ਕਿਹਾ : ਮੁੱਖ ਮੰਤਰੀ ਨੇ ਕਰਜ਼ਾ ਵਸੂਲੀ ਲਈ ਬੈਂਕਾਂ ਨੂੰ ਕਿਸਾਨਾਂ ਦੀ ਗਿ੍ਰਫ਼ਤਾਰੀ ਲਈ ਦਿੱਤੀ ਖੁੱਲ੍ਹੀ ਛੁੱਟੀ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਰਕਾਰ ’ਤੇ ਵੱਡਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੈਂਕਾਂ ਨੂੰ ਕਰਜ਼ਾ ਵਸੂਲੀ ਲਈ ਕਿਸਾਨਾਂ ਦੀ ਗਿ੍ਰਫ਼ਤਾਰੀ …
Read More »Monthly Archives: April 2022
ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਉਠਣ ਲੱਗੀ ਮੰਗ
ਮਨੀਸ਼ ਤਿਵਾੜੀ ਨੇ ਵੀ ਕਿਹਾ, ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਿਆ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਦੇ ਆਰੋਪੀ ਬਲਵੰਤ ਸਿੰਘ ਰਾਜੋਆਣਾ ਦੀ …
Read More »ਲੁਧਿਆਣਾ ’ਚ ਇਕ ਹੀ ਪਰਿਵਾਰ ਦੇ 7 ਵਿਅਕਤੀ ਜਿੰਦਾ ਸੜੇ
ਬਿਹਾਰ ਦੇ ਇਨ੍ਹਾਂ ਵਿਅਕਤੀਆਂ ’ਚ ਪੰਜ ਬੱਚੇ ਸ਼ਾਮਲ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਲੁਧਿਆਣਾ ਸ਼ਹਿਰ ਵਿਚ ਮੰਗਲਵਾਰ ਦੇਰ ਰਾਤ ਸਮੇਂ ਇਕ ਝੁੱਗੀ ਨੂੰ ਅੱਗ ਲੱਗਣ ਕਾਰਨ 7 ਵਿਅਕਤੀ ਜ਼ਿੰਦਾ ਸੜ ਗਏ ਹਨ। ਇਹ ਮੰਦਭਾਗੀ ਘਟਨਾ ਟਿੱਬਾ ਰੋਡ ਸਥਿਤ ਮੱਕੜ ਕਾਲੋਨੀ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਇੱਥੇ ਕੂੜੇ …
Read More »ਪੰਜਾਬ ’ਚ ਵੀ ਕਰੋਨਾ ਮੁੜ ਫੜਨ ਲੱਗਿਆ ਸਪੀਡ
ਸਿਹਤ ਮੰਤਰੀ ਵਿਜੇ ਸਿੰਗਲਾ ਬੋਲੇ : ਮਾਸਕ ਪਹਿਨ ਕੇ ਰੱਖਣ ਲੋਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਵਧਦੇ ਕਰੋਨਾ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਚੌਕਸ ਹੋ ਗਈ ਹੈ। ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਅਫ਼ਸਰਾਂ ਨਾਲ ਮੀਟਿੰਗ ਕਰਕੇ ਕਰੋਨਾ ਸਬੰਧੀ ਜਾਣਕਾਰੀ ਹਾਸਲ ਕੀਤੀ, ਜਿਸ ਤੋਂ ਬਾਅਦ ਸਿਹਤ ਮੰਤਰੀ ਨੇ ਲੋਕਾਂ ਨੂੰ ਮਾਸਕ …
Read More »ਡੈਲ ਡੂਕਾ ਨੇ ਸੱਤਾ ਵਿੱਚ ਆਉਣ ਉੱਤੇ ਹੈਂਡਗੰਨਜ਼ ਉੱਤੇ ਪਾਬੰਦੀ ਲਾਉਣ ਦਾ ਪ੍ਰਗਟਾਇਆ ਤਹੱਈਆ
ਓਨਟਾਰੀਓ ਦੇ ਲਿਬਰਲ ਆਗੂ ਵੱਲੋਂ ਇਹ ਤਹੱਈਆ ਪ੍ਰਗਟਾਇਆ ਗਿਆ ਹੈ ਕਿ ਜੇ ਜੂਨ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਉਹ ਪ੍ਰੀਮੀਅਰ ਬਣਦੇ ਹਨ ਤਾਂ ਉਹ ਹੈਂਡਗੰਨਜ਼ ਉੱਤੇ ਪਾਬੰਦੀ ਲਾਉਣਗੇ। ਸਟੀਵਨ ਡੈਲ ਡੂਕਾ ਨੇ ਆਖਿਆ ਕਿ ਸੱਤਾ ਸਾਂਭਣ ਤੋਂ ਇੱਕ ਸਾਲ ਦੇ ਅੰਦਰ ਹੀ ਉਹ ਹੈਂਡਗੰਨਜ਼ ਉੱਤੇ ਪਾਬੰਦੀ ਲਾ ਦੇਣਗੇ। ਲਿਬਰਲ ਆਗੂ …
Read More »ਜ਼ਖ਼ਮੀ ਹੋਣ ਵਾਲੇ ਵਰਕਰਜ਼ ਨੂੰ ਵਧੇਰੇ ਮੁਆਵਜ਼ਾ ਦੇਵੇਗੀ PC ਸਰਕਾਰ!
