ਪ੍ਰੋਗਰਾਮ ਤੋਂ 20 ਫੁੱਟ ਦੀ ਦੂਰੀ ’ਤੇ ਫਟਿਆ ਪਟਾਕਾ ਬੰਬ ਪਟਨਾ/ਬਿਊਰੋ ਨਿਊਜ਼ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਸੁਰੱਖਿਆ ’ਚ ਅੱਜ ਵੱਡੀ ਅਣਗਹਿਲੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨਿਤਿਸ਼ ਕੁਮਾਰ ਵੱਲੋਂ ਬਿਹਾਰ ਦੇ ਜ਼ਿਲ੍ਹਿਆਂ ਦਾ ਸਿਲਸਿਲੇ ਵਾਰ ਦੌਰਾ ਕੀਤਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਅੱਜ ਉਹ ਨਾਲੰਦਾ …
Read More »Monthly Archives: April 2022
News Update Today | 11 April 2022 | Episode 240 | Parvasi TV
ਗੁਜਰਾਤ ’ਚ ਕੈਮੀਕਲ ਦੀ ਫੈਕਟਰੀ ਵਿਚ ਧਮਾਕਾ – 6 ਮੌਤਾਂ
ਇਲਾਕੇ ’ਚ ਦਹਿਸ਼ਤ ਦਾ ਮਾਹੌਲ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿਚ ਅੱਜ ਸੋਮਵਾਰ ਸਵੇਰੇ ਕੈਮੀਕਲ ਦੀ ਇਕ ਫੈਕਟਰੀ ਵਿਚ ਅੱਗ ਲੱਗਣ ਨਾਲ ਧਮਾਕਾ ਹੋ ਗਿਆ, ਜਿਸ ਕਾਰਨ 6 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਘਟਨਾ ਅਹਿਮਦਾਬਾਦ ਤੋਂ ਕਰੀਬ 235 ਕਿਲੋਮੀਟਰ ਦੂਰ ਦਹੇਜ ਇੰਡਸਟ੍ਰੀਅਲ ਏਰੀਆ ਵਿਚ ਸਵੇਰੇ ਕਰੀਬ ਤਿੰਨ …
Read More »ਸਰਹੱਦ ਨੇੜਿਓਂ ਦਰੱਖਤ ਨਾਲ ਬੰਨ੍ਹੀ ਹੋਈ 5 ਕਰੋੜ ਰੁਪਏ ਦੀ ਹੈਰੋਇਨ ਬਰਾਮਦ
ਖੇਤਾਂ ’ਚ ਕੰਮ ਕਰ ਰਹੇ ਤਿੰਨ ਕਿਸਾਨਾਂ ਨੂੰ ਹਿਰਾਸਤ ’ਚ ਲਿਆ ਫਿਰੋਜ਼ਪੁਰ/ਬਿਊੁਰੋ ਨਿਊਜ਼ ਪਾਕਿਸਤਾਨ ਵਿਚ ਬੈਠੇ ਤਸਕਰ ਲਗਾਤਾਰ ਪੰਜਾਬ ਵਿਚ ਨਸ਼ਾ ਭੇਜਣ ਦੀਆਂ ਕੋਸ਼ਿਸ਼ਾਂ ਵਿਚ ਜੁਟੇ ਹੋਏ ਹਨ, ਪਰ ਸਰਹੱਦ ’ਤੇ ਪਹਿਰਾ ਦੇ ਰਹੇ ਬੀਐਸਐਫ ਦੇ ਜਵਾਨ ਤਸਕਰਾਂ ਦੀਆਂ ਕੋਸ਼ਿਸ਼ਾਂ ਨੂੰ ਸਫਲ ਨਹੀਂ ਹੋਣ ਦੇ ਰਹੇ। ਇਸੇ ਦੌਰਾਨ ਫਿਰੋਜ਼ਪੁਰ ਦੇ …
Read More »ਪੰਜਾਬ ਕਾਂਗਰਸ ਦਾ ਅਧਿਕਾਰਤ ਟਵਿੱਟਰ ਅਕਾਊਂਟ ਹੋਇਆ ਹੈਕ
ਰਾਜਾ ਵੜਿੰਗ, ਬਾਜਵਾ, ਆਸ਼ੂ ਤੇ ਚੱਬੇਵਾਲ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਸੋਮਵਾਰ ਸਵੇਰੇ ਕਿਸੇ ਨੇ ਪੰਜਾਬ ਕਾਂਗਰਸ ਦਾ ਟਵਿਟਰ ਹੈਂਡਲ ਹੈਕ ਕਰ ਲਿਆ ਹੈ। ਇਸ ਕਾਰਨ ਕਾਂਗਰਸੀ ਆਗੂਆਂ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ …
Read More »ਗੈਂਗਸਟਰਾਂ ਅਤੇ ਕ੍ਰਾਈਮ ’ਤੇ ਸ਼ਿਕੰਜਾ ਕਸਿਆ : ਡੀਜੀਪੀ ਭਾਵਰਾ
