ਬਰੈਂਪਟਨ, 19 ਅਪਰੈਲ : ਬਰੈਂਪਟਨ ਵਿੱਚ ਦੋ ਵਿਅਕਤੀਆਂ ਉੱਤੇ ਕੀਤੇ ਗਏ ਘਾਤਕ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਦੋ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਪੀਲ ਪੁਲਿਸ ਨੇ ਦੱਸਿਆ ਕਿ 16 ਅਪਰੈਲ ਨੂੰ ਰਾਤੀਂ 12:45 ਉੱਤੇ ਬ੍ਰੈਮਟਰੀ ਕੋਰਟ ਤੇ ਕ੍ਰਾਈਸਲਰ ਡਰਾਈਵ ਇਲਾਕੇ ਵਿੱਚ ਦੋ ਵਿਅਕਤੀਆਂ ਉੱਤੇ ਚਾਰ ਵਿਅਕਤੀਆਂ …
Read More »Monthly Archives: April 2022
News Update Today | 19 April 2022 | Episode 246
ਬਿਕਰਮ ਮਜੀਠੀਆ ਦਾ ਜੁਡੀਸ਼ੀਅਲ ਰਿਮਾਂਡ 4 ਮਈ ਤੱਕ ਵਧਾਇਆ
ਨਸ਼ਾ ਤਸਕਰੀ ਦੇ ਮਾਮਲੇ ’ਚ ਮਜੀਠੀਆ ਪਟਿਆਲਾ ਦੀ ਜੇਲ੍ਹ ’ਚ ਬੰਦ ਮੁਹਾਲੀ/ਬਿਊਰੋ ਨਿਊਜ਼ ਨਸ਼ਾ ਤਸਕਰੀ ਦੇ ਆਰੋਪਾਂ ਵਿਚ ਘਿਰੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਜੇ ਤੱਕ ਰਾਹਤ ਮਿਲਦੀ ਨਹੀਂ ਦਿਸ ਰਹੀ। ਮਜੀਠੀਆ ਦਾ ਜੁਡੀਸ਼ੀਅਲ ਰਿਮਾਂਡ ਮੁਹਾਲੀ ਅਦਾਲਤ ਨੇ 4 ਮਈ ਤੱਕ ਵਧਾ ਦਿੱਤਾ ਹੈ। ਦੱਸਣਯੋਗ ਹੈ ਕਿ ਮਜੀਠੀਆ …
Read More »ਪੰਜਾਬ ’ਚ ਬਿਜਲੀ ਸੰਕਟ ਹੋਇਆ ਹੋਰ ਡੂੰਘਾ
ਸੂਬੇ ’ਚ ਬਿਜਲੀ ਦੇ ਲੰਬੇ ਕੱਟ ਲੱਗਣ ਦੇ ਆਸਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਬਿਜਲੀ ਸੰਕਟ ਹੋਰ ਡੂੰਘਾ ਹੋਣ ਦੇ ਆਸਾਰ ਬਣ ਗਏ ਹਨ। ਇਸ ਸੰਕਟ ਦਾ ਕਾਰਨ ਥਰਮਲ ਪਲਾਂਟਾਂ ਵਿਚ ਕੋਲੇ ਦੀ ਘਾਟ ਦੱਸਿਆ ਜਾ ਰਿਹਾ ਹੈ। ਪੰਜਾਬ ਦੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਵਿਚ ਕੋਲਾ ਖਤਮ ਹੋਣ ਦੀ ਖਬਰ ਮਿਲੀ …
Read More »ਪੰਜਾਬ ’ਚ ਬਿਜਲੀ ਡਿਫਾਲਟਰਾਂ ਦੀ ਹੁਣ ਖੈਰ ਨਹੀਂ
ਮੁੱਖ ਮੰਤਰੀ ਭਗਵੰਤ ਮਾਨ ਨੇ ਡਿਫਾਲਟਰਾਂ ਦੀ ਮੰਗੀ ਲਿਸਟ, 15 ਦਿਨਾਂ ’ਚ ਹੋਵੇਗੀ ਬਕਾਇਆ ਬਿਲਾਂ ਦੀ ਵਸੂਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਬਿਜਲੀ ਡਿਫਾਲਟਰਾਂ ਦੀ ਹੁਣ ਖੈਰ ਨਹੀਂ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 3 ਦਿਨਾਂ ਦੇ ਅੰਦਰ ਅੰਦਰ ਬਕਾਇਆ ਬਿਲ ਡਿਫਾਲਟਰਾਂ ਦੀ ਲਿਸਟ ਮੰਗ ਲਈ ਹੈ। ਇਸ ’ਚ …
Read More »ਰਾਜਾ ਵੜਿੰਗ 22 ਅਪ੍ਰੈਲ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਦੀ ਕਮਾਂਡ
