ਕਿਹਾ : ਵੀਆਈਪੀ ਕਲਚਰ ਨੂੰ ਖਤਮ ਕਰਨ ਵਾਲੇ ਦੀ ਸੁਰੱਖਿਆ ’ਚ ਲੱਗੇ 190 ਪੁਲਿਸ ਮੁਲਾਜ਼ਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਭਾਜਪਾ ਆਗੂ ਨੇ ਸਵਾਲ ਚੁੱਕੇ ਹਨ। ਦਿੱਲੀ ਤੋਂ ਭਾਜਪਾ ਸੰਸਦ ਮੈਂਬਰ ਪਰਵੇਸ਼ ਸਾਹਿਬ ਸਿੰਘ …
Read More »Monthly Archives: April 2022
News Update Today | 12 April 2022 | Episode 241 | Parvasi TV
ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਦੇ ਪੁਸ਼ਤੈਨੀ ਪਿੰਡ ਜਾਤੀ ਉਮਰਾ ’ਚ ਖੁਸ਼ੀ
ਆਜ਼ਾਦੀ ਤੋਂ ਪਹਿਲਾਂ ਪੰਜਾਬ ਦੇ ਪਿੰਡ ਜਾਤੀ ਉਮਰਾ ’ਚ ਰਹਿੰਦਾ ਸੀ ਸ਼ਾਹਬਾਜ਼ ਸ਼ਰੀਫ ਦਾ ਪਰਿਵਾਰ ਤਰਨਤਾਰਨ/ਬਿਊਰੋ ਨਿਊਜ਼ ਸ਼ਾਹਬਾਜ਼ ਸ਼ਰੀਫ ਪਾਕਿਸਤਾਨ ਦੇ 23ਵੇਂ ਪ੍ਰਧਾਨ ਮੰਤਰੀ ਬਣ ਗਏ ਹਨ ਅਤੇ ਉਨ੍ਹਾਂ ਨੇ ਅਹੁਦੇ ਦੀ ਸਹੁੰ ਵੀ ਚੁੱਕ ਲਈ ਹੈ। ਸੱਤਾ ਪਰਿਵਰਤਨ ਪਾਕਿਸਤਾਨ ਵਿਚ ਹੋਇਆ, ਪਰ ਇਸਦੀ ਖੁਸ਼ੀ ਭਾਰਤ ਦੇ ਪੰਜਾਬ ਦੇ ਇਕ …
Read More »ਨੀਰਵ ਮੋਦੀ ਦੇ ਸਾਥੀ ਪਰਬ ਨੂੰ ਮਿਸਰ ਤੋਂ ਭਾਰਤ ਲਿਆਂਦਾ
ਪੀਐਨਬੀ ਘੁਟਾਲਾ ਮਾਮਲੇ ’ਚ ਹੋਵੇਗੀ ਪੁੱਛਗਿੱਛ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ ਨਾਲ ਹੋਈ ਧੋਖਾਧੜੀ ਦੇ ਮਾਮਲੇ ਵਿਚ ਸੀਬੀਆਈ ਨੂੰ ਵੱਡੀ ਸਫਲਤਾ ਮਿਲੀ ਹੈ। ਸੀਬੀਆਈ ਨੇ ਭਗੌੜੇ ਕਾਰੋਬਾਰੀ ਨੀਰਵ ਮੋਦੀ ਦੇ ਭਾਈਵਾਲ ਪਰਬ ਸੁਭਾਸ਼ ਸ਼ੰਕਰ ’ਤੇ ਸ਼ਿਕੰਜਾ ਕਸਿਆ ਹੈ। ਇਸੇ ਦੌਰਾਨ ਸੀਬੀਆਈ ਨੇ ਸੁਭਾਸ਼ ਸ਼ੰਕਰ ਨੂੰ ਮਿਸਰ ਤੋਂ ਵਿਸ਼ੇਸ਼ ਜਹਾਜ਼ …
Read More »ਸਿੱਧੂ ਮੂਸੇਵਾਲਾ ਫਿਰ ਵਿਵਾਦਾਂ ’ਚ
ਪੰਜਾਬੀਆਂ ਨੂੰ ਗਦਾਰ ਕਹਿਣ ’ਤੇ ਭੜਕੀ ਆਮ ਆਦਮੀ ਪਾਰਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦਾ ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਫਿਰ ਵਿਵਾਦਾਂ ਵਿਚ ਘਿਰ ਗਿਆ ਹੈ। ਇਸੇ ਦੌਰਾਨ ਸਿੱਧੂ ਮੂਸੇਵਾਲਾ ਵਲੋਂ ਗਾਏ ਇਕ ਗੀਤ ’ਤੇ ਆਮ ਆਦਮੀ ਪਾਰਟੀ ਨੇ ਇਤਰਾਜ਼ ਕੀਤਾ ਹੈ ਅਤੇ ਇਸ ਲਈ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਮਾਫੀ ਮੰਗਣ …
Read More »ਭਗਵੰਤ ਮਾਨ ਰਬੜ ਦੀ ਮੋਹਰ : ਕੈਪਟਨ ਅਮਰਿੰਦਰ
