Breaking News
Home / 2022 / April (page 11)

Monthly Archives: April 2022

ਨਵਜੋਤ ਸਿੱਧੂ ਦੇ ਬਾਗੀ ਤੇਵਰ ਫਿਰ ਸ਼ੁਰੂ

ਹਰੀਸ਼ ਚੌਧਰੀ ਨੇ ਕਿਹਾ, ਪਾਰਟੀ ਵਿਚ ਅਨੁਸ਼ਾਸਨ ਤੋਂ ਉਪਰ ਕੋਈ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਬਾਗੀ ਤੇਵਰ ਦਿਖਾਉਣੇ ਫਿਰ ਸ਼ੁਰੂ ਕਰ ਦਿੱਤੇ ਹਨ। ਨਵਜੋਤ ਸਿੱਧੂ ਅੱਜ ਰਾਜਾ ਵੜਿੰਗ ਦੇ ਤਾਜਪੋਸ਼ੀ ਸਮਾਗਮ ਵਿਚ ਪਹੁੰਚੇ ਜ਼ਰੂਰ, ਪਰ ਉਹ ਸਟੇਜ ’ਤੇ ਨਹੀਂ ਚੜ੍ਹੇ। ਸਿੱਧੂ ਨੇ ਇਹ ਕਹਿ …

Read More »

ਪੰਜਾਬ ਦੇ ਕੈਬਨਿਟ ਮੰਤਰੀ ਜਿੰਪਾ ਵਿਵਾਦਾਂ ’ਚ ਘਿਰੇ

ਰੈਵੇਨਿਊ ਅਫਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੀ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਰੈਵੇਨਿਊ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅੱਜ ਕੱਲ੍ਹ ਵਿਵਾਦਾਂ ਵਿਚ ਘਿਰ ਗਏ ਹਨ। ਰੈਵੇਨਿਊ ਅਫਸਰਾਂ ਨੇ ਮੰਤਰੀ ਖਿਲਾਫ ਮੋਰਚਾ ਵੀ ਖੋਲ੍ਹ ਦਿੱਤਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਿਕਾਇਤ ਵੀ …

Read More »

ਕੁਮਾਰ ਵਿਸ਼ਵਾਸ ਅਤੇ ਲਾਂਬਾ ਦੇ ਹੱਕ ’ਚ ਆਈ ਪੰਜਾਬ ਕਾਂਗਰਸ

ਕੇਸ ਰੱਦ ਕਰਨ ਦੀ ਉਠਣ ਲੱਗੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ ’ਤੇ ਦਰਜ ਕੇਸ ਨੂੰ ਲੈ ਕੇ ਪੰਜਾਬ ਵਿਚ ਸਿਆਸੀ ਘਮਾਸਾਣ ਰੁਕ ਨਹੀਂ ਰਿਹਾ ਹੈ। ਹੁਣ ਪੰਜਾਬ ਕਾਂਗਰਸ ਕੁਮਾਰ ਵਿਸ਼ਵਾਸ ਅਤੇ ਲਾਂਬਾ ਦੇ ਹੱਕ ਵਿਚ ਆ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਵਿਧਾਨ …

Read More »

ਕੁਲਤਾਰ ਸਿੰਘ ਸੰਧਵਾਂ ਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਹੋਈ ਮੁਲਾਕਾਤ

ਸੰਧਵਾਂ ਵੱਲੋਂ ਵਿਧਾਨ ਸਭਾ ਦੇ ਇਜਲਾਸ ਦੌਰਾਨ ਸਾਰਿਆਂ ਨੂੰ ਢੁਕਵਾਂ ਸਮਾਂ ਦੇਣ ਦਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿਖੇ ਆਪਣੇ ਚੈਂਬਰ ਵਿੱਚ ਹੀ ਬੈਠ ਕੇ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ। ਸੰਧਵਾਂ ਨੇ ਉਨ੍ਹਾਂ …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਿਆ ਅਮਰੀਕੀ ਡੈਲੀਗੇਸ਼ਨ

ਕਿਹਾ : ਅਮਰੀਕਾ ਦੀ ਤਰੱਕੀ ’ਚ ਸਿੱਖਾਂ ਦਾ ਅਹਿਮ ਯੋਗਦਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਅਮਰੀਕਾ ਦੇ 18 ਮੈਂਬਰੀ ਹਾਈ ਪਾਵਰ ਡੈਲੀਗੇਸ਼ਨ ਨੇ ਅੱਜ ਸ਼ੁੱਕਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਇਸ ਤੋਂ ਪਹਿਲਾਂ ਅਮਰੀਕੀ ਡੈਲੀਗੇਸ਼ਨ ਦਾ ਅੰਮਿ੍ਰਤਸਰ ਦੇ ਹਵਾਈ ਅੱਡੇ ’ਤੇ ਪੰਜਾਬ ਦੇ ਕੈਬਨਿਟ …

