Breaking News
Home / 2022 / April (page 20)

Monthly Archives: April 2022

ਤਨਮਨਜੀਤ ਸਿੰਘ ਢੇਸੀ : ਭਾਜਪਾ ਦੇ ਹਿੰਦੋਸਤਾਨ ਵਿਰੋਧੀ ਹੋਣ ਦੇ ਇਲਜ਼ਾਮਾਂ ਦਾ ਢੇਸੀ ਨੇ ਦਿੱਤਾ ਕਰਾਰਾ ਜਵਾਬ

ਯੂਕੇ ਦੇ ਪੰਜਾਬੀ ਮੂਲ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਬੈਠਕ ਉੱਪਰ ਸਵਾਲ ਚੁੱਕੇ ਜਾ ਰਹੇ ਹਨ। ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਭਾਰਤੀ ਫ਼ੌਜ ਦੇ ਸਾਬਕਾ ਮੁਖੀ ਜਨਰਲ ਜੇਜੇ ਸਿੰਘ ਨੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਇਸ …

Read More »

ਕਾਰਬਨ ਟੈਕਸ ਨੀਤੀ ਨੂੰ ਖ਼ਤਮ ਕਰਨ ਦਾ ਐਚੀਸਨ ਨੇ ਪ੍ਰਗਟਾਇਆ ਤਹੱਈਆ

ਕੰਜ਼ਰਵੇਟਿਵ ਪਾਰਟੀ ਦੇ ਲੀਡਰਸਿ਼ਪ ਉਮੀਦਵਾਰ ਸਕੌਟ ਐਚੀਸਨ ਨੇ ਆਖਿਆ ਕਿ ਭਾਵੇਂ ਕਾਰਬਨ ਟੈਕਸ ਲਗਾਉਣਾ ਗ੍ਰੀਨਹਾਊਸ ਗੈਸਾਂ ਦੇ ਰਿਸਾਅ ਨੂੰ ਰੋਕਣ ਦੀ ਸੱਭ ਤੋਂ ਪ੍ਰਭਾਵਸ਼ਾਲੀ ਨੀਤੀ ਹੈ ਪਰ ਉਹ ਇਸ ਨੂੰ ਖ਼ਤਮ ਕਰ ਦੇਣਗੇ। ਇੱਕ ਇੰਟਰਵਿਊ ਵਿੱਚ ਉਨ੍ਹਾਂ ਆਖਿਆ ਕਿ ਲੀਡਰ ਵਜੋਂ ਉਹ ਟੈਕਸ ਪਾਲਿਸੀ ਪੇਸ਼ ਨਹੀਂ ਕਰਨਗੇ ਸਗੋਂ ਉਹ ਤਾਂ ਕਲਾਈਮੇਟ …

Read More »

ਕੈਨੇਡਾ ਨੇ ਐਸਟ੍ਰਾਜੈ਼ਨੇਕਾ ਦੀ ਥੈਰੇਪੀ ਐਵੂਸ਼ੀਲਡ ਨੂੰ ਦਿੱਤੀ ਮਨਜ਼ੂਰੀ

ਕੈਨੇਡਾ ਵੱਲੋਂ ਬ੍ਰਿਟਿਸ਼ ਡਰੱਗ ਨਿਰਮਾਤਾ ਐਸਟ੍ਰਾਜ਼ੈਨੇਕਾ ਦੀ ਐਂਟੀਬਾਡੀ ਆਧਾਰਤ ਥੈਰੇਪੀ ਨੂੰ ਮਨਜੂ਼ਰੀ ਦੇ ਦਿੱਤੀ ਗਈ ਹੈ। ਕੋਵਿਡ-19 ਖਿਲਾਫ ਸਰਕਾਰ ਨੂੰ ਹੁਣ ਇੱਕ ਹੋਰ ਹਥਿਆਰ ਮਿਲ ਗਿਆ ਹੈ। ਹੈਲਥ ਕੈਨੇਡਾ ਵੱਲੋਂ ਐਵੂਸ਼ੀਲਡ ਨੂੰ 12 ਸਾਲ ਤੇ ਇਸ ਤੋਂ ਵੱਡੀ ਉਮਰ ਦੇ ਉਨ੍ਹਾਂ ਵਿਅਕਤੀਆਂ ਲਈ ਮਨਜ਼ੂਰੀ ਦਿੱਤੀ ਗਈ ਜਿਹੜੇ ਇਮਿਊਨ ਕੰਪਰੋਮਾਈਜ਼ਡ ਹਨ।ਇਹ …

Read More »

