ਪੰਜਾਬ ਦੀ ਸਿਆਸਤ ਫਿਰ ਗਰਮਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਇਨਫੋਰਸਮੈਂਟ ਡਾਇਰੈਕਟਰੋਟ (ਈਡੀ) ਨੇ ਸੂਬੇ ਵਿੱਚ ਰੇਤ ਮਾਈਨਿੰਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਨੂੰ ਲੈ ਕੇ ਜਲੰਧਰ ’ਚ ਪੁੱਛ ਪੜਤਾਲ ਕੀਤੀ। ਜਾਂਚ ਏਜੰਸੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੇ ਤਹਿਤ ਕਾਂਗਰਸੀ ਆਗੂ ਚਰਨਜੀਤ …
Read More »Monthly Archives: April 2022
ਮੀਤ ਹੇਅਰ ਦੇ ਘਰ ਅੱਗੇ ਫਿਰ ਲੱਗਾ ਮੋਰਚਾ
ਈਟੀਟੀ ਅਧਿਆਪਕਾਂ ਨੇ ਸਿੱਖਿਆ ਮੰਤਰੀ ’ਤੇ ਵਾਅਦੇ ਪੂਰੇ ਨਾ ਕਰਨ ਦੇ ਲਗਾਏ ਆਰੋਪ ਬਰਨਾਲਾ/ਬਿਊਰੋ ਨਿਊਜ਼ ਈਟੀਟੀ ਅਧਿਆਪਕਾਂ ਵੱਲੋਂ ਡੈਪੂਟੇਸ਼ਨ ਰੱਦ ਕਰਨ ਦੀ ਮੰਗ ਲਈ ਅੱਜ ਬਰਨਾਲਾ ਵਿੱਚ ਦੂਜੀ ਵਾਰ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਮੋਰਚਾ ਲਗਾ ਦਿੱਤਾ ਗਿਆ। ਅੱਜ ਵੱਡੀ ਗਿਣਤੀ ਵਿੱਚ ਈਟੀਟੀ ਅਧਿਆਪਕਾਂ ਵੱਲੋਂ ਵੱਖ-ਵੱਖ …
Read More »ਭਗਵੰਤ ਮਾਨ ਨੇ ਡਾ. ਭੀਮ ਰਾਓ ਅੰਬੇਦਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਕੀਤਾ ਐਲਾਨ
ਕਿਹਾ : ਜਲੰਧਰ ’ਚ ਡਾ. ਅੰਬੇਦਕਰ ਦੇ ਨਾਂ ’ਤੇ ਬਣੇਗੀ ਯੂਨੀਵਰਸਿਟੀ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਭੀਮ ਰਾਓ ਅੰਬੇਦਕਰ ਜੈਅੰਤੀ ਅਤੇ ਵਿਸਾਖੀ ਮੌਕੇ ਅੱਜ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਦੇਣ ਉਪਰੰਤ ਆਪਣੇ ਸੰਬੋਧਨ …
Read More »ਦਿੱਲੀ ਗਏ ਅਫਸਰਾਂ ਸਬੰਧੀ ਬੋਲੇ ਮੁੱਖ ਮੰਤਰੀ ਭਗਵੰਤ ਮਾਨ