ਕਿਹਾ, ਪਿਛਲੇ ਸਾਲਾਂ ਦੇ ਮੁਕਾਬਲੇ ਪੰਜਾਬ ’ਚ ਕਤਲ ਘਟੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡੀਜੀਪੀ ਵੀ. ਕੇ. ਭਾਵਰਾ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸੇ ਸਾਲ 2022 ’ਚ ਹੁਣ ਤੱਕ 158 ਕਤਲ ਹੋਏ ਹਨ। ਉਨ੍ਹਾਂ …
Read More »ਸੁਖਬੀਰ ਨੇ ਜਾਖੜ ਨੂੰ ਦੱਸਿਆ ਮੈਂਟਲੀ ਅਪਸੈਟ
ਕਿਹਾ : ਮੁੱਖ ਮੰਤਰੀ ਨਾ ਬਣ ਸਕਣ ਕਰਕੇ ਸੁਨੀਲ ਜਾਖੜ ਬੁਖਲਾਏ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸੀ ਆਗੂ ਸੁਨੀਲ ਜਾਖੜ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਦੱਸਿਆ ਹੈ। ਸੁਖਬੀਰ ਬਾਦਲ ਅੱਜ ਸੋਮਵਾਰ ਨੂੰ ਅੰਮਿ੍ਰਤਸਰ ਵਿਖੇ ਸਾਬਕਾ ਮੰਤਰੀ ਅਨਿਲ ਜੋਸ਼ੀ ਦੇ ਦਫਤਰ ਵਿਚ ਪਹੁੰਚੇ ਸਨ। ਉਥੇ …
Read More »ਭਗਵੰਤ ਮਾਨ ਦਾ ਪੰਜਾਬੀਆਂ ਨਾਮ ਟਵੀਟ
ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਜਲਦਬਾਜ਼ੀ ਨਾ ਕਰੀਏ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪੰਜਾਬੀਆਂ ਤੋਂ ਸਮਾਂ ਮੰਗਿਆ ਹੈ। ਆਮ ਆਦਮੀ ਪਾਰਟੀ ਦੇ ਟਵਿੱਟਰ ਪੇਜ ’ਤੇ ਪੋਸਟ ਪਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ- ਪੰਜਾਬੀਓ ਥੋੜ੍ਹਾ ਸਮਾਂ ਦਿਓ ਥੋੜ੍ਹਾ ਸਬਰ ਕਰੋ। ਕੋਈ …
Read More »ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ
ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਇਕ ਹਫਤੇ ’ਚ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਹਾਈਕਮਾਨ ਨੇ ਅਨੁਸ਼ਾਸ਼ਨਹੀਣਤਾ ’ਤੇ ਸਖਤ ਰੁਖ ਅਖਤਿਆਰ ਕਰਦਿਆਂ ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਖਿਲਾਫ ਦਰਜ ਸ਼ਿਕਾਇਤਾਂ ’ਤੇ ਅੱਜ ਸੋਮਵਾਰ ਨੂੰ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ …
Read More »ਤਿਲੰਗਾਨਾ ਦੇ ਮੁੱਖ ਮੰਤਰੀ ਨੇ ਵੀ ਕਿਸਾਨਾਂ ਦੇ ਹੱਕ ’ਚ ਚੁੱਕਿਆ ਝੰਡਾ
ਕਿਹਾ : ਕਿਸਾਨਾਂ ਦੀਆਂ ਭਾਵਨਾਵਾਂ ਨਾਲ ਨਾ ਖੇਡੇ ਮੋਦੀ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੀ ਝੋਨੇ ਦੀ ਖਰੀਦ ਨੀਤੀ ਖਿਲਾਫ਼ ਸੰਘਰਸ਼ ਨੂੰ ਤਿੱਖਾ ਕਰਦਿਆਂ ਤਿਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਓ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੰਦਿਆਂ ਸਵਾਲ ਕੀਤਾ ਹੈ ਕਿ ਕੀ …
Read More »