ਕਿਹਾ : ਅਰਵਿੰਦ ਕੇਜਰੀਵਾਲ ਹੱਥ ਪੰਜਾਬ ਦੀ ਵਾਗਡੋਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੰਘੇ ਕੱਲ੍ਹ ਪੰਜਾਬ ਦੇ ਅਫਸਰਾਂ ਨਾਲ ਮੀਟਿੰਗ ਕੀਤੀ ਸੀ ਅਤੇ ਇਸ ਮੀਟਿੰਗ ਵਿਚ ਭਗਵੰਤ ਮਾਨ ਸ਼ਾਮਲ ਨਹੀਂ ਸਨ। ਇਸ ਤੋਂ ਬਾਅਦ ਵਿਰੋਧੀ ਧਿਰਾਂ ਨੇ ਵੱਡੇ ਸਵਾਲ ਚੁੱਕਦੇ …
Read More »ਭਗਵੰਤ ਮਾਨ ਨੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
ਕੇਜਰੀਵਾਲ ਨੂੰ ਵੀ ਮਿਲੇ ਭਗਵੰਤ ਮਾਨ ਅਤੇ ਜਲਦੀ ਹੀ ਚੰਗੀ ਖਬਰ ਦੇਣ ਦੀ ਕਹੀ ਗੱਲ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐੱਮ. ਵੈਂਕੱਈਆ ਨਾਇਡੂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ। ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ …
Read More »ਦਿੱਲੀ ਤੋਂ ਚੱਲ ਰਹੀ ਹੈ ਪੰਜਾਬ ਦੀ ਭਗਵੰਤ ਮਾਨ ਸਰਕਾਰ
ਰਾਜਾ ਵੜਿੰਗ, ਨਵਜੋਤ ਸਿੱਧੂ ਅਤੇ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਕੋਲੋਂ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਦਾ ਆਰੋਪ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਤੋਂ ਚਲੇਗੀ ਅਤੇ ਹੁਣ ਇਹ ਸਾਬਤ ਵੀ ਹੋ ਗਿਆ ਹੈ। ਕੇਜਰੀਵਾਲ ਨੇ ਬੇਸ਼ੱਕ ਭਗਵੰਤ ਮਾਨ ਨੂੰ …
Read More »ਵਿਸਾਖੀ ਮਨਾਉਣ ਲਈ ਜੈਕਾਰਿਆਂ ਦੀ ਗੂੰਜ ’ਚ ਪਾਕਿ ਲਈ ਰਵਾਨਾ ਹੋਏ ਸਿੱਖ ਸ਼ਰਧਾਲੂ
ਅੰਮਿ੍ਰਤਸਰ/ਬਿਊਰੋ ਨਿਊਜ਼ ਖਾਲਸਾ ਪੰਥ ਦਾ ਸਾਜਨਾ ਦਿਵਸ ਅਤੇ ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ। 900 ਸਿੱਖ ਸ਼ਰਧਾਲੂਆਂ ਨੇ ਵੀਜ਼ਾ ਲੈਣ ਪਾਕਿਸਤਾਨ ਸਰਕਾਰ ਨੂੰ ਅਰਜ਼ੀਆਂ ਭੇਜੀਆਂ ਸਨ ਪ੍ਰੰਤੂ 705 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਮਿਲਿਆ ਹੈ। ਇਹ ਜਥਾ ਗੁਰਦੁਆਰਾ ਨਨਕਾਣਾ ਸਾਹਿਬ ਸਮੇਤ …
Read More »ਸੰਸਦ ਮੈਂਬਰ ਪ੍ਰਨੀਤ ਕੌਰ ਨੇ ਖੇਤੀ ਮੰਤਰੀ ਨਰਿੰਦਰ ਤੋਮਰ ਨੂੰ ਲਿਖੀ ਚਿੱਠੀ
ਕਿਹਾ : ਕਣਕ ਦੇ ਘਟੇ ਝਾੜ ਦੀ ਪੂਰਤੀ ਲਈ ਕਿਸਾਨਾਂ ਨੂੰ ਦਿੱਤਾ ਜਾਵੇ ਮੁਆਵਜ਼ਾ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਇਕ ਪੱਤਰ ਲਿਖਿਆ ਹੈ। ਉਨ੍ਹਾਂ ਪੱਤਰ ’ਚ ਲਿਖਿਆ ਕਿ ਇਸ ਵਾਰ ਗਰਮੀ ਮੌਸਮ ਜਲਦੀ ਆਉਣ ਕਾਰਨ …
Read More »