Breaking News
Home / 2022 / April

Monthly Archives: April 2022

ਪਟਿਆਲਾ ’ਚ ਸ਼ਿਵ ਸੈਨਾ ਤੇ ਸਿੱਖ ਆਗੂ ਦਰਮਿਆਨ ਹੋਈ ਜਬਰਦਸਤ ਝੜਪ

ਮਾਹੋਲ ਹੋਇਆ ਤਣਾਅ ਪੂਰਨ, ਮੁੱਖ ਮੰਤਰੀ ਨੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਵਿਚ ਅੱਜ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਸਿੱਖ ਜਥੇਬੰਦੀਆਂ ਵੱਲੋਂ ਕੱਢੇ ਜਾ ਰਹੇ ਮਾਰਚ ਦਾ ਸ਼ਿਵ ਸੈਨਾ ਆਗੂਆਂ ਵੱਲੋਂ ਵਿਰੋਧ ਕੀਤਾ ਗਿਆ। ਪਟਿਆਲਾ ਦੇ ਮਾਲ ਰੋਡ ’ਤੇ ਸਥਿਤ ਕਾਲੀ ਮਾਤਾ ਮੰਦਿਰ …

Read More »

ਪਟਿਆਲਾ ਘਟਨਾ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਵਿਰੋਧੀਆਂ ਨੇ ਚੁੱਕੇ ਸਵਾਲ

ਕਿਹਾ : ਪੰਜਾਬ ਵਿਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਵਿਚ ਅੱਜ ਦੋ ਧਿਰਾਂ ਦਰਮਿਆਨ ਹੋਈ ਜਬਰਦਸਤ ਝੜਪ ਤੋਂ ਬਾਅਦ ਵਿਰੋਧੀਆਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ …

Read More »

ਪੰਜਾਬ ’ਚ ਮੁਹੱਲਾ ਕਲੀਨਿਕ ਖੋਲ੍ਹਣ ਸਬੰਧੀ ਅਮਲ ਹੋਇਆ ਸ਼ੁਰੂ

ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ 1 ਮਈ ਤੱਕ ਮੰਗੀ ਬਿਲਡਿੰਗਾਂ ਦੀ ਲਿਸਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਵਿਚੋਂ ਇਕ ਹੋਰ ਵਾਅਦੇ ਨੂੰ ਪੂਰਾ ਕਰਨ ਲਈ ਅਮਲ ਸ਼ੁਰੂ ਹੋ ਗਿਆ ਹੈ। ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ’ਚ ਮੁਹੱਲਾ …

Read More »

ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਘੇਰਿਆ ਬਿਜਲੀ ਮੰਤਰੀ ਦਾ ਘਰ

ਕਿਹਾ : ਬਿਜਲੀ ਸਪਲਾਈ ਰੈਗੂਲਰ ਕਰਨ ਦੇ ਭਰੋਸੇ ਮਗਰੋਂ ਹੀ ਚੁੱਕਿਆ ਜਾਵੇਗਾ ਧਰਨਾ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਅੰਦਰ ਬਿਜਲੀ ਦੇ ਲਗਦੇ ਲੰਮੇ-ਲੰਮੇ ਕੱਟਾਂ ਤੋਂ ਪੰਜਾਬ ਦੇ ਲੋਕ ਪ੍ਰੇਸ਼ਾਨ ਹੋ ਗਏ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਗੁਰਬਚਨ ਸਿੰਘ ਚੱਬਾ ਦੀ ਅਗਵਾਈ ’ਚ …

Read More »

ਰਾਜਾ ਵੜਿੰਗ ਨੇ ਅਫ਼ਸਰਸ਼ਾਹੀ ਨੂੰ ਦਿੱਤੀ ਚਿਤਾਵਨੀ

ਕਿਹਾ : ਕੁੱਝ ਅਫ਼ਸਰਾਂ ਵੱਲੋਂ ਕਾਂਗਰਸੀ ਵਰਕਰਾਂ ਨਾਲ ਕੀਤਾ ਜਾ ਰਿਹਾ ਹੈ ਭੇਦਭਾਵ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀ ਅਫ਼ਸਰਸ਼ਾਹੀ ਨੂੰ ਚਿਤਾਵਨੀ ਦਿੱਤੀ ਹੈ। ਵੜਿੰਗ ਨੇ ਕਿਹਾ ਕਿ ਕੁੱਝ ਅਫ਼ਸਰਾਂ ਵੱਲੋਂ ਕਾਂਗਰਸੀ ਵਰਕਰਾਂ ਦੇ ਨਾਲ ਭੇਦਭਾਵ ਕੀਤਾ ਜਾ ਰਿਹਾ ਹੈ, ਜਿਸ ਨੂੰ …