ਕਿਹਾ : ਪੰਜਾਬ ਦੀ ਬੇਹਤਰੀ ਲਈ ਅਫ਼ਸਰਾਂ ਨੂੰ ਜਿੱਥੇ ਭੇਜਣਾ ਪਵੇਗਾ, ਮੈਂ ਭੇਜਾਂਗਾ ਜਲੰਧਰ/ਬਿਊਰੋ ਨਿਊਜ਼ ਜਲੰਧਰ ਵਿਖੇ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਮੈਂ ਡਾ. ਭੀਮ ਰਾਓ …
Read More »ਸੁਖਬੀਰ ਬਾਦਲ ਦਾ ਭਗਵੰਤ ਮਾਨ ’ਤੇ ਵੱਡਾ ਆਰੋਪ
ਕਿਹਾ : ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਸ਼ਰਾਬ ਪੀ ਕੇ ਤਲਵੰਡੀ ਸਾਬੋ ਨਤਮਸਤਕ ਹੋਏ ਮੁੱਖ ਮੰਤਰੀ ਤਲਵੰਡੀ ਸਾਬੋ/ਬਿਊਰੋ ਨਿਊਜ਼ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਤਲਵੰਡੀ ਸਾਬੋ ਵਿਖੇ ਪੰਥਕ ਕਾਨਫਰੰਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਵੱਡਾ ਆਰੋਪ ਲਗਾਇਆ। …
Read More »ਲਖਨਊ ’ਚ ਹਿੱਟ ਐਂਡ ਰਨ ਦਾ ਮਾਮਲਾ ਆਇਆ ਸਾਹਮਣੇ
ਨੌਜਵਾਨ ਨੇ ਭੀੜ ’ਤੇ ਚੜ੍ਹਾਈ ਕਾਰ, 1 ਵਿਅਕਤੀ ਦੀ ਹੋਈ ਮੌਤ, 5 ਹੋਏ ਗੰਭੀਰ ਜ਼ਖਮੀ ਲਖਨਊ/ਬਿਊਰੋ ਨਿਊਜ਼ ਲਖਨਊ ’ਚ ਹਿੱਟ ਐਂਡ ਰਨ ਦਾ ਇਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਗੋਸਾਈਂਗੰਜ ’ਚ ਇਕ ਨੌਜਵਾਨ ਨੇ ਭੀੜ ’ਤੇ ਕਾਰ ਚੜ੍ਹਾ ਦਿੱਤੀ, ਜਿਸ ਨਾਲ ਇਕ ਵਿਅਕਤੀ ਮੌਤ ਹੋ ਗਈ ਅਤੇ 5 ਵਿਅਕਤੀ ਗੰਭੀਰ …
Read More »‘‘ਜੈ ਭੀਮ’’ ਫ਼ਿਲਮ ਦਾ ਟੈਕਸ ਕੀਤਾ ਜਾਵੇ ਮੁਆਫ਼ : ਲੋਕ ਮੰਚ ਪੰਜਾਬ
ਜਲੰਧਰ/ਬਿਊਰੋ ਨਿਊਜ਼ : ਲੋਕ ਮੰਚ ਪੰਜਾਬ ਦੇ ਚੇਅਰਮੈਨ ਡਾ. ਲਖਵਿੰਦਰ ਸਿੰਘ ਜੌਹਲ, ਪ੍ਰਧਾਨ ਸੁਰਿੰਦਰ ਸਿੰਘ ਸੁੰਨੜ ਅਤੇ ਸਕੱਤਰ ਦੀਪਕ ਸ਼ਰਮਾ ਚਨਾਰਥਲ ਨੇ ਵੀਰਵਾਰ ਨੂੰ ਇਕ ਬਿਆਨ ਜਾਰੀ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਡਾਕਟਰ ਭੀਮ ਰਾਓ ਅੰਬੇਡਕਰ ਦੀ ਜਯੰਤੀ ਮੌਕੇ ਰਿਲੀਜ਼ ਹੋਈ ਐਨੀਮੇਟਿਡ ਹਿੰਦੀ ਫੀਚਰ ਫਿਲਮ ‘‘ਜੈ ਭੀਮ’’ …