Read More »

ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ

ਸੋਮਵਾਰ ਤੱਕ ਲਾਲੂ ਯਾਦਵ ਦੀ ਹੋ ਸਕਦੀ ਹੈ ਰਿਹਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੁਟਾਲਾ ਮਾਮਲੇ ’ਚ ਰਾਹਤ ਮਿਲੀ ਹੈ। ਝਾਰਖੰਡ ਹਾਈਕੋਰਟ ਨੇ ਲਾਲੂ ਯਾਦਵ ਨੂੰ ਡੋਰੰਡਾ ਟ੍ਰੇਜ਼ਰੀ ਮਾਮਲੇ ’ਚ ਕੁਝ ਸ਼ਰਤਾਂ ਦੇ ਅਧਾਰ ’ਤੇ ਜ਼ਮਾਨਤ …

Read More »

ਬਿ੍ਰਟਿਸ਼ ਪ੍ਰਧਾਨ ਮੰਤਰੀ ਭਾਰਤ ਆ ਕੇ ਹੋਏ ਖੁਸ਼

ਕਿਹਾ : ਮੈਂ ਖੁਦ ਨੂੰ ਸਚਿਨ ਅਤੇ ਅਮਿਤਾਬ ਬਚਨ ਵਰਗਾ ਮਹਿਸੂਸ ਕਰ ਰਿਹਾ ਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਬਿ੍ਰਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦਾ ਅੱਜ ਭਾਰਤ ਦੌਰੇ ਦਾ ਦੂਜਾ ਤੇ ਆਖਰੀ ਦਿਨ ਸੀ। ਇਸ ਦੌਰਾਨ ਜੌਹਨਸਨ ਅੱਜ ਨਵੀਂ ਦਿੱਲੀ ਵਿਖੇ ਪਹੁੰਚੇ ਅਤੇ ਇੱਥੇ ਉਨ੍ਹਾਂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ …

Read More »

ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਹੋਵੇਗੀ ਜਾਂਚ : ਭਗਵੰਤ ਮਾਨ

ਕਾਂਗਰਸੀ ਅਤੇ ਅਕਾਲੀਆਂ ਲਈ ਵਧੇਗੀ ਮੁਸ਼ਕਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਿਰ ਚੜ੍ਹੇ ਤਿੰਨ ਲੱਖ ਕਰੋੜ ਰੁਪਏ ਦੇ ਕਰਜ਼ੇ ਸਬੰਧੀ ਵੱਡਾ ਐਲਾਨ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸਦੀ ਜਾਂਚ ਕਰੇਗੀ ਅਤੇ ਪਤਾ ਲਗਾਏਗੀ ਕਿ ਇਹ …

Read More »

‘ਆਪ’ ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੀਟਿੰਗ

ਪੁਲਿਸ ਥਾਣਿਆਂ ਦਾ ਪੂਰਾ ਸਟਾਫ ਬਦਲਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਸਰਕਾਰ ਦਾ ਇਕ ਮਹੀਨਾ ਪੂਰਾ ਹੋਣ ਮਗਰੋਂ ‘ਆਪ’ ਵਿਧਾਇਕਾਂ ਨਾਲ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਮੀਟਿੰਗ ਕੀਤੀ। ਇਸ ਦੌਰਾਨ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕਾਂ ਨੂੰ ਸੱਦਿਆ ਗਿਆ, …

Read More »

ਬਿਕਰਮ ਮਜੀਠੀਆ ਦਾ ਜੁਡੀਸ਼ੀਅਲ ਰਿਮਾਂਡ 4 ਮਈ ਤੱਕ ਵਧਾਇਆ

ਨਸ਼ਾ ਤਸਕਰੀ ਦੇ ਮਾਮਲੇ ‘ਚ ਮਜੀਠੀਆ ਪਟਿਆਲਾ ਦੀ ਜੇਲ੍ਹ ‘ਚ ਬੰਦ ਮੁਹਾਲੀ/ਬਿਊਰੋ ਨਿਊਜ਼ : ਨਸ਼ਾ ਤਸਕਰੀ ਦੇ ਆਰੋਪਾਂ ਵਿਚ ਘਿਰੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਜੇ ਤੱਕ ਰਾਹਤ ਮਿਲਦੀ ਨਹੀਂ ਦਿਸ ਰਹੀ। ਮਜੀਠੀਆ ਦਾ ਜੁਡੀਸ਼ੀਅਲ ਰਿਮਾਂਡ ਮੁਹਾਲੀ ਅਦਾਲਤ ਨੇ 4 ਮਈ ਤੱਕ ਵਧਾ ਦਿੱਤਾ ਹੈ। ਦੱਸਣਯੋਗ ਹੈ ਕਿ …

Read More »