ ਲਗਾਉਣ ਅਤੇ ਸਰੀਰਕ ਦੂਰੀ ਬਣਾਈ ਰੱਖਣ ਸਬੰਧੀ ਨਿਯਮ ਲਾਗੂ ਰਹਿਣਗੇ। ਕੇਂਦਰ ਸਰਕਾਰ ਨੇ …
Read More »ਪਾਣੀ ਦੀ ਹਰੇਕ ਬੂੰਦ ਬਚਾਉਣ ਦੀ ਲੋੜ : ਮੋਦੀ
ਪਾਣੀ ਬਚਾਉਣ ਦੇ ਕੰਮ ਵਿਚ ਲੱਗੇ ਵਿਅਕਤੀਆਂ ਦੀ ਕੀਤੀ ਸ਼ਲਾਘਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਜਲ ਦਿਵਸ ‘ਤੇ ਇਕ ਵਾਰ ਮੁੜ ਪਾਣੀ ਦੀ ਹਰੇਕ ਬੂੰਦ ਬਚਾਉਣ ਦਾ ਸੱਦਾ ਦਿੱਤਾ ਹੈ। ਮੋਦੀ ਨੇ ਕਿਹਾ ਕਿ ਇਹ ਵੇਖ ਕੇ ਖੁਸ਼ੀ ਹੁੰਦੀ ਹੈ ਕਿ ਪਿਛਲੇ ਕੁਝ ਸਾਲਾਂ ਵਿੱਚ …
Read More »