ਸੁਨੀਲ ਜਾਖੜ ਨੇ ਹਾਈਕਮਾਨ ਦੇ ਨੋਟਿਸ ਦਾ ਨਹੀਂ ਦਿੱਤਾ ਸੀ ਜਵਾਬ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਭਲਕੇ ਮੰਗਲਵਾਰ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ’ਤੇ ਕਾਰਵਾਈ ਦੀ ਗਾਜ਼ ਡਿੱਗ ਸਕਦੀ ਹੈ। ਇਸ ਨੂੰ ਲੈ ਕੇ ਭਲਕੇ ਮੰਗਲਵਾਰ ਨੂੰ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਹੋ …
Read More »Monthly Archives: April 2022
ਪੰਜਾਬ ’ਚ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਜਾਰੀ
ਅਪ੍ਰੈਲ ਮਹੀਨੇ ਦੌਰਾਨ ਹੀ 14 ਕਿਸਾਨਾਂ ਨੇ ਕੀਤੀ ਖੁਦਕੁਸ਼ੀ ਕੇਜਰੀਵਾਲ ਨੇ ਕਿਹਾ ਸੀ, 1 ਅਪ੍ਰੈਲ ਤੋਂ ਬਾਅਦ ਪੰਜਾਬ ’ਚ ਕਿਸੇ ਨੂੰ ਵੀ ਖੁਦਕੁਸ਼ੀ ਨਹੀਂ ਕਰਨ ਦਿਆਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ’ਤੇ ਘਿਰਦੀ ਜਾ ਰਹੀ ਹੈ। ਚੱਲ ਰਹੇ ਇਸ ਅਪ੍ਰੈਲ ਮਹੀਨੇ …
Read More »ਕਿਸਾਨਾਂ ’ਤੇ ਮਹਿੰਗਾਈ ਦੀ ਮਾਰ
ਡੀਏਪੀ ਖਾਦ 150 ਰੁਪਏ ਕੀਤੀ ਮਹਿੰਗੀ ਕਿਸਾਨ ਆਗੂ ਫਿਰ ਹੋਏ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨਾਂ ’ਤੇ ਮਹਿੰਗਾਈ ਦੀ ਮਾਰ ਫਿਰ ਪੈ ਗਈ ਹੈ ਅਤੇ ਕੇਂਦਰ ਸਰਕਾਰ ਨੇ ਡੀਏਪੀ ਖਾਦ ਦੇ ਰੇਟ ਵਧਾ ਦਿੱਤੇ ਹਨ। ਅਗਲੇ ਸੀਜ਼ਨ ਵਿਚ ਕਿਸਾਨਾਂ ਨੂੰ ਡੀਏਪੀ ਖਾਦ 150 ਰੁਪਏ ਮਹਿੰਗੀ ਮਿਲੇਗੀ। ਪੰਜਾਬ ਵਿਚ ਪਹਿਲਾਂ 1200 …
Read More »ਐਲਪੀਯੂ ਦੀ ਮਹਿਲਾ ਪ੍ਰੋਫੈਸਰ ਨੇ ‘ਰਾਮ’ ਨੂੰ ਦੱਸਿਆ ਚਲਾਕ
ਯੂਨੀਵਰਸਿਟੀ ਨੇ ਪ੍ਰੋਫੈਸਰ ਨੂੰ ਕੀਤਾ ਬਰਖਾਸਤ ਰਾਮ ’ਤੇ ਟਿੱਪਣੀ ਨੂੰ ਲੈ ਕੇ ਹਿੰਦੂ ਭਾਈਚਾਰੇ ’ਚ ਰੋਸ ਜਲੰਧਰ/ਬਿਊਰੋ ਨਿਊਜ਼ ਭਗਵਾਨ ਰਾਮ ’ਤੇ ਫਗਵਾੜਾ ਸਥਿਤ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ ਦੀ ਮਹਿਲਾ ਸਹਾਇਕ ਪ੍ਰੋਫੈਸਰ ਦੀ ਇਤਰਾਜ਼ਯੋਗ ਟਿੱਪਣੀ ਨਾਲ ਬਵਾਲ ਖੜ੍ਹਾ ਹੋ ਗਿਆ ਹੈ। ਮਹਿਲਾ ਪ੍ਰੋਫੈਸਰ ਨੇ ਸਾਥੀ ਪ੍ਰੋਫੈਸਰਾਂ ਨਾਲ ਗੱਲਬਾਤ ਦੌਰਾਨ ਭਗਵਾਨ ਰਾਮ ਨੂੰ …
Read More »ਮੇਅਰ ਟੋਰੀ ਤੇ ਫੋਰਡ ਸਮੇਤ 61 ਕੈਨੇਡੀਅਨਾਂ ਦੇ ਰੂਸ ਵਿੱਚ ਦਾਖਲ ਹੋਣ ਉੱਤੇ ਲੱਗੀ ਪਾਬੰਦੀ
ਟੋਰਾਂਟੋ ਦੇ ਮੇਅਰ ਜੌਹਨ ਟੋਰੀ ਤੇ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ, ਉਨ੍ਹਾਂ 61 ਕੈਨੇਡੀਅਨਜ਼ ਦੀ ਸੂਚੀ ਵਿੱਚ ਸ਼ਾਮਲ ਹੋ ਗਏ ਹਨ ਜਿਨ੍ਹਾਂ ਦੇ ਰੂਸ ਦਾਖਲ ਹੋਣ ਉੱਤੇ ਅਣਮਿੱਥੇ ਸਮੇਂ ਲਈ ਪਾਬੰਦੀ ਲਗਾ ਦਿੱਤੀ ਗਈ ਹੈ। ਰੂਸ ਦੇ ਵਿਦੇਸ਼ ਮੰਤਰਾਲੇ ਵੱਲੋਂ ਲਾਈਆਂ ਗਈਆਂ ਨਵੀਆਂ ਪਾਬੰਦੀਆਂ ਸਿਰਫ ਫੈਡਰਲ ਸਰਕਾਰ ਦੇ ਅਧਿਕਾਰੀਆਂ ਉੱਤੇ …