ਮੰਤਰੀ ਡਾ. ਬਲਜੀਤ ਕੌਰ ਨਾਲ ‘ਆਪ’ ਆਗੂਆਂ ਨੂੰ ਪੰਗਾ ਪਿਆ ਮਹਿੰਗਾ

ਦੋ ਸੈਕਟਰੀ ਅਤੇ ਬਲਾਕ ਪ੍ਰਧਾਨ ਸਸਪੈਂਡ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨਾਲ ਲਿਆ ਪੰਗਾ ਮਹਿੰਗਾ ਪੈ ਗਿਆ ਹੈ। ਇਸੇ ਦੌਰਾਨ ਤਿੰਨ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚ ਮਲੋਟ ਦੇ ਬਲਾਕ ਪ੍ਰਧਾਨ ਰਾਜੀਵ …

Read More »

ਲਖੀਮਪੁਰ ਹਿੰਸਾ ਮਾਮਲੇ ਦੇ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ

ਸੁਪਰੀਮ ਕੋਰਟ ਨੇ ਇਕ ਹਫਤੇ ’ਚ ਆਤਮ ਸਮਰਪਣ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਪੀ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਹੋ ਗਈ ਹੈ। ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਲਖੀਮਪੁਰ ਮਾਮਲੇ ਦੀ …

Read More »

ਸਿੱਧੂ ਅਤੇ ਵੜਿੰਗ ਦੀ ਸੁਲਾਹ ਕਰਾਉਣਗੇ ਬਾਜਵਾ

ਨਵਜੋਤ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਤੇਜ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਹਾਈਕਮਾਨ ਨੂੰ ਸਿਆਸੀ ਤਾਕਤ ਦਿਖਾ ਰਹੇ ਨਵਜੋਤ ਸਿੰਘ ਸਿੱਧੂ ਨੂੰ ਮਨਾਉਣ ਦੀ ਜ਼ਿੰਮੇਵਾਰੀ ਹੁਣ ਪ੍ਰਤਾਪ ਸਿੰਘ ਬਾਜਵਾ ਨੂੰ ਮਿਲੀ ਹੈ। ਨਵਜੋਤ ਸਿੱਧੂ ਪਿਛਲੇ ਕਈ ਦਿਨਾਂ ਤੋਂ ਕਾਂਗਰਸ ਪਾਰਟੀ ਦੇ ਕੁਝ ਆਗੂਆਂ ਨੂੰ ਨਾਲ ਲੈ ਕੇ ਆਪਣੀ ਸਿਆਸੀ ਤਾਕਤ …

Read More »

ਰੋਪੜ ਨੇੜੇ ਕਾਰ ਭਾਖੜਾ ਨਹਿਰ ’ਚ ਡਿੱਗੀ – ਪੰਜ ਮੌਤਾਂ

ਦੋ ਬੱਚੇ ਲਾਪਤਾ, ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਰੋਪੜ/ਬਿਊਰੋ ਨਿਊਜ਼ ਰੋਪੜ ਨੇੜੇ ਅਹਿਮਦਪੁਰ ਵਿਖੇ ਅੱਜ ਦਿਲ ਨੂੰ ਦਹਿਲਾ ਦੇਣ ਵਾਲਾ ਹਾਦਸਾ ਵਾਪਰ ਗਿਆ ਅਤੇ ਇਸ ਦੌਰਾਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਨਿੱਜੀ ਬੱਸ ਨੇ ਕਾਰ ਨੂੰ ਓਵਰਟੇਕ ਕਰਦੇ ਸਮੇਂ ਟੱਕਰ …

Read More »

ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਹੋਵੇਗੀ ਜਾਂਚ : ਭਗਵੰਤ ਮਾਨ

ਕਾਂਗਰਸੀ ਅਤੇ ਅਕਾਲੀਆਂ ਲਈ ਵਧੇਗੀ ਮੁਸ਼ਕਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਿਰ ਚੜ੍ਹੇ ਤਿੰਨ ਲੱਖ ਕਰੋੜ ਰੁਪਏ ਦੇ ਕਰਜ਼ੇ ਸਬੰਧੀ ਵੱਡਾ ਐਲਾਨ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸਦੀ ਜਾਂਚ ਕਰੇਗੀ ਅਤੇ ਪਤਾ ਲਗਾਏਗੀ ਕਿ ਇਹ ਪੈਸਾ …

Read More »

ਰਾਕੇਸ਼ ਟਿਕੈਤ ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ

ਕਿਹਾ : ਅਦਾਲਤ ਦੇ ਫੈਸਲੇ ਨੇ ਕਿਸਾਨਾਂ ਨੂੰ ਨਿਆਂ ਦੀ ਉਮੀਦ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਆਰੋਪੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਹੋ ਚੁੱਕੀ ਹੈ ਅਤੇ ਇਸ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਟਿਕੈਤ ਨੇ ਕਿਹਾ ਕਿ ਸੁਪਰੀਮ …

Read More »