7.3 C
Toronto
Saturday, November 21, 2026
spot_img

Monthly Archives: December, 0

ਸੰਯੁਕਤ ਕਿਸਾਨ ਮੋਰਚੇ ਨੇ ਸਰਕਾਰ ‘ਤੇ ਲਗਾਏ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਦੇ ਆਰੋਪ

ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਸਮਾਜ ਮੋਰਚੇ ਨੇ ਆਰੋਪ ਲਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਸਮੇਤ ਸੂਬੇ ਦੇ ਲੋਕਾਂ ਨਾਲ ਕੀਤੇ ਵਾਆਦਿਆ ਤੋਂ ਪਿੱਛੇ ਹਟ ਰਹੀ...

ਲੁਧਿਆਣਾ ‘ਚ ਇਕ ਹੀ ਪਰਿਵਾਰ ਦੇ 7 ਵਿਅਕਤੀ ਜਿੰਦਾ ਸੜੇ

ਬਿਹਾਰ ਦੇ ਇਨ੍ਹਾਂ ਵਿਅਕਤੀਆਂ 'ਚ ਪੰਜ ਬੱਚੇ ਸ਼ਾਮਲ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਸ਼ਹਿਰ ਵਿਚ ਮੰਗਲਵਾਰ ਦੇਰ ਰਾਤ ਸਮੇਂ ਇਕ ਝੁੱਗੀ ਨੂੰ ਅੱਗ ਲੱਗਣ...

ਬਰੈਂਪਟਨ ਵਾਸੀਆਂ ਦੀਆਂ ਮੰਗਾਂ ਮੰਤਰੀ ਕਮਲ ਖਹਿਰਾ ਨਾਲ ਕੀਤੀਆਂ ਸਾਂਝੀਆਂ

ਮੰਤਰੀ ਵੱਲੋਂ ਅਗਲੇਰੀ ਕਾਰਵਾਈ ਲਈ ਦਿੱਤਾ ਗਿਆ ਭਰੋਸਾ ਬਰੈਂਪਟਨ/ਡਾ. ਝੰਡ : ਬੀਤੇ ਦਿਨੀਂ ਕੈਪਟਨ ਇਕਬਾਲ ਸਿੰਘ ਵਿਰਕ ਅਤੇ ਸਾਬਕਾ ਇੰਜੀਨੀਅਰ ਡੀ.ਐੱਸ. ਕੰਬੋਜ ਵੱਲੋਂ ਸੀਨੀਅਰਜ਼ ਦੇ...

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗਮ ‘ਚ ਹੋਈਆਂ ਸਿੱਖ ਵਿਰਾਸਤੀ ਮਹੀਨੇ ਬਾਰੇ ਵਿਚਾਰਾਂ

ਪੰਜਾਬ ਤੋਂ ਪਰਤੇ ਪ੍ਰੋ.ਤਲਵਿੰਦਰ ਮੰਡ ਤੇ ਡਾ. ਜਗਮੋਹਨ ਸੰਘਾ ਨੇ ਪੰਜਾਬ ਦੇ ਅਜੋਕੇ ਸਿਆਸੀ ਤੇ ਸਮਾਜਿਕ ਹਾਲਾਤ ਬਿਆਨ ਕੀਤੇ ਬਰੈਂਪਟਨ/ਡਾ. ਝੰਡ : ਸੰਸਾਰ-ਭਰ ਵਿਚ ਫ਼ੈਲੀ...

ਕਤਲ ਕਰਨ ਦੀ ਕੋਸ਼ਿਸ਼ ਦੇ ਮਾਮਲੇ ‘ਚ ਦੋ ਪੰਜਾਬੀ ਲੜਕਿਆਂ ਦੀ ਭਾਲ ਕਰ ਰਹੀ ਹੈ ਪੁਲਿਸ

ਬਰੈਂਪਟਨ : ਬਰੈਂਪਟਨ ਵਿੱਚ ਦੋ ਵਿਅਕਤੀਆਂ ਉੱਤੇ ਕੀਤੇ ਗਏ ਘਾਤਕ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਦੋ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ...