ਪੰਜਾਬ ਕਾਂਗਰਸ ਭਵਨ ’ਚ ਕਾਂਗਰਸੀ ਆਗੂ ਦਿਖਾਉਣਗੇ ਇਕਜੁੱਟਤਾ, ਸਿੱਧੂ ’ਤੇ ਸਸਪੈਂਸ ਬਰਕਰਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 22 ਅਪ੍ਰੈਲ ਨੂੰ ਪੰਜਾਬ ਕਾਂਗਰਸ ਦੀ ਕਮਾਂਡ ਸੰਭਾਲਣਗੇ, ਇਸ ਮੌਕੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ’ਚ ਉਨ੍ਹਾਂ ਦੀ ਤਾਜਪੋਸ਼ੀ ਕੀਤੀ ਜਾਵੇਗੀ। ਤਾਜਪੋਸ਼ੀ ਸਮਾਗਮ ’ਚ ਕਾਂਗਰਸੀ ਵਰਕਰ …
Read More »ਸੁਨੀਲ ਜਾਖੜ ’ਤੇ ਕਾਰਵਾਈ ਹੋਣੀ ਯਕੀਨੀ
ਹਾਈਕਮਾਨ ਦੇ ਨੋਟਿਸ ਦਾ ਜਾਖੜ ਨੇ ਨਹੀਂ ਦਿੱਤਾ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਹਾਈਕਮਾਨ ਵਲੋਂ ਭੇਜੇ ਗਏ ਨੋਟਿਸ ਦਾ ਜਵਾਬ ਨਹੀਂ ਦਿੱਤਾ। ਜਾਖੜ ਨੂੰ ਇਕ ਹਫਤੇ ਵਿਚ ਨੋਟਿਸ ਦਾ ਜਵਾਬ ਦੇਣ ਲਈ ਕਿਹਾ ਗਿਆ ਸੀ ਅਤੇ ਇਸ ਨੋਟਿਸ ਦੀ ਮਿਆਦ ਲੰਘੇ ਕੱਲ੍ਹ ਸੋਮਵਾਰ …
Read More »ਰਾਜਾ ਵੜਿੰਗ ਨੇ ਕੇਜਰੀਵਾਲ ਨੂੰ ਪੁੱਛੇ ਰਿਸ਼ਵਤ ਦੀ ਪੇਸ਼ਕਸ਼ ਕਰਨ ਵਾਲਿਆਂ ਦੇ ਨਾਂ
ਕੇਜਰੀਵਾਲ ਨੇ ਆਖੀ ਸੀ ਰਿਸ਼ਵਤ ਬਾਰੇ ਹੋਈ ਪੇਸ਼ਕਸ਼ ਸਬੰਧੀ ਗੱਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ’ਚ ਮਾਫ਼ੀਆ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਕੇਜਰੀਵਾਲ ਨੂੰ ਕਿਹਾ …
Read More »ਐਸਵਾਈਐਲ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਆਹਮੋ-ਸਾਹਮਣੇ
ਕਾਂਗਰਸੀਆਂ ਨੇ ਭਗਵੰਤ ਮਾਨ ਨੂੰ ਕਿਹਾ, ਕਾਨੂੰਨੀ ਲੜਾਈ ਲਈ ਤਿਆਰੀ ਕਰੋ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਮਾਮਲੇ ਤੋਂ ਬਾਅਦ ਹੁਣ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ ਹਨ ਅਤੇ ਨਾਲ ਹੀ ਪੰਜਾਬ ਵਿਚ ਸਿਆਸਤ ਵੀ ਸ਼ੁਰੂ ਹੋ ਗਈ ਹੈ। ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਮਿਲੀ ਹੈ ਕਿ ਹਰਿਆਣਾ ਨੇ ਐਸਵਾਈਐਲ …
Read More »ਕਾਬੁਲ ਦੇ ਦੋ ਸਕੂਲਾਂ ’ਚ ਹੋਏ 3 ਬੰਬ ਧਮਾਕੇ
6 ਵਿਦਿਆਰਥੀਆਂ ਦੀ ਹੋਈ ਮੌਤ, ਹਮਲਾਵਰ ਨੇ ਖੁਦ ਨੂੰ ਵੀ ਉਡਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ’ਚ ਅੱਤਵਾਦੀਆਂ ਨੇ ਅੱਜ ਦੋ ਸਕੂਲਾਂ ਨੂੰ ਨਿਸ਼ਾਨਾ ਬਣਾਇਆ। ਕਾਬੁਲ ਦੇ ਦੋ ਸਕੂਲਾਂ ’ਚ ਹੋਏ ਤਿੰਨ ਬੰਬ ਧਮਾਕਿਆਂ ਦੌਰਾਨ 6 ਵਿਦਿਆਰਥੀਆਂ ਦੀ ਜਾਨ ਚਲੀ ਗਈ ਅਤੇ ਦਰਜਨਾਂ ਵਿਦਿਆਰਥੀਆਂ ਇਨ੍ਹਾਂ ਧਮਾਕਿਆਂ ਵਿਚ ਜ਼ਖਮੀ …
Read More »