Read More »ਕੈਨੇਡਾ ਆਉਣ ਉੱਤੇ ਇੰਟਰਨੈਸ਼ਨਲ ਟਰੈਵਲਰਜ਼ ਨੂੰ 14 ਦਿਨਾਂ ਲਈ ਮਾਸਕ ਲਾ ਕੇ ਰੱਖਣਾ ਹੋਵੇਗਾ
ਕੋਵਿਡ-19 ਮਹਾਂਮਾਰੀ ਦੇ ਪਲ ਪਲ ਬਦਲ ਰਹੇ ਰੂਪ ਕਾਰਨ ਕੈਨੇਡਾ ਵਿੱਚ ਇੰਟਰਨੈਸ਼ਨਲ ਟਰੈਵਲ ਨਾਲ ਸਬੰਧਤ ਨਿਯਮਾਂ ਵਿੱਚ ਵੀ ਥੋੜ੍ਹੀ ਥੋੜ੍ਹੀ ਦੇਰ ਬਾਅਦ ਤਬਦੀਲੀ ਕਰਨੀ ਪੈ ਰਹੀ ਹੈ। ਬਹੁਤੇ ਸੂਬਿਆਂ ਵਿੱਚ ਇੰਡੋਰ ਸੈਟਿੰਗਜ਼ ਵਿੱਚ ਮਾਸਕ ਸਬੰਧੀ ਨਿਯਮਾਂ ਨੂੰ ਭਾਵੇਂ ਖ਼ਤਮ ਕੀਤਾ ਜਾ ਚੁੱਕਿਆ ਹੈ ਪਰ ਫੈਡਰਲ ਸਰਕਾਰ ਚਾਹੁੰਦੀ ਹੈ ਕਿ ਇੰਟਰਨੈਸ਼ਨਲ …
Read More »ਲੀਡਰਸਿ਼ਪ ਡਿਬੇਟਸ ਲਈ ਕੰਜ਼ਰਵੇਟਿਵ ਪਾਰਟੀ ਨੇ ਐਲਾਨੀਆਂ ਤਰੀਕਾਂ
ਕੰਜ਼ਰਵੇਟਿਵ ਪਾਰਟੀ ਦੇ ਲੀਡਰਸਿ਼ਪ ਉਮੀਦਵਾਰਾਂ ਦੀ ਪਹਿਲੀ ਡਿਬੇਟ 11 ਮਈ ਨੂੰ ਤੇ ਦੂਜੀ ਡਿਬੇਟ 25 ਮਈ ਨੂੰ ਹੋਵੇਗੀ। ਇਸ ਤੋਂ ਬਾਅਦ ਇੱਕ ਵਾਰੀ ਅਗਸਤ ਵਿੱਚ ਵੀ ਉਮੀਦਵਾਰਾਂ ਦਾ ਇੱਕ ਦੂਜੇ ਨਾਲ ਸਾਹਮਣਾ ਹੋ ਸਕਦਾ ਹੈ। ਪਿਛਲੇ ਹਫਤੇ ਇਹ ਦੱਸਿਆ ਗਿਆ ਕਿ ਅੰਗਰੇਜ਼ੀ ਭਾਸ਼ਾ ਵਾਲੀ ਡਿਬੇਟ ਐਡਮੰਟਨ ਵਿੱਚ ਹੋਵੇਗੀ ਜਦਕਿ ਫਰੈਂਚ …
Read More »ਨਿਊਯਾਰਕ ‘ਚ ਦੋ ਸਿੱਖਾਂ ‘ਤੇ ਹੋਇਆ ਹਮਲਾ, ਸਿੱਖ ਭਾਈਚਾਰੇ ‘ਚ ਮਚੀ ਹਲਚਲ
ਅਮਰੀਕਾ ਦੇ ਨਿਊਯਾਰਕ ਦੇ ਰਿਚਮੰਡ ਹਿਲਸ ‘ਚ ਦੋ ਸਿੱਖਾਂ ‘ਤੇ ਹਮਲਾ ਹੋਇਆ ਹੈ। ਭਾਰਤੀ ਕੌਂਸਲੇਟ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਦੂਤਾਵਾਸ ਦੇ ਟਵੀਟ ਮੁਤਾਬਕ, ”ਨਿਊਯਾਰਕ ਦੇ ਰਿਚਮੰਡ ਹਿਲਸ ‘ਚ ਦੋ ਸਿੱਖਾਂ ‘ਤੇ ਹਮਲਾ ਕੀਤਾ ਗਿਆ ਹੈ। ਅਸੀਂ ਇਸ ਮਾਮਲੇ ਬਾਰੇ ਸਥਾਨਕ ਪ੍ਰਸ਼ਾਸਨ ਅਤੇ ਨਿਊਯਾਰਕ ਸਿਟੀ ਪੁਲਿਸ ਵਿਭਾਗ ਨਾਲ ਗੱਲ …
Read More »