Read More »

ਬਿਜਲੀ ਮੰਤਰੀ ਨੇ ਬਿਜਲੀ ਕੱਟਾਂ ਦਾ ਠੀਕਰਾ ਪਿਛਲੀ ਸਰਕਾਰਾਂ ਸਿਰ ਭੰਨਿਆ

ਕਿਹਾ : ਚੰਨੀ ਸਰਕਾਰ ਨੇ ਗਰਮੀ ਦੇ ਸੀਜਨ ਲਈ ਨਹੀਂ ਕੀਤਾ ਸੀ ਕੋਈ ਪ੍ਰਬੰਧ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਪੈਦਾ ਹੋਏ ਬਿਜਲੀ ਦੇ ਸੰਕਟ ’ਤੇ ਸਫਾਈ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਲਈ ਪਿਛਲੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਗਰਮੀ ਦੇ …

Read More »

ਮੋਹਾਲੀ ਦੀ ਪੰਚਾਇਤੀ ਜ਼ਮੀਨ ’ਤੇ ਸੀ ਸਾਬਕਾ ‘ਆਪ’ ਆਗੂ ਦਾ ਹੀ ਕਬਜ਼ਾ

ਕੈਪਟਨ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਕੀਤਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ : ਮੋਹਾਲੀ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਅਭੀਪੁਰ ’ਚ ਲੰਘੇ ਕੱਲ੍ਹ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਖੁਦ ਰੇਡ ਕਰਕੇ ਪੰਚਾਇਤੀ ਜ਼ਮੀਨ ’ਤੇ ਕੀਤੇ ਗਏ ਨਜਾਇਜ਼ ਕਬਜ਼ੇ ਨੂੰ ਛੁਡਾਇਆ ਸੀ, ਜਿਸ ਤੋਂ ਬਾਅਦ ਇਹ ਮਾਮਲਾ ਚਰਚਾ ਵਿਚ …

Read More »

ਸ਼ੋ੍ਰਮਣੀ ਕਮੇਟੀ ਪ੍ਰਧਾਨ ਧਾਮੀ ਨੇ ਗ੍ਰਹਿ ਮੰਤਰੀ ਤੋਂ ਮੁਲਾਕਾਤ ਲਈ ਮੰਗਿਆ ਸਮਾਂ

ਕਿਹਾ : ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਬਿਨਾ ਸ਼ਰਤ ਕੀਤਾ ਜਾਵੇ ਰਿਹਾਅ ਅੰਮਿ੍ਰਤਸਰ/ਬਿਊਰੋ ਨਿਊਜ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ’ਚ ਲਗਾਤਾਰ ਹੋ ਰਹੀ ਦੇਰੀ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਉਨ੍ਹਾਂ ਬੰਦੀ ਸਿੰਘਾਂ …

Read More »

ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਰਿਹਾਇਸ਼ ’ਤੇ ਸਿੱਖ ਵਫ਼ਦ ਨਾਲ ਕੀਤੀ ਮੁਲਾਕਾਤ

ਕਿਹਾ : ਸਿੱਖ ਭਾਈਚਾਰੇ ਦੇ ਸਹਿਯੋਗ ਤੋਂ ਬਿਨਾ ਅਧੂਰਾ ਹੈ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੀ ਰਿਹਾਇਸ਼ ’ਤੇ ਸਿੱਖ ਵਫ਼ਦ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਮੰਤਰੀ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨਾਂ ਤੋਂ ਸਾਨੂੰ ਆਪਣੇ ਜੀਵਨ ਵਿਚ ਬਹੁਤ ਪ੍ਰੇਰਨਾ ਮਿਲਦੀ ਹੈ ਅਤੇ ਜਦੋਂ ਤੁਸੀਂ …

Read More »