ਓਨਟਾਰੀਓ ਸਰਕਾਰ ਦਾ ਕਹਿਣਾ ਹੈ ਕਿ ਉਹ ਕੰਮ ਉੱਤੇ ਜ਼ਖ਼ਮੀ ਹੋਣ ਵਾਲੇ ਵਰਕਰਜ਼ ਲਈ ਮੁਆਵਜ਼ੇ ਵਿੱਚ ਵਾਧਾ ਕਰੇਗੀ। ਪਰ ਇਹ ਪ੍ਰਸਤਾਵਿਤ ਤਬਦੀਲੀ ਪ੍ਰੋਵਿੰਸ਼ੀਅਲ ਚੋਣਾਂ ਤੋਂ ਪਹਿਲਾਂ ਪ੍ਰਭਾਵੀ ਨਹੀਂ ਹੋ ਸਕੇਗੀ। ਪ੍ਰੋਗਰੈਸਿਵ ਕੰਜ਼ਰਵੇਟਿਵਾਂ ਦਾ ਕਹਿਣਾ ਹੈ ਕਿ ਉਹ ਵਰਕਪਲੇਸ ਸੇਫਟੀ ਇੰਸ਼ੋਰੈਂਸ ਬੋਰਡ ਨੂੰ ਨਿਰਦੇਸ਼ ਦੇ ਰਹੇ ਹਨ ਕਿ ਉਹ ਇਨ੍ਹਾਂ ਵਰਕਰਜ਼ …
Read More »Uber Canada ਨੇ ਡਰਾਈਵਰਾਂ ਤੇ ਯਾਤਰੀਆਂ ਨੂੰ ਮਾਸਕ ਪਾਉਣ ਤੋਂ ਦਿੱਤੀ ਛੋਟ
22 ਅਪਰੈਲ ਤੋਂ ਊਬਰ ਕੈਨੇਡਾ ਵਿੱਚ ਸਫਰ ਕਰਨ ਵਾਲੇ ਯਾਤਰੀਆਂ ਤੇ ਡਰਾਈਵਰਾਂ ਨੂੰ ਮਾਸਕ ਪਾਉਣ ਤੋਂ ਕੰਪਨੀ ਵੱਲੋਂ ਛੋਟ ਦਿੱਤੀ ਜਾਵੇਗੀ। ਇਹ ਜਾਣਕਾਰੀ ਊਬਰ ਕੈਨੇਡਾ ਦੇ ਬੁਲਾਰੇ ਨੇ ਮੰਗਲਵਾਰ ਨੂੰ ਈਮੇਲ ਰਾਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਕਿਊਬਿਕ ਨੂੰ ਛੱਡ ਕੇ 22 ਅਪਰੈਲ ਤੋਂ ਕੈਨੇਡਾ ਭਰ ਵਿੱਚ ਊੁਬਰ ਵਿੱਚ ਸਫਰ ਦੌਰਾਨ …
Read More »ਸਫਰ ਦੌਰਾਨ ਮਾਸਕ ਸਬੰਧੀ ਨਿਯਮਾਂ ਵਿੱਚ ਨਹੀਂ ਹੋਵੇਗੀ ਕੋਈ ਤਬਦੀਲੀ : ਅਲਘਬਰਾ
ਕੈਨੇਡਾ ਦੇ ਟਰਾਂਸਪੋਰਟ ਮੰਤਰੀ ਓਮਰ ਅਲਘਬਰਾ ਨੇ ਆਖਿਆ ਕਿ ਟਰੈਵਲ ਕਰਨ ਵਾਲਿਆਂ ਲਈ ਮਾਸਕ ਸਬੰਧੀ ਦਿਸ਼ਾ ਨਿਰਦੇਸ਼ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ। ਉਨ੍ਹਾਂ ਆਖਿਆ ਕਿ ਭਾਵੇਂ ਅਮਰੀਕਾ ਦੀ ਇੱਕ ਅਦਾਲਤ (ਫਲੋਰਿਡਾ ਦੀ ਅਦਾਲਤ) ਵੱਲੋਂ ਮਾਸਕ ਸਬੰਧੀ ਨਿਯਮ ਖਤਮ ਕਰਨ ਦਾ ਫੈਸਲਾ ਸੁਣਾਇਆ ਗਿਆ ਹੈ ਪਰ ਅਸੀਂ ਹਾਲ ਦੀ ਘੜੀ ਅਜਿਹਾ …
Read More »ਦੱਖਣੀ ਓਨਟਾਰੀਓ ਵਿੱਚ ਬਰਫੀਲਾ ਤੂਫਾਨ ਆਉਣ ਦੀ ਚੇਤਾਵਨੀ
ਐਨਵਾਇਰਮੈਂਟ ਕੈਨੇਡਾ ਵੱਲੋਂ ਜਾਰੀ ਕੀਤੀ ਗਈ ਚੇਤਾਵਨੀ ਅਨੁਸਾਰ ਬਸੰਤ ਦੇ ਮੌਸਮ ਵਿੱਚ ਇੱਕ ਬਰਫੀਲਾ ਤੂਫਾਨ ਆਉਣ ਵਾਲਾ ਹੈ। ਇਸ ਨਾਲ ਪ੍ਰੋਵਿੰਸ ਦੇ ਕਈ ਹਿੱਸਿਆਂ ਵਿੱਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਗ੍ਰੇਟਰ ਟੋਰਾਂਟੋ ਏਰੀਆ ਦੇ ਕਈ ਹਿੱਸਿਆਂ ਵਿੱਚ ਇਹ ਤੂਫਾਨ ਆਉਣ ਦੀ ਸੰਭਾਵਨਾ ਹੈ ਤੇ ਇਸ ਕਾਰਨ ਚਾਰ ਤੋਂ ਅੱਠ ਸੈਂਟੀਮੀਟਰ …
Read More »ਕਾਬੁਲ ਦੇ ਇੱਕ ਸਕੂਲ ‘ਚ ਧਮਾਕਾ, 6 ਦੀ ਮੌਤ 20 ਲੋਕ ਜ਼ਖ਼ਮੀ
ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਮੁੰਡਿਆਂ ਦੇ ਸਕੂਲ ਦੇ ਬਾਹਰ ਦੋ ਸ਼ੱਕੀ ਆਤਮਘਾਤੀ ਬੰਬ ਧਮਾਕਿਆਂ ਦੌਰਾਨ 6 ਲੋਕਾਂ ਦੀ ਮੌਤ ਹੋ ਗਈ ਅਤੇ 20 ਲੋਕ ਜ਼ਖਮੀ ਹੋ ਗਏ ਹਨ। ਇਹ ਧਮਾਕੇ ਸ਼ਹਿਰ ਦੇ ਪੱਛਮ ਵਿੱਚ ਸ਼ੀਆ ਵੱਧ ਗਿਣਤੀ ਵਾਲੇ ਇਲਾਕੇ ਦੇ ਅਬਦੁਲ ਰਹੀਮ ਸ਼ਾਹਿਦ ਹਾਈ ਸਕੂਲ ਵਿੱਚ ਹੋਏ। ਮ੍ਰਿਤਕਾਂ ਅਤੇ …
Read More »