ਗੁਰਦਵਾਰਾ ਬਾਬਾ ਬੁੱਢਾ ਜੀ ਹਮਿਲਟਨ ਸਾਹਿਬ ‘ਚ ਉਤਸ਼ਾਹ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

ਟੋਰਾਂਟੋ : ਗੁਰਦਵਾਰਾ ਬਾਬਾ ਬੁੱਢਾ ਜੀ ਹਮਿਲਟਨ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮਾਂ ਦੀ ਸ਼ੁਰੂਆਤ ਵੇਲੇ ਸੰਗਤਾਂ ਵਲੋਂ ਪੰਜ ਪਿਆਰਿਆਂ ਦੀ...

ਕੈਨੇਡਾ ਵਿੱਚ ਪੀਅਰ ਪੌਲੀਵੇ ਕੰਪੇਨ ਵੱਲੋਂ ਸ਼ਮਸ਼ੇਰ ਗਿੱਲ ਨੈਸ਼ਨਲ ਆਊਟਰੀਚ ਕੋਆਰਡੀਨੇਟਰ ਨਿਯੁਕਤ

ਟੋਰਾਂਟੋ/ਬਲਜਿੰਦਰ ਸੇਖਾ ਕੈਨੇਡਾ ਦੀ ਫੈਡਰਲ ਕੰਸਰਵੇਟਿਵ ਲੀਡਰਸ਼ਿਪ ਦੇ ਧੜੱਲੇਦਾਰ ਆਗੂ ਪੀਅਰ ਪੌਲੀਵੇ ਕੰਪੇਨ ਟੀਮ ਵੱਲੋਂ ਬਰੈਪਟਨ ਦੇ ਨੌਜਵਾਨ ਤਜਰਬੇਕਾਰ, ਕੂਟਨੀਤਕ ਤੇ ਪੱਤਰਕਾਰ ਸ਼ਮਸ਼ੇਰ ਗਿੱਲ ਨੂੰ...

ਭਾਈ ਭੁਪਿੰਦਰ ਸਿੰਘ ਡਿਕਸੀ ਗੁਰੂਘਰ ਦੇ ਹੈੱਡ ਗ੍ਰੰਥੀ ਨਿਯੁਕਤ

ਟੋਰਾਂਟੋ/ਹਰਜੀਤ ਸਿੰਘ ਬਾਜਵਾ : ਓਨਟਾਰੀਓ ਖਾਲਸਾ ਦਰਬਾਰ (ਡਿਕਸੀ ਗੁਰੂਦੁਆਰਾ ਸਾਹਿਬ) ਗੁਰੂਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਭਾਈ ਭੁਪਿੰਦਰ ਸਿੰਘ ਨੂੰ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ...

ਪੰਜਾਬ ‘ਚ ਹਰੇਕਪਰਿਵਾਰ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫਤ ਬਿਜਲੀ

ਦੋ ਕਿਲੋਵਾਟਵਾਲੇ ਖਪਤਕਾਰਾਂ ਦੇ 31 ਦਸੰਬਰ ਤੱਕ ਦੇ ਬਿਜਲੀਬਕਾਏ ਕੀਤੇ ਮੁਆਫ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਆਮਆਦਮੀਪਾਰਟੀਦੀਸਰਕਾਰਦਾ ਇਕ ਮਹੀਨਾਪੂਰਾਹੋਣ'ਤੇ ਪੰਜਾਬ 'ਚ ਪਹਿਲੀਜੁਲਾਈ...

ਪਾਕਿਸਤਾਨ ਦੇ ਸ਼ਰੀਫ ਮੰਤਰੀ ਮੰਡਲ ਨੇ ਸਹੁੰ ਚੁੱਕੀ

ਵੱਖ-ਵੱਖ ਪਾਰਟੀਆਂ ਦੇ 31 ਮੈਂਬਰਾਂ ਨੂੰ ਸੰਘੀ ਮੰਤਰੀ ਤੇ ਤਿੰਨ ਨੂੰ ਰਾਜ ਮੰਤਰੀ ਵਜੋਂ ਚੁਕਾਈ ਗਈ ਸਹੁੰ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼...
- Advertisment -
Google search engine

Most Read