Read More »News Update Today | 22 April 2022 | Episode 249 | Parvasi TV
ਓਨਟਾਰੀਓ ਹਾਈਵੇਅਜ਼ ਉੱਤੇ ਸਪੀਡ ਲਿਮਿਟ ਵਧਾ ਕੇ 110 ਕਿਲੋਮੀਟਰ ਪ੍ਰਤੀ ਘੰਟਾ ਕੀਤੀ ਗਈ
ਓਨਟਾਰੀਓ ਦੇ ਹਾਈਵੇਅਜ਼ ਉੱਤੇ ਸਪੀਡ ਲਿਮਿਟ ਸਥਾਈ ਤੌਰ ਉੱਤੇ ਹੀ ਵਧਾ ਦਿੱਤੀ ਗਈ ਹੈ। ਸੁ਼ੱਕਰਵਾਰ ਯਾਨੀ ਅੱਜ ਤੋਂ ਪ੍ਰੋਵਿੰਸ ਦੇ ਛੇ ਹਾਈਵੇਅਜ਼ ਉੱਤੇ ਸਪੀਡ ਲਿਮਿਟ ਵਧਾ ਕੇ 110 ਕਿਲੋਮੀਟਰ ਪ੍ਰਤੀ ਘੰਟਾ ਕਰ ਦਿੱਤੀ ਗਈ ਹੈ। ਗ੍ਰੇਟਰ ਟੋਰਾਂਟੋ ਏਰੀਆ ਦੇ ਇੱਕ ਹਿੱਸੇ ਹਾਈਵੇਅ 404 ਉੱਤੇ ਵੀ ਇਸ ਸਪੀਡ ਵਿੱਚ ਵਾਧਾ ਕੀਤਾ …
Read More »ਮਹਿੰਗਾਈ ਕਾਰਨ ਕੈਨੇਡੀਅਨ ਪਰੇਸ਼ਾਨ
ਸਟੈਟੇਸਟਿਕਸ ਕੈਨੇਡਾ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਅਨੁਸਾਰ ਗੈਸੋਲੀਨ ਦੀਆਂ ਕੀਮਤਾਂ ਪਿਛਲੇ ਮਹੀਨੇ ਨਾਲੋਂ 6·9 ਫੀ ਸਦੀ ਵੱਧ ਚੁੱਕੀਆਂ ਹਨ ਤੇ ਇੱਕ ਸਾਲ ਪਹਿਲਾਂ ਨਾਲੋਂ ਇਹ 40 ਫੀ ਸਦੀ ਵੱਧ ਚੁੱਕੀਆਂ ਹਨ। ਇਹ ਮਹਿੰਗਾਈ ਰੂਸ ਵੱਲੋਂ ਯੂਕਰੇਨ ਉੱਤੇ ਕੀਤੇ ਹਮਲੇ ਦੀ ਬਦੌਲਤ ਵੱਧ ਰਹੀ ਹੈ। ਇਸ ਹਮਲੇ ਕਾਰਨ ਹੀ ਕੈਨੇਡਾ …
Read More »ਨਵੇਂ ਸਰਵੇਖਣ ਮੁਤਾਬਕ ਪੀਸੀ ਪਾਰਟੀ ਤੋਂ ਚਾਰ ਅੰਕ ਪਿੱਛੇ ਹਨ ਲਿਬਰਲ
ਓਨਟਾਰੀਓ ਵਿੱਚ ਹੋਣ ਵਾਲੀਆਂ ਚੋਣਾਂ ਲਈ ਮੁਕਾਬਲਾ ਤਕੜਾ ਹੋਣ ਦੀ ਸੰਭਾਵਨਾ ਬਣਦੀ ਨਜ਼ਰ ਆ ਰਹੀ ਹੈ। ਇੱਕ ਨਵੇਂ ਸਰਵੇਖਣ ਅਨੁਸਾਰ ਅਜੇ ਚੋਣ ਮੁਹਿੰਮ ਰਸਮੀ ਤੌਰ ਉੱਤੇ ਸ਼ੁਰੂ ਵੀ ਨਹੀਂ ਹੋਈ ਪਰ ਲਿਬਰਲ ਹੁਣੇ ਤੋਂ ਹੀ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਤੋਂ ਚਾਰ ਅੰਕ ਪਿੱਛੇ ਰਹਿ ਗਏ ਹਨ। ਐਬੇਕਸ ਡਾਟਾ ਵੱਲੋਂ ਕਰਵਾਏ ਗਏ …
Read More »ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ
ਸਟੇਜ ’ਤੇ ਨਹੀਂ ਆਏ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੰਡੀਗੜ੍ਹ/ਬਿਊੁਰੋ ਨਿਊਜ਼ ਪੰਜਾਬ ਕਾਂਗਰਸ ਦੇ ਨਵੇਂ ਬਣਾਏ ਗਏ ਪ੍ਰਧਾਨ ਰਾਜਾ ਵੜਿੰਗ ਨੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਅਹੁਦੇ ਦਾ ਚਾਰਜ ਅੱਜ ਸ਼ੁੱਕਰਵਾਰ ਸਵੇਰੇ ਸੰਭਾਲ ਲਿਆ ਹੈ। ਰਾਜਾ ਵੜਿੰਗ ਦੇ ਨਾਲ ਵਰਕਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਵੀ ਅਹੁਦੇ ਦੀ ਸਹੁੰ …
Read More »